Asian Champions Trophy 2024 Archives - Daily Post Punjabi

ਏਸ਼ੀਅਨ ਚੈਂਪੀਅਨ ਟਰਾਫੀ ‘ਚ ਭਾਰਤ ਦੀ ਲਗਾਤਾਰ ਚੌਥੀ ਜਿੱਤ, ਕੋਰੀਆ ਨੂੰ 3-1 ਨਾਲ ਹਰਾਇਆ
ਭਾਰਤੀ ਹਾਕੀ ਟੀਮ ਨੇ ਏਸ਼ੀਅਨ ਚੈਂਪੀਅਨ ਟਰਾਫੀ 2024 ਵਿੱਚ ਲਗਾਤਾਰ ਚੌਥੀ ਜਿੱਤ ਦਰਜ ਕੀਤੀ। ਭਾਰਤੀ ਟੀਮ ਨੇ ਵੀਰਵਾਰ ਨੂੰ ਚੀਨ ਵਿੱਚ ਖੇਡੇ ਗਏ ਮੈਚ ਵਿੱਚ ਦੱਖਣੀ ਕੋਰੀਆ ਨੂੰ 3-1 ਨਾਲ ਹਰਾਇਆ। ਭਾਰਤ ਵੱਲੋਂ ਕਪਤਾਨ ਹਰਮਨਪ੍ਰੀਤ ਸਿੰਘ ਨੇ 2 ਗੋਲ ਕੀਤੇ। ਭਾਰਤੀ ਟੀਮ ਪਹਿਲਾਂ ਹੀ ਸੈਮੀਫਾਈਨਲ ਵਿੱਚ ਪਹੁੰਚ ਚੁੱਕੀ ਹੈ। ਟੀਮ ਨੇ ਪਹਿਲੇ ਮੈਚ ਵਿੱਚ ਚੀਨ, ਦੂਜੇ ਵਿੱਚ ਜਾਪਾਨ ਤੇ ਤੀਜੇ ਵਿੱਚ ਮਲੇਸ਼ੀਆ ਨੂੰ ਹਰਾਇਆ ਸੀ। ਭਾਰਤੀ ਟੀਮ ਅਗਲਾ ਮੈਚ 14 ਸਤੰਬਰ ਨੂੰ ਪਾਕਿਸਤਾਨ ਖਿਲਾਫ਼ ਖੇਡੇਗੀ।

Asian Champions Trophy 2024

ਮੁਕਾਬਲੇ ਦਾ ਪਹਿਲਾ ਗੋਲ ਪਹਿਲੇ ਕੁਆਰਟਰ ਵਿੱਚ ਹੋਇਆ। ਭਾਰਤ ਦੇ ਲੈ ਅਰਾਇਜੀਤ ਸਿੰਘ ਹੁੰਦਲ ਨੇ 8ਵੇਂ ਮਿੰਟ ਵਿੱਚ ਗੋਲ ਕੀਤਾ। ਉਸ ਤੋਂ ਬਾਅਦ 9ਵੇਂ ਮਿੰਟ ਵਿੱਚ ਹਰਮਨਪ੍ਰੀਤ ਨੇ ਪੈਨਲਟੀ ਕਾਰਨਰ ‘ਤੇ ਗੋਲ ਕਰ ਕੇ ਬੜ੍ਹਤ ਨੂੰ ਦੁੱਗਣਾ ਕਰ ਦਿੱਤਾ। ਕੋਰੀਆ ਦੇ ਯਾਂਗ ਜਿਹੁਨ ਨੇ 30ਵੇਂ ਮਿੰਟ ਵਿੱਚ ਗੋਲ ਕਰ ਕੇ ਬੜ੍ਹਤ ਨੂੰ ਘੱਟ ਕਰ ਦਿੱਤਾ। 43ਵੇਂ ਮਿੰਟ ਵਿੱਚ ਫਿਰ ਹਰਮਨਪ੍ਰੀਤ ਨੇ ਗੋਲ ਕੀਤਾ ਤੇ ਸਕੋਰ 3-1 ਕਰ ਦਿੱਤਾ।

