ASI Arrested taking Bribe Archives - Daily Post Punjabi

ਵਿਜੀਲੈਂਸ ਦੀ ਕਾਰਵਾਈ, 5000 ਦੀ ਰਿਸ਼ਵਤ ਲੈਂਦੇ ਏਐੱਸਆਈ ਨੂੰ ਕੀਤਾ ਗ੍ਰਿਫਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਖਿਲਾਫ ਚੱਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਪੁਲਿਸ ਸਟੇਸ਼ਨ ਅਜਨਾਲਾ ਵਿਚ ਤਾਇਨਾਤ ਏਐੱਸਆਈ ਨਛੱਤਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਮੰਗਣ ਤੇ ਸਵੀਕਾਰ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ।

ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਸ਼ਮਸ਼ੇਰਪੁਰ ਵਾਸੀ ਅਵਤਾਰ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨਾਲ ਸੰਪਰਕ ਕੀਤਾ ਤੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਉਨ੍ਹਾਂ ਦੇ ਬੇਟੇ ਖਿਲਾਫ ਪੁਲਿਸ ਸਟੇਸ਼ਨ ਵਿਚ ਦਰਜ ਮਾਮਲੇ ਦੀ ਜਾਂਚ ਦੌਰਾਨ ਉਸ ਦੇ ਬੇਟੇ ਦਾ ਪੱਖ ਲੈਣ ਲਈ 10,000 ਰੁਪਏ ਦੀ ਮੰਗ ਕਰ ਰਿਹਾ ਹੈ।

ਇਹ ਵੀ ਪੜ੍ਹੋ :  ਸਲਮਾਨ ਖਾਨ ਦੇ ਘਰ ‘ਤੇ ਫਾਇ.ਰਿੰਗ ਮਾਮਲੇ ‘ਚ ਵੱਡਾ ਅਪਡੇਟ, ਸ਼ੂਟਰ ਵਿਸ਼ਾਲ ਉਰਫ਼ ਕਾਲੂ ਦੇ ਘਰ ‘ਤੇ ਪੁੱਜੀ ਪੁਲਿਸ

ਉਨ੍ਹਾਂ ਕਿਹਾ ਕਿ ਇਸ ਸ਼ਿਕਾਇਤ ਦੀ ਸ਼ੁਰੂਆਤੀ ਜਾਂਚ ਦੇ ਬਾਅਦ ਵਿਜੀਲੈਂਸ ਦੀ ਟੀਮ ਨੇ ਇਕ ਜਾਲ ਵਿਛਾਇਆ ਜਿਸ ਵਿਚ ਉਕਤ ਏਐੱਸਆਈ ਨੂੰ ਦੋ ਅਧਿਕਾਰਕ ਗਵਾਹਾਂਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 5000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜਿਆ ਗਿਆ। ਇਸ ਸਬੰਧੀ ਪੁਲਿਸ ਸਟੇਸ਼ਨ ਅੰਮ੍ਰਿਤਸਰ ਰੇਂਜ ਵਿਚ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਨਿਯਮ ਤਹਿਤ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਭਲਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਵਿਜੀਲੈਂਸ ਦੀ ਕਾਰਵਾਈ, 5000 ਦੀ ਰਿਸ਼ਵਤ ਲੈਂਦੇ ਏਐੱਸਆਈ ਨੂੰ ਕੀਤਾ ਗ੍ਰਿਫਤਾਰ appeared first on Daily Post Punjabi.

