Attack On 10th Class Student Archives - Daily Post Punjabi

ਲੁਧਿਆਣਾ : ਸਕੂਲ ਦੇ ਬਾਹਰ 10ਵੀਂ ਦੇ ਵਿਦਿਆਰਥੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, CCTV ‘ਚ ਕੈਦ ਘਟਨਾ
ਲੁਧਿਆਣਾ ਜ਼ਿਲ੍ਹਾ ਦੇ ਹੈਬੋਵਾਲ ਦੇ ਲਕਸ਼ਮੀ ਨਗਰ ‘ਚ ਸਕੂਲ ਦੇ ਬਾਹਰ ਕੁਝ ਨੌਜਵਾਨਾਂ ਵੱਲੋਂ ਇਕ ਵਿਦਿਆਰਥੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਨੌਜਵਾਨ ਵਿਦਿਆਰਥੀ ‘ਤੇ ਹਮਲਾ ਕਰਕੇ ਉੱਥੋਂ ਫ਼ਰਾਰ ਹੋ ਗਏ। ਰਿਸ਼ਤੇਦਾਰਾਂ ਨੇ ਪੀੜਤ ਨੂੰ ਗੰਭੀਰ ਹਾਲਤ ਵਿੱਚ ਨਿੱਜੀ ਹਸਪਤਾਲ ਪਹੁੰਚਾਇਆ। ਉਥੋਂ ਇਲਾਜ ਤੋਂ ਬਾਅਦ ਉਸ ਨੂੰ ਛੁੱਟੀ ਦੇ ਦਿੱਤੀ ਗਈ। ਜਿਸ ਤੋਂ ਬਾਅਦ ਇਸ ਮਾਮਲੇ ਦੀ ਸ਼ਿਕਾਇਤ ਥਾਣਾ ਹੈਬੋਵਾਲ ਦੀ ਪੁਲਿਸ ਨੂੰ ਦਿੱਤੀ ਗਈ।

ਜਾਣਕਾਰੀ ਅਨੁਸਾਰ ਪੀੜਤ ਯਸ਼ 10ਵੀਂ ਜਮਾਤ ਦਾ ਵਿਦਿਆਰਥੀ ਹੈ। ਵੀਰਵਾਰ ਸਵੇਰੇ ਕਰੀਬ 11.30 ਵਜੇ ਯਸ਼ ਸਕੂਲ ਨੇੜੇ ਆਪਣੇ ਇਕ ਦੋਸਤ ਨਾਲ ਖੜ੍ਹਾ ਸੀ। ਇਸ ਦੌਰਾਨ ਉਨ੍ਹਾਂ ਦੇ ਸਕੂਲ ‘ਚ ਪੜ੍ਹਦਾ ਇਕ ਨੌਜਵਾਨ ਹੱਥਾਂ ‘ਚ ਤੇਜ਼ਧਾਰ ਹਥਿਆਰ ਸਮੇਤ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਆਇਆ। ਉਨ੍ਹਾਂ ਨੇ ਆਉਂਦਿਆਂ ਹੀ ਯਸ਼ ਦੇ ਸਿਰ ਅਤੇ ਪਿੱਠ ‘ਤੇ ਹਮਲਾ ਕਰ ਦਿੱਤਾ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਮੌਕੇ ‘ਤੋਂ ਫਰਾਰ ਹੋ ਗਏ।

Attack On 10th Class Student

ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਯਸ਼ ਦੇ ਸਿਰ ਅਤੇ ਹੱਥਾਂ ‘ਤੇ ਗੰਭੀਰ ਸੱਟਾਂ ਲੱਗੀਆਂ। ਉਸ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ। ਪਰ ਪਰਿਵਾਰ ਦਾ ਦੋਸ਼ ਹੈ ਕਿ ਪੁਲਿਸ ਨੇ ਇਸ ਮਾਮਲੇ ਸਬੰਧੀ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ। ਜਦਕਿ ਘਟਨਾ ਸੀਸੀਟੀਵੀ ਵਿੱਚ ਵੀ ਕੈਦ ਗਈ।

ਇਹ ਵੀ ਪੜ੍ਹੋ : ਬਠਿੰਡਾ ਜੇਲ੍ਹ ‘ਚ ਗੈਂਗਵਾਰ, ਅੱਤਵਾਦੀ ਰਿੰਦਾ ਦੇ ਚਚੇਰੇ ਭਰਾ ‘ਤੇ ਹਮਲਾ

ਇਸ ਮਾਮਲੇ ਸਬੰਧੀ ਪੁਲਿਸ ਨੇ ਹਮਲਾ ਕਰਨ ਵਾਲੇ ਨੌਜਵਾਨ ਨੂੰ ਥਾਣੇ ਬੁਲਾਇਆ ਅਤੇ ਪੁੱਛਗਿੱਛ ਕੀਤੀ। ਪੁੱਛਣ ‘ਤੇ ਨੌਜਵਾਨ ਨੇ ਕਿਹਾ ਕਿ ਯਸ਼ ਉਸਦੀ ਭੈਣ ਨੂੰ ਤੰਗ ਕਰਦਾ ਹੈ। ਪਰ ਪੁਲਿਸ ਨੇ ਜਦੋਂ ਉਸ ਦੀ ਭੈਣ ਨਾਲ ਗੱਲ ਕੀਤੀ ਤਾਂ ਉਸ ਨੇ ਅਜਿਹੀ ਕੋਈ ਗੱਲ ਹੋਣ ਤੋਂ ਇਨਕਾਰ ਕੀਤਾ। ਪੁਲਿਸ ਨੇ CCTV ਕੈਮਰੇ ਦੀ ਫੁਟੇਜ ਹਾਸਲ ਕਰ ਲਈ ਹੈ, ਜਿਸ ਵਿੱਚ ਇਹ ਘਟਨਾ ਕੈਦ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਲੁਧਿਆਣਾ : ਸਕੂਲ ਦੇ ਬਾਹਰ 10ਵੀਂ ਦੇ ਵਿਦਿਆਰਥੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, CCTV ‘ਚ ਕੈਦ ਘਟਨਾ appeared first on Daily Post Punjabi.