asi injured Archives - Daily Post Punjabi

ਫਿਰੋਜ਼ਪੁਰ : ਨਸ਼ਾ ਤਸਕਰ ਨੇ ਪੁਲਿਸ ਦੀ ਪਿਸਤੌਲ ਖੋਹ ਕੇ ਕੀਤੀ ਫਾਇਰਿੰਗ, ਗੋਲੀ ਲੱਗਣ ਕਾਰਨ ASI ਜ਼ਖਮੀ
ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਇੱਕ ਨਸ਼ਾ ਤਸਕਰ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨਸ਼ਾ ਤਸਕਰ ਨੇ ਪੁਲਿਸ ਦੀ ਪਿਸਟਲ ਖੋਹ ਕੇ ਹੀ ਗੋਲੀਬਾਰੀ ਕੀਤੀ। ਫਾਇਰਿੰਗ ਦੌਰਾਨ ASI ਤਰਸੇਮ ਸਿੰਘ ਨੂੰ ਗੋਲੀ ਲੱਗੀ। ਪੁਲਿਸ ਪਾਰਟੀ ਵੱਲੋਂ ਤੁਰੰਤ ਜ਼ਖਮੀ ASI ਨੂੰ ਹਸਪਤਾਲ ਲਿਜਾਇਆ ਗਿਆ ਅਤੇ ਉਸਦਾ ਇਲਾਜ ਚੱਲ ਰਿਹਾ ਹੈ।

ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੂੰ ਇੱਕ ਡਰੱਗ ਡੀਲਰ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚੀ ਤਾਂ ਉਸ ਵਿਅਕਤੀ ਨੇ ASI ਦਾ ਪਿਸਤੌਲ ਖੋਹ ਲਿਆ ਅਤੇ ਉਸਨੂੰ ਗੋਲੀ ਮਾਰ ਦਿੱਤੀ, ਜਿਸ ਨਾਲ ਉਹ ਜ਼ਖਮੀ ਹੋ ਗਿਆ। ਘਟਨਾ ਸਬੰਧੀ SPD ਮਨਜੀਤ ਸਿੰਘ ਵੱਲੋਂ ਜਾਣਕਰੀ ਸਾਂਝੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਡਰੱਗ ਡੀਲਰ ਬਾਰੇ ਖੁਫੀਆ ਜਾਣਕਾਰੀ ਮਿਲੀ। ਜਦੋਂ ਕੁਲਗੜੀ ਥਾਣੇ ਦੇ SHO ਅਤੇ ਇੱਕ ਪੁਲਿਸ ਪਾਰਟੀ ਪਿੰਡ ਨਾਜੂਸ਼ਾਹ ਮਿਸ਼ਰੀ ਗਏ, ਤਾਂ ਉਨ੍ਹਾਂ ਨੇ ਉਸ ਵਿਅਕਤੀ ਨੂੰ ਫੜਨ ਦੀ ਕੋਸ਼ਿਸ਼ ਕੀਤੀ। ਜਦੋਂ ਉਨ੍ਹਾਂ ਨੇ ਉਸਨੂੰ ਫੜਿਆ, ਤਾਂ ਉਸਨੇ ASI ਦਾ ਪਿਸਤੌਲ ਖੋਹ ਲਿਆ ਅਤੇ ਉਸਨੂੰ ਗੋਲੀ ਮਾਰ ਦਿੱਤੀ ਅਤੇ ਭੱਜ ਗਿਆ। ASI ਗੋਲੀ ਨਾਲ ਜ਼ਖਮੀ ਹੋ ਗਿਆ ਅਤੇ ਉਸਨੂੰ ਇਲਾਜ ਲਈ ਦਾਖਲ ਕਰਵਾਇਆ ਗਿਆ। ਮੁਲਜ਼ਮ ਦੀ ਭਾਲ ਜਾਰੀ ਹੈ। ਉਸਨੂੰ ਜਲਦੀ ਹੀ ਫੜ ਲਿਆ ਜਾਵੇਗਾ ਅਤੇ SPD ਮਨਜੀਤ ਸਿੰਘ ਨੇ ਦੱਸਿਆ ਕਿ ਇਸ ਵਿਅਕਤੀ ਵਿਰੁੱਧ ਪਹਿਲਾਂ ਵੀ ਕਈ ਡਰੱਗ ਕੇਸ ਦਰਜ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਫਿਰੋਜ਼ਪੁਰ : ਨਸ਼ਾ ਤਸਕਰ ਨੇ ਪੁਲਿਸ ਦੀ ਪਿਸਤੌਲ ਖੋਹ ਕੇ ਕੀਤੀ ਫਾਇਰਿੰਗ, ਗੋਲੀ ਲੱਗਣ ਕਾਰਨ ASI ਜ਼ਖਮੀ appeared first on Daily Post Punjabi.

