ASI shot dead Archives - Daily Post Punjabi

ਅੰਮ੍ਰਿਤਸਰ ਦੇ ਮਜੀਠਾ ਨੇੜੇ ਵੱਡੀ ਵਾਰਦਾਤ, ਡਿਊਟੀ ‘ਤੇ ਜਾ ਰਹੇ ASI ਦਾ ਗੋਲੀਆਂ ਮਾਰ ਕੇ ਅਣਪਛਾਤਿਆਂ ਨੇ ਕੀਤਾ ਕਤਲ
ਪੰਜਾਬ ਪੁਲਿਸ ਦੇ ਇੱਕ ਏਐਸਆਈ ਨੂੰ ਸਵੇਰੇ ਅੰਮ੍ਰਿਤਸਰ ਦੇ ਮਜੀਠਾ ਵਿੱਚ ਡਿਊਟੀ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ। ਹਮਲਾਵਰ ਮੋਟਰਸਾਈਕਲ ‘ਤੇ ਆਏ ਅਤੇ ਏਐਸਆਈ ‘ਤੇ ਦੋ ਗੋਲੀਆਂ ਚਲਾਈਆਂ। ਫਿਰ ਉਹ ਮੌਕੇ ਤੋਂ ਭੱਜ ਗਏ। ਗੋਲੀਆਂ ਨਾਲ ਏਐਸਆਈ ਗੰਭੀਰ ਜ਼ਖਮੀ ਹੋ ਗਿਆ ਅਤੇ ਥੋੜ੍ਹੀ ਦੇਰ ਬਾਅਦ ਹੀ ਉਸਦੀ ਮੌਤ ਹੋ ਗਈ। ਮ੍ਰਿਤਕ ਪੁਲਿਸ ਅਧਿਕਾਰੀ ਦੀ ਪਛਾਣ ਜੋਗਾ ਸਿੰਘ ਵਜੋਂ ਹੋਈ ਹੈ।

ਪੰਜਾਬ ਪੁਲਿਸ ਦੇ ਟ੍ਰੈਫਿਕ ਵਿਭਾਗ ਵਿੱਚ ਤਾਇਨਾਤ ਏਐਸਆਈ ਜੋਗਾ ਸਿੰਘ ਗੁਰਦਾਸਪੁਰ ਦੇ ਬਾਂਗਰ ਦੇ ਪਿੰਡ ਘਣੀਏ ਦਾ ਰਹਿਣ ਵਾਲਾ ਸੀ। ਉਹ ਸਵੇਰੇ 6 ਵਜੇ ਦੇ ਕਰੀਬ ਡਿਊਟੀ ਲਈ ਸਕੂਟਰ ‘ਤੇ ਅੰਮ੍ਰਿਤਸਰ ਜਾ ਰਿਹਾ ਸੀ ਤਾਂ ਮੋਟਰਸਾਈਕਲ ‘ਤੇ ਸਵਾਰ ਦੋ ਅਣਪਛਾਤੇ ਹਮਲਾਵਰਾਂ ਨੇ ਮਜੀਠਾ ਤੋਂ ਲਗਭਗ ਇੱਕ ਕਿਲੋਮੀਟਰ ਦੂਰ ਉਸਦੇ ਸਕੂਟਰ ਨੂੰ ਰੋਕ ਲਿਆ।

ਇਸ ਤੋਂ ਬਾਅਦ, ਉਨ੍ਹਾਂ ਨੇ ਉਸ ‘ਤੇ ਗੋਲੀਬਾਰੀ ਕਰ ਦਿੱਤੀ। ਇਸ ਦੌਰਾਨ, ਏਐਸਆਈ ਨੂੰ ਦੋ ਗੋਲੀਆਂ ਲੱਗੀਆਂ। ਇੱਕ ਛਾਤੀ ਦੇ ਖੱਬੇ ਪਾਸੇ ਅਤੇ ਦੂਜਾ ਕਮਰ ‘ਤੇ, ਇਸ ਨਾਲ ਏਐਸਆਈ ਗੰਭੀਰ ਜ਼ਖਮੀ ਹੋ ਗਿਆ। ਹਾਲਾਂਕਿ, ਸਵੇਰ ਦਾ ਸਮਾਂ ਹੋਣ ਕਰਕੇ, ਕੋਈ ਵੀ ਉਸਦੀ ਮਦਦ ਲਈ ਨਹੀਂ ਪਹੁੰਚ ਸਕਿਆ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਤੜਫ-ਤੜਫ ਕੇ ਮੌਤ ਹੋ ਗਈ।

ਇਹ ਵੀ ਪੜ੍ਹੋ : ਕਪੂਰਥਲਾ ਕੇਂਦਰੀ ਜੇਲ੍ਹ ‘ਚ ਦੇਰ ਰਾਤ ਕੈਦੀਆਂ ‘ਚ ਝ/ਗੜਾ : SSP ਨੇ ਕਿਹਾ- “3 ਕੈਦੀ ਹੋਏ ਜ਼ਖਮੀ, ਕੋਈ ਵੀ ਜੇਲ੍ਹ ‘ਚੋਂ ਨਹੀਂ ਭੱਜਿਆ”

