attari border Archives - Daily Post Punjabi

ਅੰਮ੍ਰਿਤਸਰ ਪਹੁੰਚ ਕੇਂਦਰੀ ਮੰਤਰੀ ਨਿਤਿਨ ਗਡਕਰੀ, ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਅੰਮ੍ਰਿਤਸਰ ਪਹੁੰਚ ਗਏ ਹਨ। ਹਵਾਈ ਅੱਡੇ ‘ਤੇ ਮੰਤਰੀ ਕੁਲਦੀਪ ਧਾਲੀਵਾਲ ਅਤੇ ਹਰਭਜਨ ਸਿੰਘ ETO ਨੇ ਨਿਤਿਨ ਗਡਕਰੀ ਦਾ ਸਵਾਗਤ ਕੀਤਾ। ਸੰਸਦ ਮੈਂਬਰ ਗੁਰਜੀਤ ਔਜਲਾ ਵੀ ਮੌਕੇ ’ਤੇ ਮੌਜੂਦ ਹਨ। ਇੱਥੋਂ ਉਹ ਸਿੱਧਾ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਰਵਾਨਾ ਹੋਏ। ਜਿੱਥੋਂ ਉਹ ਹੁਣ ਕਟੜਾ-ਨਵੀਂ ਦਿੱਲੀ ਐਕਸਪ੍ਰੈਸ ਹਾਈਵੇਅ ਦਾ ਮੁਆਇਨਾ ਕਰਨ ਪਹੁੰਚ ਗਏ ਹਨ। ਜਿੱਥੇ CM ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਹਨ।

Union Minister Nitin Gadkari

ਨਿਤਿਨ ਗਡਕਰੀ ਨੇ ਕਿਹਾ ਕਿ ਹਰਿਮੰਦਰ ਸਾਹਿਬ ‘ਚ ਮੱਥਾ ਟੇਕਣ ਦੀ ਮੇਰੀ ਤਾਂ ਪਹਿਲਾਂ ਹੀ ਇੱਛਾ ਸੀ। ਅੱਜ ਮੈਨੂੰ ਇੱਥੇ ਸਿਰ ਝੁਕਾਉਣ ਦਾ ਸੁਭਾਗ ਮਿਲਿਆ। ਮੈਂ ਮੰਦਰ ਵਿੱਚ ਪ੍ਰਾਰਥਨਾ ਕੀਤੀ ਕਿ ਸਾਡੇ ਭਾਰਤੀਆਂ ਦਾ ਆਉਣ ਵਾਲੇ ਸਮੇਂ ਵਿੱਚ ਚੰਗਾ ਅਤੇ ਖੁਸ਼ਹਾਲ ਜੀਵਨ ਹੋਵੇ ਅਤੇ ਹਰ ਕੋਈ ਚੰਗਾ ਹੋਵੇ। ਦੇਸ਼ ਹੋਰ ਤਰੱਕੀ ਕਰੇ। ਇਸ ਲਈ ਮੈਂ ਪ੍ਰਾਰਥਨਾ ਕੀਤੀ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਏਅਰਪੋਰਟ ’ਤੇ ਸਮੋਸੇ ’ਚੋਂ ਨਿਕਲਿਆ ਕਾਕਰੋਚ, ਯਾਤਰੀ ਨੇ 190 ਰੁਪਏ ‘ਚ ਖ਼ਰੀਦੇ ਸਨ 2 ਸਮੋਸੇ