ਅਬੋਹਰ ‘ਚ ਥਾਰ ਸਵਾਰ ਨੌਜਵਾਨਾਂ ਨੇ ਪੁਲਿਸ ਮੁਲਾਜ਼ਮਾਂ ਦੀ ਕਾਰ ਨੂੰ ਮਾਰੀ ਟੱਕਰ, ਹਾ.ਦਸੇ ‘ਚ ASI ਜ਼ਖਮੀ
ਪੰਜਾਬ ਦੇ ਅਬੋਹਰ ਵਿੱਚ ਮਲੋਟ ਸੀਤੋ ਹਾਈਵੇਅ ‘ਤੇ ਅੱਜ ਸਵੇਰੇ ਪਿੰਡ ਬਹਿਬਲਵਾਸੀ ਰੋਡ ’ਤੇ ਥਾਰ ਸਵਾਰ ਦੋ ਨੌਜਵਾਨਾਂ ਨੇ ਪੁਲਿਸ ਮੁਲਾਜ਼ਮਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਪੁਲਿਸ ਮੁਲਾਜ਼ਮਾਂ ਦੀ ਕਾਰ ਡਿਵਾਈਡਰ ’ਤੇ ਚੜ੍ਹ ਕੇ ਨੁਕਸਾਨੀ ਗਈ। ਜਦੋਂਕਿ ਪੁਲਿਸ ਮੁਲਾਜ਼ਮ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਥਾਣਾ ਨੰਬਰ 1 ਵਿੱਚ ਤਾਇਨਾਤ ASI ਸੁਖਵਿੰਦਰ ਸਿੰਘ ਵਾਸੀ ਕੱਟਿਆਂਵਾਲੀ ਅੱਜ ਸਵੇਰੇ ਆਪਣੀ ਕਾਰ ਵਿੱਚ ਥਾਣੇ ਵਿੱਚ ਡਿਊਟੀ ਲਈ ਆ ਰਿਹਾ ਸੀ। ਜਦੋਂ ਉਹ ਬਹਿਬਲਵਾਸੀ ਰੋਡ ਨੇੜੇ ਪਹੁੰਚਿਆ ਤਾਂ ਪਿੱਛੇ ਤੋਂ ਆ ਰਹੇ ਤੇਜ਼ ਰਫ਼ਤਾਰ ਥਾਰ ਵਿੱਚ ਸਵਾਰ ਦੋ ਨੌਜਵਾਨਾਂ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ASI ਦੀ ਕਾਰ ਡਿਵਾਈਡਰ ’ਤੇ ਚੜ੍ਹ ਗਈ, ਜਿਸ ਕਾਰਨ ASI ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਆਸ-ਪਾਸ ਦੇ ਲੋਕਾਂ ਨੇ ਤੁਰੰਤ ASI ਨੂੰ ਸਿਵਲ ਹਸਪਤਾਲ ਪਹੁੰਚਾਇਆ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ‘ਚ ਵਿਦਿਆਰਥੀ ਨੇ ਜੀਵਨ ਲੀਲਾ ਕੀਤੀ ਸਮਾਪਤ, ਇੰਜੀਨੀਅਰਿੰਗ ਕਰ ਰਿਹਾ ਸੀ ਨੌਜਵਾਨ

ਸੂਚਨਾ ਮਿਲਦੇ ਹੀ ਥਾਣਾ ਸਿਟੀ ਵਨ ਦੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਥਾਰ ਸਵਾਰ ਨੌਜਵਾਨ ਦੀ ਭਾਲ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਥਾਰ ਅਬੋਹਰ ਦੀ ਗੰਗਾ ਵਿਹਾਰ ਕਲੋਨੀ ਦੇ ਰਹਿਣ ਵਾਲੇ ਵਿਅਕਤੀ ਦਾ ਹੈ। ਇਧਰ ਇੱਥੋਂ ਦੇ ਵਸਨੀਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਕਤ ਸੜਕ ’ਤੇ ਡਿਵਾਈਡਰ ਬਣਾਇਆ ਜਾਵੇ, ਤਾਂ ਜੋ ਆਉਣ ਵਾਲੇ ਧੁੰਦ ਦੇ ਦਿਨਾਂ ਵਿੱਚ ਹਾਦਸਿਆਂ ਤੋਂ ਬਚਿਆ ਜਾ ਸਕੇ। ਲੋਕਾਂ ਦਾ ਕਹਿਣਾ ਹੈ ਕਿ ਇੱਥੇ ਲਾਂਘਾ ਹੋਣ ਕਾਰਨ ਰੋਜ਼ਾਨਾ ਹੀ ਹਾਦਸੇ ਵਾਪਰਦੇ ਰਹਿੰਦੇ ਹਨ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਅਬੋਹਰ ‘ਚ ਥਾਰ ਸਵਾਰ ਨੌਜਵਾਨਾਂ ਨੇ ਪੁਲਿਸ ਮੁਲਾਜ਼ਮਾਂ ਦੀ ਕਾਰ ਨੂੰ ਮਾਰੀ ਟੱਕਰ, ਹਾ.ਦਸੇ ‘ਚ ASI ਜ਼ਖਮੀ appeared first on Daily Post Punjabi.

