ASSEMBLY ELECTIONS Archives - Daily Post Punjabi

ਚੋਣ ਕਮਿਸ਼ਨ ਨੇ ਜੰਮੂ-ਕਸ਼ਮੀਰ ਤੇ ਹਰਿਆਣਾ ਵਿਧਾਨ ਸਭਾ ਚੋਣਾਂ ਦਾ ਕੀਤਾ ਐਲਾਨ, ਜਾਣੋਂ ਕਦੋਂ ਪੈਣਗੀਆਂ ਵੋਟਾਂ
ਚੋਣ ਕਮਿਸ਼ਨ ਵੱਲੋਂ ਪ੍ਰੈੱਸ ਕਾਨਫਰੰਸ ਕਰਦਿਆਂ ਜੰਮੂ-ਕਸ਼ਮੀਰ, ਝਾਰਖੰਡ, ਮਹਾਰਾਸ਼ਟਰ ਤੇ ਹਰਿਆਣਾ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਕੀਤਾ ਗਿਆ ਹੈ। ਚੋਣ ਕਮਿਸ਼ਨ ਵੱਲੋਂ ਜੰਮੂ-ਕਸ਼ਮੀਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ ਐਲਾਨ ਕਰਦਿਆਂ ਕਿਹਾ ਕਿ ਜੰਮੂ-ਕਸ਼ਮੀਰ ਵਿੱਚ 3 ਗੇੜਾਂ ਵਿੱਚ ਚੋਣਾਂ ਕਰਵਾਈਆਂ ਜਾਣਗੀਆਂ। ਜੰਮੂ ਕਸ਼ਮੀਰ ਵਿੱਚ 18 ਸਤੰਬਰ, 25 ਸਤੰਬਰ ਤੇ 1 ਅਕਤੂਬਰ ਨੂੰ ਚੋਣਾਂ ਪੈਣਗੀਆਂ। ਉੱਥੇ ਹੀ ਹਰਿਆਣਾਂ ਵਿੱਚ 1 ਅਕਤੂਬਰ ਨੂੰ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣਗੀਆਂ। ਜਿਨ੍ਹਾਂ ਦੇ ਨਤੀਜੇ 4 ਅਕਤੂਬਰ ਨੂੰ ਐਲਾਨੇ ਜਾਣਗੇ।

EC Announces Schedule For Assembly Polls

ਜੰਮੂ- ਕਸ਼ਮੀਰ ਵਿੱਚ ਹੁਣ ਵਿਧਾਨ ਸਭਾ ਸੀਟਾਂ ਦੀ ਗਿਣਤੀ ਵੱਧ ਕੇ 90 ਹੋ ਗਈ ਹੈ। ਜੰਮੂ ਵਿੱਚ ਹੁਣ 43 ਤੇ ਕਸ਼ਮੀਰ ਵਿੱਚ 47 ਸੀਟਾਂ ਹੋਣਗੀਆਂ। Pok ਦੇ ਲਈ 24 ਸੀਟਾਂ ਹੀ ਰਿਜ਼ਰਵ ਹਨ। ਇੱਥੇ ਚੋਣਾਂ ਨਹੀਂ ਕਰਵਾਈਆਂ ਜਾ ਸਕਦੀਆਂ, ਜਦਕਿ ਲੱਦਾਖ ਵਿੱਚ ਵਿਧਾਨ ਸਭਾ ਨਹੀਂ ਹੈ। ਇਸ ਤਰ੍ਹਾਂ ਕੁੱਲ 114 ਸੀਟਾਂ ਹਨ, ਜਿਨ੍ਹਾਂ ਵਿੱਚੋਂ 90 ਸੀਟਾਂ ‘ਤੇ ਚੋਣਾਂ ਕਰਵਾਈਆਂ ਜਾ ਰਹੀਆਂ ਹਨ।