ਇਹ ਵੀ ਪੜ੍ਹੋ: ਜੇਲ੍ਹ ‘ਚੋਂ ਬਾਹਰ ਆਉਣਗੇ ਅਰਵਿੰਦ ਕੇਜਰੀਵਾਲ ! CBI ਮਾਮਲੇ ‘ਚ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਕਪਤਾਨ ਹਰਮਨਪ੍ਰੀਤ ਸਿੰਘ ਨੇ ਇਸ ਦੌਰਾਨ ਆਪਣੇ 200 ਗੋਲ ਵੀ ਪੂਰੇ ਕਰ ਲਏ। ਉਨ੍ਹਾਂ ਨੇ ਮੈਚ ਦੇ ਨੌਵੇਂ ਮਿੰਟ ਵਿੱਚ ਗੋਲ ਕਰ ਕੇ ਕਰੀਅਰ ਦੇ 200 ਗੋਲ ਪੂਰੇ ਕੀਤੇ। ਉੱਥੇ ਹੀ 43ਵੇਂ ਮਿੰਟ ਵਬੀਚ ਉਨ੍ਹਾਂ ਨੇ ਕਰੀਅਰ ਦਾ 201ਵਾਂ ਗੋਲ ਕੀਤਾ। ਇੰਡੀਅਨ ਹਾਕੀ ਦੇ ਲਈ ਆਲ ਟਾਈਮ ਟਾਪ ਗੋਲ ਸਕੋਰਰ ਵਿੱਚ ਮੇਜਰ ਧਿਆਨਚੰਦ ਦਾ ਨਾਮ ਸਭ ਤੋਂ ਉੱਪਰ ਆਉਂਦਾ ਹੈ। ਉਨ੍ਹਾਂ ਨੇ 570 ਗੋਲ ਕੀਤੇ ਹਨ, ਜਦਕਿ ਬਲਬੀਰ ਸਿੰਘ ਸੀਨੀਅਰ ਦੇ ਖਾਤੇ ਵਿੱਚ 246 ਗੋਲ ਦਰਜ ਹਨ। ਤੀਜੇ ਨੰਬਰ ‘ਤੇ ਹਰਮਨਪ੍ਰੀਤ ਸਿੰਘ ਪਹੁੰਚ ਗਏ ਹਨ, ਜਦਕਿ ਕੇਡੀ ਸਿੰਘ ਦੇ ਨਾਮ 175 ਗੋਲ ਦਰਜ ਹਨ। ਧਨਰਾਜ ਪਿੱਲੇ 170 ਗੋਲ ਦੇ ਨਾਲ ਪੰਜਵੇਂ ਨੰਬਰ ‘ਤੇ ਹਨ।

Asian Champions Trophy 2024

ਦੱਸ ਦੇਈਏ ਕਿ ਪੁਆਇੰਟ ਟੇਬਲ ‘ਤੇ ਭਾਰਤ ਏਸ਼ੀਅਨ ਚੈਂਪੀਅਨ ਟਰਾਫੀ ਦੇ ਪੁਆਇੰਟ ਟੇਬਲ ‘ਤੇ ਭਾਰਤ ਪਹਿਲੇ ਨੰਬਰ ‘ਤੇ ਹੈ। ਭਾਰਤ ਦੇ 4 ਮੈਚਾਂ ਵਿੱਚ 4 ਜਿੱਤਾਂ ਦੇ ਨਾਲ 12 ਅੰਕ ਹਨ। ਦੂਜੇ ਨੰਬਰ ‘ਤੇ ਪਾਕਿਸਤਾਨ ਹੈ। ਉਸਦੇ 3 ਮੈਚਾਂ ਵਿੱਚ 1 ਜਿੱਤ ਤੇ 2 ਡਰਾਅ ਦੇ ਨਾਲ 5 ਪੁਆਇੰਟ ਹਨ। ਭਾਰਤੀ ਟੀਮ ਅਗਲਾ ਮੈਚ 14 ਸਤੰਬਰ ਨੂੰ ਪਾਕਿਸਤਾਨ ਦੇ ਖਿਲਾਫ਼ ਖੇਡੇਗੀ। ਇਸ ਟੂਰਨਾਮੈਂਟ ਦਾ ਫਾਈਨਲ ਮੁਕਾਬਲਾ 17 ਸਤੰਬਰ ਨੂੰ ਖੇਡਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਏਸ਼ੀਅਨ ਚੈਂਪੀਅਨ ਟਰਾਫੀ ‘ਚ ਭਾਰਤ ਦੀ ਲਗਾਤਾਰ ਚੌਥੀ ਜਿੱਤ, ਕੋਰੀਆ ਨੂੰ 3-1 ਨਾਲ ਹਰਾਇਆ appeared first on Daily Post Punjabi.

