assembly session Archives - Daily Post Punjabi

ਹੰਗਾਮੇਦਾਰ ਹੋਵੇਗਾ ਅੱਜ ਦਾ ਵਿਧਾਨ ਸਭਾ ਸੈਸ਼ਨ, ਮੁੱਦਿਆਂ ਦੀ ਆੜ ‘ਚ ‘ਆਪ’ ਲਿਆ ਸਕਦੀ ਏ ਭਰੋਸੇ ਦਾ ਮਤਾ
ਪੰਜਾਬ ਵਿਧਾਨ ਸਭਾ ਦਾ ਅੱਜ ਵਿਸ਼ੇਸ਼ ਇਜਲਾਸ ਹੋਣ ਜਾ ਰਿਹਾ ਹੈ। ਪੰਜਾਬ ਦੇ ਰਾਜਪਾਲ ਦੇ ਜਵਾਬ ‘ਚ ‘ਆਪ’ ਨੇ ਸੈਸ਼ਨ ਦੇ ਏਜੰਡੇ ‘ਚ ਜੀ.ਐੱਸ.ਟੀ., ਬਿਜਲੀ ਅਤੇ ਪਰਾਲੀ ਦੇ ਮੁੱਦੇ ਦੱਸੇ ਹਨ, ਪਰ ਖਦਸ਼ਾ ਹੈ ਕਿ ‘ਆਪ’ ਇਸ ਦੀ ਆੜ ‘ਚ ਭਰੋਸੇ ਦਾ ਮਤਾ ਲਿਆ ਸਕਦੀ ਹੈ। ਇਸ ਕਾਰਨ ਸੈਸ਼ਨ ਵਿੱਚ ਹੰਗਾਮਾ ਹੋਣ ਦੇ ਆਸਾਰ ਹਨ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ 22 ਸਤੰਬਰ ਨੂੰ ਵਿਸ਼ੇਸ਼ ਇਜਲਾਸ ਬੁਲਾ ਕੇ ਭਰੋਸੇ ਦਾ ਵੋਟ ਸਾਬਤ ਕਰਨ ਦੀਆਂ ਤਿਆਰੀਆਂ ਕੀਤੀਆਂ ਸਨ, ਪਰ 92 ਵਿਧਾਇਕ ਹੋਣ ਦੇ ਬਾਵਜੂਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰਾਹਿਤ ਨੇ ਇਸ ਨੂੰ ਗੈਰ-ਸੰਵਿਧਾਨਕ ਦੱਸਦਿਆਂ ਸੈਸ਼ਨ ਦੇ ਸੱਦੇ ਨੂੰ ਮਨਜ਼ੂਰੀ ਨਹੀਂ ਦਿੱਤੀ। ਇਸ ਤੋਂ ਬਾਅਦ ‘ਆਪ’ ਨੇ ਆਪਣੀ ਯੋਜਨਾ ‘ਚ ਫੇਰਬਦਲ ਕਰਦੇ ਹੋਏ ਜੀਐੱਸਟੀ, ਬਿਜਲੀ ਅਤੇ ਪਰਾਲੀ ਦੇ ਮੁੱਦੇ ‘ਤੇ 27 ਸਤੰਬਰ ਨੂੰ ਸੈਸ਼ਨ ਬੁਲਾਉਣ ਦੀ ਤਿਆਰੀ ਕਰ ਲਈ ਹੈ।