EC Announces Schedule For Assembly Polls

ਇਸ ਚੋਣ ਕਮਿਸ਼ਨ ਨੇ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਅਸੀਂ ਜਿਨ੍ਹਾਂ ਸਿਆਸੀ ਪਾਰਟੀਆਂ ਨਾਲ ਗੱਲ ਕੀਤੀ ਹੈ, ਉਨ੍ਹਾਂ ਸਾਰੀਆਂ ਦਾ ਵਿਚਾਰ ਸੀ ਕਿ ਚੋਣਾਂ ਜਲਦੀ ਤੋਂ ਜਲਦੀ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਤੁਹਾਨੂੰ ਯਾਦ ਹੋਵੇਗਾ ਕਿ ਪੋਲਿੰਗ ਬੂਥਾਂ ‘ਤੇ ਲੱਗੀਆਂ ਲੰਬੀਆਂ ਕਤਾਰਾਂ ਲੋਕਤੰਤਰ ਦੀ ਤਾਕਤ ਸਨ। ਉਮੀਦ ਅਤੇ ਜਮਹੂਰੀਅਤ ਦੀ ਝਲਕ ਇਹ ਦਰਸਾਉਂਦੀ ਹੈ ਕਿ ਲੋਕ ਆਪਣੀ ਕਿਸਮਤ ਆਪ ਬਦਲਣਾ ਚਾਹੁੰਦੇ ਹਨ। ਲੋਕ ਦੇਸ਼ ਦੇ ਭਵਿੱਖ ਨੂੰ ਬਦਲਣ ਦਾ ਹਿੱਸਾ ਬਣਨਾ ਚਾਹੁੰਦੇ ਹਨ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਚੋਣ ਕਮਿਸ਼ਨ ਨੇ ਜੰਮੂ-ਕਸ਼ਮੀਰ ਤੇ ਹਰਿਆਣਾ ਵਿਧਾਨ ਸਭਾ ਚੋਣਾਂ ਦਾ ਕੀਤਾ ਐਲਾਨ, ਜਾਣੋਂ ਕਦੋਂ ਪੈਣਗੀਆਂ ਵੋਟਾਂ appeared first on Daily Post Punjabi.

ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਹੋ ਸਕਦੈ ਐਲਾਨ, 3 ਵਜੇ ਹੋਵੇਗੀ ਚੋਣ ਕਮਿਸ਼ਨ ਦੀ ਪ੍ਰੈਸ ਕਾਨਫਰੰਸ
ਚੋਣ ਕਮਿਸ਼ਨ ਵੱਲੋਂ ਅੱਜ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ । ਚੋਣ ਕਮਿਸ਼ਨ ਵੱਲੋਂ ਅੱਜ ਦੁਪਹਿਰ 3 ਵਜੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ। ਇਸ ਦੌਰਾਨ ਜੰਮੂ-ਕਸ਼ਮੀਰ, ਝਾਰਖੰਡ, ਮਹਾਰਾਸ਼ਟਰ ਤੇ ਹਰਿਆਣਾ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਵਿਚ ਵੀ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਵੀ ਹੋ ਸਕਦਾ ਹੈ।

Election Commission to announce

ਹਾਲਾਂਕਿ ਜ਼ਿਆਦਾਤਰ ਨਜ਼ਰਾਂ ਜੰਮੂ-ਕਸ਼ਮੀਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ‘ਤੇ ਹਨ ਕਿਉਂਕਿ ਧਾਰਾ 370 ਹਟਾਏ ਜਾਣ ਤੋਂ ਬਾਅਦ ਇੱਥੇ ਪਹਿਲੀ ਵਾਰ ਵੋਟਿੰਗ ਹੋਵੇਗੀ। ਚੋਣ ਕਮਿਸ਼ਨ ਦੇ ਸੂਤਰਾਂ ਦੀ ਮੰਨੀਏ ਤਾਂ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ‘ਚ ਤਿੰਨ ਤੋਂ ਚਾਰ ਪੜਾਵਾਂ ਵਿੱਚ ਵੋਟਿੰਗ ਹੋ ਸਕਦੀ ਹੈ। ਸਤੰਬਰ ਵਿਚ ਵੋਟਿੰਗ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਇਸ ਮਹੀਨੇ ਦੇ ਅੰਤ ਤੱਕ ਚੋਣ ਨਤੀਜੇ ਐਲਾਨੇ ਜਾ ਸਕਦੇ ਹਨ।

ਇਹ ਵੀ ਪੜ੍ਹੋ: ਪੰਜਾਬ ’ਚ ਮੌਸਮ ਹੋਇਆ ਸਾਫ਼, ਮੌਸਮ ਵਿਭਾਗ ਨੇ ਇਸ ਦਿਨ ਮੀਂਹ ਪੈਣ ਦੀ ਜਤਾਈ ਸੰਭਾਵਨਾ

