ASI taking bribe Archives - Daily Post Punjabi

ਵਿਜੀਲੈਂਸ ਦਾ ਐਕਸ਼ਨ, 15,000 ਰੁਪਏ ਦੀ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕੀਤਾ ਕਾਬੂ
ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ ਪੱਟੀ, ਜ਼ਿਲ੍ਹਾ ਤਰਨਤਾਰਨ ਵਿਖੇ ਤਫਤੀਸ਼ੀ ਅਫ਼ਸਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਜਾਣਕਾਰੀ ਦਿੰਦਿਆਂ ਵਿਜੀਲੈਂਸ ਦੇ ਬੁਲਾਰੇ ਨੇ ਦਸਿਆ ਕਿ ਉਕਤ ਮੁਲਜ਼ਮ ਨੂੰ ਤਰਨਤਾਰਨ ਦੇ ਪਿੰਡ ਸਰਹਾਲੀ ਕਲਾਂ ਦੀ ਵਸਨੀਕ ਵੀਰੋ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਏ.ਐਸ.ਆਈ ਨੇ ਉਸ ਦੇ ਜਵਾਈ ਖ਼ਿਲਾਫ਼ ਥਾਣਾ ਸਦਰ ਵਿਚ ਦਰਜ ਇਕ ਪੁਲਿਸ ਕੇਸ ਵਿਚ ਉਸ ਦਾ ਪੱਖ ਲੈਣ ਬਦਲੇ 65,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਉਸ ਨੇ ਅੱਗੇ ਦਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਰਿਸ਼ਵਤ ਵਜੋਂ 24,000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ।

ਇਹ ਵੀ ਪੜ੍ਹੋ : ਆਖਿਰ ਮੰਨ ਹੀ ਗਏ ਦਲਵੀਰ ਗੋਲਡੀ, ਕਿਹਾ-‘ਪਾਰਟੀ ਜਿਥੇ ਡਿਊਟੀ ਲਗਾਏਗੀ ਪੂਰੀ ਤਨਦੇਹੀ ਨਾਲ ਨਿਭਾਵਾਂਗਾ’

ਬੁਲਾਰੇ ਨੇ ਦਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦਸਿਆ ਕਿ ASI ਕਰਮ ਸਿੰਘ ਪਹਿਲਾਂ ਵੀ 24,000 ਰੁਪਏ ਲੈ ਚੁੱਕਾ ਹੈ। ਉਸ ਖਿਲਾਫ ਅੰਮ੍ਰਿਤਸਰ ਰੇਂਜ ਵਿਚ ਪੁਲਿਸ ਮੁਲਾਜ਼ਮ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਵਿਜੀਲੈਂਸ ਦਾ ਐਕਸ਼ਨ, 15,000 ਰੁਪਏ ਦੀ ਰਿਸ਼ਵਤ ਲੈਂਦਾ ASI  ਰੰਗੇ ਹੱਥੀਂ ਕੀਤਾ ਕਾਬੂ appeared first on Daily Post Punjabi.

ਹਰਿਆਣਾ: ACB ਨੇ 2 ਲੱਖ ਦੀ ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ, ਹੁਣ SP ਨੇ ਕੀਤਾ ਬਰਖਾਸਤ
ਹਰਿਆਣਾ: ਐਂਟੀ ਕੁਰੱਪਸ਼ਨ ਬਿਊਰੋ (ACB) ਪੰਚਕੂਲਾ ਦੁਆਰਾ ਰਿਸ਼ਵਤ ਦੇ ਮਾਮਲੇ ਵਿੱਚ ਫੜੇ ਗਏ ਅੰਬਾਲਾ ਦੇ ਮਹੇਸ਼ ਨਗਰ ਥਾਣੇ ਵਿੱਚ ਤਾਇਨਾਤ ਏਐਸਆਈ ਰੂਪ ਸਿੰਘ ਨੂੰ ਐਸਪੀ ਅੰਬਾਲਾ ਜਸ਼ਨਦੀਪ ਸਿੰਘ ਰੰਧਾਵਾ ਨੇ ਬਰਖਾਸਤ ਕਰ ਦਿੱਤਾ ਹੈ। ਇੱਕ ਮਾਮਲੇ ਦੇ ਸਬੰਧ ਵਿੱਚ ਏਐਸਆਈ ‘ਤੇ 2 ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ ਹੈ।