AAP can bring a vote

‘ਆਪ’ ਵੱਲੋਂ ਸੈਸ਼ਨ ਬੁਲਾਉਣ ਦਾ ਏਜੰਡਾ ਦੱਸਣ ਤੋਂ ਬਾਅਦ ਰਾਜਪਾਲ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ, ਪਰ ‘ਆਪ’ ਨੇ ਸੈਸ਼ਨ ਤੋਂ ਪਹਿਲਾਂ ਸੋਮਵਾਰ ਨੂੰ ਕੈਬਨਿਟ ਦੀ ਮੀਟਿੰਗ ਕੀਤੀ। ਮੰਨਿਆ ਜਾ ਰਿਹਾ ਹੈ ਕਿ ‘ਆਪਰੇਸ਼ਨ ਲੋਟਸ’ ਦਾ ਇਲਜ਼ਾਮ ਲਗਾ ਕੇ ‘ਆਪ’ ਬੀਜੇਪੀ ਤੋਂ ਬਹਿਸ ਕਰਵਾਏਗੀ। ‘ਆਪ’ ਲਗਾਤਾਰ ਭਾਜਪਾ ‘ਤੇ ਦੋਸ਼ ਲਾਉਂਦੀ ਆ ਰਹੀ ਹੈ ਕਿ ਦਿੱਲੀ ਤੋਂ ਬਾਅਦ ਪੰਜਾਬ ‘ਚ ‘ਆਪ’ ਵਿਧਾਇਕਾਂ ਨੂੰ 25 ਕਰੋੜ ਰੁਪਏ ਦਾ ਲਾਲਚ ਦੇ ਕੇ ਖਰੀਦਣ ਦੀ ਕੋਸ਼ਿਸ਼ ਕੀਤੀ ਗਈ। ਇਸ ਮੁੱਦੇ ‘ਤੇ ਵਿਧਾਨ ਸਭਾ ‘ਚ ਹੰਗਾਮਾ ਹੋਣ ਦੀ ਉਮੀਦ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

ਇਸ ਦੇ ਨਾਲ ਹੀ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪ੍ਰੈੱਸ ਕਾਨਫਰੰਸ ‘ਚ ਸਪੱਸ਼ਟ ਕੀਤਾ ਹੈ ਕਿ ਭਾਜਪਾ ਵੱਲੋਂ ਲੋਕਾਂ ਦੀ ਵਿਧਾਨ ਸਭਾ ਲਾਈ ਜਾਏਗੀ। ਅੱਜ ਸਵੇਰੇ 11:30 ਵਜੇ ਸੈਕਟਰ-37/ਏ ਸਥਿਤ ਬੱਤਰਾ ਸਿਨੇਮਾ ਦੀ ਪਾਰਕਿੰਗ ਵਿੱਚ ਬੈਠ ਕੇ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਹੋਰ ਆਗੂਆਂ ਤੇ ਸਮਰਥਕਾਂ ਨਾਲ ‘ਆਪ’ ਦੇ ਵਿਰੋਧ ਵਿੱਚ ‘ਜਨਤਾ ਦੀ ਵਿਧਾਨ ਸਭਾ’ ਲਿਆਉਣਗੇ। ‘ਆਪ’ ਵੱਲੋਂ ਲੋਟਸ ਅਪਰੇਸ਼ਨ ‘ਤੇ ਬਹਿਸ ਹੋਣ ‘ਤੇ ਵਿਰੋਧੀ ਪਾਰਟੀਆਂ ਸੈਸ਼ਨ ਦਾ ਬਾਈਕਾਟ ਕਰਨਗੀਆਂ।

ਇਹ ਵੀ ਪੜ੍ਹੋ : ਉਡਾਣ ਦੌਰਾਨ ਜਹਾਜ਼ ‘ਚ ਹੀ ਸੌਂ ਜਾਂਦੇ ਹਨ 66 ਫੀਸਦੀ ਭਾਰਤੀ ਪਾਇਲਟ, ਸਟੱਡੀ ‘ਚ ਹੋਇਆ ਖੁਲਾਸਾ

The post ਹੰਗਾਮੇਦਾਰ ਹੋਵੇਗਾ ਅੱਜ ਦਾ ਵਿਧਾਨ ਸਭਾ ਸੈਸ਼ਨ, ਮੁੱਦਿਆਂ ਦੀ ਆੜ ‘ਚ ‘ਆਪ’ ਲਿਆ ਸਕਦੀ ਏ ਭਰੋਸੇ ਦਾ ਮਤਾ appeared first on Daily Post Punjabi.

ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਬਣੇ ਪੰਜਾਬ ਵਿਧਾਨ ਸਭਾ ਦੇ ਸਪੀਕਰ
ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਇਸਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਸਭ ਤੋਂ ਪਹਿਲਾਂ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸੰਧਵਾਂ ਨੂੰ ਪੰਜਾਬ ਵਿਧਾਨ ਸਭਾ ਦਾ ਨਵਾਂ ਸਪੀਕਰ ਚੁਣਿਆ ਗਿਆ। ਉਨ੍ਹਾਂ ਦੀ ਚੋਣ ਸਰਬ ਸੰਮਤੀ ਨਾਲ ਹੋਈ ਹੈ। ਇਸ ਤੋਂ ਬਾਅਦ CM ਭਗਵੰਤ ਮਾਨ ਨੇ ਐਲਾਨ ਕੀਤਾ ਕਿ ਅੱਗੇ ਤੋਂ ਵਿਧਾਨ ਸਭਾ ਦੀ ਕਾਰਵਾਈ ਦਾ ਲਾਈਵ ਟੈਲੀਕਾਸਟ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਹ ਜਾਨਣ ਦਾ ਹੱਕ ਹੈ ਕਿ ਵਿਧਾਨ ਸਭਾ ਵਿੱਚ ਉਨ੍ਹਾਂ ਦੇ ਪ੍ਰਤੀਨਿਧੀ ਕਿਸ ਤਰ੍ਹਾਂ ਮੁੱਦੇ ਚੁੱਕਦੇ ਹਨ। ਇਸ ਨਾਲ ਸਰਕਾਰ ਦੀ ਕਾਰਗੁਜ਼ਾਰੀ ਦੀ ਗੱਲ ਸਿੱਧਾ ਜਨਤਾ ਤੱਕ ਪਹੁੰਚੇਗੀ। ਇਸ ਤੋਂ ਬਾਅਦ ਦੁਪਹਿਰ ਕਰੀਬ 2 ਵਜੇ ਗਵਰਨਰ ਬੀਐੱਲ ਪ੍ਰੋਹਿਤ ਵਿਧਾਨ ਸਭਾ ਨੂੰ ਸੰਬੋਧਿਤ ਕਰਨਗੇ।

Punjab assembly session

ਉਥੇ ਹੀ ਅੱਜ ਮੁਕੇਰੀਆਂ ਤੋਂ ਵਿਧਾਇਕ ਜੰਗੀ ਲਾਲ ਮਹਾਜਨ ਅਤੇ ਪਠਾਨਕੋਟ ਤੋਂ ਭਾਜਪਾ ਦੇ ਵਿਧਾਇਕ ਅਸ਼ਵਨੀ ਕੁਮਾਰ ਨੇ ਸਹੁੰ ਚੁੱਕੀ। ਦੱਸ ਦੇਈਏ ਕਿ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਤੀਸਰਾ ਯਾਨੀ ਕਿ ਆਖਰੀ ਦਿਨ ਹੈ। ਜਿਸਦੀ ਸ਼ੁਰੂਆਤ ਵਿਛੜਿਆਂ ਰੂਹਾਂ ਨੂੰ ਸ਼ਰਧਾਂਜਲੀ ਨਾਲ ਹੋਵੇਗੀ। ਇਸ ਤੋਂ ਬਾਅਦ ਗਵਰਨਰ ਦੇ ਸੰਬੋਧਨ ‘ਤੇ ਧੰਨਵਾਦ ਤੇ ਬਹਿਸ ਹੋਵੇਗੀ। ਇਸ ਤੋਂ ਬਾਅਦ 2021-22 ਦੇ ਲਈ ਸਪਲੀਮੈਂਟਰੀ ਐਸਟੀਮੇਟਸ ਤੋਂ ਇਲਾਵਾ ਵੋਟ ਆਨ ਅਕਾਊਂਟ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਬੰਬਾਰੀ ਤੇ ਤਬਾਹੀ ਦੇ ਬਾਵਜੂਦ ਰੂਸ ਅੱਗੇ ਡਟਿਆ ਯੂਕਰੇਨ, ਮਾਰੀਉਪੋਲ ‘ਚ ਸਰੈਂਡਰ ਕਰਨ ਤੋਂ ਕੀਤਾ ਇਨਕਾਰ

ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ 19 ਤਾਰੀਖ਼ ਤੋਂ ਸ਼ੁਰੂ ਹੋਇਆ ਸੀ, ਜੋਕਿ 22 ਮਾਰਚ ਤੱਕ ਚਲੇਗਾ। ਅੱਜ ਪੰਜਾਬ ਵਿਧਾਨ ਸਭਾ ਵਿੱਚ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਬਣੇ ਪੰਜਾਬ ਵਿਧਾਨ ਸਭਾ ਦੇ ਸਪੀਕਰ appeared first on Daily Post Punjabi.