ਦੱਸ ਦੇਈਏ ਕਿ ਹਾਲ ਹੀ ਵਿੱਚ ਕੇਂਦਰੀ ਚੋਣ ਕਮਿਸ਼ਨ ਨੇ ਹਰਿਆਣਾ ਅਤੇ ਜੰਮੂ-ਕਸ਼ਮੀਰ ਦਾ ਦੌਰਾ ਕੀਤਾ ਸੀ। ਚੋਣ ਕਮਿਸ਼ਨ ਦੀ ਟੀਮ ਨੇ 8 ਤੋਂ 10 ਅਗਸਤ ਵਿਚਾਲੇ ਕੇਂਦਰ ਸ਼ਾਸਤ ਪ੍ਰਦੇਸ਼ ਦਾ ਦੌਰਾ ਕੀਤਾ ਸੀ, ਜਿਸ ਤੋਂ ਬਾਅਦ ਉਹ ਹਰਿਆਣਾ ਗਈ ਸੀ । ਟੀਮ ਨੇ ਗ੍ਰਹਿ ਸਕੱਤਰ ਅਜੈ ਭੱਲਾ ਨਾਲ ਮੁਲਾਕਾਤ ਕੀਤੀ ਸੀ, ਜਿਸ ਵਿੱਚ ਉਨ੍ਹਾਂ ਨੇ ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ ਸੀ। ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਵਿਧਾਨ ਸਭਾਵਾਂ ਦੀ ਗੱਲ ਕੀਤੀ ਗਈ ਹੈ। ਅਜਿਹੇ ਵਿੱਚ ਹਰਿਆਣਾ ਅਤੇ ਜੰਮੂ-ਕਸ਼ਮੀਰ ਵਿੱਚ ਚੋਣਾਂ ਦੀ ਤਾਰੀਕ ਦਾ ਐਲਾਨ ਹੋਣ ਦੀ ਪੂਰੀ ਸੰਭਾਵਨਾ ਹੈ।

Election Commission to announce

ਜ਼ਿਕਰਯੋਗ ਹੈ ਕਿ 11 ਦਸੰਬਰ 2023 ਨੂੰ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਜੰਮੂ-ਕਸ਼ਮੀਰ ਵਿੱਚ 30 ਸਤੰਬਰ 2024 ਤੱਕ ਵਿਧਾਨ ਸਭਾ ਚੋਣਾਂ ਕਰਵਾਉਣ ਦੇ ਆਦੇਸ਼ ਦਿੱਤੇ ਸਨ। ਕੋਰਟ ਦਾ ਇਹ ਨਿਰਦੇਸ਼ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖਤਮ ਕਰਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨਾਂ ‘ਤੇ ਫੈਸਲੇ ਦਾ ਹਿੱਸਾ ਸੀ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜ ਜਿੰਨਾ ਜਲਦੀ ਹੋ ਸਕੇ ਦਿੱਤਾ ਜਾਵੇ ਤੇ ਉੱਥੇ ਚੋਣਾਂ ਕਰਵਾਈਆਂ ਜਾਣ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਹੋ ਸਕਦੈ ਐਲਾਨ, 3 ਵਜੇ ਹੋਵੇਗੀ ਚੋਣ ਕਮਿਸ਼ਨ ਦੀ ਪ੍ਰੈਸ ਕਾਨਫਰੰਸ appeared first on Daily Post Punjabi.