ambala asi taking bribe

ਸਾਲ 2018 ਵਿੱਚ ਮਹੇਸ਼ ਨਗਰ ਥਾਣੇ ਵਿੱਚ ਦਰਜ ਇੱਕ ਕੇਸ ਵਿੱਚ ਮੁਲਜ਼ਮ ਅਸ਼ੋਕ ਨੂੰ ਵਸੂਲੀ ਲਈ ਲੈ ਗਿਆ ਸੀ। ਪਰ ਪਚਨਕੂਲਾ-ਅੰਬਾਲਾ ਬਾਰਡਰ ‘ਤੇ ਸ਼ਿਕਾਇਤਕਰਤਾ ਨੇ ਉਸ ਨੂੰ ਅੰਬਾਲਾ ਬਾਰਡਰ ‘ਤੇ ਸਥਿਤ ਪਿੰਡ ਮੌਲੀ ਦੀ ਇੱਕ ਮਿਠਾਈ ਦੀ ਦੁਕਾਨ ‘ਤੇ ਪੈਸੇ ਲੈਣ ਲਈ ਬੁਲਾਇਆ ਸੀ। ਫਿਰ ਏਸੀਬੀ ਨੇ ਉਸ ਨੂੰ ਫੜ ਲਿਆ। ਐਫਆਈਆਰ ਵਿੱਚੋਂ ਇੱਕ ਧਾਰਾ ਹਟਾਉਣ ਦੇ ਨਾਂ ’ਤੇ 2 ਲੱਖ ਰੁਪਏ ਦੀ ਮੰਗ ਕੀਤੀ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਇਹ ਕਾਰਵਾਈ ਸੋਹਨ ਲਾਲ ਵਾਸੀ ਸ਼ਾਹਪੁਰ, ਅੰਬਾਲਾ ਦੀ ਸ਼ਿਕਾਇਤ ’ਤੇ ਕੀਤੀ ਗਈ। ਅੰਬਾਲਾ ਕੈਂਟ ਦੇ ਮਹੇਸ਼ ਨਗਰ ਥਾਣੇ ਵਿੱਚ ਤਾਇਨਾਤ ਏਐਸਆਈ ਰੂਪ ਸਿੰਘ ਨੂੰ ਭ੍ਰਿਸ਼ਟਾਚਾਰ ਰੋਕੂ ਬਿਊਰੋ (ਏਸੀਬੀ), ਪੰਚਕੂਲਾ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੰਬਾਲਾ ਕੈਂਟ ਦੇ ਮਹੇਸ਼ ਨਗਰ ਥਾਣੇ ਵਿੱਚ ਤਾਇਨਾਤ ਏਐਸਆਈ ਰੂਪ ਸਿੰਘ ਨੂੰ ਭ੍ਰਿਸ਼ਟਾਚਾਰ ਰੋਕੂ ਬਿਊਰੋ (ਏਸੀਬੀ), ਪੰਚਕੂਲਾ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

The post ਹਰਿਆਣਾ: ACB ਨੇ 2 ਲੱਖ ਦੀ ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ, ਹੁਣ SP ਨੇ ਕੀਤਾ ਬਰਖਾਸਤ appeared first on Daily Post Punjabi.

