ASI Died Archives - Daily Post Punjabi

ਪੰਜਾਬ ਪੁਲਿਸ ਦੇ ASI ਦੀ ਗੋਲੀ ਲੱਗਣ ਕਾਰਨ ਮੌਤ, ਸਰਵਿਸ ਰਿਵਾਲਵਰ ਸਾਫ਼ ਕਰਦੇ ਸਮੇਂ ਵਾਪਰਿਆ ਭਾਣਾ
ਰੋਪੜ ਦੇ ਭਾਖੜਾ-ਨੰਗਲ ਰੋਡ ‘ਤੇ ਬਰਮਾਲਾ ਚੈੱਕ ਪੋਸਟ ‘ਤੇ ਪੰਜਾਬ ਪੁਲਿਸ ਦੇ ਏਐੱਸਆਈ ਅਮਰ ਸਿੰਘ ਦੀ ਆਪਣੀ ਸਰਵਿਸ ਰਿਵਾਲਵਰ ਨਾਲ ਗੋਲੀ ਲੱਗਣ ਨਾਲ ਮੌਤ ਹੋ ਗਈ। ਇਹ ਘਟਨਾ ਐਤਵਾਰ ਸਵੇਰੇ 5 ਵਜੇ ਦੇ ਕਰੀਬ ਵਾਪਰੀ। ਅਜੇ ਤੱਕ ਇਹ ਸਪੱਸ਼ਟ ਨਹੀਂ ਹੈ ਕਿ ਗੋਲੀ ਕਿਵੇਂ ਚੱਲੀ, ਇਸ ਲਈ ਪੁਲਿਸ ਨੇ ਮਾਮਲੇ ਨੂੰ ਸ਼ੱਕੀ ਮੰਨਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਏਐੱਸਆਈ ਅਮਰ ਸਿੰਘ ਪਹਿਲਾਂ ਨੰਗਲ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸੀ ਅਤੇ ਹਾਲ ਹੀ ਵਿੱਚ ਬਰਮਾਲਾ ਚੈੱਕ ਪੋਸਟ ‘ਤੇ ਤਾਇਨਾਤ ਹੋਇਆ ਸੀ। ਪਰਿਵਾਰ ਵਿੱਚ ਉਸਦੀ ਪਤਨੀ ਅਤੇ ਦੋ ਬੱਚੇ ਹਨ। ਇੱਕ ਪੁੱਤਰ ਆਸਟ੍ਰੇਲੀਆ ਵਿੱਚ ਰਹਿੰਦਾ ਹੈ, ਜਦੋਂ ਕਿ ਉਸਦੀ ਪਤਨੀ ਅਤੇ ਦੂਜਾ ਪੁੱਤਰ ਪ੍ਰੀਤ ਕਲੋਨੀ, ਨੰਗਲ ਵਿੱਚ ਰਹਿੰਦੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਕੁਝ ਕਿਹਾ ਜਾਵੇਗਾ।

ਇਹ ਵੀ ਪੜ੍ਹੋ : ਦੇਸ਼ ਦੇ 53ਵੇਂ CJI ਬਣੇ ਜਸਟਿਸ ਸੂਰਿਆਕਾਂਤ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਚੁਕਵਾਈ ਅਹੁਦੇ ਦੀ ਸਹੁੰ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਪੁਲਿਸ ਦੇ ASI ਦੀ ਗੋਲੀ ਲੱਗਣ ਕਾਰਨ ਮੌਤ, ਸਰਵਿਸ ਰਿਵਾਲਵਰ ਸਾਫ਼ ਕਰਦੇ ਸਮੇਂ ਵਾਪਰਿਆ ਭਾਣਾ appeared first on Daily Post Punjabi.

ਬਠਿੰਡਾ ਦੇ ਰਾਮਪੁਰਾ ‘ਚ ਗੱਡੀ ਸਵਾਰ 5 ਪੁਲਿਸ ਮੁਲਾਜ਼ਮ ਹੋਏ ਹਾਦਸੇ ਦਾ ਸ਼ਿਕਾਰ, ਇੱਕ ASI ਦੀ ਗਈ ਜਾਨ
ਬਠਿੰਡਾ ਬਰਨਾਲਾ ਰੋਡ ’ਤੇ ਰਾਮਪੁਰਾ ਦੇ ਨਜ਼ਦੀਕ ਇੱਕ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਇਸ ਸੜਕ ਹਾਦਸੇ ਵਿੱਚ ਇੱਕ ਏ.ਐੱਸ.ਆਈ. ਦੀ ਮੌਤ ਹੋ ਗਈ, ਜਦਕਿ ਚਾਰ ਪੁਲਿਸ ਮੁਲਾਜ਼ਮ ਗੰਭੀਰ ਜ਼ਖਮੀ ਹੋਏ ਹਨ। ਜ਼ਖਮੀ ਮੁਲਾਜ਼ਮਾਂ ਨੂੰ ਇਲਾਜ ਦੇ ਲਈ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

ASI died in road accident

ਮਿਲੀ ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮ ਸੀਆਈਏ ਮੁਕਤਸਰ ਦੀ ਗੱਡੀ ਵਿੱਚ ਸਵਾਰ ਹੋ ਕੇ ਜਾ ਰਹੇ ਸਨ। ਏ.ਐੱਸ.ਆਈ. ਜਲੰਧਰ ਸਿੰਘ ਗੱਡੀ ਡਰਾਈਵ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਉਨ੍ਹਾਂ ਦੀ ਗੱਡੀ ਹਾਦਸੇ ਦਾ ਸ਼ਿਖ਼ਰ ਹੋ ਗਈ। ਫਿਲਹਾਲ ਹਾਦਸੇ ਦੇ ਕਾਰਨਾਂ ਸਬੰਧੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ਮੀਂਹ ਮਗਰੋਂ ਮੌਸਮ ਹੋਇਆ ਸੁਹਾਵਣਾ, ਅੱਜ ਵੀ 8 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ

ਦੱਸਿਆ ਜਾ ਰਿਹਾ ਹੈ ਕਿ ਹਾਦਸਾ ਇਨਾਂ ਭਿਆਨਕ ਸੀ ਕਿ ਪੁਲਿਸ ਮੁਲਾਜ਼ਮ ਜਲੰਧਰ ਸਿੰਘ ਦੀ ਮੌਕੇ ‘ਤੇ ਹੋਈ ਮੌਤ ਹ੍ਹੋ ਗਈ। ਗੱਡੀ ਵਿੱਚ ਮੌਜੂਸ ਬਾਕੀ 4 ਮੁਲਾਜ਼ਮ ਜ਼ਖਮੀ ਦੱਸੇ ਜਾ ਰਹੇ ਹਨ। ਸੀਆਈਏ ਇੰਚਾਰਜ ਰਾਜਵੀਰ ਸਿੰਘ ਨੂੰ ਇਲਾਜ ਲਈ ਬਠਿੰਡਾ ਆਦੇਸ਼ ਮੈਡੀਕਲ ਯੂਨੀਵਰਸਿਟੀ ਵਿੱਚ ਭਰਤੀ ਕਰਵਾਇਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਠਿੰਡਾ ਦੇ ਰਾਮਪੁਰਾ ‘ਚ ਗੱਡੀ ਸਵਾਰ 5 ਪੁਲਿਸ ਮੁਲਾਜ਼ਮ ਹੋਏ ਹਾਦਸੇ ਦਾ ਸ਼ਿਕਾਰ, ਇੱਕ ASI ਦੀ ਗਈ ਜਾਨ appeared first on Daily Post Punjabi.

ਕਪੂਰਥਲਾ ‘ਚ ASI ਦੀ ਗਲਤ ਦਵਾਈ ਖਾਣ ਨਾਲ ਵਿਗੜੀ ਸਿਹਤ, ਇਲਾਜ ਦੌਰਾਨ ਹੋਈ ਮੌ.ਤ
ਪੰਜਾਬ ਦੇ ਕਪੂਰਥਲਾ ਸਿਟੀ ਥਾਣੇ ਵਿੱਚ ਤਾਇਨਾਤ ਇੱਕ ASI ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗਲਤ ਦਵਾਈ ਖਾਣ ਨਾਲ ASI ਦੀ ਸਿਹਤ ਵਿਗੜੀ ਅਤੇ ਮੌਤ ਹੋ ਗਈ। ਮ੍ਰਿਤਕ ASI ਮਨਜੀਤ ਸਿੰਘ ਪੁੱਤਰ ਚੰਨਣ ਸਿੰਘ ਪਿੰਡ ਖਾਨੋਵਾਲਾ ਦਾ ਰਹਿਣ ਵਾਲਾ ਸੀ। ASI ਦੀ ਮੌਤ ਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਨੇ ਪਤਨੀ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 CRPC ਤਹਿਤ ਕਾਰਵਾਈ ਕੀਤੀ ਹੈ।

ASI died due to taking

ਜਾਣਕਾਰੀ ਅਨੁਸਾਰ ਥਾਣਾ ਸਿਟੀ ਵਿੱਚ ਤਾਇਨਾਤ ASI ਮਨਜੀਤ ਸਿੰਘ ਦਿਲ ਦੀ ਬਿਮਾਰੀ ਦਾ ਇਲਾਜ ਕਰਵਾ ਰਿਹਾ ਸੀ। ਦੇਰ ਸ਼ਾਮ ਉਸ ਨੇ ਅਚਾਨਕ ਘਰ ਵਿੱਚ ਪਈ ਕੋਈ ਹੋਰ ਦਵਾਈ ਖਾ ਲਈ। ਜਿਸ ਕਾਰਨ ਉਸ ਦੀ ਸਿਹਤ ਵਿਗੜ ਗਈ। ਰਿਸ਼ਤੇਦਾਰਾਂ ਨੇ ਤੁਰੰਤ ਮਨਜੀਤ ਸਿੰਘ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : ਬਠਿੰਡਾ ‘ਚ ਦਿਨ-ਦਿਹਾੜੇ ਦੁਕਾਨ ‘ਚੋਂ ਮੋਬਾਈਲ ਖੋਹ ਕੇ ਫਰਾਰ ਹੋਏ 2 ਲੁਟੇਰੇ, ਪੁਲਿਸ ਨੇ ਦੋਵਾਂ ਨੂੰ ਦਬੋਚਿਆ

ਇਸ ਤੋਂ ਬਾਅਦ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ। ਦੂਜੇ ਪਾਸੇ ਥਾਣਾ ਸਦਰ ਦੀ ਇੰਚਾਰਜ ਸੋਨਮਦੀਪ ਕੌਰ ਨੇ ਦੱਸਿਆ ਕਿ ਮ੍ਰਿਤਕ ASI ਮਨਜੀਤ ਸਿੰਘ ਦੀ ਪਤਨੀ ਨਿਰਮਲ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਕਪੂਰਥਲਾ ‘ਚ ASI ਦੀ ਗਲਤ ਦਵਾਈ ਖਾਣ ਨਾਲ ਵਿਗੜੀ ਸਿਹਤ, ਇਲਾਜ ਦੌਰਾਨ ਹੋਈ ਮੌ.ਤ appeared first on Daily Post Punjabi.