attack on Sukhbir Badal Archives - Daily Post Punjabi

ਹਰਸਿਮਰਤ ਬਾਦਲ ਨੇ ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਕੀਤਾ ਧੰਨਵਾਦ
ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦਾ ਹਾਲ ਜਾਣ ਜਾਣਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਹੈ। ਟਵੀਟ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਸ ਮੁਸ਼ਕਿਲ ਸਮੇਂ ਦੌਰਾਨ ਤੁਹਾਡੀ ਚਿੰਤਾ, ਸਮਰਥਨ ਤੇ ਸ਼ੁਭਕਾਮਨਾਵਾਂ ਸਾਡੇ ਸਾਰਿਆਂ ਲਈ ਤੇ ਪੰਜਾਬ ਦੇ ਲੋਕਾਂ ਲਈ ਬਹੁਤ ਮਾਇਨੇ ਰੱਖਦੀਆਂ ਹਨ। ਮੈਂ ਇਸ ਘਟਨਾ ਦਾ ਤੁਰੰਤ ਨੋਟਿਸ ਲੈਣ ਤੇ ਕੇਂਦਰੀ ਜਾਂਚ ਏਜੰਸੀਆਂ ਨੂੰ ਜਾਂਚ ‘ਚ ਮਹਾਰਾਸ਼ਟਰ ਪੁਲਿਸ ਨਾਲ ਤਾਲਮੇਲ ਕਰਨ ਲਈ ਨਿਰਦੇਸ਼ ਦੇਣ ਲਈ ਤੁਹਾਡੀ ਧੰਨਵਾਦੀ ਹਾਂ।’

ਨਾਲ ਹੀ ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੀ ਸੁਖਬੀਰ ਬਾਦਲ ਦਾ ਹਾਲ ਜਾਣਨ ਲਈ ਧੰਨਵਾਦ ਕੀਤਾ ਤੇ ਕਿਹਾ ਮੈਂ ਇਸ ਮੁਸ਼ਕਿਲ ਸਮੇਂ ਦੌਰਾਨ ਤੁਹਾਡੀ ਨਿੱਜੀ ਚਿੰਤਾ ਤੇ ਤੁਹਾਡੇ ਭਰੋਸੇ ਦੇ ਸ਼ਬਦਾਂ ਲਈ ਧੰਨਵਾਦੀ ਹਾਂ। ਇਸ ਦਰਦਨਾਕ ਘਟਨਾ ਦੀ ਪ੍ਰਭਾਵਸ਼ਾਲੀ ਜਾਂਚ ਨੂੰ ਯਕੀਨੀ ਬਣਾਉਣ ਲਈ ਤੁਹਾਡੀ ਵਚਨਬੱਧਤਾ ਲਈ ਧੰਨਵਾਦ।

ਦੱਸ ਦੇਈਏ ਕਿ ਬੀਤੇ ਦਿਨੀਂ ਮਹਾਰਾਸ਼ਟਰ ਦੇ ਨਾਂਦੇੜ ਸਾਹਿਬ ਵਿਖੇ ਗੁਰਦੁਆਰੇ ਵਿਚ ਸ. ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰ ਦਿੱਤਾ ਗਿਆ। ਹਮਲੇ ਵਿਚ ਸੁਖਬੀਰ ਬਾਦਲ ਦੇ ਸੱਜੇ ਗੁੱਟ ‘ਤੇ ਸੱਟ ਲੱਗੀ। ਇਸ ਮਗਰੋਂ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ। ਸੁਖਬੀਰ ਬਾਦਲ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ ਤੇ ਅੱਜ ਉਨ੍ਹਾਂ ਨੂੰ ਛੁੱਟੀ ਮਿਲ ਸਕਦੀ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਸੁਖਬੀਰ ਬਾਦਲ ਦਾ ਪਰਿਵਾਰ ਨਾਂਦੇੜ ਵਿਖੇ ਹੀ ਇਕ ਹੋਟਲ ਵਿਚ ਰਹਿ ਰਿਹਾ ਹੈ ਜਿਥੇ ਉਨ੍ਹਾਂ ਦੀ ਸੁਰੱਖਿਆ ਨੂੰ ਹੋਰ ਵੀ ਸਖਤ ਕਰ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਹਰਸਿਮਰਤ ਬਾਦਲ ਨੇ ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਕੀਤਾ ਧੰਨਵਾਦ appeared first on Daily Post Punjabi.

