assembly elections 2022 Archives - Daily Post Punjabi

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਐਲਾਨੇ ਅਯੋਗ
ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ।  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।

ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ ਜਿਸ ਕਰਕੇ ਅਗਲੇ 3 ਸਾਲ ਤੱਕ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਦੇ ਅਯੋਗ ਕਰਾਰ ਦਿੱਤਾ ਗਿਆ ਹੈ।ਇਹ ਸਾਰੇ 6 ਉਮੀਦਵਾਰ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਹਨ।

ਇਹ ਵੀ ਪੜ੍ਹੋ : ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਤੋਂ ਝਟਕਾ, HC ਨੇ ਖਾਰਿਜ ਕੀਤੀ ਜ਼ਮਾਨਤ ਅਰਜ਼ੀ

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ 15 ਜੁਲਾਈ 2024 ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਕੀਤੇ ਹੁਕਮਾਂ ਰਾਹੀਂ ਬਟਾਲਾ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਸੁੱਚਾ ਸਿੰਘ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਕਾਦੀਆਂ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਪ੍ਰੇਮ ਸਿੰਘ ਅਤੇ ਹਰਦੀਪ ਸਿੰਘ ਨੂੰ ਵੀ ਅਯੋਗ ਐਲਾਨਿਆਂ ਗਿਆ ਹੈ।

ਸਿਬਿਨ ਸੀ ਨੇ ਅੱਗੇ ਦੱਸਿਆ ਕਿ ਗੁਰਦਾਸਪੁਰ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਸੰਨੀ, ਕਰਨਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਵੀ ਭਾਰਤੀ ਚੋਣ ਕਮਿਸ਼ਨ ਨੇ ਅਗਲੇ 3 ਸਾਲ ਤੱਕ ਚੋਣ ਲੜਨ ਦੇ ਅਯੋਗ ਐਲਾਨਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਐਲਾਨੇ ਅਯੋਗ appeared first on Daily Post Punjabi.

BJP ਦਾ ਚੋਣ ਮੈਨੀਫੈਸਟੋ, ਕਿਹਾ- ‘ਲਵ ਜਿਹਾਦ’ ‘ਚ 10 ਸਾਲ ਜੇਲ੍ਹ ਤੇ 1 ਲੱਖ ਦਾ ਕਰਾਂਗੇ ਜੁਰਮਾਨਾ’
ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਭਾਜਪਾ ਵੱਲੋਂ ਮੰਗਲਵਾਰ ਨੂੰ ਘੋਸ਼ਣਾ ਪੱਤਰ ਜਾਰੀ ਕੀਤਾ ਗਿਆ ਹੈ। ਇਸ ਵਾਰ ਭਾਜਪਾ ਦਾ ਇਹ ਘੋਸ਼ਣਾ ਪੱਤਰ 16 ਪੇਜ਼ਾਂ ਦਾ ਹੈ। ਇਸ ਵਾਰ ਘੋਸ਼ਣਾ ਪੱਤਰ ਦੇ ਕਵਰ ਪੇਜ਼ ‘ਤੇ ਪੀਐੱਮ ਮੋਦੀ ਤੇ ਯੋਗੀ ਆਦਿਤਿਆਨਾਥ ਦੀ ਫੋਟੋ ਹੈ। ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੇ ‘ਲੋਕ ਕਲਿਆਣ ਸੰਕਲਪ ਪੱਤਰ’ ਵਿੱਚ ਕਿਹਾ ਗਿਆ ਹੈ ਕਿ ਜੇਕਰ ਉਨ੍ਹਾਂ ਦੀ ਪਾਰਟੀ ਚੁਣੀ ਜਾਂਦੀ ਹੈ ਤਾਂ ਲਵ-ਜਿਹਾਦ ਦੇ ਮਾਮਲਿਆਂ ਵਿੱਚ ਘੱਟੋ-ਘੱਟ 10 ਸਾਲ ਦੀ ਕੈਦ ਅਤੇ 1 ਲੱਖ ਰੁਪਏ ਦਾ ਜੁਰਮਾਨਾ ਯਕੀਨੀ ਬਣਾਏਗੀ ।