ਲੋਕ ਸਭਾ ਦੇ ਨਾਲ-ਨਾਲ 4 ਸੂਬਿਆਂ ‘ਚ ਹੋਣਗੀਆਂ ਵਿਧਾਨ ਸਭਾ ਚੋਣਾਂ, ਦੇਖੋ ਪੂਰਾ ਸ਼ੈਡਿਊਲ
ਲੋਕ ਸਭਾ ਚੋਣਾਂ 2024 ਦੀਆਂ ਤਰੀਕਾਂ ਦਾ ਐਲਾਨ ਹੋ ਚੁੱਕਾ ਹੈ। ਚੋਣ ਕਮਿਸ਼ਨ ਨੇ ਦੇਸ਼ ਦੀਆਂ ਸਾਰੀਆਂ 543 ਸੀਟਾਂ ‘ਤੇ ਵੋਟਿੰਗ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ।ਲੋਕ ਸਭਾ ਚੋਣਾਂ ਦੇ ਨਾਲ-ਨਾਲ 4 ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਵੀ ਹੋਣੀਆਂ ਹਨ। ਅਰੁਣਾਚਲ ਪ੍ਰਦੇਸ਼, ਓਡੀਸ਼ਾ, ਆਂਧਰਾ ਪ੍ਰਦੇਸ਼ ਤੇ ਸਿੱਕਮ ਵਿਚ ਚੋਣ ਦੀ ਤਰੀਕ ਸਾਹਮਣੇ ਆ ਚੁੱਕੀ ਹੈ। ਚੋਣ ਕਮਿਸ਼ਨ ਦੇ ਸ਼ੈਡਿਊਲ ਮੁਤਾਬਕ ਸਾਰੇ ਸੂਬਿਆਂ ਦੇ ਨਤੀਜੇ ਇਕੱਠੇ ਜਾਰੀ ਕੀਤੇ ਜਾਣਗੇ।

ਓਡੀਸ਼ਾ ਵਿੱਚ ਚਾਰ ਪੜਾਵਾਂ ਵਿਚ ਚੋਣਾਂ ਹੋਣਗੀਆਂ। ਪਹਿਲਾਂ ਪੜਾਅ 13 ਮਈ, ਦੂਜਾ ਪੜਾਅ 20 ਮਈ, ਤੀਜਾ ਪੜਾਅ 25 ਮਈ ਤੇ ਚੌਥਾ ਪੜਾਅ 1 ਜੂਨ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਆਂਧਰਾ ਪ੍ਰਦੇਸ਼ ਦੀ ਗੱਲ ਕਰੀਏ ਤਾਂ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਵੀ ਚੌਥੇ ਪੜਾਅ ਵਿਚ ਹੋਵੇਗੀ। 175 ਸੀਟਾਂ ‘ਤੇ ਵੋਟਿੰਗ 13 ਮਈ ਨੂੰ ਹੋਵੇਗੀ ਤੇ 4 ਜੂਨ ਨੂੰ ਨਤੀਜੇ ਐਲਾਨੇ ਜਾਣਗੇ। ਸਿੱਕਮ ਦੀਆਂ ਵਿਧਾਨਸਭਾ ਚੋਣਾਂ ਦੀ ਗੱਲ ਕੀਤੀ ਜਾਵੇ ਤਾਂ ਇਕ ਹੀ ਪੜਾਅ ਵਿਚ 19 ਅਪ੍ਰੈਲ ਨੂੰ ਵੋਟਾਂ ਪੈਣਗੀਆਂ। ਅਰੁਣਾਚਲ ਪ੍ਰਦੇਸ਼ ਵਿੱਚ 19 ਅਪ੍ਰੈਲ ਨੂੰ ਵੋਟਿੰਗ ਹੋਵੇਗੀ।

ਚੋਣਾਂ ਦੀਆਂ ਤਰੀਕਾਂ ਦੇ ਐਲਾਨ ਹੋਣ ਦੇ ਨਾਲ ਹੀ ਪੂਰੇ ਦੇਸ਼ ਵਿਚ ਚੋਣ ਜ਼ਾਬਤਾ ਵੀ ਲਾਗੂ ਹੋ ਚੁੱਕਾ ਹੈ। ਚੋਣ ਜ਼ਾਬਤਾ ਚੋਣਾਂ ਦੇ ਨਤੀਜੇ ਆਉਣ ਤੱਕ ਲਾਗੂ ਰਹੇਗਾ। ਇਸ ਦੌਰਾਨ ਰਾਜਨੀਤਕ ਪਾਰਟੀਆਂ ‘ਤੇ ਕਈ ਪਾਬੰਦੀਆਂ ਰਹਿਣਗੀਆਂ। ਇਸ ਦੌਰਾਨ ਸਬੰਧਤ ਸਰਕਾਰ ਵੀ ਕਿਸੇ ਨਵੀਂ ਯੋਜਨਾ ਦਾ ਐਲਾਨ ਨਹੀਂ ਕਰ ਸਕਦੀ ਹੈ।