ਘਟਨਾ ਦੀ ਸੂਚਨਾ ਮਿਲਦੇ ਹੀ ਸੀਨੀਅਰ ਪੁਲਿਸ ਅਧਿਕਾਰੀ ਪੁਲਿਸ ਟੀਮ ਨਾਲ ਮੌਕੇ ‘ਤੇ ਪਹੁੰਚੇ ਅਤੇ ਪੂਰੇ ਇਲਾਕੇ ਨੂੰ ਘੇਰ ਲਿਆ ਗਿਆ।  ਮੌਕੇ ‘ਤੇ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ, ਜਿਸ ਨੇ ਸਬੂਤ ਇਕੱਠੇ ਕੀਤੇ। ਮੌਕੇ ਤੋਂ ਗੋਲੀਆਂ ਦੇ ਖੋਲ ਵੀ ਬਰਾਮਦ ਕੀਤੇ ਗਏ।  ਹਮਲਾਵਰਾਂ ਦੀ ਪਛਾਣ ਕਰਨ ਲਈ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੰਮ੍ਰਿਤਸਰ ਦੇ ਮਜੀਠਾ ਨੇੜੇ ਵੱਡੀ ਵਾਰਦਾਤ, ਡਿਊਟੀ ‘ਤੇ ਜਾ ਰਹੇ ASI ਦਾ ਗੋਲੀਆਂ ਮਾਰ ਕੇ ਅਣਪਛਾਤਿਆਂ ਨੇ ਕੀਤਾ ਕਤਲ appeared first on Daily Post Punjabi.

ਅੰਮ੍ਰਿਤਸਰ ‘ਚ ਦਿਨ-ਦਿਹਾੜੇ ਵੱਡੀ ਵਾ.ਰਦਾਤ, ਡਿਊਟੀ ‘ਤੇ ਜਾ ਰਹੇ ASI ਦੀ ਗੋ.ਲੀ ਮਾਰ ਕੇ ਹੱ.ਤਿਆ
ਅੰਮ੍ਰਿਤਸਰ ‘ਚ ਦਿਨ-ਦਿਹਾੜੇ ਵੱਡੀ ਵਾਰਦਾਤ ਵਾਪਰੀ ਹੈ। ਇੱਥੇ ਪੰਜਾਬ ਪੁਲਿਸ ਦੇ ASI ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ASI ਸਰੂਪ ਸਿੰਘ ਵਜੋਂ ਹੋਈ ਹੈ। ਮ੍ਰਿਤਕ ASI ਅੰਮ੍ਰਿਤਸਰ ਦੇਹਾਤ ਥਾਣੇ ਦੇ ਪਿੰਡ ਜੰਡਿਆਲਾ ਗੁਰੂ ਕੀ ਚੌਕ ਨਵਾਂ ਵਿਖੇ ਤਾਇਨਾਤ ਸੀ। ਪੁਲਿਸ ਨੇ ਕਤਲ ਅਤੇ ਆਰਮਜ਼ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Major incident in Amritsar

ਜਾਣਕਰੀ ਅਨੁਸਾਰ ਸ਼ੁੱਕਰਵਾਰ ਨੂੰ ਜਦੋਂ ASI ਆਪਣੀ ਗੱਡੀ ‘ਚ ਸਵਾਰ ਹੋ ਕੇ ਡਿਊਟੀ ਤੇ ਜਾ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਬਾਈਕ ਸਵਾਰ ਹਮਲਾਵਰਾਂ ਨੇ ਪਿੱਛੋਂ ਉਨ੍ਹਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਜਿੱਥੇ ਇਹ ਵਾਰਦਾਤ ਵਾਪਰੀ ਹੈ ਉਹ ਇੱਕ ਇੰਡਸਟਰੀ ਜੋਨ ਹੈ। ਇੱਥੇ ਬਹੁਤ ਘੱਟ ਲੋਕਾਂ ਦਾ ਆਣਾ ਜਾਣਾ ਹੁੰਦਾ ਹੈ। ਇਸ ਕਾਰਨ ਕਿਸੇ ਨੂੰ ਵਾਰਦਾਤ ਦਾ ਪਤਾ ਨਹੀਂ ਲੱਗਿਆ।

ਇਹ ਵੀ ਪੜ੍ਹੋ : ਕੈਨੇਡਾ ’ਚ ਪੰਜਾਬੀ ਨੌਜਵਾਨ ਦਾ ਗੋ.ਲੀਆਂ ਮਾਰ ਕੇ ਕ.ਤਲ, 3 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼

ਮਾਮਲੇ ਦੀ ਜਾਣਕਾਰੀ ਰਾਹਗੀਰ ਵੱਲੋਂ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਗਈ। ਸੂਚਨਾ ਮਿਲਦਿਆਂ ਹੀ ਅਮ੍ਰਿਤਸਰ ਦੇਹਾਤ ਪੁਲਿਸ ਦੇ SP-D (ਇਨਵੈਸਟੀਗੇਸ਼ਨ) ਜਾਂਚ ਲਈ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਘਟਨਾ ਵਾਲੀ ਥਾਂ ਥੋੜ੍ਹੀ ਦੂਰੀ ’ਤੇ ਲੱਗੇ ਕੁਝ ਸੀਸੀਟੀਵੀ ਆਪਣੇ ਕਬਜ਼ੇ ਵਿੱਚ ਲੈ ਲਏ ਹਨ, ਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਅੰਮ੍ਰਿਤਸਰ ‘ਚ ਦਿਨ-ਦਿਹਾੜੇ ਵੱਡੀ ਵਾ.ਰਦਾਤ, ਡਿਊਟੀ ‘ਤੇ ਜਾ ਰਹੇ ASI ਦੀ ਗੋ.ਲੀ ਮਾਰ ਕੇ ਹੱ.ਤਿਆ appeared first on Daily Post Punjabi.