Attack on youth Archives - Daily Post Punjabi

ਮੋਹਾਲੀ : ਲੜਾਈ ਛੁਡਾਉਣ ਗਏ ਨੌਜਵਾਨ ‘ਤੇ ਹਮਲਾ, ਜ਼ਖਮੀ ਨੌਜਵਾਨ ਨੇ ਹਸਪਤਾਲ ‘ਚ ਤੋੜਿਆ ਦਮ
ਮੋਹਾਲੀ ਵਿੱਚ ਮਹਾਂਸ਼ਿਵਰਾਤਰੀ ਮੋਕੇ ਵੱਡੀ ਵਾਰਦਾਤ ਵਾਪਰੀ। ਮੰਦਿਰ ‘ਚ ਮੱਥਾ ਟੇਕ ਕੇ ਵਾਪਿਸ ਆ ਰਹੇ ਇੱਕ ਨੌਜਵਾਨ ਨੂੰ 2 ਧਿਰਾਂ ਦੀ ਲੜਾਈ ਛੁਡਾਉਣੀ ਮਹਿੰਗੀ ਪੈ ਗਈ। ਪੰਜਾਬ ਤੋਂ ਬਾਹਰ ਦੇ ਲੋਕਾਂ ਨੇ ਨੌਜਵਾਨ ‘ਤੇ ਹੀ ਹਮਲਾ ਕਰ ਦਿੱਤਾ। ਜ਼ਖਮੀ ਨੌਜਵਾਨ ਨੇ ਇਲਾਜ ਦੌਰਾਨ ਹਸਪਤਾਲ ਵਿੱਚ ਦਮ ਤੋੜ ਦਿੱਤਾ। ਮ੍ਰਿਤਕ ਦੀ ਪਛਾਣ ਗੁਰਸੇਵਕ ਸਿੰਘ ਵਜੋਂ ਹੋਈ ਹੈ। ਪੀੜਤ ਪਰਿਵਾਰ ਵੱਲੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ ਗੁਰਸੇਵਕ ਸਿੰਘ ਮੰਦਰ ਦੇ ਵਿੱਚ ਦੇਰ ਰਾਤ ਮੱਥਾ ਟੇਕ ਕੇ ਘਰ ਨੂੰ ਵਾਪਸ ਆ ਰਿਹਾ ਸੀ। ਇਸ ਦੌਰਾਨ 2 ਧਿਰਾਂ ਵਿੱਚ ਲੜਾਈ ਹੋ ਰਹੀ ਸੀ। ਜਦੋਂ ਨੌਜਵਾਨ ਲੜਾਈ ਛੁਡਾਉਣ ਗਿਆ ਤਾਂ ਪੰਜਾਬ ਦੇ ਬਾਹਰ ਦੇ ਲੋਕਾਂ ਨੇ ਉਸ ‘ਤੇ ਹੀ ਹਮਲਾ ਕਰਕੇ ਜ਼ਖਮੀ ਕਰ ਦਿੱਤਾ। ਜਿਸ ਨੂੰ ਜ਼ਖਮੀ ਹਾਲਤ ਦੇ ਵਿੱਚ ਮੋਹਾਲੀ ਦੇ ਫੋਰਟਿਸ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਸੀ। ਜਿੱਥੇ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਭਿਵਾੜੀ : ਕੈਮੀਕਲ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਝੁ/ਲਸਣ ਕਾਰਨ 7-8 ਮਜ਼ਦੂਰਾਂ ਦੀ ਮੌ/ਤ, 2 ਜ਼ਖਮੀ

ਉਧਰ ਆਪਣੇ ਨੌਜਵਾਨ ਪੁੱਤ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ। ਪਰਿਵਾਰ ਨੇ ਹਸਪਤਾਲ ਦੇ ਬਾਹਰ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਜਦੋਂ ਤੱਕ ਕਾਤਲਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਉਹ ਨੌਜਵਾਨ ਦੀ ਦੇ ਦਾ ਪੋਸਟਮਾਰਟਮ ਨਹੀਂ ਕਰਵਾਉਣਗੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੋਹਾਲੀ : ਲੜਾਈ ਛੁਡਾਉਣ ਗਏ ਨੌਜਵਾਨ ‘ਤੇ ਹਮਲਾ, ਜ਼ਖਮੀ ਨੌਜਵਾਨ ਨੇ ਹਸਪਤਾਲ ‘ਚ ਤੋੜਿਆ ਦਮ appeared first on Daily Post Punjabi.