ਇਹ ਵੀ ਪੜ੍ਹੋ : ਲੁਧਿਆਣਾ : ਖੜ੍ਹੀ ਕਾਰ ਨੂੰ ਅਚਾਨਕ ਲੱਗ ਗਈ ਅੱ/ਗ, ਸੜ ਕੇ ਹੋਈ ਸੁਆਹ, ਹੋਇਆ ਲੱਖਾਂ ਦਾ ਨੁਕਸਾਨ

ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ 18ਵੀਂਆਂ ਲੋਕ ਸਭਾ ਚੋਣਾਂ ਨਿਰਪੱਖ ਤਰੀਕੇ ਨਾਲ ਕਰਵਾਉਣ ਲਈ ਚੋਣ ਕਮਿਸ਼ਨ ਪੂਰੀ ਤਰ੍ਹਾਂ ਤਿਆਰ ਹੈ। ਚੋਣਾਂ ਨੂੰ ਲੈ ਕੇ ਦੇਸ਼ ‘ਚ 10 ਲੱਖ ਪੋਲਿੰਗ ਬੂਥ ਬਣਾਏ ਜਾਣਗੇ ਤੇ ਵੋਟਰਾਂ ਨੂੰ ਹਰ ਮੁੱਢਲੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਹਰੇਕ ਪੋਲਿੰਗ ਬੂਥ ‘ਤੇ ਵੀਵੀਪੇਟ ਮਸ਼ੀਨ ਹੋਵੇਗੀ ਤੇ ਉਨ੍ਹਾਂ ਕਿਹਾ ਕਿ ਈਵੀਐੱਮ ਮਸ਼ੀਨ ‘ਤੇ ਚੋਣ ਨਿਸ਼ਾਨ ਦੇ ਨਾਲ ਉਮੀਦਵਾਰ ਦੀ ਤਸਵੀਰ ਵੀ ਲੱਗੀ ਹੋਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਲੋਕ ਸਭਾ ਦੇ ਨਾਲ-ਨਾਲ 4 ਸੂਬਿਆਂ ‘ਚ ਹੋਣਗੀਆਂ ਵਿਧਾਨ ਸਭਾ ਚੋਣਾਂ, ਦੇਖੋ ਪੂਰਾ ਸ਼ੈਡਿਊਲ appeared first on Daily Post Punjabi.

EC ਵੱਲੋਂ ਨਾਗਾਲੈਂਡ, ਤ੍ਰਿਪੁਰਾ ਤੇ ਮੇਘਾਲਿਆ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਅੱਜ ਕੀਤਾ ਜਾਵੇਗਾ ਐਲਾਨ
ਪੂਰਬ-ਉੱਤਰ ਦੇ ਤਿੰਨ ਰਾਜਾਂ ਵਿੱਚ ਹੋਣ ਵਾਲੀਆਂ ਚੋਣਾਂ ਦੀਆਂ ਤਰੀਕਾਂ ਦਾ ਅੱਜ ਐਲਾਨ ਹੋਣ ਵਾਲਾ ਹੈ। ਤ੍ਰਿਪੁਰਾ, ਨਾਗਾਲੈਂਡ ਤੇ ਮੇਘਾਲਿਆ ਵਿੱਚ ਇਸ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਅੱਜ ਐਲਾਨ ਹੋ ਸਕਦਾ ਹੈ। ਇਸਦੇ ਲਈ ਚੋਣ ਕਮਿਸ਼ਨ ਅੱਜ ਦੁਪਹਿਰ 2.30 ਵਜੇ ਇੱਕ ਪ੍ਰੈਸ ਕਾਨਫਰੰਸ ਕਰਨ ਵਾਲਾ ਹੈ, ਜਿੱਥੇ ਚੋਣ ਪ੍ਰੋਗਰਾਮ ਦਾ ਐਲਾਨ ਹੋਵੇਗਾ। ਦੱਸ ਦੇਈਏ ਕਿ ਇਨ੍ਹਾਂ ਤਿੰਨ ਵਿਧਾਨ ਸਭਾ ਦਾ ਕਾਰਜਕਾਲ ਮਾਰਚ ਵਿੱਚ ਅਲੱਗ-ਅਲੱਗ ਤਰੀਕਾਂ ‘ਤੇ ਖਤਮ ਹੋ ਰਿਹਾ ਹੈ।