ਸੁਖਬੀਰ ਬਾਦਲ ‘ਤੇ ਹੋਏ ਹਮਲੇ ‘ਚ ਇਸਤੇਮਾਲ ਖੰਜਰ ਦੀ ਤਸਵੀਰ ਆਈ ਸਾਹਮਣੇ, ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ ਪੁਲਿਸ
ਜਿਸ ਖੰਜਰ ਨਾਲ ਸੁਖਬੀਰ ਬਾਦਲ ‘ਤੇ ਹਮਲਾ ਕੀਤਾ ਗਿਆ ਹੈ ਉਸ ਖੰਜਰ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਖੰਜਰ ਨਾਲ ਹੋਏ ਹਮਲੇ ਕਰਕੇ ਸੁਖਬੀਰ ਬਾਦਲ ਦੇ ਸੱਜੇ ਗੁੱਟ ‘ਤੇ ਸੱਟ ਲੱਗੀ ਸੀ ਤੇ 9 ਟਾਂਕੇ ਲੱਗੇ ਹਨ। ਦੱਸ ਦੇਈਏ ਕਿ ਨਿਹੰਗ ਜਸਪਾਲ ਸਿੰਘ ਵੱਲੋਂ ਇਸ ਖੰਜਰ ਦਾ ਇਸਤੇਮਾਲ ਕਰਦਿਆਂ ਹੋਇਆ ਸੁਖਬੀਰ ਬਾਦਲ ‘ਤੇ ਹਮਲਾ ਕੀਤਾ ਗਿਆ।

