Attack on former SP's house Archives - Daily Post Punjabi

ਚੰਡੀਗੜ੍ਹ ‘ਚ ਸਾਬਕਾ SP ਦੀ ਕੋਠੀ ‘ਤੇ ਹੋਏ ਹਮਲੇ ‘ਚ ਵੱਡੀ ਅਪਡੇਟ, ਪੁਲਿਸ ਨੇ ਦੂਜਾ ਮੁਲਜ਼ਮ ਵੀ ਕੀਤਾ ਗ੍ਰਿਫਤਾਰ
ਚੰਡੀਗੜ੍ਹ ਵਿੱਚ ਸਾਬਕਾ SP ਦੀ ਕੋਠੀ ‘ਤੇ ਹੋਏ ਗ੍ਰੇਨੇਡ ਵਿੱਚ ਸ਼ਾਮਿਲ ਦੂਜੇ ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਵਿਸ਼ਾਲ ਮਸੀਹ ਨਾਮ ਦੇ ਮੁਲਜ਼ਮ ਨੂੰ ਦਿੱਲੀ ਤੋਂ ਕਾਬੂ ਕੀਤਾ ਗਿਆ ਹੈ। ਉਸ ਦੀ ਪਛਾਣ ਗੁਰਦਸਪੁਰ ਦੇ ਪਿੰਡ ਰਾਏਮਲ ਨੇੜੇ ਧਿਆਨਪੁਰ ਥਾਣਾ ਕੋਟਲੀ ਸੂਰਤ ਮੱਲਿਆਂ ਬਲਤਾ ਵਜੋਂ ਹੋਈ ਹੈ। ਵਿਸ਼ਾਲ ਪਹਿਲਾਂ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਰੋਹਨ ਮਸੀਹ ਦਾ ਸਾਥੀ ਹੈ। DGP ਗੌਰਵ ਯਦਾਵ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ।

DGP ਨੇ ਦੱਸਿਆ ਕਿ ਕੇਂਦਰੀ ਏਜੇਂਸੀਆਂ ਦੀ ਮਦਦ ਨਾਲ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਹੁਣ ਤੱਕ 3 ਮੁਲਜ਼ਮ ਫੜੇ ਗਏ ਹਨ। 2 ਮੁਲਜ਼ਮਾਂ ਨੂੰ ਪੰਜਾਬ ਪੁਲਿਸ ਨੇ ਅਤੇ ਜਿਸ ਆਟੋ ‘ਚ ਬੈਠ ਕੇ ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇ ਕੇ ਭੱਜੇ ਸੀ, ਉਸ ਆਟੋ ਚਾਲਕ ਅਨਿਲ ਕੁਮਾਰ ਚੰਡੀਗੜ੍ਹ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।

ਇਹ ਵੀ ਪੜ੍ਹੋ : ਭਾਰਤੀ ਹਾਕੀ ਟੀਮ ਦੀ ਲਗਾਤਾਰ ਪੰਜਵੀਂ ਜਿੱਤ, ਭਾਰਤ ਨੇ ਪਾਕਿਸਤਾਨ ਨੂੰ 2-1 ਨਾਲ ਹਰਾਇਆ

ਸੂਤਰਾਂ ਅਨੁਸਾਰ ਪੁਲਿਸ ਪੁੱਛਗਿੱਛ ਦੌਰਾਨ ਫੜੇ ਗਏ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਹਮਲੇ ਲਈ ਉਨ੍ਹਾਂ ਦੇ ਡੀਲ 5 ਲੱਖ ਰੁਪਏ ਵਿੱਚ ਤੈਅ ਹੋਈ ਸੀ ਪਰ ਪਹਿਲੀ ਕਿਸ਼ਤ ਵਿੱਚ ਸਿਰਫ਼ 20 ਹਜ਼ਾਰ ਰੁਪਏ ਹੀ ਮਿਲੇ ਸਨ। ਮੁਲਜ਼ਮ ਰੋਹਨ ਨੇ ਪੁਲਿਸ ਨੂੰ ਦੱਸਿਆ ਕਿ ਉਹ ਚੰਡੀਗੜ੍ਹ ਵਿੱਚ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਭੱਜਣ ਵਾਲਾ ਸੀ ਪਰ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਸ ਦਾ ਪਲਾਨ ਮੌਕੇ ‘ਤੇ ਹੀ ਬਦਲ ਦਿੱਤਾ ਗਿਆ। ਇਸ ਤੋਂ ਬਾਅਦ ਦੋਹਾਂ ਨੇ ਵੱਖ-ਵੱਖ ਰਾਹ ਚੁਣੇ। ਫਿਲਹਾਲ ਪੁਲਿਸ ਹੁਣ ਉਸ ਬਾਰੇ ਹੋਰ ਵੀ ਕਈ ਚੀਜ਼ਾਂ ਦੀ ਜਾਂਚ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਚੰਡੀਗੜ੍ਹ ‘ਚ ਸਾਬਕਾ SP ਦੀ ਕੋਠੀ ‘ਤੇ ਹੋਏ ਹਮਲੇ ‘ਚ ਵੱਡੀ ਅਪਡੇਟ, ਪੁਲਿਸ ਨੇ ਦੂਜਾ ਮੁਲਜ਼ਮ ਵੀ ਕੀਤਾ ਗ੍ਰਿਫਤਾਰ appeared first on Daily Post Punjabi.