EC to announce schedule

ਦਰਅਸਲ, ਨਾਗਾਲੈਂਡ ਵਿਧਾਨ ਸਭਾ ਦਾ ਕਾਰਜਕਾਲ ਇਸ ਸਾਲ 12 ਮਾਰਚ ਨੂੰ ਖਤਮ ਹੋਣ ਵਾਲਾ ਹੈ, ਜਦਕਿ ਮੇਘਾਲਿਆ ਤੇ ਤ੍ਰਿਪੁਰਾ ਦਾ ਕਾਰਜਕਾਲ ਕ੍ਰਮਵਾਰ 15 ਮਾਰਚ ਤੇ 22 ਮਾਰਚ ਨੂੰ ਖਤਮ ਹੋਵੇਗਾ। ਇਸ ਸਾਲ ਕੁੱਲ 9 ਰਾਜਾਂ ਵਿੱਚ ਚੋਣਾਂ ਹੋਣੀਆਂ ਹਨ। ਨਾਗਾਲੈਂਡ, ਮੇਘਾਲਿਆ ਤੇ ਤ੍ਰਿਪੁਰਾ ਦੇ ਇਲਾਵਾ ਕਰਨਾਟਕ, ਛੱਤੀਸਗੜ੍ਹ, ਮੱਧ ਪ੍ਰਦੇਸ਼, ਮਿਜ਼ੋਰਮ, ਰਾਜਸਥਾਨ ਤੇ ਤੇਲੰਗਾਨਾ ਵਿੱਚ ਵੀ ਵਿਧਾਨ ਸਭਾ ਚੋਣਾਂ ਹੋਣਗੀਆਂ।

ਇਹ ਵੀ ਪੜ੍ਹੋ: ਇੰਗਲਿਸ਼ ‘ਚ MA ਲੜਕੀ ਨੇ ਬ੍ਰਿਟਿਸ਼ ਕੌਂਸਲ ਦੀ ਨੌਕਰੀ ਛੱਡ ਕੇ ਲਗਾਇਆ ਚਾਹ ਦਾ ਸਟਾਲ, ਲੋਕ ਕਰ ਰਹੇ ਤਾਰੀਫਾਂ

ਇਸ ਤੋਂ ਇਲਾਵਾ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਵਿੱਚ ਵੀ ਇਸ ਸਾਲ ਵਿਧਾਨ ਸਭਾ ਚੋਣਾਂ ਹੋਣ ਦੀ ਸੰਭਾਵਨਾ ਹੈ। ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਵਿਧਾਨ ਸਭਾ ਨੂੰ ਨਵੰਬਰ 2018 ਤੋਂ ਭੰਗ ਕਰ ਦਿੱਤਾ ਗਿਆ ਹੈ। ਜੰਮੂ ਤੇ ਕਸ਼ਮੀਰ ਵਿੱਚ ਹੋਣ ਵਾਲੀਆਂ ਇਹ ਚੋਣਾਂ 2014 ਦੇ ਬਾਅਦ ਪਹਿਲੀਆਂ ਚੋਣਾਂ ਹੋਣਗੀਆਂ ਤੇ ਕੇਂਦਰ ਵੱਲੋਂ ਧਾਰਾ 370 ਨੂੰ ਰੱਦ ਕਰਨ ਤੇ 2019 ਵਿੱਚ ਸੂਬੇ ਦਾ ਦਰਜ ਵਾਪਸ ਲੈਣ ਦੇ ਬਾਅਦ ਇਹ ਪਹਿਲੀਆਂ ਚੋਣਾਂ ਹੋਣਗੀਆਂ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post EC ਵੱਲੋਂ ਨਾਗਾਲੈਂਡ, ਤ੍ਰਿਪੁਰਾ ਤੇ ਮੇਘਾਲਿਆ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਅੱਜ ਕੀਤਾ ਜਾਵੇਗਾ ਐਲਾਨ appeared first on Daily Post Punjabi.