ਦੱਸ ਦੇਈਏ ਕਿ ਬੀਤੇ ਦਿਨੀਂ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਹੋਇਆ ਜਿਸ ਮਗਰੋਂ ਉਨ੍ਹਾਂ ਨੂੰ ਪ੍ਰਾਈਵੇਟ ਹਸਪਤਾਲ ਭਰਤੀ ਕਰਵਾਇਆ ਗਿਆ। ਨਾਂਦੇੜ ਵਿਖੇ ਰਹਿ ਰਹੇ ਸੁਖਬੀਰ ਸਿੰਘ ਬਾਦਲ ਦੇ ਪਰਿਵਾਰ ਦੀ ਸੁਰੱਖਿਆ ਵੀ ਸਖਤ ਕਰ ਦਿੱਤੀ ਗਈ ਹੈ। ਸੁਖਬੀਰ ਬਾਦਲ ਦੇ ਸੱਜੇ ਗੁੱਟ ‘ਤੇ ਕ੍ਰਿਪਾਨ ਲੱਗੀ ਸੀ ਤੇ 9 ਟਾਂਕੇ ਲੱਗੇ ਹਨ। ਬੀਤੇ ਦਿਨੀਂ ਜਦੋਂ ਸੁਖਬੀਰ ਸਿੰਘ ਬਾਦਲ ਨੂੰ ਜਦੋਂ ਹਸਪਤਾਲ ਲਿਜਾਇਆ ਰਿਹਾ ਸੀ ਤਾਂ ਹਰਸਿਮਰਤ ਕੌਰ ਬਾਦਲ ਆਪਣੇ ਪਰਿਵਾਰ ਸਣੇ ਨਾਂਦੇੜ ਵਿਖੇ ਹੀ ਹਨ। ਉਹ ਇਕ ਨਿੱਜੀ ਹੋਟਲ ਵਿਚ ਰਹਿ ਰਹੇ ਹਨ ਜਿਥੇ ਉਨ੍ਹਾਂ ਦੇ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੂੰ ਅੱਜ ਹਸਪਤਾਲ ਤੋਂ ਮਿਲ ਸਕਦੀ ਹੈ ਛੁੱਟੀ, ਸੱਜੇ ਗੁੱਟ ‘ਤੇ ਲੱਗੀ ਸੀ ਕਿਰਪਾਨ, ਲੱਗੇ 9 ਟਾਂਕੇ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪੰਜਾਬ ਤੋਂ ਨਾਂਦੇੜ ਪਹੁੰਚਣ ਦੇ ਬਾਅਦ ਮਾਤਾ ਸਾਹਿਬ ਕੌਰ ਗੁਰਦੁਆਰਾ ਨੇੜੇ ਹਮਲਾ ਹੋਇਆ। ਪੁਲਿਸ ਨੇ ਹਮਲੇ ਦੇ ਕਥਿਤ ਮੁਲਜ਼ਮ ਨੂੰ ਵੀ ਗ੍ਰਿਫਤਾਰ ਕਰ ਲਿਆ ਸੀ। ਅਗਲੇਰੀ ਜਾਂਚ ਜਾਰੀ ਹੈ। ਮੁੱਖ ਮੰਤਰੀ ਨੇ ਹਮਲੇ ਦੀ ਜਾਂਚ ਦੇ ਹੁਕਮ ਵੀ ਦੇ ਦਿੱਤੇ ਸਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦਫਤਰ ਦੇ ਸੂਤਰਾਂ ਮੁਤਾਬਕ ਸੁਖਬੀਰ ਸਿੰਘ ਬਾਦਲ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਉਨ੍ਹਾਂ ਦੇ ਸੱਜੇ ਗੁੱਟ ‘ਤੇ ਸੱਟ ਲੱਗੀ ਹੈ। ਹਾਲਾਂਕਿ ਉਨ੍ਹਾਂ ‘ਤੇ ਜਾਨਲੇਵਾ ਹਮਲਾ ਕੀਤਾ ਗਿਆ। ਸੁਖਬੀਰ ਬਾਦਲ ਨੇ ਆਪਣਾ ਬਚਾਅ ਕਰਦਿਆਂ ਹੋਇਆ ਆਪਣਾ ਸੱਜਾ ਹੱਥ ਅੱਗੇ ਕਰ ਦਿੱਤਾ ਜਿਸ ਕਰਕੇ ਕ੍ਰਿਪਾਨ ਉਨ੍ਹਾਂ ਦੇ ਸੱਜੀ ਗੁੱਟ ‘ਤੇ ਜਾ ਲੱਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸੁਖਬੀਰ ਬਾਦਲ ‘ਤੇ ਹੋਏ ਹਮਲੇ ‘ਚ ਇਸਤੇਮਾਲ ਖੰਜਰ ਦੀ ਤਸਵੀਰ ਆਈ ਸਾਹਮਣੇ, ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ ਪੁਲਿਸ appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਬਾਹਰ ਸੁਖਬੀਰ ਬਾਦਲ ‘ਤੇ ਹਮਲੇ ਦੀ ਘਟਨਾ ਦੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਨਿੰਦਾ
ਸ੍ਰੀ ਦਰਬਾਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਅੱਜ ਹੋਈ ਫਾਇਰਿੰਗ ਦੀ ਘਟਨਾ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਨਿੰਦਾ ਕੀਤੀ ਹੈ। ਸਿੰਘ ਸਾਹਿਬ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਬਾਹਰ ਗੋਲੀ ਚੱਲਣਾ ਬੇਹੱਦ ਮੰਦਭਾਗਾ ਹੈ। ਸੁਖਬੀਰ ਬਾਦਲ ‘ਤੇ ਫੈਸਲਾ ਗੁਰੂ ਦੀ ਰਜ਼ਾ ‘ਚ ਰਹਿ ਕੇ ਲਿਆ ਗਿਆ ਸੀ। ਅਜਿਹੇ ਪਾਵਨ ਸਥਾਨ ’ਤੇ ਹਮਲੇ ਵਰਗੀ ਘਟਨਾ ਵਾਪਰਨਾ ਬਹੁਤ ਦੁਖਦਾਈ ਅਤੇ ਨਿੰਦਣਯੋਗ ਹੈ ਜੋ ਨਹੀਂ ਹੋਣੀ ਚਾਹੀਦੀ ਸੀ।

ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸੁਣਾਈ ਗਈ ਸਜ਼ਾ ਤਹਿਤ ਸ੍ਰੀ ਦਰਬਾਰ ਸਾਹਿਬ ਦੇ ਗੇਟ ’ਤੇ ਸੁਖਬੀਰ ਸਿੰਘ ਬਾਦਲ ਸੇਵਾਦਾਰ ਵਜੋਂ ਸੇਵਾ ਨਿਭਾ ਰਹੇ ਸਨ। ਇਸ ਦੌਰਾਨ ਇੱਕ ਸ਼ਖਸ ਹੱਥ ਵਿੱਚ ਪਿਸਤੌਲ ਲੈ ਕੇ ਸੁਖਬੀਰ ਬਾਦਲ ਵੱਲ ਭੱਜਿਆ ਅਤੇ ਗੋਲੀ ਚਲਾ ਦਿੱਤੀ। ਗੋਲੀ ਕੰਧ ‘ਚ ਜਾ ਲੱਗੀ, ਜਿਸ ‘ਚ ਸੁਖਬੀਰ ਬਾਦਲ ਵਾਲ-ਵਾਲ ਬਚ ਗਏ। ਉਥੇ ਖੜ੍ਹੇ ਸੁਰੱਖਿਆ ਕਰਮਚਾਰੀਆਂ ਨੇ ਉਸ ਵਿਅਕਤੀ ਨੂੰ ਫੜ ਕੇ ਪਿਸਤੌਲ ਖੋਹ ਲਿਆ। ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ : ਜਾਇਦਾਦ ਪਿੱਛੇ ਪੁੱਤ ਨੇ ਦੋਸਤਾਂ ਨਾਲ ਮਿਲ ਕੇ ਪਿਓ ਦਾ ਕੀਤਾ ਕ.ਤ.ਲ, ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਸ੍ਰੀ ਦਰਬਾਰ ਸਾਹਿਬ ਬਾਹਰ ਸੁਖਬੀਰ ਬਾਦਲ ‘ਤੇ ਹਮਲੇ ਦੀ ਘਟਨਾ ਦੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਨਿੰਦਾ appeared first on Daily Post Punjabi.

CM ਮਾਨ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਸਖ਼ਤ ਨਿੰਦਾ, ਪੁਲਿਸ ਨੂੰ ਘਟਨਾ ਦੀ ਜਾਂਚ ਦੇ ਦਿੱਤੇ ਨਿਰਦੇਸ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਦਰਬਾਰ ਸਾਹਿਬ ਦੇ ਗੇਟ ‘ਤੇ ਸੇਵਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ ‘ਤੇ ਅੱਜ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਇਸ ਦੇ ਨਾਲ ਹੀ CM ਮਾਨ ਨੇ ਪੁਲਿਸ ਨੂੰ ਇਸ ਘਟਨਾ ਦੀ ਤੁਰੰਤ ਜਾਂਚ ਕਰਕੇ ਰਿਪੋਰਟ ਸੌਂਪਣ ਦੇ ਸਖ਼ਤ ਨਿਰਦੇਸ਼ ਜਾਰੀ ਕਰ ਦਿੱਤੇ ਹਨ।

