attacked house Archives - Daily Post Punjabi

ਪ੍ਰਾਪਰਟੀ ਡੀਲਰ ਦੇ ਘਰ ‘ਤੇ ਹਮਲਾ ਕਰਨ ਵਾਲੇ 4 ਦੋਸ਼ੀਆਂ ਨੂੰ ਪੁਲਿਸ ਨੇ ਕੀਤਾ ਕਾਬੂ
property dealer attacked accused arrested: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਪ੍ਰਾਪਰਟੀ ਕਾਰੋਬਾਰੀ ਦੇ ਘਰ ‘ਚ ਜਬਰਦਸਤੀ ਦਾਖਲ ਹੋ ਕੇ ਭੰਨ-ਤੋੜ ਕਰਨ ਵਾਲੇ 4 ਦੋਸ਼ੀ ਆਖਰਕਾਰ ਪੁਲਿਸ ਦੇ ਅੜਿੱਕੇ ਆ ਗਏ ਹਨ। ਫੜ੍ਹੇ ਗਏ ਦੋਸ਼ੀਆਂ ਦੀ ਪਛਾਣ ਹੋ ਗਈ ਹੈ ਅਤੇ ਪੁਲਿਸ ਵੱਲੋਂ ਇਨ੍ਹਾਂ ‘ਤੇ ਮਾਮਲਾ ਦਰਜ ਕੀਤਾ ਗਿਆ ਹੈ।

property dealer attacked accused arrested

ਦੱਸਣਯੋਗ ਹੈ ਕਿ ਬੀਤੇ ਦਿਨੀਂ ਥਾਣਾ ਦੁਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਕਰਨੈਲ ਸਿੰਘ ਨਗਰ ‘ਚ ਪ੍ਰਾਪਰਟੀ ਕਾਰੋਬਾਰੀ ਦੇ ਘਰ ‘ਤੇ ਹਮਲਾ ‘ਤੇ ਚਾਰ ਅਣਪਛਾਤੇ ਨੌਜਵਾਨਾਂ ਨੇ ਹਮਲਾ ਕੀਤਾ ਸੀ। ਇਸ ਦੌਰਾਨ ਪ੍ਰਾਪਰਟੀ ਕਾਰੋਬਾਰੀ ਦੀ ਪਤਨੀ ਤੇ ਧੀ ਨੂੰ ਅੱਗ ਲਗਾਉਣ ਦੀ ਵੀ ਕੋਸ਼ਿਸ਼ ਕੀਤੀ ਗਈ ਸੀ। ਥਾਣਾ ਦੁੱਗਰੀ ਦੇ ਐੱਸ.ਐੱਚ.ਓ. ਸੁਰਿੰਦਰ ਕੁਮਾਰ ਚੋਪੜਾ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ‘ਚ ਮਹੇਸ਼ ਕੁਮਾਰ, ਰਾਜੂ ਕੁਮਾਰ, ਅਨੁਜ ਕੁਮਾਰ, ਗੌਰਵ ਸ਼ਾਮਿਲ ਹਨ। ਐੱਸ.ਐੱਚ.ਓ. ਸੁਰਿੰਦਰ ਕੁਮਾਰ ਚੋਪੜਾ ਨੇ ਦੱਸਿਆ ਕਿ ਕਾਰੋਬਾਰੀ ਦੇ ਲੜਕੇ ਅਮਨ ਦੀ ਉਕਤ ਕਥਿਤ ਦੋਸ਼ੀਆਂ ਨਾਲ ਪੁਰਾਣੀ ਰੰਜਿਸ਼ ਚੱਲ ਰਹੀ ਸੀ, ਜਿਸ ਤਹਿਤ ਹੀ ਇਨ੍ਹਾਂ ਹਮਲਾਵਰਾਂ ਵਲੋਂ ਘਰ ‘ਤੇ ਹਮਲਾ ਕੀਤਾ ਗਿਆ ਸੀ। ਪੁਲਿਸ ਵਲੋਂ ਇਸ ਮਾਮਲੇ ‘ਚ ਸੈਬੀ ਵਿਨੇ, ਪ੍ਰਦੀਪ, ਦਮਨ ਗਿੱਲ, ਅੰਕਿਤ ਨੂੰ ਵੀ ਨਾਮਜ਼ਦ ਕੀਤਾ ਹੈ। ਪੁਲਿਸ ਵਲੋਂ ਇਸ ਹੋਰ ਲੋੜੀਂਦੇ ਦੋਸ਼ੀਆਂ ਦੀ ਵੀ ਭਾਲ ਕੀਤੀ ਜਾ ਰਹੀ ਹੈ।

The post ਪ੍ਰਾਪਰਟੀ ਡੀਲਰ ਦੇ ਘਰ ‘ਤੇ ਹਮਲਾ ਕਰਨ ਵਾਲੇ 4 ਦੋਸ਼ੀਆਂ ਨੂੰ ਪੁਲਿਸ ਨੇ ਕੀਤਾ ਕਾਬੂ appeared first on Daily Post Punjabi.