ASI of Punjab Police died Archives - Daily Post Punjabi

ਭੈਣ ਨੂੰ ਮਿਲਣ ਜਾ ਰਹੇ ਪੰਜਾਬ ਪੁਲਿਸ ਦੇ ASI ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਹੋਈ ਮੌਤ
ਜਲੰਧਰ ਦੇ ਗੁਰਾਇਆ ਨੇੜੇ ਹਾਈਵੇ ‘ਤੇ ਤੇਜ਼ ਰਫਤਾਰ ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਨਾਲ ਲੁਧਿਆਣਾ ਕਮਿਸ਼ਨਰੇਟ ਪੁਲਿਸ ਦੇ ASI ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 54 ਸਾਲਾ ਬਲਵੀਰ ਚੰਦ ਪੁੱਤਰ ਮਦਨ ਲਾਲ ਵਾਸੀ ਲੁਧਿਆਣਾ ਵਜੋਂ ਹੋਈ ਹੈ। ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਜਲੰਧਰ ਦੇ ਥਾਣਾ ਗੁਰਾਇਆ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਮ੍ਰਿਤਕ ASI ਬਲਵੀਰ ਚੰਦ ਦੇ ਪੁੱਤਰ ਸਚਿਨ ਨੇ ਦੱਸਿਆ ਕਿ ਉਸ ਦਾ ਪਿਤਾ ਲੁਧਿਆਣਾ ਕਮਿਸ਼ਨਰੇਟ ਪੁਲਿਸ ਵਿੱਚ ASI ਵਜੋਂ ਕੰਮ ਕਰਦਾ ਸੀ। ਰੋਜ਼ਾਨਾ ਦੀ ਤਰ੍ਹਾਂ ASI ਬਲਵੀਰ ਚੰਦ ਆਪਣੀ ਡਿਊਟੀ ਲਈ ਗਿਆ ਹੋਇਆ ਸੀ। ਕੰਮ ਖਤਮ ਕਰਨ ਤੋਂ ਬਾਅਦ ਬਲਵੀਰ ਚੰਦ ਆਪਣੇ ਮੋਟਰਸਾਈਕਲ ‘ਤੇ ਜਲੰਧਰ ਆਪਣੀ ਭੈਣ ਨੂੰ ਮਿਲਣ ਲਈ ਰਵਾਨਾ ਹੋ ਗਿਆ।

ਇਹ ਵੀ ਪੜ੍ਹੋ : ਮਨੀ ਲਾਂਡਰਿੰਗ ਮਾਮਲੇ ‘ਚ ED ਦਾ ਵੱਡਾ ਐਕਸ਼ਨ, VueNow ਕੰਪਨੀ ਦੇ ਫਾਊਂਡਰ ਨੂੰ ਕੀਤਾ ਗ੍ਰਿਫ਼ਤਾਰ

ਜਦੋਂ ASI ਬਲਵੀਰ ਗੁਰਾਇਆ ਨੇੜੇ ਨੈਸ਼ਨਲ ਹਾਈਵੇਅ ‘ਤੇ ਪਹੁੰਚਿਆ ਤਾਂ ਪਲਾਜ਼ਾ ਹੋਟਲ ਦੇ ਅੱਗੇ ਪੁਲ ਨੇੜੇ ਪਿੱਛਿਓਂ ਆ ਰਹੇ ਤੇਜ਼ ਰਫ਼ਤਾਰ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਮੋਟਰਸਾਈਕਲ ਸਮੇਤ ਬੇਕਾਬੂ ਹੋ ਕੇ ਸੜਕ ‘ਤੇ ਡਿੱਗ ਗਿਆ। ਇਸ ਘਟਨਾ ਵਿੱਚ ਉਸ ਦੇ ਗੰਭੀਰ ਸੱਟਾਂ ਲੱਗੀਆਂ। ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਲੁਧਿਆਣਾ ਦੇ ਡੀਐਮਸੀ ਹਸਪਤਾਲ ਲਿਜਾਣਾ ਪਿਆ। ਜਿੱਥੇ ਬਲਵੀਰ ਸਿੰਘ ਦੀ ਮੌਤ ਹੋ ਗਈ।