ਪੰਜਾਬ ਪੁਲਿਸ ਦੇ ਇੱਕ ASI ਦੀ ਮਿਹਨਤ ਨੇ ਦਿਮਾਗੀ ਤੌਰ ‘ਤੇ ਪ੍ਰੇਸ਼ਾਨ ਗੁੰਮਸ਼ੁਦਾ ਲੜਕੇ ਨੂੰ ਮਿਲਾਇਆ ਉਸਦੇ ਪਰਿਵਾਰ ਨਾਲ
ਅਕਸਰ ਹੀ ਵਿਵਾਦਾਂ ਦੇ ਵਿਚ ਰਹਿਣ ਵਾਲੀ ਪੰਜਾਬ ਪੁਲਿਸ ਦੇ ਇਕ ਏ.ਐਸ.ਆਈ ਦਾ ਸ਼ਲਾਘਾਯੋਗ ਕੰਮ ਸਾਹਮਣੇ ਆਇਆ ਹੈ ਜਿਸਨੇ ਕੀ ਇਲਾਹਾਬਾਦ ਦੇ ਰਹਿਣ ਵਾਲੇ ਦਿਮਾਗ਼ੀ ਤੌਰ ਤੇ ਪ੍ਰੇਸ਼ਾਨ ਇਕ ਪ੍ਰਵਾਸੀ ਮੁੰਡੇ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ ਹੈ।

ਹਲਕਾ ਮਜੀਠਾ ਦੇ ਪਿੰਡ ਚਵਿੰਡਾ ਦੇਵੀ ਦੇ ਚੌਕੀ ਇੰਚਾਰਜ ਏ ਐਸ ਆਈ ਜਤਿੰਦਰ ਸਿੰਘ ਸੋਸ਼ਲ ਮੀਡੀਆ ਦੀ ਸਹਾਇਤਾ ਨਾਲ ਗੁੰਮਸ਼ੁਦਾ ਲੜਕੇ ਰਮੇਸ਼ ਕੁਮਾਰ ਦੇ ਘਰ ਤੱਕ ਪਹੁੰਚ ਕੀਤੀ ਅਤੇ ਇਸ ਉਪਰੰਤ ਉਸ ਦਾ ਪਿਤਾ ਰਾਮਦਾਸ ਕੁਮਾਰ ਉਸਨੂੰ ਲੈਣ ਕਸਬਾ ਚਵਿੰਡਾ ਦੇਵੀ ਪਹੁੰਚਦੇ ਹਨ।

The post ਪੰਜਾਬ ਪੁਲਿਸ ਦੇ ਇੱਕ ASI ਦੀ ਮਿਹਨਤ ਨੇ ਦਿਮਾਗੀ ਤੌਰ ‘ਤੇ ਪ੍ਰੇਸ਼ਾਨ ਗੁੰਮਸ਼ੁਦਾ ਲੜਕੇ ਨੂੰ ਮਿਲਾਇਆ ਉਸਦੇ ਪਰਿਵਾਰ ਨਾਲ appeared first on Daily Post Punjabi.