BJP manifesto 2022

ਮੈਨੀਫੈਸਟੋ ਵਿੱਚ ਕਿਸਾਨਾਂ ਨੂੰ ਸਿੰਚਾਈ ਲਈ ਮੁਫਤ ਬਿਜਲੀ ਦੇਣ ਦਾ ਵਾਅਦਾ ਕੀਤਾ ਗਿਆ ਹੈ ਅਤੇ ਕਿਹਾ ਗਿਆ ਹੈ ਕਿ ਭਾਜਪਾ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਣਕ ਅਤੇ ਝੋਨੇ ਦੀ ਖਰੀਦ ਨੂੰ ਮਜ਼ਬੂਤ ​​ਕਰੇਗੀ। ਇਹ ਰਾਣੀ ਲਕਸ਼ਮੀ ਬਾਈ ਯੋਜਨਾ ਤਹਿਤ ਮੈਰੀਟੋਰੀਅਸ ਕਾਲਜ ਜਾਣ ਵਾਲੀਆਂ ਲੜਕੀਆਂ ਨੂੰ ਮੁਫਤ ਸਕੂਟੀ ਦੇਣ ਦਾ ਵੀ ਵਾਅਦਾ ਕਰਦਾ ਹੈ।

ਇਹ ਵੀ ਪੜ੍ਹੋ: ‘ਜੇ ਕਾਂਗਰਸ ਨਾ ਹੁੰਦੀ ਤਾਂ 1984 ‘ਚ ਸਿੱਖ ਕਤਲੇਆਮ ਨਾ ਹੁੰਦਾ’, ਰਾਜ ਸਭਾ ‘ਚ ਗਰਜੇ PM ਮੋਦੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਮੰਗਲਵਾਰ ਨੂੰ ਚੋਣ ਮਨੋਰਥ ਪੱਤਰ ਜਾਰੀ ਕੀਤਾ । ਇਹ 60 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਲਈ ਮੁਫਤ ਜਨਤਕ ਆਵਾਜਾਈ ਵੀ ਪ੍ਰਦਾਨ ਕਰਦਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਤਹਿਤ ਪਾਰਟੀ ਦੀਵਾਲੀ ਅਤੇ ਹੋਲੀ ਦੇ ਮੌਕੇ ‘ਤੇ ਦੋ ਮੁਫਤ ਐਲਪੀਜੀ ਸਿਲੰਡਰ ਪ੍ਰਦਾਨ ਕਰੇਗੀ।

BJP manifesto 2022

ਇਸ ਤੋਂ ਇਲਾਵਾ ਭਾਜਪਾ ਨੇ ਕਿਸਾਨਾਂ ਨਾਲ 13 ਵਾਅਦੇ ਕੀਤੇ ਹਨ। ਇਨ੍ਹਾਂ ਵਿੱਚੋਂ ਤਿੰਨ ਵਾਅਦੇ 2017 ਵਿੱਚ ਵੀ ਕੀਤੇ ਗਏ ਸਨ । ਇਸ ਵਾਰ ਵੀ ਭਾਜਪਾ ਨੇ ਆਲੂ, ਪਿਆਜ਼, ਟਮਾਟਰ ਨੂੰ ਐਮਐਸਪੀ ਵਿੱਚ ਸ਼ਾਮਿਲ ਕਰਨ ਦਾ ਵਾਅਦਾ ਕੀਤਾ ਹੈ। ਅਗਲੇ 5 ਸਾਲਾਂ ਵਿੱਚ ਸਾਰੇ ਕਿਸਾਨਾਂ ਨੂੰ ਮੁਫਤ ਬਿਜਲੀ ਦੇਣ ਦਾ ਵਾਅਦਾ ਕੀਤਾ ਗਿਆ ਹੈ। ਮੁੱਖ ਮੰਤਰੀ ਖੇਤੀ ਸਿੰਚਾਈ ਯੋਜਨਾ 5 ਹਜ਼ਾਰ ਕਰੋੜ ਦੀ ਲਾਗਤ ਨਾਲ ਸ਼ੁਰੂ ਹੋਵੇਗੀ। ਇਸ ਤਹਿਤ ਕਿਸਾਨਾਂ ਨੂੰ ਬੋਰਵੈੱਲ, ਟਿਊਬਵੈੱਲ, ਛੱਪੜ ਅਤੇ ਟੈਂਕੀਆਂ ਲਈ ਪੈਸੇ ਦਿੱਤੇ ਜਾਣਗੇ।

ਵੀਡੀਓ ਲਈ ਕਲਿੱਕ ਕਰੋ -:

“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”

The post BJP ਦਾ ਚੋਣ ਮੈਨੀਫੈਸਟੋ, ਕਿਹਾ- ‘ਲਵ ਜਿਹਾਦ’ ‘ਚ 10 ਸਾਲ ਜੇਲ੍ਹ ਤੇ 1 ਲੱਖ ਦਾ ਕਰਾਂਗੇ ਜੁਰਮਾਨਾ’ appeared first on Daily Post Punjabi.