ਜਲੰਧਰ ਦੇ ਥਾਣਾ ਗੁਰਾਇਆ ਵਿੱਚ ਤਾਇਨਾਤ ASI ਸੁਰਿੰਦਰ ਪਾਲ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਮ੍ਰਿਤਕ ASI ਦੇ ਪੁੱਤਰ ਸਚਿਨ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਫਿਲਹਾਲ ਮਾਮਲੇ ‘ਚ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ। ਪੁਲਿਸ ਜਾਂਚ ਲਈ ਸੀਸੀਟੀਵੀ ਸਕੈਨ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਭੈਣ ਨੂੰ ਮਿਲਣ ਜਾ ਰਹੇ ਪੰਜਾਬ ਪੁਲਿਸ ਦੇ ASI ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਹੋਈ ਮੌਤ appeared first on Daily Post Punjabi.

ਪਿੰਡ ਭੁੰਬਲੀ ਵਿਖੇ ਬਾਈਕ ਤੇ ਕਾਰ ਵਿਚਾਲੇ ਹੋਈ ਟੱ.ਕਰ, ਹਾ.ਦਸੇ ’ਚ ਪੰਜਾਬ ਪੁਲਿਸ ਦੇ ASI ਦੀ ਮੌ.ਤ
ਬਟਾਲਾ ਦੇ ਪਿੰਡ ਭੁੰਬਲੀ ਵਿਖੇ ਖੁੰਡਾ ਰੋਡ ਉਪਰ ਪੈਂਦੇ ਪਟਰੋਲ ਪੰਪ ਨੇੜੇ ਅੱਜ ਸਵੇਰੇ ਇਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਏ ਹਾਦਸੇ ਦੌਰਾਨ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਇੱਕ ਦਰੱਖਤ ਵਿੱਚ ਜਾ ਵੱਜੀ। ਇਸ ਹਾਦਸੇ ਦੌਰਾਨ ਕਾਰ ਚਾਲਕ ਦੀ ਮੌਕੇ ’ਤੇ ਮੌਤ ਹੋ ਗਈ ਜਦਕਿ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਛਾਣ ਏ.ਐਸ.ਆਈ. ਜਗਦੀਸ਼ ਸਿੰਘ (50) ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਲਾਧੂਪੁਰ, ਥਾਣਾ ਕਾਹਨੂੰਵਾਨ ਵਜੋਂ ਹੋਈ ਹੈ।

ਹਾਦਸੇ ਦੌਰਾਨ ਜ਼ਖਮੀ ਹੋਏ ਮੋਟਰਸਾਈਕਲ ਸਵਾਰ ਜਗਦੀਪ ਵਾਸੀ ਡੱਡਵਾਂ (ਜੋ ਕਿ ਇੱਕ ਨਿੱਜੀ ਸਕੂਲ ਵਿੱਚ ਅਧਿਆਪਕ ਹੈ) ਨੂੰ ਹਸਪਤਾਲ ਪਹੁੰਚਾਇਆ ਗਿਆ। ਜਾਣਕਾਰੀ ਮੁਤਾਬਕ ਜਗਦੀਸ਼ ਸਿੰਘ ਪੰਜਾਬ ਪੁਲਿਸ ਵਿੱਚ ਬਤੌਰ ASI ਸੀ ਅਤੇ ਪੁਲਿਸ ਜ਼ਿਲ੍ਹਾ ਬਟਾਲਾ ਅਧੀਨ ਪੈਂਦੇ ਧਾਰੀਵਾਲ-ਬਟਾਲਾ ਰੋਡ ਉਪਰ ਨਾਕਾ ਬਿੱਧੀਪੁਰ ਵਿੱਚ ਡਿਊਟੀ ਕਰਦਾ ਸੀ। ਮ੍ਰਿਤਕ ਆਪਣੇ ਪਿੱਛੇ ਪਤਨੀ ਹਰਜੀਤ ਕੌਰ, ਲੜਕਾ ਸਾਹਿਲਪ੍ਰੀਤ ਸਿੰਘ ਅਤੇ ਬੇਟੀ ਗੁਰਸਿਮਰਨ ਕੌਰ ਛੱਡ ਗਿਆ ਹੈ।

