asia cup 2021 Archives - Daily Post Punjabi

ਸ਼੍ਰੀਲੰਕਾ ਕ੍ਰਿਕਟ ਬੋਰਡ ਦਾ ਵੱਡਾ ਫੈਸਲਾ, ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ Asia Cup 2021 ਰੱਦ
ਦੇਸ਼ ਅਤੇ ਦੁਨੀਆ ਵਿੱਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ। ਜਿਸਦੇ ਮੱਦੇਨਜ਼ਰ ਇਸ ਟੂਰਨਾਮੈਂਟ ਨੂੰ ਇੱਕ ਵਾਰ ਫਿਰ ਰੱਦ ਕਰ ਦਿੱਤਾ ਗਿਆ ਹੈ। ਕੋਰੋਨਾ ਕਾਰਨ ਪਿਛਲੇ ਸਾਲ ਵੀ ਏਸ਼ੀਆ ਕੱਪ ਨੂੰ ਰੱਦ ਕੀਤਾ ਗਿਆ ਸੀ।

Asia Cup 2021 called off

ਦਰਅਸਲ, ਸ਼੍ਰੀਲੰਕਾ ਕ੍ਰਿਕਟ ਨੇ ਬੁੱਧਵਾਰ ਨੂੰ ਜਾਣਕਾਰੀ ਦਿੱਤੀ ਕਿ ਏਸ਼ੀਆ ਕੱਪ 2021 ਰੱਦ ਕਰ ਦਿੱਤਾ ਗਿਆ ਹੈ । ਇਹ ਫੈਸਲਾ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਲਿਆ ਗਿਆ ਹੈ ਕਿਉਂਕਿ ਟੂਰਨਾਮੈਂਟ ਵਿੱਚ ਹਿੱਸਾ ਲੈਣ ਵਾਲੇ ਸਾਰੇ ਦੇਸ਼ ਇਸ ਸਮੇਂ ਮਹਾਂਮਾਰੀ ਨਾਲ ਜੂਝ ਰਹੇ ਹਨ ਅਤੇ ਇਹ ਟੂਰਨਾਮੈਂਟ ਕਰਵਾਉਣਾ ਜੋਖਮ ਭਰਿਆ ਹੋ ਸਕਦਾ ਹੈ।

ਇਹ ਵੀ ਪੜ੍ਹੋ: ਰਾਜਸਥਾਨ ਦੇ ਸਾਬਕਾ CM ਜਗਨਨਾਥ ਪਹਾੜੀਆ ਦਾ ਕੋਰੋਨਾ ਕਾਰਨ ਦਿਹਾਂਤ

ਦੱਸ ਦੇਈਏ ਕਿ ਇਸ ਵਾਰ ਏਸ਼ੀਆ ਕੱਪ ਸ਼੍ਰੀਲੰਕਾ ਵਿੱਚ ਹੋਣਾ ਸੀ । ਸ਼੍ਰੀਲੰਕਾ ਵਿੱਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧੇ ਹਨ, ਜਿਸ ਕਾਰਨ ਸ਼੍ਰੀਲੰਕਾ ਬੋਰਡ ਵੱਲੋਂ ਇਹ ਫੈਸਲਾ ਲਿਆ ਗਿਆ ਹੈ।

Asia Cup 2021 called off

ਏਸ਼ੀਆ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਦੀ ਟੀਮ ਵਿਚਾਲੇ ਮੈਚ ਵੀ ਹੋਣੇ ਸਨ । ਪਰ ਇੱਕ ਵਾਰ ਫਿਰ ਪ੍ਰਸ਼ੰਸਕਾਂ ਨੂੰ ਭਾਰਤ-ਪਾਕਿ ਮੈਚ ਦੇਖਣ ਲਈ ਲੰਬਾ ਸਮਾਂ ਇੰਤਜ਼ਾਰ ਕਰਨਾ ਪਵੇਗਾ।

ਇਹ ਵੀ ਪੜ੍ਹੋ: PM ਮੋਦੀ ਅੱਜ 10 ਰਾਜਾਂ ਦੇ 54 DM ਤੇ CM ਨਾਲ ਕਰਨਗੇ ਗੱਲਬਾਤ, ਮਮਤਾ ਬੈਨਰਜੀ ਵੀ ਹੋਣਗੇ ਸ਼ਾਮਿਲ

ਇਸ ਬਾਰੇ ਸ਼੍ਰੀਲੰਕਾ ਕ੍ਰਿਕਟ ਦੇ ਮੁੱਖ ਕਾਰਜਕਾਰੀ ਐਸ਼ਲੇ ਡੀ ਸਿਲਵਾ ਨੇ ਕਿਹਾ, “ਮੌਜੂਦਾ ਹਾਲਤਾਂ ਦੇ ਮੱਦੇਨਜ਼ਰ ਟੂਰਨਾਮੈਂਟ (ਏਸ਼ੀਆ ਕੱਪ) ਖੇਡਣਾ ਇਸ ਸਾਲ ਜੂਨ ਵਿੱਚ ਸੰਭਵ ਨਹੀਂ ਹੋਵੇਗਾ। ਆਉਣ ਵਾਲੇ ਸਮੇਂ ਵਿੱਚ ਸਾਰੀਆਂ ਅੰਤਰਰਾਸ਼ਟਰੀ ਕ੍ਰਿਕਟ ਟੀਮਾਂ ਦਾ ਪ੍ਰੋਗਰਾਮ ਬੇਹੱਦ ਵਿਅਸਤ ਹੈ, ਅਜਿਹੇ ਵਿੱਚ ਏਸ਼ਿਆਈ ਟੀਮਾਂ ਦੀ ਟੱਕਰ ਨੂੰ ਦੇਖਣ ਲਈ ਪ੍ਰਸ਼ੰਸਕਾਂ ਨੂੰ ਹੁਣ 2023 ਵਿਸ਼ਵ ਕੱਪ ਦੇ ਬਾਅਦ ਤੱਕ ਇੰਤਜ਼ਾਰ ਕਰਨਾ ਪੈ ਸਕਦਾ ਹੈ।

ਇਹ ਵੀ ਦੇਖੋ: DC ਨੇ ਦੱਸ ਦਿੱਤਾ ਕੋਰੋਨਾ ਦੀ ਤੀਜੀ ਵੇਵ ਦਾ ਤੋੜ, ਜੇ ਮੰਨ ਲਈਏ ਤਾਂ ਲੁਧਿਆਣਾ ‘ਚ ਆ ਹੀ ਨਹੀਂ ਪਾਵੇਗੀ ਤੀਜੀ ਵੇਵ

The post ਸ਼੍ਰੀਲੰਕਾ ਕ੍ਰਿਕਟ ਬੋਰਡ ਦਾ ਵੱਡਾ ਫੈਸਲਾ, ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ Asia Cup 2021 ਰੱਦ appeared first on Daily Post Punjabi.