Attack on shiv sena leader Archives - Daily Post Punjabi

ਲੁਧਿਆਣਾ ‘ਚ ਸ਼ਿਵ ਸੈਨਾ ਆਗੂ ‘ਤੇ ਹਮਲਾ ਕਰਨ ਵਾਲੇ 2 ਦੋਸ਼ੀ ਕਾਬੂ, ਪੁਲਿਸ ਨੇ ਗੰਨਮੈਨ ਨੂੰ ਕੀਤਾ ਸਸਪੈਂਡ
ਪੰਜਾਬ ਦੇ ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਸਿਵਲ ਹਸਪਤਾਲ ਦੇ ਬਾਹਰ ਸੜਕ ਵਿਚਕਾਰ ਨਿਹੰਗਾਂ ਨੇ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਉਰਫ਼ ਗੋਰਾ ‘ਤੇ ਤਲਵਾਰਾਂ ਨਾਲ ਜਾਨਲੇਵਾ ਹਮਲਾ ਕੀਤਾ ਸੀ। ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨ ਮੁਲਜ਼ਮਾਂ ਵਿੱਚੋਂ ਦੋ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਕੋਲੋਂ ਇੱਕ ਐਕਟਿਵਾ ਵੀ ਬਰਾਮਦ ਹੋਇਆ ਹੈ।

ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਸ਼ੁੱਕਰਵਾਰ ਸ਼ਾਮ ਨੂੰ ਦੱਸਿਆ ਕਿ ਦੋ ਹਮਲਾਵਰਾਂ ਨੂੰ ਫਤਿਹਗੜ੍ਹ ਸਾਹਿਬ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਉਹ ਬਾਬਾ ਬੁੱਢਾ ਦਲ ਨਾਲ ਸਬੰਧਤ ਹੈ। ਇਸ ਦੇ ਨਾਲ ਹੀ ਪੁਲਿਸ ਨੇ ਦੱਸਿਆ ਕਿ ਘਟਨਾ ਸਮੇਂ ਸੰਦੀਪ ਥਾਪਰ ਦੇ ਨਾਲ ਮੌਜੂਦ ਉਨ੍ਹਾਂ ਦੇ ਸੁਰੱਖਿਆ ਕਰਮੀਆਂ ਨੂੰ ਡਿਊਟੀ ਵਿੱਚ ਲਾਪਰਵਾਹੀ ਵਰਤਣ ਦੇ ਦੋਸ਼ ਵਿੱਚ ਮੁਅੱਤਲ ਕਰ ਦਿੱਤਾ ਗਿਆ ਹੈ।

ਸੰਦੀਪ ਥਾਪਰ (58) ‘ਤੇ ਉਸ ਸਮੇਂ ਹਮਲਾ ਹੋਇਆ ਜਦੋਂ ਉਹ ਸਮਾਵੇਦਨਾ ਟਰੱਸਟ ਦੇ ਸੰਸਥਾਪਕ-ਚੇਅਰਮੈਨ ਰਵਿੰਦਰ ਅਰੋੜਾ ਦੀ ਚੌਥੀ ਬਰਸੀ ਮੌਕੇ ਕਰਵਾਏ ਗਏ ਸਮਾਗਮ ਵਿਚ ਸ਼ਾਮਲ ਹੋਣ ਤੋਂ ਬਾਅਦ ਸਿਵਲ ਹਸਪਤਾਲ ਨੇੜੇ ਸਥਿਤ ਟਰੱਸਟ ਦੇ ਦਫਤਰ ਤੋਂ ਬਾਹਰ ਨਿਕਲ ਰਹੇ ਸਨ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ : ਮੂਸੇਵਾਲਾ ਦੇ ‘ਸਾਥੀ’ ਕੋਰਟ ‘ਚ ਨਹੀਂ ਹੋਏ ਪੇਸ਼, ਕ.ਤ.ਲ ਸਮੇਂ ਥਾਰ ‘ਚ ਮੌਜੂਦ ਸਨ ਦੋਵੇਂ ਨੌਜਵਾਨ

ਇਸ ਦੇ ਵਿਰੋਧ ਵਿੱਚ ਹਿੰਦੂ ਆਗੂਆਂ ਨੇ ਸ਼ਨੀਵਾਰ ਨੂੰ ਲੁਧਿਆਣਾ ਬੰਦ ਦਾ ਐਲਾਨ ਕੀਤਾ ਸੀ ਪਰ ਦੇਰ ਰਾਤ ਹਿੰਦੂ ਆਗੂਆਂ ਨੇ ਲੁਧਿਆਣਾ ਬੰਦ ਦੇ ਸੱਦੇ ਨੂੰ ਮੁਲਤਵੀ ਕਰ ਦਿੱਤਾ ਹੈ। ਹਿੰਦੂ ਨੇਤਾਵਾਂ ਦੇ ਵਿਰੋਧ ਦੇ ਮੱਦੇਨਜ਼ਰ ਪੁਲਿਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਬਾਜ਼ਾਰਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਟਕਰਾਅ ਨੂੰ ਰੋਕਣ ਲਈ ਗਸ਼ਤ ਵਧਾ ਦਿੱਤੀ ਗਈ ਹੈ। ਸ਼ਿਵ ਸੈਨਾ ਆਗੂ ਨੂੰ ਸੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਲੁਧਿਆਣਾ ‘ਚ ਸ਼ਿਵ ਸੈਨਾ ਆਗੂ ‘ਤੇ ਹਮਲਾ ਕਰਨ ਵਾਲੇ 2 ਦੋਸ਼ੀ ਕਾਬੂ, ਪੁਲਿਸ ਨੇ ਗੰਨਮੈਨ ਨੂੰ ਕੀਤਾ ਸਸਪੈਂਡ appeared first on Daily Post Punjabi.