ਵਿਜੀਲੈਸ ਬਿਊਰੋ ਟੀਮ ਫਰੀਦਕੋਟ ਵੱਲੋਂ ਥਾਣਾ ਸਦਰ ਫਾਜ਼ਿਲਕਾ ਦਾ ASI ਰੰਗੇ ਹੱਥੀ ਗ੍ਰਿਫ਼ਤਾਰ
ASI fazilka arrested taking bribe: ਐੱਸਐੱਸਪੀ ਵਿਜੀਲੈਂਸ ਬਿਉਰੋ ਰੇਂਜ ਫਿਰੋਜਪੁਰ ਸ਼੍ਰੀ ਗੌਤਮ ਸਿੰਗਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀਐੱਸਪੀ ਰਾਜ ਕੁਮਾਰ ਸਾਮਾ ਵਿਜੀਲੈਂਸ ਬਿਊਰੋ ਫ਼ਰੀਦਕੋਟ ਦੀ ਦੇਖਰੇਖ ਵਿੱਚ ਇੰਸਪੈਕਟਰ ਸਤਪ੍ਰੇਮ ਸਿੰਘ ਦੀ ਟੀਮ ਐਸ ਆਈ ਮਛਿੰਦਰ ਸਿੰਘ, ਏਐਸਆਈ ਹਰਮੇਲ ਸਿੰਘ, ਏਐਸਆਈ ਜਗਜੀਤ ਸਿੰਘ, ਜਸਕਰਨ ਸਿੰਘ, ਜਸਵਿੰਦਰ ਸਿੰਘ, ਗੁਰਿੰਦਰ ਸਿੰਘ, ਕਸ਼ਮੀਰ ਸਿੰਘ ਵੱਲੋਂ ਏਐਸਆਈ ਬਲਵੀਰ ਸਿੰਘ ਥਾਣਾ ਸਦਰ ਫਾਜ਼ਿਲਕਾ ਨੂੰ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਸਰਕਾਰੀ ਗਵਾਹਾਂ ਐਸਡੀਓ ਸੁਖਵਿੰਦਰ ਸਿੰਘ ਤੇ ਏਡੀਓ ਪਰਵਿੰਦਰ ਸਿੰਘ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ।

ASI fazilka arrested taking bribe

ਸ਼ਿਕਾਇਤ ਕਰਤਾ ਕੁਲਦੀਪ ਸਿੰਘ ਵਾਸੀ ਬੱਖੂਸ਼ਾਹ ਜ਼ਿਲ੍ਹਾਂ ਫਾਜ਼ਿਲਕਾ ਨੇ ਸੂਚਨਾ ਦਿੱਤੀ ਸੀ ਕਿ ਉਨਾ ਦੇ ਖ਼ਿਲਾਫ਼ ਇਕ ਝੂਠਾ ਮੁਕੱਦਮਾ 118/19 ਥਾਣਾ ਸਦਰ ਫਾਜਿਲਕਾ ਵਿਖੇ ਦਰਜ ਹੋਇਆ ਸੀ ਜਿਸਨੂੰ ਪੜਤਾਲ ਉਪਰੰਤ ਕੈਂਸਲ ਕਰਨ ਦੀ ਸਿਫ਼ਾਰਸ਼ ਕੀਤੀ ਗਈ ਸੀ ਪਰ ਏਐਸਆਈ ਬਲਵੀਰ ਭੱਟੀ ਵੱਲੋਂ ਉਕਤ ਕਾਰਵਾਈ ਕਰਨ ਬਦਲੇ 20000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ, ਜਿਸਨੇ ਦੋ ਹਜ਼ਾਰ ਐਡਵਾਂਸ ਲੈ ਲਏ ਸਨ ਤੇ 4000 ਅੱਜ ਲੈਣੇ ਸਨ। ਜਿਸਤੇ ਕੁਲਦੀਪ ਸਿੰਘ ਵੱਲੋ ਵਿਜੀਲੈਸ ਨਾਲ ਰਾਬਤਾ ਕੀਤਾ ਗਿਆ ਅਤੇ ਵਿਜੀਲੈਸ ਟੀਮ ਨੇ ਟ੍ਰੈਪ ਲਗਾਕੇ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ।

The post ਵਿਜੀਲੈਸ ਬਿਊਰੋ ਟੀਮ ਫਰੀਦਕੋਟ ਵੱਲੋਂ ਥਾਣਾ ਸਦਰ ਫਾਜ਼ਿਲਕਾ ਦਾ ASI ਰੰਗੇ ਹੱਥੀ ਗ੍ਰਿਫ਼ਤਾਰ appeared first on Daily Post Punjabi.

