Attack on police Archives - Daily Post Punjabi

ਬਠਿੰਡਾ ‘ਚ ਨਸ਼ਾ ਤਸਕਰਾਂ ਦਾ ਪੁਲਿਸ ਮੁਲਾਜ਼ਮਾਂ ‘ਤੇ ਹਮਲਾ, CIA-2 ਦੇ 2 ਜਵਾਨ ਜ਼ਖ਼ਮੀ
ਬਠਿੰਡਾ CIA-2 ਟੀਮ ‘ਤੇ ਨਸ਼ਾ ਤਸਕਰਾਂ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। CIA-2 ਦੀ ਟੀਮ ਛਾਪਾ ਮਾਰਨ ਲਈ ਧੋਬੀ ਆਨਾ ਬਸਤੀ ਗਈ ਸੀ। ਇੱਥੇ ਉਨ੍ਹਾਂ ‘ਤੇ ਹਮਲਾ ਕੀਤਾ ਗਿਆ। ਇਸ ਘਟਨਾ ‘ਚ ਦੋ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਮਾਮਲੇ ‘ਚ 4 ਵਿਅਕਤੀਆਂ ਖਿਲਾਫ ਕੇਸ ਦਰਜ ਕਰ ਲਿਆ ਹੈ।

Drug smugglers attacked

ਜਾਣਕਾਰੀ ਅਨੁਸਾਰ CIA-2 ਦੀ ਟੀਮ ਧੋਬੀਆਣਾ ਬਸਤੀ ਵਿੱਚ ਇੱਕ ਘਰ ਵਿੱਚ ਨਸ਼ੀਲੇ ਪਦਾਰਥਾਂ ਨੂੰ ਫੜਨ ਗਈ ਸੀ। ਪੁਲਿਸ ਨੇ ਜਦੋਂ ਤਲਾਸ਼ੀ ਸ਼ੁਰੂ ਕੀਤੀ ਤਾਂ ਤਸਕਰਾਂ ਨੇ ਪੁਲਿਸ ਮੁਲਾਜ਼ਮਾਂ ’ਤੇ ਹਮਲਾ ਕਰ ਦਿੱਤਾ। ਜਿਸ ਵਿੱਚ ਦੋ ਪੁਲਿਸ ਜ਼ਖਮੀ ਹੋ ਗਏ। ਐਮਰਜੈਂਸੀ ਮੈਡੀਕਲ ਅਫ਼ਸਰ ਡਾ: ਹਰਸ਼ਿਤ ਗੋਇਲ ਨੇ ਦੱਸਿਆ ਕਿ ਦੋ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ : ਫਾਜ਼ਿਲਕਾ ‘ਚ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਘਟਿਆ, 5 ਪਿੰਡਾਂ ਦੀਆਂ ਸੜਕਾਂ ਬਹਾਲ

ਉਕਤ ਮਾਮਲੇ ‘ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਇਕ ਹੀ ਪਰਿਵਾਰ ਦੇ 4 ਵਿਅਕਤੀਆਂ ਖਿਲਾਫ ਇਰਾਦਾ ਕਤਲ ਸਮੇਤ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਇਸ ਮਾਮਲੇ ‘ਚ ਪਿਓ-ਪੁੱਤ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਬਾਕੀਆਂ ਦੀ ਗ੍ਰਿਫਤਾਰੀ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਬਠਿੰਡਾ ‘ਚ ਨਸ਼ਾ ਤਸਕਰਾਂ ਦਾ ਪੁਲਿਸ ਮੁਲਾਜ਼ਮਾਂ ‘ਤੇ ਹਮਲਾ, CIA-2 ਦੇ 2 ਜਵਾਨ ਜ਼ਖ਼ਮੀ appeared first on Daily Post Punjabi.