ਲੁਧਿਆਣਾ ‘ਚ ਸ਼ਿਵ ਸੈਨਾ ਆਗੂ ‘ਤੇ ਜਾਨਲੇਵਾ ਹਮਲਾ, ਗੰਭੀਰ ਹਾਲਤ ‘ਚ ਹਸਪਤਾਲ ਕਰਵਾਇਆ ਦਾਖ਼ਲ
ਲੁਧਿਆਣਾ ਵਿੱਚ ਦਿਨ-ਦਿਹਾੜੇ ਸ਼ਿਵ ਸੈਨਾ ਆਗੂ ‘ਤੇ ਜਾਨਲੇਵਾ ਹਮਲਾ ਹੋਇਆ ਹੈ । ਇਸ ਹਮਲੇ ਤੋਂ ਬਾਅਦ ਉਹ ਗੰਭੀਰ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਲੁਧਿਆਣਾ ਦੇ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।

Attack on shiv sena leader

ਇਸ ਮੌਕੇ ਸ਼ਿਵ ਸੈਨਾ ਆਗੂ ਨੇ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਇੱਕ ਪ੍ਰੋਗਰਾਮ ਤੋਂ ਬਾਹਰ ਨਿਕਲਦੇ ਹੀ ਸ਼ਿਵ ਸੈਨਾ ਆਗੂ ’ਤੇ ਨਿਹੰਗ ਸਿੰਘ ਦੇ ਬਾਣੇ ਵਿੱਚ ਆਏ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਇਸ ਘਟਨਾ ਦੀ ਇੱਕ ਸੀਸੀਟੀਵੀ ਵੀ ਸਾਹਮਣੇ ਆਈ ਹੈ, ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਜਦੋਂ ਸ਼ਿਵ ਸੈਨਾ ਆਗੂ ਸਕੂਟਰੀ ਉੱਤੇ ਜਾ ਰਿਹਾ ਸੀ ਤਾਂ ਉਹ ਵਿਅਕਤੀਆਂ ਆ ਕੇ ਉਸ ਨੂੰ ਰੋਕ ਲੈਂਦੇ ਹਨ ਤੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਆਗੂ ਨਾਲ ਇੱਕ ਗੰਨਮੈਨ ਮੌਜੂਦ ਸੀ, ਜਿਸ ਦੀ ਵਜ੍ਹਾ ਨਾਲ ਉਨ੍ਹਾਂ ਦਾ ਬਚਾਅ ਜ਼ਰੂਰ ਹੋਇਆ ਪਰ 80 ਫੀਸਦੀ ਉਨ੍ਹਾਂ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ ।

ਇਹ ਵੀ ਪੜ੍ਹੋ: ਬ੍ਰਿਟੇਨ ਚੋਣਾਂ ‘ਚ ਰਿਸ਼ੀ ਸੁਨਕ ਨੇ ਕਬੂਲ ਕੀਤੀ ਹਾਰ, ਕਿਹਾ- “ਮੈਂ ਇਸ ਹਾਰ ਦੀ ਜ਼ਿੰਮੇਵਾਰੀ ਲੈਂਦਾ ਹਾਂ”

ਉਥੇ ਹੀ ਜੁਆਇੰਟ ਕਮਿਸ਼ਨਰ ਲੁਧਿਆਣਾ ਜਸਕਿਰਨਜੀਤ ਸਿੰਘ ਤੇਜਾ ਨੇ ਕਿਹਾ ਕਿ ਪੁਲਿਸ ਵਲੋਂ 307 ਦਾ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਉਨ੍ਹਾਂ ਦੀ ਸ਼ਨਾਖਤ ਕਰ ਲਈ ਹੈ ਤੇ ਜਲਦ ਹੀ ਉਨ੍ਹਾਂ ਦੀ ਗ੍ਰਿਫ਼ਤਾਰੀ ਵੀ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਵੀਡੀਓ ਵਿੱਚ ਤਿੰਨ ਬੰਦੇ ਦੇਖੇ ਗਏ ਹਨ, ਜਿਨ੍ਹਾਂ ਨੂੰ ਜਲਦ ਕਾਬੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਗੰਨਮੈਨ ਵਲੋਂ ਡਿਊਟੀ ਵਿੱਚ ਕੁਤਾਹੀ ਵਰਤੀ ਹੋਈ ਤਾਂ ਉਸ ਖਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਲੁਧਿਆਣਾ ‘ਚ ਸ਼ਿਵ ਸੈਨਾ ਆਗੂ ‘ਤੇ ਜਾਨਲੇਵਾ ਹਮਲਾ, ਗੰਭੀਰ ਹਾਲਤ ‘ਚ ਹਸਪਤਾਲ ਕਰਵਾਇਆ ਦਾਖ਼ਲ appeared first on Daily Post Punjabi.