ਬੰਗਾਲ ਚੋਣਾਂ ਦੇ ਨਤੀਜਿਆਂ ‘ਤੇ ਸਭ ਦੀ ਨਜ਼ਰ, ਵੋਟਾਂ ਦੀ ਗਿਣਤੀ ਜਾਰੀ, TMC ਤੇ BJP ਵਿਚਾਲੇ ਕੜੀ ਟੱਕਰ
Assembly election results: ਪੱਛਮੀ ਬੰਗਾਲ ਸਮੇਤ 5 ਰਾਜਾਂ ਵਿੱਚ ਅੱਜ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾ ਰਹੇ ਹਨ । ਕੁੱਲ 822 ਵਿਧਾਨ ਸਭਾ ਸੀਟਾਂ ’ਤੇ ਪਈਆਂ ਵੋਟਾਂ ਦੀ ਗਿਣਤੀ ਅੱਜ ਯਾਨੀ ਕਿ ਐਤਵਾਰ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ । ਇਸ ਦੌਰਾਨ ਕੋਵਿਡ-19 ਨਿਯਮਾਂ ਦਾ ਸਖਤਾਈ ਨਾਲ ਪਾਲਣ ਕੀਤਾ ਜਾਵੇਗਾ । ਬੰਗਾਲ ਵਿੱਚ ਜਿੱਥੇ ਇਸ ਵਾਰ TMC ਤੇ BJP ਵਿਚਾਲੇ ਮੁਕਾਬਲਾ ਹੈ, ਉੱਥੇ ਹੀ ਆਸਾਮ ਵਿੱਚ ਕਾਂਗਰਸ ਅਤੇ BJP ਆਹਮੋ-ਸਾਹਮਣੇ ਹਨ । ਤਾਮਿਲਨਾਡੂ, ਕੇਰਲਾ ਅਤੇ ਪੁਡੂਚੇਰੀ ’ਤੇ ਵੀ ਸਾਰੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

Assembly election results

ਦੱਸ ਦੇਈਏ ਚੋਣਾਂ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।  ਬੰਗਾਲ ਵਿੱਚ ਪਹਿਲਾ ਰੁਝਾਨ ਭਾਜਪਾ ਦੇ ਹੱਕ ਵਿੱਚ ਆਇਆ ਹੈ। ਪਹਿਲੇ ਦੋ ਰੁਝਾਨ ਭਾਜਪਾ ਦੇ ਹੱਕ ਵਿੱਚ ਆਉਣ ਤੋਂ ਬਾਅਦ ਤਿੰਨ ਰੁਝਾਨ ਟੀਐਮਸੀ ਦੇ ਹੱਕ ਵਿੱਚ ਆਏ। ਫਿਰ ਇੱਕ ਰੁਝਾਨ ਭਾਜਪਾ ਦੇ ਹੱਕ ਵਿੱਚ ਆਇਆ । ਹੁਣ ਭਾਜਪਾ ਅਤੇ ਟੀਐਮਸੀ ਦੋਵੇਂ 3-3 ਰੁਝਾਨਾਂ ਤੋਂ ਅੱਗੇ ਹਨ। ਬੰਗਾਲ ਵਿੱਚ ਰੁਝਾਨ ਦੇ ਅੰਕੜੇ ਬਹੁਤ ਤੇਜ਼ੀ ਨਾਲ ਬਦਲ ਰਹੇ ਹਨ। ਭਾਜਪਾ ਨੂੰ ਪਹਿਲਾਂ ਰੁਝਾਨ ਮਿਲਿਆ, ਪਰ ਟੀਐਮਸੀ ਦੀ ਬੜ੍ਹਤ ਜਾਰੀ ਹੈ। ਇਸ ਸਮੇਂ ਟੀਐਮਸੀ 17 ਅਤੇ ਭਾਜਪਾ 15 ਸੀਟਾਂ ਤੋਂ ਅੱਗੇ ਹੈ । ਕੁੱਲ 32 ਸੀਟਾਂ ਦੇ ਰੁਝਾਨ ਆ ਚੁੱਕੇ ਹਨ।

ਇਹ ਵੀ ਦੇਖੋ: Weekend lockdown ਨੇ ਹੀ ਤੋੜ ਦਿੱਤਾ ਗੰਨੇ ਪੀੜ੍ਹ ਕੇ ਰੋਹ ਕੱਢਣ ਵਾਲੇ ਇਹਨਾਂ ਲੋਕਾਂ ਦਾ ਲੱਕ

The post ਬੰਗਾਲ ਚੋਣਾਂ ਦੇ ਨਤੀਜਿਆਂ ‘ਤੇ ਸਭ ਦੀ ਨਜ਼ਰ, ਵੋਟਾਂ ਦੀ ਗਿਣਤੀ ਜਾਰੀ, TMC ਤੇ BJP ਵਿਚਾਲੇ ਕੜੀ ਟੱਕਰ appeared first on Daily Post Punjabi.