ਵਿਧਾਨ ਸਭਾ ਚੋਣਾਂ ਮਗਰੋਂ ਆਮ ਲੋਕਾਂ ਨੂੰ ਲੱਗੇਗਾ ਝਟਕਾ, 105 ਰੁਪਏ ਲਿਟਰ ਮਿਲੇਗਾ ਪੈਟਰੋਲ!
ਉੱਤਰ ਪ੍ਰਦੇਸ਼ ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਖਤਮ ਹੋਣ ਤੋਂ ਬਾਅਦ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋ ਸਕਦਾ ਹੈ । ਕੌਮਾਂਤਰੀ ਪੱਧਰ ‘ਤੇ ਕੱਚੇ ਤੇਲ ਦੀ ਕੀਮਤ 93 ਡਾਲਰ ‘ਤੇ ਪਹੁੰਚ ਗਈ ਹੈ ਪਰ ਦੀਵਾਲੀ ਤੋਂ ਬਾਅਦ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਕਾਰਨ ਸਰਕਾਰੀ ਤੇਲ ਕੰਪਨੀਆਂ ਨੂੰ 8 ਤੋਂ 10 ਰੁਪਏ ਪ੍ਰਤੀ ਲੀਟਰ ਦਾ ਨੁਕਸਾਨ ਹੋ ਰਿਹਾ ਹੈ।

Petrol price may hike

ਸੂਤਰਾਂ ਅਨੁਸਾਰ ਇਸ ਸਮੇਂ ਤੇਲ ਕੰਪਨੀਆਂ ਨੂੰ 8 ਤੋਂ 10 ਰੁਪਏ ਪ੍ਰਤੀ ਲੀਟਰ ਦਾ ਨੁਕਸਾਨ ਹੋ ਰਿਹਾ ਹੈ। ਪਿਛਲੇ ਸਾਲ ਦੀਵਾਲੀ ਮੌਕੇ ਘਰੇਲੂ ਬਾਜ਼ਾਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਹੋਇਆ ਸੀ । ਉਦੋਂ ਕੱਚੇ ਤੇਲ ਦੀ ਕੀਮਤ 80 ਡਾਲਰ ਪ੍ਰਤੀ ਬੈਰਲ ਦੇ ਆਸ-ਪਾਸ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਇਸ ਵਿੱਚ ਕਰੀਬ 13 ਡਾਲਰ ਪ੍ਰਤੀ ਡਾਲਰ ਦਾ ਵਾਧਾ ਹੋਇਆ ਹੈ ਪਰ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਸਥਿਰ ਬਣੀ ਹੋਈ ਹੈ । ਦਿੱਲੀ ਵਿੱਚ ਇਸ ਸਮੇਂ ਪੈਟਰੋਲ ਦੀ ਕੀਮਤ 95.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 86.67 ਰੁਪਏ ਪ੍ਰਤੀ ਲੀਟਰ ਹੈ।

ਇਹ ਵੀ ਪੜ੍ਹੋ: ‘ਜੇ ਕਾਂਗਰਸ ਨਾ ਹੁੰਦੀ ਤਾਂ 1984 ‘ਚ ਸਿੱਖ ਕਤਲੇਆਮ ਨਾ ਹੁੰਦਾ’, ਰਾਜ ਸਭਾ ‘ਚ ਗਰਜੇ PM ਮੋਦੀ

