ASI caught taking bribe Archives - Daily Post Punjabi

ਪੰਜਾਬ ਵਿਜੀਲੈਂਸ ਬਿਊਰੋ ਨੇ ASI ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਐਤਵਾਰ ਨੂੰ ਇੱਕ ਸਹਾਇਕ ਸਬ-ਇੰਸਪੈਕਟਰ (ASI) ਨੂੰ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ। ਸੂਚਨਾ ਮੁਤਾਬਕ ਮੇਨ ਬਜ਼ਾਰ ਤਲਵੰਡੀ ਸਾਬੋ ਦੇ ਵਸਨੀਕ ਨੇ ਪੰਜਾਬ ਵਿਜੀਲੈਂਸ ਬਿਊਰੋ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਜਿਸ ‘ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਪੁਲਿਸ ਮੁਲਾਜ਼ਮ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਦੋਸ਼ੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ASI caught taking bribe

ਮੇਨ ਬਜ਼ਾਰ ਤਲਵੰਡੀ ਸਾਬੋ ਦੇ ਵਸਨੀਕ ਨੇ ਵਿਜੀਲੈਂਸ ਬਿਊਰੋ ਕੋਲ ਦੋਸ਼ ਲਾਇਆ ਸੀ ਕਿ ਪੁਲਿਸ ਅਧਿਕਾਰੀ ਜਗਤਾਰ ਸਿੰਘ ਨੇ ਇੱਕ ਕੇਸ ਵਿੱਚ ਉਸਦੀ ਮਦਦ ਕਰਨ ਲਈ 20,000 ਰੁਪਏ ਰਿਸ਼ਵਤ ਵਜੋਂ ਮੰਗੀ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ASI ਉਸ ਤੋਂ ਪਹਿਲਾਂ ਹੀ 5,000 ਰੁਪਏ ਲੈ ਚੁੱਕਾ ਸੀ ਅਤੇ ਬਾਕੀ ਪੈਸੇ ਦੇਣ ਲਈ ਕਹਿ ਰਿਹਾ ਸੀ। ਜਗਤਾਰ ਸਿੰਘ ਉਸ ਤੋਂ ਲਗਾਤਾਰ ਪੈਸਿਆਂ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਦੀ ਸ਼ਿਕਾਇਤ ‘ਤੇ ਬਠਿੰਡਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ।

ਇਹ ਵੀ ਪੜ੍ਹੋ : ਫਿਰੋਜ਼ਪੁਰ ‘ਚ ਨਾਜਾਇਜ਼ ਮਾਈਨਿੰਗ ਦੇ ਦੋਸ਼ ‘ਚ 4 ਵਿਅਕਤੀ ਕਾਬੂ, 3 ਟਰੈਕਟਰ-ਟਰਾਲੇ ਤੇ ਇੱਕ ਟਿੱਪਰ ਜ਼ਬਤ

ਪੰਜਾਬ ਵਿਜੀਲੈਂਸ ਟੀਮ ਨੇ ਸ਼ਿਕਾਇਤਕਰਤਾ ਨੂੰ ਪੈਸੇ ਦੇਣ ਲਈ ਕਿਹਾ ਅਤੇ ਦੋਸ਼ੀ ASI ਵੀ ਪੈਸੇ ਲੈਣ ਲਈ ਰਾਜ਼ੀ ਹੋ ਗਿਆ। ਇਸ ਮਗਰੋਂ ਦੋਸ਼ੀ ਪੁਲਿਸ ਅਧਿਕਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਦੇ ਰੂਪ ਵਿੱਚ 15,000/- ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਦੋਸ਼ੀ ASI ਖ਼ਿਲਾਫ਼ ਵਿਜੀਲੈਂਸ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਸਬੰਧੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਪੰਜਾਬ ਵਿਜੀਲੈਂਸ ਬਿਊਰੋ ਨੇ ASI ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ appeared first on Daily Post Punjabi.