ਇਹ ਵੀ ਪੜ੍ਹੋ : ਫਿਰੋਜ਼ਪੁਰ ‘ਚ ਜਵੈਲਰ ਪਿਓ-ਪੁੱਤ ਨੇ ਜੀਵਨਲੀਲਾ ਕੀਤੀ ਸਮਾਪਤ, ਦੁਕਾਨ ‘ਤੇ ਘਰੇਲੂ ਕ.ਲੇਸ਼ ਦੇ ਚੱਲਦਿਆਂ ਚੁੱਕਿਆ ਕਦਮ

ਮਾਮਲੇ ਸਬੰਧੀ ਸ਼ਿਕਾਇਤ ’ਚ ਬਲਕਾਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਲਾਧੂਪੁਰ ਨੇ ਦਸਿਆ ਕਿ ਉਸ ਦਾ ਭਰਾ ਜਗਦੀਸ਼ ਸਿੰਘ 5 ਦਸੰਬਰ ਨੂੰ ਉਹ ਅਪਣੀ ਆਲਟੋ ਕਾਰ ’ਤੇ ਡਿਊਟੀ ’ਤੇ ਜਾ ਰਿਹਾ ਸੀ। ਜਦੋਂ ਉਹ ਪਿੰਡ ਭੁੰਬਲੀ ਦੇ ਪਟਰੌਲ ਪੰਪ ਤੋਂ ਥੋੜਾ ਅੱਗੇ ਪਹੁੰਚਿਆ ਤਾਂ ਸਾਹਮਣੇ ਤੋਂ ਇਕ ਮੋਟਰਸਾਈਕਲ ਆਇਆ, ਜਿਸ ਨੂੰ ਜਗਦੀਪ ਸਿੰਘ ਵਾਸੀ ਕੰਘ ਚਲਾ ਰਿਹਾ ਸੀ।

ਉਸ ਨੇ ਦੋਸ਼ ਲਾਇਆ ਕਿ ਉਕਤ ਵਿਅਕਤੀ ਅਪਣਾ ਮੋਟਰਸਾਈਕਲ ਲਾਪਰਵਾਹੀ ਨਾਲ ਚਲਾਉਂਦੇ ਹੋਏ ਗ਼ਲਤ ਸਾਈਡ ਤੋਂ ਲਿਆ ਕੇ ASI ਜਗਦੀਸ਼ ਸਿੰਘ ਦੀ ਕਾਰ ’ਚ ਮਾਰਿਆ, ਜਿਸ ਨੂੰ ਬਚਾਉਂਦੇ ਹੋਏ ਜਗਦੀਸ਼ ਸਿੰਘ ਦੀ ਕਾਰ ਦਰੱਖਤ ਨਾਲ ਜਾ ਟਕਰਾਈ, ਜਿਸ ਨਾਲ ਜਗਦੀਸ਼ ਸਿੰਘ ਜ਼ਖ਼ਮੀ ਹੋ ਗਿਆ। ਜਿਸ ਦੀ ਸਿਵਲ ਹਸਪਤਾਲ ਲਿਜਾਉਣ ਮੌਕੇ ਰਸਤੇ ’ਚ ਮੌਤ ਹੋ ਗਈ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਜਗਦੀਪ ਸਿੰਘ ਵਿਰੁਧ ਮਾਮਲਾ ਦਰਜ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਪਿੰਡ ਭੁੰਬਲੀ ਵਿਖੇ ਬਾਈਕ ਤੇ ਕਾਰ ਵਿਚਾਲੇ ਹੋਈ ਟੱ.ਕਰ, ਹਾ.ਦਸੇ ’ਚ ਪੰਜਾਬ ਪੁਲਿਸ ਦੇ ASI ਦੀ ਮੌ.ਤ appeared first on Daily Post Punjabi.