ਦੱਸ ਦੇਈਏ ਕਿ ਇਸ ਸਮੇਂ ਪੰਜ ਰਾਜਾਂ ਉੱਤਰ ਪ੍ਰਦੇਸ਼, ਉਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਵਿੱਚ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਅਜਿਹੇ ਵਿੱਚ ਸਰਕਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਵੋਟਰਾਂ ਨੂੰ ਨਾਰਾਜ਼ ਕਰਨ ਦਾ ਖਤਰਾ ਨਹੀਂ ਚੁੱਕ ਸਕਦੀ । ਯਾਨੀ ਉਦੋਂ ਤੱਕ ਪੈਟਰੋਲ ਅਤੇ ਡੀਜ਼ਲ ਵਿੱਚ ਬਦਲਾਅ ਦੀ ਕੋਈ ਸੰਭਾਵਨਾ ਨਹੀਂ ਹੈ। ਪਰ ਉਦੋਂ ਤੱਕ ਤੇਲ ਕੰਪਨੀਆਂ ਨੂੰ ਭਾਰੀ ਨੁਕਸਾਨ ਹੋਣ ਦਾ ਖਦਸ਼ਾ ਹੈ। ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ ਵਿੱਚ 90 ਫੀਸਦੀ ਤੋਂ ਜ਼ਿਆਦਾ ਹਿੱਸਾ ਸਰਕਾਰੀ ਕੰਪਨੀਆਂ ਦਾ ਹੈ।

Petrol price may hike

ਗੌਰਤਲਬ ਹੈ ਕਿ ਰੂਸ ਅਤੇ ਯੂਕਰੇਨ ਵਿਚਾਲੇ ਤਣਾਅ ਜਾਰੀ ਰਹਿਣ ਕਾਰਨ ਸੋਮਵਾਰ ਨੂੰ ਅੰਤਰਰਾਸ਼ਟਰੀ ਕੱਚੇ ਤੇਲ ਦੀਆਂ ਕੀਮਤਾਂ 94 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈਆਂ । ਸਾਲ 2014 ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਕੱਚੇ ਤੇਲ ਦੀਆਂ ਕੀਮਤਾਂ ਇਸ ਪੱਧਰ ‘ਤੇ ਪਹੁੰਚ ਗਈਆਂ ਹਨ । ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਜੇਕਰ ਰੂਸ ਅਤੇ ਯੂਕਰੇਨ ਵਿਚਾਲੇ ਤਣਾਅ ਜਾਰੀ ਰਿਹਾ ਤਾਂ ਕੱਚੇ ਤੇਲ ਦੀ ਕੀਮਤ 125 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”

The post ਵਿਧਾਨ ਸਭਾ ਚੋਣਾਂ ਮਗਰੋਂ ਆਮ ਲੋਕਾਂ ਨੂੰ ਲੱਗੇਗਾ ਝਟਕਾ, 105 ਰੁਪਏ ਲਿਟਰ ਮਿਲੇਗਾ ਪੈਟਰੋਲ! appeared first on Daily Post Punjabi.

ਚੋਣ ਕਮਿਸ਼ਨ ਦਾ ਵੱਡਾ ਫੈਸਲਾ, ਹੁਣ ਚੋਣ ਰੈਲੀਆਂ ‘ਚ ਸ਼ਾਮਿਲ ਹੋ ਸਕਣਗੇ ਇੱਕ ਹਜ਼ਾਰ ਲੋਕ
ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਰੈਲੀਆਂ ਅਤੇ ਰੋਡ ਸ਼ੋਅ ‘ਤੇ ਪਾਬੰਦੀ ਨੂੰ ਲੈ ਕੇ ਸੋਮਵਾਰ ਨੂੰ ਚੋਣ ਕਮਿਸ਼ਨ ਦੀ ਬੈਠਕ ਹੋਈ। ਮੁੱਖ ਚੋਣ ਕਮਿਸ਼ਨ ਸੁਸ਼ੀਲ ਚੰਦਰਾ ਨੇ ਕੇਂਦਰੀ ਸਿਹਤ ਸਕੱਤਰ ਨਾਲ ਮੁਲਾਕਾਤ ਤੋਂ ਬਾਅਦ ਰੈਲੀਆਂ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਲਿਆ । ਇਸ ਫੈਸਲੇ ਅਨੁਸਾਰ 11 ਫਰਵਰੀ ਤੱਕ ਚੋਣ ਰੈਲੀਆਂ ‘ਤੇ ਪਾਬੰਦੀ ਰਹੇਗੀ ।