ਜਲੰਧਰ ‘ਚ ਪੁਰਾਣੀ ਰੰਜਿਸ਼ ਕਰਕੇ ਨੌਜਵਾਨ ‘ਤੇ ਹਮਲਾ, ਵਾਹਨਾਂ ਦੀ ਵੀ ਕੀਤੀ ਭੰਨ-ਤੋੜ
ਪੰਜਾਬ ਦੇ ਜਲੰਧਰ ਪੱਛਮੀ ਅਧੀਨ ਪੈਂਦੇ ਕਸਬਾ ਦਾਨਿਸ਼ਮੰਦਾਂ ‘ਚ ਦੇਰ ਰਾਤ ਗੁੰਡਾਗਰਦੀ ਹੋਈ। ਦੋ ਵੱਖ-ਵੱਖ ਮਾਮਲਿਆਂ ਵਿੱਚ ਦੋ ਵਿਅਕਤੀਆਂ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਹਨ। ਨੌਜਵਾਨਾਂ ਨੇ ਕਬੂਤਰਬਾਜ਼ੀ ਦੀ ਪੁਰਾਣੀ ਰੰਜਿਸ਼ ਦੇ ਚੱਲਦਿਆਂ ਪਹਿਲਾਂ ਦਾਨਿਸ਼ਮੰਦਾ ਗਲੀ ਦੀ ਇਕ ਦੁਕਾਨ ‘ਤੇ ਹਮਲਾ ਕੀਤਾ ਅਤੇ ਫਿਰ ਇੱਟਾਂ ਰੋੜੇ ਬਰਸਾਏ। ਇਸ ਵਿੱਚ ਲੋਕਾਂ ਦੇ ਗਲੀਆਂ ਵਿੱਚ ਖੜ੍ਹੇ ਦੋਪਹੀਆ ਵਾਹਨਾਂ ਦਾ ਵੀ ਨੁਕਸਾਨ ਹੋਇਆ ਹੈ।

Attack on youth due to

ਬਸਤੀ ਦਾਨਿਸ਼ਮੰਡਾ ਵਿੱਚ ਅੰਗੁਰਲ ਟੈਲੀਕਾਮ ਨਾਮ ਦੀ ਦੁਕਾਨ ਰੱਖਣ ਵਾਲੇ ਨੌਜਵਾਨ ਮਯੰਕ ਨੇ ਦੱਸਿਆ ਕਿ ਉਸ ਦੇ ਇਲਾਕੇ ਵਿੱਚ ਰਹਿਣ ਵਾਲੇ ਬਾਸੂ ਭਗਤ, ਵਿੰਨੀ ਭਗਤ ਅਤੇ ਮਨੀ ਨਾਮਕ ਨੌਜਵਾਨ ਉਸ ਦੀ ਦੁਕਾਨ ਵਿੱਚ ਦਾਖਲ ਹੋਏ। ਇਸ ‘ਤੋਂ ਬਾਅਦ ਮਨੀ ਨੇ ਉਸ ਦੀ ਦੁਕਾਨ ‘ਤੇ ਭੰਨਤੋੜ ਕੀਤੀ ਅਤੇ ਉਸ ਦੇ ਗਲੇ ‘ਚੋਂ 50 ਹਜ਼ਾਰ ਰੁਪਏ ਲੁੱਟ ਲਏ। ਇਸ ਦੇ ਨਾਲ ਹੀ ਉਸ ਦੀ ਕੁੱਟਮਾਰ ਕੀਤੀ। ਉਨ੍ਹਾਂ ਦੱਸਿਆ ਕਿ ਇਸ ਹਮਲੇ ਵਿੱਚ ਇੱਕ ਨੌਜਵਾਨ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਹਨ। ਜ਼ਖਮੀ ਨੂੰ ਇਲਾਜ਼ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।

