Asian Athletics Championship Archives - Daily Post Punjabi

ਅੰਡਰ-20 ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ: ਬਟਾਲਾ ਦੇ ਭਰਤਪ੍ਰੀਤ ਨੇ ਡਿਸਕਸ ਥਰੋਅ ਮੁਕਾਬਲੇ ‘ਚ ਜਿੱਤਿਆ ਸੋਨ ਤਮਗਾ
ਯੇਚਿਓਨ (ਦੱਖਣੀ ਕੋਰੀਆ) ਵਿਖੇ ਸ਼ੁਰੂ ਹੋਈ ਅੰਡਰ-20 ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ ਦੇ ਪਹਿਲੇ ਦਿਨ ਹੀ ਬਟਾਲਾ ਦੇ 18 ਸਾਲਾ ਅਥਲੀਟ ਭਰਤਪ੍ਰੀਤ ਸਿੰਘ ਨੇ ਡਿਸਕਸ ਥਰੋਅ ਮੁਕਾਬਲੇ ਵਿੱਚ ਸੋਨੇ ਦਾ ਤਮਗਾ ਜਿੱਤਦੇ ਹੋਏ ਭਾਰਤ, ਪੰਜਾਬ ਤੇ ਪੰਜਾਬੀਅਤ ਦਾ ਨਾਂ ਰੌਸ਼ਨ ਕੀਤਾ ਹੈ। ਭਰਤਪ੍ਰੀਤ ਸਿੰਘ ਪੀਆਈਐਸ ਸੈਂਟਰ ਦਾ ਖਿਡਾਰੀ ਹੈ, ਜਿਸ ਨੇ 55.66 ਮੀਟਰ ਥਰੋਅ ਸੁੱਟ ਕੇ ਇਹ ਪ੍ਰਾਪਤੀ ਹਾਸਲ ਕੀਤੀ।

Under-20 Asian Athletics Championship

ਇਸ ਸਬੰਧੀ ਭਰਤਪ੍ਰੀਤ ਸਿੰਘ ਦੀ ਮਾਤਾ ਰਜਨੀ ਨੇ ਦੱਸਿਆ ਕਿ ਉਹ ਪੰਜਾਬ ਪੁਲਿਸ ਦੇ ਬਟਾਲਾ ਵਿਖੇ ਸਾਂਝ ਕੇਂਦਰ ਵਿੱਚ 287 ਰੁਪਏ ਦਿਹਾੜੀ ਤੇ ਡੇਲੀ ਬੇਸ ਤੇ ਕੰਮ ਕਰਦੀ ਹੈ ਜਦਕਿ ਉਸਦੇ ਪਤੀ ਵੀ ਪੰਜਾਬ ਪੁਲਿਸ ਵਿੱਚ ਹੈਡ ਕਾਂਸਟੇਬਲ ਸਨ। ਉਨ੍ਹਾਂ ਕਿਹਾ ਕਿ ਭਰਤਪ੍ਰੀਤ ਦੀ ਇਸ ਪ੍ਰਾਪਤੀ ‘ਤੇ ਮੇਰੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਭਰਤਪ੍ਰੀਤ ਦਾ ਸੁਪਨਾ ਹੈ ਕਿ ਉਹ ਮਿਹਨਤ ਕਰਕੇ ਆਪਣੇ ਪਿਤਾ ਦੀ ਨੌਕਰੀ ਨੂੰ ਹਾਸਿਲ ਕਰਨਾ ਚਾਹੁੰਦਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਦੋਵੇਂ ਬੱਚੇ IPS ਅਫਸਰ ਬਣਨਾ ਚਾਹੰਦੇ ਹਨ।

ਇਹ ਵੀ ਪੜ੍ਹੋ: ਪੰਜਾਬ ਯੂਨੀਵਰਸਿਟੀ ‘ਚ ਹਿੱਸੇਦਾਰੀ ਦਾ ਮੁੱਦਾ: ਹਰਿਆਣਾ ਤੇ ਪੰਜਾਬ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁਰੂ

ਭਰਤਪ੍ਰੀਤ ਦੀ ਇਸ ਪ੍ਰਾਪਤੀ ‘ਤੇ ਬਟਾਲਾ ਸਾਂਝ ਕੇਂਦਰ ਦੇ ਇੰਚਾਰਜ ਅਤੇ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਰਜਿੰਦਰਪਾਲ ਸਿੰਘ ਨੇ ਕਿਹਾ ਕਿ ਭਰਤਪ੍ਰੀਤ ਸਿੰਘ ਬਹੁਤ ਮਿਹਨਤੀ ਬੱਚਾ ਹੈ ਅਤੇ ਉਸਦੇ ਸੁਪਨੇ ਵੀ ਵੱਡੇ ਹਨ। ਉਨ੍ਹਾਂ ਦੱਸਿਆ ਕਿ ਉਸਦੀ ਮਾਂ ਰਜਨੀ ਨੇ ਬਹੁਤ ਮਿਹਨਤ ਨਾਲ ਆਪਣੇ ਬੱਚੇ ਪਾਲੇ ਹਨ ਅਤੇ ਹੁਣ ਸਾਨੂੰ ਬਹੁਤ ਖੁਸ਼ੀ ਹੈ ਕੇ ਭਰਤਪ੍ਰੀਤ ਸਿੰਘ ਹੌਲੀ-ਹੌਲੀ ਮਿਹਨਤ ਨਾਲ ਸਫਲਤਾ ਦੀਆਂ ਪੌੜੀਆਂ ਚੜ੍ਹ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਅੰਡਰ-20 ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ: ਬਟਾਲਾ ਦੇ ਭਰਤਪ੍ਰੀਤ ਨੇ ਡਿਸਕਸ ਥਰੋਅ ਮੁਕਾਬਲੇ ‘ਚ ਜਿੱਤਿਆ ਸੋਨ ਤਮਗਾ appeared first on Daily Post Punjabi.