asi fire Archives - Daily Post Punjabi

ਪੰਜਾਬ ਪੁਲਿਸ ਦੇ ਇੱਕ ASI ਦੀ ਮਿਹਨਤ ਨੇ ਦਿਮਾਗੀ ਤੌਰ ‘ਤੇ ਪ੍ਰੇਸ਼ਾਨ ਗੁੰਮਸ਼ੁਦਾ ਲੜਕੇ ਨੂੰ ਮਿਲਾਇਆ ਉਸਦੇ ਪਰਿਵਾਰ ਨਾਲ
ਅਕਸਰ ਹੀ ਵਿਵਾਦਾਂ ਦੇ ਵਿਚ ਰਹਿਣ ਵਾਲੀ ਪੰਜਾਬ ਪੁਲਿਸ ਦੇ ਇਕ ਏ.ਐਸ.ਆਈ ਦਾ ਸ਼ਲਾਘਾਯੋਗ ਕੰਮ ਸਾਹਮਣੇ ਆਇਆ ਹੈ ਜਿਸਨੇ ਕੀ ਇਲਾਹਾਬਾਦ ਦੇ ਰਹਿਣ ਵਾਲੇ ਦਿਮਾਗ਼ੀ ਤੌਰ ਤੇ ਪ੍ਰੇਸ਼ਾਨ ਇਕ ਪ੍ਰਵਾਸੀ ਮੁੰਡੇ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ ਹੈ।

ਹਲਕਾ ਮਜੀਠਾ ਦੇ ਪਿੰਡ ਚਵਿੰਡਾ ਦੇਵੀ ਦੇ ਚੌਕੀ ਇੰਚਾਰਜ ਏ ਐਸ ਆਈ ਜਤਿੰਦਰ ਸਿੰਘ ਸੋਸ਼ਲ ਮੀਡੀਆ ਦੀ ਸਹਾਇਤਾ ਨਾਲ ਗੁੰਮਸ਼ੁਦਾ ਲੜਕੇ ਰਮੇਸ਼ ਕੁਮਾਰ ਦੇ ਘਰ ਤੱਕ ਪਹੁੰਚ ਕੀਤੀ ਅਤੇ ਇਸ ਉਪਰੰਤ ਉਸ ਦਾ ਪਿਤਾ ਰਾਮਦਾਸ ਕੁਮਾਰ ਉਸਨੂੰ ਲੈਣ ਕਸਬਾ ਚਵਿੰਡਾ ਦੇਵੀ ਪਹੁੰਚਦੇ ਹਨ।

The post ਪੰਜਾਬ ਪੁਲਿਸ ਦੇ ਇੱਕ ASI ਦੀ ਮਿਹਨਤ ਨੇ ਦਿਮਾਗੀ ਤੌਰ ‘ਤੇ ਪ੍ਰੇਸ਼ਾਨ ਗੁੰਮਸ਼ੁਦਾ ਲੜਕੇ ਨੂੰ ਮਿਲਾਇਆ ਉਸਦੇ ਪਰਿਵਾਰ ਨਾਲ appeared first on Daily Post Punjabi.

ਵਿਜੀਲੈਂਸ ਨੇ 28,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ
ASI taking bribe: ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ ਥਾਣਾ ਪੀ.ਏ.ਯੂ ਜਿਲਾ ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ. ਗੁਰਜੀਤ ਸਿੰਘ ਨੂੰ 28,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਸ਼ਮਸ਼ੇਰ ਸਿੰਘ ਵਾਸੀ ਪਿੰਡ ਰਾਏਪੁਰ ਮਾਜਰੀ, ਜਿਲਾ ਫਤਹਿਗੜ੍ਹ ਸਾਹਿਬ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਲੜਕੀ ਨਾਲ ਹੋਈ ਕੁੱਟਮਾਰ ਸਬੰਧੀ ਪੁਲਿਸ ਰਿਪੋਰਟ ਵਿਚ ਉਸ ਦੀ ਮਦਦ ਕਰਨ ਬਦਲੇ ਉਕਤ ਏ.ਐਸ.ਆਈ ਵਲੋ 70,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 58,000 ਰੁਪਏ ਵਿਚ ਤੈਅ ਹੋਇਆ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ਉਸ ਵਲੋਂ 30,000 ਰੁਪਏ ਪਹਿਲੀ ਕਿਸ਼ਤ ਵਜੋ ਉਕਤ ਏ.ਐਸ.ਆਈ ਨੂੰ ਅਦਾ ਕੀਤੇ ਜਾ ਚੁੱਕੇ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸਤ ਦੇ 28,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

The post ਵਿਜੀਲੈਂਸ ਨੇ 28,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ appeared first on Daily Post Punjabi.

ASI ਨੇ ਗੋਲੀਆਂ ਮਾਰ ਨਾਮੀ ਕਬੱਡੀ ਪਲੇਅਰ ਦਾ ਕੀਤਾ ਕਤਲ, ਸਾਥੀ ਫੱਟੜ ਕਾਰਣ ਐ ਹੈਰਾਨ ਕਰਨ ਵਾਲਾ !
The post ASI ਨੇ ਗੋਲੀਆਂ ਮਾਰ ਨਾਮੀ ਕਬੱਡੀ ਪਲੇਅਰ ਦਾ ਕੀਤਾ ਕਤਲ, ਸਾਥੀ ਫੱਟੜ ਕਾਰਣ ਐ ਹੈਰਾਨ ਕਰਨ ਵਾਲਾ ! appeared first on Daily Post Punjabi.