ਚੰਡੀਗੜ੍ਹ ‘ਚ CBI ਨੇ ਰੰਗੇ ਹੱਥੀਂ ਦਬੋਚਿਆ ਰਿਸ਼ਵਤ ਲੈਂਦਾ ASI, ਹੋਇਆ ਸਸਪੈਂਡ
CBI nabbed ASI : ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਸੋਮਵਾਰ ਨੂੰ ਚੰਡੀਗੜ੍ਹ ਪੁਲਿਸ ਦੇ ਇੱਕ ਸਹਾਇਕ ਸਬ-ਇੰਸਪੈਕਟਰ (ਏਐਸਆਈ) ਨੂੰ ਐਫਆਈਆਰ ਦਰਜ ਨਾ ਕਰਨ ਲਈ 10,000 ਰੁਪਏ ਦੀ ਰਿਸ਼ਵਤ ਵਜੋਂ ਸਵੀਕਾਰ ਕਰਨ ਲਈ ਰੰਗੇ ਹੱਥੀਂ ਕਾਬੂ ਕੀਤਾ ਹੈ। ਦੋਸ਼ੀ, ਜਿਸ ਦੀ ਪਛਾਣ ਹਰਭਜਨ ਸਿੰਘ ਵਜੋਂ ਹੋਈ ਹੈ, ਸ਼ਿਕਾਇਤਕਰਤਾ ਕੋਲੋਂ ਇੱਕ ਫਾਈਨੈਂਸਰ ਨੂੰ ਕਰਜ਼ੇ ਦੀ ਅਦਾਇਗੀ ਨਾ ਕਰਨ ‘ਤੇ ਕੇਸ ਦਰਜ ਨਾ ਕਰਨ ਲਈ 70 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਸੀ, ਜਿਸ ਵਿੱਚੋਂ 10 ਹਜ਼ਰ ਦੀ ਰਿਸ਼ਵਤ ਲੈਂਦੇ ਸੀਬੀਆਈ ਨੇ ਉਸ ਨੂੰ ਕਾਬੂ ਕਰ ਲਿਆ। ਗ੍ਰਿਫਤਾਰ ਕੀਤੇ ਗਏ ਏਐਸਆਈ ਨੂੰ ਪੁਲਿਸ ਵਿਭਾਗ ਨੇ ਸਸਪੈਂਡ ਕਰ ਦਿੱਤਾ ਹੈ।

CBI nabbed ASI

ਲਾਲੜੂ ਦੇ ਧਰਮਪਾਲ ਜੋ 3BRD ਏਅਰ ਫੋਰਸ ਸਟੇਸ਼ਨ, ਚੰਡੀਗੜ੍ਹ ਵਿਚ ਕੀਪਿੰਗ ਸਟਾਫ ਦੇ ਰੂਪ ਵਿੱਚ ਕੰਮ ਕਰਦਾ ਹੈ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਮਈ 2018 ਵਿਚ ਚੰਡੀਗੜ੍ਹ ਦੇ ਸੈਕਟਰ-32 ਵਿਚ ਮਿੱਤਲ ਫਾਈਨਾਂਸ ਤੋਂ ਆਪਣੇ ਪੁੱਤਰ ਦੇ ਵਿਆਹ ਲਈ 3,20,000 ਦਾ ਕਰਜ਼ਾ ਲਿਆ ਸੀ । ਸਮਝੌਤੇ ਮੁਤਾਬਕ, ਉਸ ਦਾ ਭੁਗਤਾਨ 16,000 ਪ੍ਰਤੀ ਮਹੀਨਾ ਦੀ ਕਿਸ਼ਤ ਨਾਲ ਕਰਨਾ ਸੀ। ਉਸਨੇ ਕਿਹਾ ਕਿ ਉਹ ਅਕਤੂਬਰ 2020 ਤੱਕ ਕਿਸ਼ਤਾਂ ਦਾ ਬਾਕਾਇਦਾ ਭੁਗਤਾਨ ਕਰਦਾ ਆ ਰਿਹਾ ਸੀ, ਪਰ ਉਹ ਇਸ ਦੀ ਕੋਈ ਰਸੀਦ ਨਹੀਂ ਦੇ ਰਹੇ ਸੀ, ਇਸ ਲਈ ਉਸਨੇ ਫਾਈਨਾਂਸਰ ਨੂੰ ਹੋਰ ਅਦਾਇਗੀਆਂ ਕਰਨਾ ਬੰਦ ਕਰ ਦਿੱਤਾ।