ECI extends ban on rallies

ਹਾਲਾਂਕਿ ਹੁਣ 1000 ਲੋਕ ਚੋਣ ਰੈਲੀਆਂ ਵਿੱਚ ਹਿੱਸਾ ਲੈ ਸਕਣਗੇ । ਇਸ ਦੇ ਨਾਲ ਹੀ, 500 ਲੋਕਾਂ ਨੂੰ ਇਨਡੋਰ ਇਕੱਠਾਂ ਵਿੱਚ ਬੈਠਣ ਦੀ ਇਜਾਜ਼ਤ ਹੋਵੇਗੀ । ਜਦੋਂ ਕਿ ਡੋਰ ਟੂ ਡੋਰ ਮੁਹਿੰਮ ਵਿੱਚ 20 ਲੋਕ ਜਾ ਸਕਣਗੇ ।

ਇਹ ਵੀ ਪੜ੍ਹੋ: ਪੰਜਾਬ ਚੋਣਾਂ 2022: ਸੁਖਬੀਰ ਬਾਦਲ ਨੇ ਜਲਾਲਾਬਾਦ ਤੋਂ ਦਾਖਲ ਕੀਤਾ ਨਾਮਜ਼ਦਗੀ ਪੱਤਰ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਪੰਜ ਰਾਜਾਂ ਵਿੱਚ 22 ਜਨਵਰੀ ਤੱਕ ਰੈਲੀਆਂ ਅਤੇ ਰੋਡ ਸ਼ੋਅ ‘ਤੇ ਪਾਬੰਦੀ ਲਗਾ ਦਿੱਤੀ ਸੀ। ਹਾਲਾਂਕਿ ਫਿਰ ਇਸ ਨੂੰ ਵਧਾ ਕੇ 31 ਜਨਵਰੀ ਕਰ ਦਿੱਤਾ ਗਿਆ ਸੀ । ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਪੰਜ ਰਾਜਾਂ ਵਿੱਚ 22 ਜਨਵਰੀ ਤੱਕ ਰੈਲੀਆਂ ਅਤੇ ਰੋਡ ਸ਼ੋਅ ‘ਤੇ ਪਾਬੰਦੀ ਲਗਾ ਦਿੱਤੀ ਸੀ। ਹਾਲਾਂਕਿ ਫਿਰ ਇਸ ਨੂੰ ਵਧਾ ਕੇ 31 ਜਨਵਰੀ ਕਰ ਦਿੱਤਾ ਗਿਆ ਸੀ ।

ECI extends ban on rallies

ਚੋਣ ਕਮਿਸ਼ਨ ਵੱਲੋਂ ਕਿਸੇ ਵੀ ਤਰ੍ਹਾਂ ਦੇ ਰੋਡ ਸ਼ੋਅ, ਪੈਦਲ ਯਾਤਰਾ, ਕਿਸੇ ਵੀ ਤਰ੍ਹਾਂ ਦੀ ਰੈਲੀ, ਜਲੂਸ ਆਦਿ ਦੀ ਆਗਿਆ ਨਹੀਂ ਦਿੱਤੀ ਗਈ ਸੀ। ਚੋਣ ਕਮਿਸ਼ਨ ਵੱਲੋਂ 8 ਜਨਵਰੀ ਨੂੰ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ, ਪੰਜਾਬ ਲਈ ਚੋਣਾਂ ਦੇ ਐਲਾਨ ਦੌਰਾਨ ਫਿਜ਼ੀਕਲ ਰੈਲੀ ਤੇ ਰੋਡ ਸ਼ੋਅ ‘ਤੇ ਪਾਬੰਦੀ ਲਗਾਈ ਗਈ ਸੀ। ਗੌਰਤਲਬ ਹੈ ਕਿ ਸਿਆਸੀ ਪਾਰਟੀਆਂ ਚੋਣ ਕਮਿਸ਼ਨ ਤੋਂ ਲਗਾਤਾਰ ਵੱਡੀਆਂ ਰੈਲੀਆਂ ਕਰਨ ਦੀ ਮੰਗ ਕਰ ਰਹੀਆਂ ਹਨ ਪਰ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਵੱਲੋਂ ਵੱਡੀਆਂ ਰੈਲੀਆਂ ‘ਤੇ ਪਾਬੰਦੀ ਜਾਰੀ ਰੱਖੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”

The post ਚੋਣ ਕਮਿਸ਼ਨ ਦਾ ਵੱਡਾ ਫੈਸਲਾ, ਹੁਣ ਚੋਣ ਰੈਲੀਆਂ ‘ਚ ਸ਼ਾਮਿਲ ਹੋ ਸਕਣਗੇ ਇੱਕ ਹਜ਼ਾਰ ਲੋਕ appeared first on Daily Post Punjabi.