Attack on youth due to

ਮਯੰਕ ਨੇ ਦੱਸਿਆ ਕਿ ਹਮਲਾ ਕਰਨ ਵਾਲਿਆਂ ਦੀ ਕਬੂਤਰਬਾਜ਼ੀ ਦੇ ਕਾਰੋਬਾਰ ਨੂੰ ਲੈ ਕੇ ਪੁਰਾਣੀ ਦੁਸ਼ਮਣੀ ਸੀ। ਇਸ ਕਰਕੇ ਗੁੰਡਿਆਂ ਨੇ ਇਲਾਕੇ ਵਿੱਚ ਇੱਟਾਂ ਰੋੜੇ ਚਲਾਏ। ਇਨ੍ਹਾਂ ਹੀ ਨ ਨਹੀਂ ਹਮਲਾਵਰਾਂ ਨੇ ਲੋਕਾਂ ਦੇ ਘਰਾਂ ਦੇ ਬਾਹਰ ਖੜ੍ਹੇ ਦੋਪਹੀਆ ਵਾਹਨਾਂ ਦੀ ਭੰਨਤੋੜ ਕੀਤੀ ਗਈ। ਇਸ ਹਮਲੇ ‘ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸ ਮਗਰੋਂ ਪਰਿਵਾਰ ਨੇ ਇਨਸਾਫ਼ ਲਈ ਰਾਤ ਨੂੰ ਥਾਣਾ ਡਿਵੀਜ਼ਨ ਨੰਬਰ 5 ਵਿੱਚ ਪਹੁੰਚ ਗਿਆ।

ਇਹ ਵੀ ਪੜ੍ਹੋ : ਗੁਜਰਾਤ ‘ਤੋਂ ਦਿੱਲੀ ਲਿਆਇਆ ਗਿਆ ਲਾਰੈਂਸ ਬਿਸ਼ਨੋਈ, ਪੁਲਿਸ ਨੇ ਮੰਡੋਲੀ ਜੇਲ ‘ਚ ਕੀਤਾ ਸ਼ਿਫਟ

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਸ਼ਹਿਰ ਵਿੱਚ ਦੋ ਘਰ ਹਨ। ਇੱਕ ਪੁਰਾਣਾ ਘਰ ਬਸਤੀ ਦਾਨਿਸ਼ਮੰਡਾ ਵਿੱਚ ਹੈ ਅਤੇ ਨਵਾਂ ਘਰ ਉਜਾਲਾ ਨਗਰ ਵਿੱਚ ਹੈ। ਉਸ ਦਾ ਲੜਕਾ ਵਿਕਰਮ ਪੁਰਾਣੇ ਘਰ ਦੀ ਛੱਤ ‘ਤੇ ਸੀ। ਇਸੇ ਦੌਰਾਨ ਇਲਾਕੇ ਦੇ ਦੀਪੂ, ਮੰਗੀ ਨੇ ਫੋਨ ਕਰਕੇ ਉਸ ਨੂੰ ਦਾਨਿਸ਼ਮੰਦਾ ਅੱਡੇ ’ਤੇ ਬੁਲਾਇਆ। ਵਿਕਰਮ ਦੇ ਭਰਾ ਵਿਸ਼ਾਲ ਨੇ ਦੱਸਿਆ ਕਿ ਦੋਵਾਂ ਦੇ ਨਾਲ ਕੁਝ ਹੋਰ ਨੌਜਵਾਨ ਵੀ ਸਨ। ਉਨ੍ਹਾਂ ਨੇ ਦਾਤਰਾਂ ਨਾਲ ਵਿਕਰਮ ‘ਤੇ ਹਮਲਾ ਕਰ ਦਿੱਤਾ। ਵਿਸ਼ਾਲ ਨੇ ਦੱਸਿਆ ਕਿ ਹਮਲਾ ਕਰਨ ਵਾਲੇ ਨੌਜਵਾਨ ਪਹਿਲਾਂ ਵੀ ਵਿਕਰਮ ਨੂੰ ਧਮਕੀਆਂ ਦਿੰਦੇ ਸਨ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਜਲੰਧਰ ‘ਚ ਪੁਰਾਣੀ ਰੰਜਿਸ਼ ਕਰਕੇ ਨੌਜਵਾਨ ‘ਤੇ ਹਮਲਾ, ਵਾਹਨਾਂ ਦੀ ਵੀ ਕੀਤੀ ਭੰਨ-ਤੋੜ appeared first on Daily Post Punjabi.