ਏਸ਼ੀਅਨ ਚੈਂਪੀਅਨ ਟਰਾਫ਼ੀ ਦੇ ਸੈਮੀਫਾਈਨਲ ‘ਚ ਪਹੁੰਚਿਆ ਭਾਰਤ, ਅੱਜ ਕੋਰੀਆ ਨਾਲ ਹੋਵੇਗਾ ਮੁਕਾਬਲਾ
ਭਾਰਤੀ ਹਾਕੀ ਟੀਮ ਏਸ਼ੀਅਨ ਚੈਂਪੀਅਨ ਟਰਾਫ਼ੀ 2024 ਦੇ ਸੈਮੀਫਾਈਨਲ ਵਿੱਚ ਪਹੁੰਚ ਗਈ ਹੈ। ਟੀਮ ਨੇ ਤੀਜੇ ਮੁਕਾਬਲੇ ਵਿੱਚ ਮਲੇਸ਼ੀਆ ਨੂੰ ਹਰਾਇਆ। ਬੁੱਧਵਾਰ ਨੂੰ ਖੇਡੇ ਗਏ ਮੈਚ ਵਿੱਚ ਪੈਰਿਸ ਓਲੰਪਿਕ ਦੀ ਕਾਂਸੀ ਤਗਮਾ ਜੇਤੂ ਟੀਮ ਨੇ 8-1 ਨਾਲ ਜਿੱਤ ਦਰਜ ਕੀਤੀ। ਭਾਰਤ ਦੀ ਇਸ ਚੈਂਪੀਅਨ ਟਰਾਫੀ ਵਿੱਚ ਇਹ ਲਗਾਤਾਰ ਤੀਜੀ ਜਿੱਤ ਹੈ। ਇਸ ਜਿੱਤ ਦੇ ਨਾਲ ਭਾਰਤ ਨੇ ਇਸ ਟੂਰਨਾਮੈਂਟ ਦੇ ਸੈਮੀਫਾਈਨਲ ਵਿੱਚ ਐਂਟਰੀ ਕਰ ਲਈ ਹੈ। ਭਾਰਤ ਦਾ ਅਗਲਾ ਮੁਕਾਬਲਾ ਅੱਜ ਕੋਰੀਆ ਨਾਲ ਖੇਡਿਆ ਜਾਵੇਗਾ।

Asian Champions Trophy 2024

ਮਲੇਸ਼ੀਆ ਨਾਲ ਹੋਏ ਮੁਕਾਬਲੇ ਵਿੱਚ ਰਾਜਕੁਮਾਰ ਪਾਲ ਨੇ ਹੈਟ੍ਰਿਕ ਗੋਲ ਕੀਤੇ। ਉਨ੍ਹਾਂ ਤੋਂ ਇਲਾਵਾ ਅਰਿਜੀਤ ਸਿੰਘ ਨੇ ਦੋ ਗੋਲ ਤੇ ਕਪਤਾਨ ਹਰਮਨਪ੍ਰੀਤ ਸਿੰਘ, ਉੱਤਮ ਸਿੰਘ ਤੇ ਜੁਗਰਾਜ ਨੇ 1-1 ਗੋਲ ਕੀਤੇ। ਏਸ਼ੀਅਨ ਚੈਂਪੀਅਨ ਟਰਾਫੀ ਦੇ ਪੁਆਇੰਟ ਟੇਬਲ ‘ਤੇ ਭਾਰਤ ਪਹਿਲੇ ਸਥਾਨ ‘ਤੇ ਹੈ। ਭਾਰਤ ਦੇ 3 ਮੈਚਾਂ ਵਿੱਚ 3 ਜਿੱਤਾਂ ਨਾਲ 9 ਪੁਆਇੰਟ ਹਨ। ਇਸ ਤੋਂ ਬਾਅਦ ਦੂਜੇ ਨੰਬਰ ‘ਤੇ ਪਾਕਿਸਤਾਨ ਹੈ। ਉਸਦੇ 3 ਮੈਚਾਂ ਵਿੱਚ 1 ਜਿੱਤ ਨਾਲ ਤੇ 2 ਡਰਾਅ ਮੁਕਾਬਲਿਆਂ ਨਾਲ 5 ਅੰਕ ਹਨ।