CBI nabbed ASI

ਉਸ ਨੇ ਕਿਹਾ ਕਿ ਉਹ ਹੁਣ ਤੱਕ 29 ਕਿਸ਼ਤਾਂ ਵਿੱਚ 4,64,000 ਦੇ ਚੁੱਕਾ ਹੈ। ਉਸ ਖਿਲਾਫ ਕਰਜ਼ੇ ਦੀ ਅਦਾਇਗੀ ਨਾ ਕਰਨ ਦੇ ਦੋਸ਼ ਵਿੱਚ ਮਾਮਲਾ ਦਰਜ ਨਾ ਕਰਨ ਲਈ ਪੁਲਿਸ ਮੁਲਾਜ਼ਮ ਨੇ ਉਸ ਤੋਂ 70 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤ ਦੇ ਅਧਾਰ ‘ਤੇ, ਸੀਬੀਆਈ ਨੇ ਇੱਕ ਜਾਲ ਵਿਛਾਇਆ ਅਤੇ ਰਿਸ਼ਵਤ ਦੀ ਰਕਮ ਲਂਦੇ ਹੋਏ ਚੰਡੀਗੜ੍ਹ ਦੇ ਪੁਲਿਸ ਮੁਲਾਜ਼ਮ ਨੂੰ ਰਿਸ਼ਵਤ ਦੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

The post ਚੰਡੀਗੜ੍ਹ ‘ਚ CBI ਨੇ ਰੰਗੇ ਹੱਥੀਂ ਦਬੋਚਿਆ ਰਿਸ਼ਵਤ ਲੈਂਦਾ ASI, ਹੋਇਆ ਸਸਪੈਂਡ appeared first on Daily Post Punjabi.

ਵਿਜੀਲੈਂਸ ਵੱਲੋਂ ਨਗਰ ਨਿਗਮ ਦਾ ਸੈਨਟਰੀ ਇੰਸਪੈਕਟਰ ਰਿਸ਼ਵਤ ਲੈਂਦਾ ਕਾਬੂ
inspector taking bribe arrested: ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭਿ੍ਰਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਨਗਰ ਨਿਗਮ ਅੰਮ੍ਰਿਤਸਰ ਵਿਖੇ ਤਾਇਨਾਤ ਸੈਨਟਰੀ ਇੰਸਪੈਕਟਰ ਹਰਜਿੰਦਰ ਸਿੰਘ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ ਜਦਕਿ ਉਥੋਂ ਦੇ ਹੀ ਇੱਕ ਹੋਰ ਮੁਲਾਜ਼ਮ ਖਿਲਾਫ ਵੀ ਕੇਸ ਦਰਜ ਕਰਕੇ ਭਾਲ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਹਰਜਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਰਿੰਕੂ ਕੁਮਾਰ, ਵਾਸੀ ਗੇਟ ਭਗਤਾਂ ਵਾਲਾ, ਅੰਮ੍ਰਿਤਸਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ 5 ਹਜਾਰ ਰੁਪਏ ਰਿਸ਼ਵਤ ਲੈਦਿਆਂ ਕਾਬੂ ਕੀਤਾ ਗਿਆ।