ਹਰਿਆਣਾ ਐਂਟੀ ਕਰੱਪਸ਼ਨ ਬਿਊਰੋ ਨੇ ਝੱਜਰ ‘ਚ ASI ਨੂੰ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫਤਾਰ
ਹਰਿਆਣਾ ਦੇ ਝੱਜਰ ਵਿੱਚ ਵਿਜੀਲੈਂਸ ਟੀਮ ਨੇ ਬੇਰੀ ਥਾਣੇ ਵਿੱਚ ਤਾਇਨਾਤ ਇੱਕ ASI ਨੂੰ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਹੈ। ਇਹ ਰਿਸ਼ਵਤ ਇੱਕ ਲੜਾਈ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਦੇ ਨਾਮ ਹਟਾਉਣ ਲਈ ਲਈ ਗਈ ਸੀ। ਵਿਜੀਲੈਂਸ ਵੱਲੋਂ ਅੱਜ ਸ਼ਨੀਵਾਰ ਨੂੰ ASI ਮਾਮਲੇ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਹਰਿਆਣਾ ਐਂਟੀ ਕਰੱਪਸ਼ਨ ਬਿਊਰੋ ਦੀ ਟੀਮ ਭ੍ਰਿਸ਼ਟਾਚਾਰ ਦੇ ਖਿਲਾਫ ਲਗਾਤਾਰ ਕਾਰਵਾਈ ਕਰ ਰਹੀ ਹੈ।

Jhajjar ASI Arrested Bribe

ਇੰਸਪੈਕਟਰ ਪ੍ਰਮਿਲਾ ਨੇ ਦੱਸਿਆ ਕਿ ਪਿੰਡ ਸਿਵਾਣਾ ਜ਼ਿਲ੍ਹਾ ਝੱਜਰ ਦੇ ਰਹਿਣ ਵਾਲੇ ਅਨਿਲ ਨੇ ਐਂਟੀ ਕੁਰੱਪਸ਼ਨ ਥਾਣੇ ‘ਚ ਲਿਖਤੀ ਸ਼ਿਕਾਇਤ ਦਿੱਤੀ ਸੀ ਕਿ ਬੇਰੀ ਥਾਣੇ ‘ਚ ਲੜਾਈ ਝਗੜੇ ਦੇ ਸਬੰਧ ‘ਚ ਉਸ ਦੇ ਪਰਿਵਾਰ ਦੇ 6 ਲੋਕਾਂ ਖਿਲਾਫ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ‘ਚ ਪੁਲਸ ਨੇ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ ਪਰ ਬਾਅਦ ‘ਚ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਸੀ। ਉਸ ਨੇ ਦੱਸਿਆ ਕਿ ਬੇਰੀ ਥਾਣੇ ਦਾ ASI ਲੜਾਈ ਦੇ ਕੇਸ ਵਿੱਚੋਂ ਬਾਕੀ ਦੋ ਵਿਅਕਤੀਆਂ ਦੇ ਨਾਮ ਹਟਾਉਣ ਦੇ ਬਦਲੇ 40 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ

ਬੇਰੀ ਥਾਣੇ ਵਿੱਚ ਤਾਇਨਾਤ ASI ਰਾਮ ਅਵਤਾਰ ਨੂੰ ਰੋਹਤਕ ਵਿਜੀਲੈਂਸ ਦੀ ਟੀਮ ਨੇ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਥਾਣਾ ਸਦਰ ਤੋਂ ਰੰਗੇ ਹੱਥੀਂ ਕਾਬੂ ਕੀਤਾ ਹੈ। ਉਸ ਕੋਲੋਂ ਰਿਸ਼ਵਤ ਦੇ 40 ਹਜ਼ਾਰ ਰੁਪਏ ਵੀ ਬਰਾਮਦ ਕੀਤੇ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਰੋਹਤਕ ਵਿਜੀਲੈਂਸ ਟੀਮ ਵੱਲੋਂ 10 ਦਿਨਾਂ ਵਿੱਚ ਕੀਤੀ ਗਈ ਇਹ ਦੂਜੀ ਛਾਪੇਮਾਰੀ ਹੈ।

The post ਹਰਿਆਣਾ ਐਂਟੀ ਕਰੱਪਸ਼ਨ ਬਿਊਰੋ ਨੇ ਝੱਜਰ ‘ਚ ASI ਨੂੰ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫਤਾਰ appeared first on Daily Post Punjabi.