ਇਹ ਵੀ ਪੜ੍ਹੋ: ਚੰਗੇ ਭਵਿੱਖ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ, ਦਰਿਆ ਕਿਨਾਰੇ ਮਿਲੀ ਦੇਹ

ਏਸ਼ੀਅਨ ਚੈਂਪੀਅਨ ਟਰਾਫੀ ਵਿੱਚ ਭਾਰਤ ਹੁਣ ਤੱਕ 16 ਗੋਲ ਕਰ ਚੁੱਕਿਆ ਹੈ। ਲੀਗ ਸਟੇਜ ‘ਤੇ ਭਾਰਤ ਨੇ ਮੇਜ਼ਬਾਨ ਚੀਨ, ਜਾਪਾਨ ਤੇ ਹੁਣ ਮਲੇਸ਼ੀਆ ਨੂੰ ਧੂੜ ਚਟਾਈ ਹੈ। ਮਲੇਸ਼ੀਆ ਖਿਲਾਫ਼ ਭਾਰਤ ਨੇ 55 ਫ਼ੀਸਦੀ ਤੱਕ ਗੇਂਦ ‘ਤੇ ਕਬਜ਼ਾ ਕਰ ਕੇ ਰੱਖਿਆ ਸੀ। ਉੱਥੇ ਹੀ 5 ਫੀਲਡ ਗੋਲ ਤੇ 32 ਸਰਕਲ ਐਂਟਰੀ ਦੇ ਨਾਲ 15 ਪੈਨਲਟੀ ਕਾਰਨਰ ਹਾਸਿਲ ਕੀਤੇ।

Asian Champions Trophy 2024

ਦੱਸ ਦੇਈਏ ਕਿ ਭਾਰਤ ਦੇ ਨਾਲ ਇਸ ਟੂਰਨਾਮੈਂਟ ਵਿੱਚ ਚੀਨ, ਕੋਰੀਆ, ਜਾਪਾਨ, ਮਲੇਸ਼ੀਆ ਤੇ ਪਾਕਿਸਤਾਨ ਹਿੱਸਾ ਲੈ ਰਹੇ ਹਨ। ਪਾਕਿਸਤਾਨ ਨਾਲ ਭਾਰਤ ਦਾ ਮੁਕਾਬਲਾ 14 ਸਤੰਬਰ ਨੂੰ ਹੋਵੇਗਾ। ਟੂਰਨਾਮੈਂਟ ਦਾ ਫਾਈਨਲ 17 ਸਤੰਬਰ ਨੂੰ ਖੇਡਿਆ ਜਾਵੇਗਾ। ਭਾਰਤੀ ਹਾਕੀ ਟੀਮ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਡਿਫੈਂਨਡਿੰਗ ਚੈਂਪੀਅਨ ਹੈ। ਭਾਰਤ ਨੇ ਚਾਰ ਤੇ ਪਾਕਿਸਤਾਨ ਨੇ ਤਿੰਨ ਵਾਰ ਖਿਤਾਬ ਜਿੱਤਿਆ ਹੈ। ਉੱਥੇ ਹੀ 2021 ਵਿੱਚ ਦੱਖਣੀ ਕੋਰੀਆ ਨੇ ਇਹ ਟਾਈਟਲ ਆਪਣੇ ਨਾਮ ਕੀਤਾ ਸੀ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਏਸ਼ੀਅਨ ਚੈਂਪੀਅਨ ਟਰਾਫ਼ੀ ਦੇ ਸੈਮੀਫਾਈਨਲ ‘ਚ ਪਹੁੰਚਿਆ ਭਾਰਤ, ਅੱਜ ਕੋਰੀਆ ਨਾਲ ਹੋਵੇਗਾ ਮੁਕਾਬਲਾ appeared first on Daily Post Punjabi.