inspector taking bribe arrested

ਬੁਲਾਰੇ ਨੇ ਦੱਸਿਆ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਨਗਰ ਨਿਗਮ ਅੰਮ੍ਰਿਤਸਰ ਵਿਖੇ ਬਤੌਰ ਸਫਾਈ ਸੇਵਕ ਸੇਵਾਵਾਂ ਨਿਭਾਅ ਰਿਹਾ ਹੈ। ਉਕਤ ਦੋਸ਼ੀ ਸੈਨਟਰੀ ਇੰਸਪੈਕਟਰ ਅਤੇ ਉਸ ਦਾ ਵਿਚੋਲਾ ਵਿਸ਼ਾਲ ਗਿੱਲ, ਜੋ ਕਿ ਉੱਥੇ ਹੀ ਸਫਾਈ ਸੇਵਕ ਹੈ, ਵਲੋਂ ਉਸ ਦੀ ਬਦਲੀ ਕਰਵਾਉਣ ਬਦਲੇ 10,000 ਰੁਪਏ ਦੀ ਮੰਗ ਕੀਤੀ ਗਈ ਪਰ ਸੌਦਾ 5000 ਰੁਪਏ ਵਿਚ ਤੈਅ ਹੋਇਆ ਹੈ। ਵਿਜੀਲੈਂਸ ਦੀ ਟੀਮ ਵਲੋਂ ਦੋਸ਼ਾਂ ਦੀ ਪੜਤਾਲ ਉਪਰੰਤ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5 ਹਜਾਰ ਰੁਪਏ ਦੀ ਰਿਸ਼ਵਤ ਵਜੋਂ ਲੈਂਦਿਆਂ ਸੈਨਟਰੀ ਇੰਸਪੈਕਟਰ ਹਰਜਿੰਦਰ ਸਿੰਘ ਨੂੰ ਮੌਕੇ ‘ਤੇ ਗਿ੍ਰਫਤਾਰ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਉਕਤ ਦੋਹਾਂ ਦੋਸ਼ੀਆਂ ਵਿਰੁੱਧ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੇ ਦੇ ਥਾਣਾ ਅੰਮਿ੍ਰਤਸਰ ਵਿਖੇ ਮੁੱਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

The post ਵਿਜੀਲੈਂਸ ਵੱਲੋਂ ਨਗਰ ਨਿਗਮ ਦਾ ਸੈਨਟਰੀ ਇੰਸਪੈਕਟਰ ਰਿਸ਼ਵਤ ਲੈਂਦਾ ਕਾਬੂ appeared first on Daily Post Punjabi.

ਵਿਜੀਲੈਂਸ ਨੇ 28,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ
ASI taking bribe: ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ ਥਾਣਾ ਪੀ.ਏ.ਯੂ ਜਿਲਾ ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ. ਗੁਰਜੀਤ ਸਿੰਘ ਨੂੰ 28,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਸ਼ਮਸ਼ੇਰ ਸਿੰਘ ਵਾਸੀ ਪਿੰਡ ਰਾਏਪੁਰ ਮਾਜਰੀ, ਜਿਲਾ ਫਤਹਿਗੜ੍ਹ ਸਾਹਿਬ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਲੜਕੀ ਨਾਲ ਹੋਈ ਕੁੱਟਮਾਰ ਸਬੰਧੀ ਪੁਲਿਸ ਰਿਪੋਰਟ ਵਿਚ ਉਸ ਦੀ ਮਦਦ ਕਰਨ ਬਦਲੇ ਉਕਤ ਏ.ਐਸ.ਆਈ ਵਲੋ 70,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 58,000 ਰੁਪਏ ਵਿਚ ਤੈਅ ਹੋਇਆ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ਉਸ ਵਲੋਂ 30,000 ਰੁਪਏ ਪਹਿਲੀ ਕਿਸ਼ਤ ਵਜੋ ਉਕਤ ਏ.ਐਸ.ਆਈ ਨੂੰ ਅਦਾ ਕੀਤੇ ਜਾ ਚੁੱਕੇ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸਤ ਦੇ 28,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

The post ਵਿਜੀਲੈਂਸ ਨੇ 28,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ appeared first on Daily Post Punjabi.