ਬਟਾਲਾ : ਸਰਵਿਸ ਰਿਵਾਲਵਰ ਸਾਫ਼ ਕਰਦਿਆਂ ਵਾਪਰਿਆ ਹਾਦਸਾ, ASI ਨੂੰ ਲੱਗੀ ਗੋਲੀ, ਹਸਪਤਾਲ ਭਰਤੀ
ਬਟਾਲਾ ਵਿਚ ਬੀਤੀ ਸ਼ਾਮ ਨੂੰ ਟ੍ਰੈਫਿਕ ASI ਨੂੰ ਗੋਲੀ ਲੱਗ ਗਈ। ਗੋਲੀ ਉਨ੍ਹਾਂ ਦੀ ਠੋਡੀ ਦੇ ਆਰ-ਪਾਰ ਹੋ ਗਈ। ਉਹ ਆਪਣੀ ਸਰਵਿਸ ਰਿਵਾਲਵਰ ਨੂੰ ਸਾਫ ਕਰ ਰਹੇ ਹਨ ਜਦੋਂ ਇਹ ਹਾਦਸਾ ਵਾਪਰਿਆ। ਫਿਲਹਾਲ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ASI ਦੀ ਪਛਾਣ ਹਰਜੀਤ ਸਿੰਘ ਵਜੋਂ ਹੋਈ ਹੈ। ਟ੍ਰੈਫਿਕ ਪੁਲਿਸ ਹਰਜੀਤ ਸਿੰਘ ਪੁਲਿਸ ਲਾਈਨ ਬਟਾਲਾ ਵਿਚ ਆਪਣੀ ਸਰਵਿਸ ਰਿਵਾਲਵਰ ਦੀ ਸਫਾਈ ਕਰ ਰਹੇ ਹਨ। ਉਦੋਂ ਅਚਾਨਕ ਉਨ੍ਹਾਂ ਦੀ ਪਿਸਤੌਲ ਤੋਂ ਇਹ ਗੋਲੀ ਚੱਲੀ ਤੇ ਹਾਦਸਾ ਹੋ ਗਿਆ। ਆਵਾਜ਼ ਸੁਣ ਕੇ ਹੋਰ ਪੁਲਿਸ ਵਾਲੇ ਵੀ ਉਥੇ ਪਹੁੰਚ ਗਏ। ਤੁਰੰਤ ਉਨ੍ਹਾਂ ਨੂੰ ਪ੍ਰਾਈਵੇਟ ਹਸਪਤਾਲ ਦਾਖਲ ਕਰਵਾਇਆ ਗਿਆ ।

ਏਐੱਸਆਈ ਨੂੰ ਮਿਲਣ ਲਈ ਡੀਸੀਪੀ ਸਿਟੀ ਲਲਿਤ ਕੁਮਾਰ ਵੀ ਪਹੁੰਚੇ।ਉਨ੍ਹਾਂ ਕਿਹਾ ਕਿ ਟ੍ਰੈਫਿਕ ਪੁਲਿਸ ਅਧਿਕਾਰੀ ਏਐੱਸਆਈ ਹਰਜੀਤ ਸਿੰਘ ਨੂੰ ਗੋਲੀ ਕਿਵੇਂ ਲੱਗੀ ਤੇ ਰਿਵਾਲਵਰ ਤੋਂ ਅਚਾਨਕ ਗੋਲੀ ਕਿਵੇਂ ਚੱਲੀ, ਇਸ ਦੀ ਜਾਂਚ ਚੱਲ ਰਹੀ ਹੈ। ਫਿਲਹਾਲ ਉਹ ਹਸਪਤਾਲ ਵਿਚ ਹੈ ਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਹਾਲਤ ਸਥਿਰ ਹੈ। ਹਾਲਤ ਠੀਕ ਹੋਣ ਦੇ ਬਾਅਦ ਉਨ੍ਹਾਂ ਦੇ ਬਿਆਨ ਲਏ ਜਾਣਗੇ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਬਟਾਲਾ : ਸਰਵਿਸ ਰਿਵਾਲਵਰ ਸਾਫ਼ ਕਰਦਿਆਂ ਵਾਪਰਿਆ ਹਾਦਸਾ, ASI ਨੂੰ ਲੱਗੀ ਗੋਲੀ, ਹਸਪਤਾਲ ਭਰਤੀ appeared first on Daily Post Punjabi.