Attack on singer Kailash Kher Archives - Daily Post Punjabi

ਕਰਨਾਟਕ ‘ਚ ਸੰਗੀਤ ਸਮਾਰੋਹ ਦੌਰਾਨ ਗਾਇਕ ਕੈਲਾਸ਼ ਖੇਰ ‘ਤੇ ਹਮਲਾ, 2 ਦੋਸ਼ੀ ਗ੍ਰਿਫਤਾਰ
ਮਸ਼ਹੂਰ ਗਾਇਕ ਕੈਲਾਸ਼ ਖੇਰ ‘ਤੇ ਕਰਨਾਟਕ ‘ਚ ਇਕ ਸਮਾਰੋਹ ਦੌਰਾਨ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਕੰਸਰਟ ਦੌਰਾਨ ਗਾਇਕ ‘ਤੇ ਇਕ ਵਿਅਕਤੀ ਵੱਲੋ ਬੋਤਲ ਸੁੱਟੀ ਗਈ। ਇਸ ਦੌਰਾਨ ਮੌਕੇ ‘ਤੇ ਮੌਜੂਦ ਪੁਲਿਸ ਨੇ ਤੁਰੰਤ ਹਰਕਤ ‘ਚ ਆ ਕੇ ਕੈਲਾਸ਼ ਖੇਰ ‘ਤੇ ਬੋਤਲ ਸੁੱਟਣ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ।

ਹਮਲੇ ਤੋਂ ਬਾਅਦ ਗਾਇਕ ਕੈਲਾਸ਼ ਖੇਰ ਦੀ ਸਿਹਤ ਬਾਰੇ ਫਿਲਹਾਲ ਕੋਈ ਅਪਡੇਟ ਨਹੀਂ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਐਤਵਾਰ ਨੂੰ ਕੈਲਾਸ਼ ਖੇਰ ਕਰਨਾਟਕ ਦੇ ਹੰਪੀ ‘ਚ ਆਯੋਜਿਤ ਕੰਸਰਟ ‘ਚ ਸ਼ਿਰਕਤ ਕਰਨ ਗਏ ਸਨ। ਸਥਾਨਕ ਪੁਲਿਸ ਨੇ ਦੱਸਿਆ ਕਿ ਘਟਨਾ ਦੇ ਸਬੰਧ ਵਿੱਚ ਦੋ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਲੋਕ ਕੰਨੜ ਗੀਤ ਨਾ ਗਾਉਣ ਕਾਰਨ ਖੇਰ ਤੋਂ ਨਾਰਾਜ਼ ਸਨ।

Attack on singer Kailash Kher

ਇਹ ਵੀ ਪੜ੍ਹੋ : ਮੋਗਾ ‘ਚ ਅਰਸ਼ ਡੱਲਾ ਗੈਂਗ ਦਾ ਗੈਂਗਸਟਰ ਹਰਪ੍ਰੀਤ ਗ੍ਰਿਫਤਾਰ, 32 ਬੌਰ ਪਿਸਟਲ ਤੇ 4 ਕਾਰਤੂਸ ਬਰਾਮਦ

ਕਰਨਾਟਕ ਦੇ ਹੰਪੀ ‘ਚ ਹੋਣ ਵਾਲੇ ਇਸ ਸੰਗੀਤ ਸਮਾਰੋਹ ਸਬੰਧੀ ਗਾਇਕ ਕੈਲਾਸ਼ ਖੇਰ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਜਾਣਕਾਰੀ ਦਿੱਤੀ ਸੀ। ਐਤਵਾਰ ਨੂੰ ਉਨ੍ਹਾਂ ਨੇ ਇੱਕ ਟਵੀਟ ਵਿੱਚ ਲਿਖਿਆ ਕਿ ਭਾਰਤ ਦੇ ਪ੍ਰਾਚੀਨ ਸ਼ਹਿਰ ਕਾਲ ਖੰਡ ਨੂੰ ਮੰਦਰਾਂ ਦੇ ਰੂਪ ਵਿੱਚ ਮਿਲਾਇਆ ਜਾ ਰਿਹਾ ਹੈ। ਹੰਪੀ ਮਹੋਤਸਵ ਵਿੱਚ ਅੱਜ ਕੈਲਾਸ਼ ਬੈਂਡ ਦਾ ਸ਼ਿਵਨਾਦ ਗੂੰਜੇਗਾ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਕਰਨਾਟਕ ‘ਚ ਸੰਗੀਤ ਸਮਾਰੋਹ ਦੌਰਾਨ ਗਾਇਕ ਕੈਲਾਸ਼ ਖੇਰ ‘ਤੇ ਹਮਲਾ, 2 ਦੋਸ਼ੀ ਗ੍ਰਿਫਤਾਰ appeared first on Daily Post Punjabi.