CM Mann strongly condemned

CM ਮਾਨ ਨੇ ਆਪਣੇ ਐਕਸ ਅਕਾਊਂਟ ‘ਤੇ ਪੋਸਟ ਸਾਂਝੀ ਕਰਕੇ ਲਿਖਿਆ ਕਿ- ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਵਾਰਦਾਤ ਹੋਣ ਤੋਂ ਰੋਕਿਆ। ਪੰਜਾਬ ਪੁਲਿਸ ਦੀ ਮੁਸਤੈਦੀ ਦਾ ਨਤੀਜਾ ਹੈ ਜੋ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ ਹੈ। ਪੁਲਿਸ ਨੇ ਆਪਣੀ ਮੁਸਤੈਦੀ ਨਾਲ ਮੌਕੇ ‘ਤੇ ਹੀ ਹਮਲਾਵਰ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਕਾਮਯਾਬੀ ਹਾਸਲ ਕੀਤੀ। ਮੈਂ ਪੁਲਿਸ ਦੀ ਮੁਸਤੈਦੀ ਦੀ ਸ਼ਲਾਘਾ ਕਰਦਾ ਹਾਂ, ਸੁਖਬੀਰ ਬਾਦਲ ਜੀ ‘ਤੇ ਹੋਏ ਹਮਲੇ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ। ਮੈਂ ਪੁਲਿਸ ਨੂੰ ਸਖ਼ਤ ਨਿਰਦੇਸ਼ ਜਾਰੀ ਕਰ ਦਿੱਤੇ ਨੇ ਕਿ ਇਸ ਘਟਨਾ ਦੀ ਤੁਰੰਤ ਜਾਂਚ ਕਰਕੇ ਰਿਪੋਰਟ ਸੌਂਪਣ।

ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ‘ਚ ਸੁਖਬੀਰ ਬਾਦਲ ‘ਤੇ ਚੱਲੀ ਗੋ.ਲੀ, ਮਸਾਂ ਹੋਇਆ ਬਚਾਅ, ਸ਼ਖਸ ਨੂੰ ਸੇਵਾਦਾਰਾਂ ਨੇ ਕੀਤਾ ਕਾਬੂ

ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਵੱਲੋਂ ਸੁਣਾਈ ਗਈ ਸਜ਼ਾ ਤਹਿਤ ਸੁਖਬੀਰ ਸਿੰਘ ਬਾਦਲ ਸ੍ਰੀ ਦਰਬਾਰ ਸਾਹਿਬ ਦੇ ਗੇਟ ‘ਤੇ ਸੇਵਾ ਨਿਭਾ ਰਹੇ ਸਨ। ਇਸ ਦੌਰਾਨ ਇੱਕ ਸ਼ਖਸ ਹੱਥ ਵਿੱਚ ਪਿਸਤੌਲ ਲੈ ਕੇ ਸੁਖਬੀਰ ਬਾਦਲ ਵੱਲ ਭੱਜਿਆ ਅਤੇ ਗੋਲੀ ਚਲਾ ਦਿੱਤੀ। ਗੋਲੀ ਕੰਧ ‘ਚ ਜਾ ਲੱਗੀ, ਜਿਸ ‘ਚ ਸੁਖਬੀਰ ਬਾਦਲ ਵਾਲ-ਵਾਲ ਬਚ ਗਏ। ਉਥੇ ਖੜ੍ਹੇ ਸੁਰੱਖਿਆ ਕਰਮਚਾਰੀਆਂ ਨੇ ਉਸ ਵਿਅਕਤੀ ਨੂੰ ਫੜ ਕੇ ਪਿਸਤੌਲ ਖੋਹ ਲਿਆ। ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post CM ਮਾਨ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਸਖ਼ਤ ਨਿੰਦਾ, ਪੁਲਿਸ ਨੂੰ ਘਟਨਾ ਦੀ ਜਾਂਚ ਦੇ ਦਿੱਤੇ ਨਿਰਦੇਸ਼ appeared first on Daily Post Punjabi.