ਕੇਂਦਰੀ ਮੰਤਰੀ ਨਿਤਿਨ ਗਡਕਰੀ ਅੱਜ ICP ਅਟਾਰੀ ਅਟਾਰੀ ਸਰਹੱਦ ‘ਤੇ ਨਵੇਂ ਲਗਾਏ ਗਏ ਤਿਰੰਗੇ ਪੋਲ ਦਾ ਉਦਘਾਟਨ ਵੀ ਕਰਨਗੇ। ਇਸ ਤਿਰੰਗੇ ਦੀ ਉਚਾਈ 418 ਫੁੱਟ ਹੈ। ਇਹ ਤਿਰੰਗਾ ਪਾਕਿਸਤਾਨ ਤੱਕ ਸਾਫ਼ ਨਜ਼ਰ ਆਵੇਗਾ। ਇਸ ਤਿਰੰਗੇ ਦੇ ਲਹਿਰਾਉਣ ਨਾਲ ਹਰ ਭਾਰਤੀ ਮਾਣ ਨਾਲ ‘ਝੰਡਾ ਉਂਚਾ ਰਹੇ ਹਮਾਰਾ’ ਗਾ ਸਕੇਗਾ। ਅਟਾਰੀ ਸਰਹੱਦ ‘ਤੇ ਅੱਜ ਲਹਿਰਾਇਆ ਜਾਣ ਵਾਲਾ ਤਿਰੰਗਾ ਦੇਸ਼ ਦਾ ਸਭ ਤੋਂ ਉੱਚਾ ਝੰਡਾ ਹੋਵੇਗਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਅੰਮ੍ਰਿਤਸਰ ਪਹੁੰਚ ਕੇਂਦਰੀ ਮੰਤਰੀ ਨਿਤਿਨ ਗਡਕਰੀ, ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ appeared first on Daily Post Punjabi.

ਕਿਆਰਾ ਦਾ BSF ਜਵਾਨਾਂ ਨਾਲ ਪੂਰਾ ਦਿਨ, ਫੌਜੀ ਵਾਂਗ ਹਥਿਆਰ ਚਲਾਏ, ਆਪਣੇ ਨਾਂ ਦਾ ਰੁੱਖ ਲਾਇਆ (ਤਸਵੀਰਾਂ)
ਅਦਾਕਾਰਾ ਕਿਆਰਾ ਅਡਵਾਨੀ ਭਾਰਤ-ਪਾਕਿਸਤਾਨ ਸਰਹੱਦ ‘ਤੇ ਚੌਕਸ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨਾਲ ਸ਼ੂਟ ਕਰਨ ਮਗਰੋਂ ਮੁੰਬਈ ਪਰਤ ਆਈ ਹੈ। ਉਸ ਨੇ ਕਮਾਂਡੋ ਲੁੱਕ ਵਿੱਚ ਬੀਐਸਐਫ ਜਵਾਨਾਂ ਨਾਲ ਸਰਹੱਦ ਦਾ ਦੌਰਾ ਕੀਤਾ। ਦਰਅਸਲ, ਕਿਆਰਾ ਇਕ ਦਿਨ ਦੇ ਸਪੈਸ਼ਲ ਸ਼ੂਟ ਲਈ ਅੰਮ੍ਰਿਤਸਰ ਪਹੁੰਚੀ ਸੀ, ਜਿੱਥੇ ਉਸ ਨੇ ਪੂਰਾ ਦਿਨ ਬੀਐੱਸਐੱਫ ਜਵਾਨਾਂ ਨਾਲ ਬਤੌਰ ਫੌਜੀ ਬਿਤਾਇਆ।

ਐਤਵਾਰ ਸ਼ਾਮ ਨੂੰ ਅੰਮ੍ਰਿਤਸਰ ਪਹੁੰਚੀ ਕਿਆਰਾ ਅਡਵਾਨੀ ਨੇ ਸਭ ਤੋਂ ਪਹਿਲਾਂ ਅਟਾਰੀ ਬਾਰਡਰ ‘ਤੇ ਰੀਟਰੀਟ ਸੈਰਾਮਨੀ ਵੇਖੀ। ਉਹ ਦੋਵੇਂ ਦੇਸ਼ਾਂ ਦੇ ਫੌਜੀਆਂ ਦਾ ਜੋਸ਼ ਵੇਖ ਕੇ ਬਹੁਤ ਉਤਸ਼ਾਹਿਤ ਸੀ। ਉਸ ਨੇ ਰੀਟਰੀਟ ਸੈਰੇਮਨੀ ਕਰ ਰਹੇ ਫੌਜੀਆਂ ਨਾਲ ਤਸਵੀਰਾਂ ਵੀ ਖਿਚਵਾਈਆਂ। ਅਗਲੀ ਸਵੇਰ ਕਿਆਰਾ ਬਲੈਕ ਪੈਂਟ ਅਤੇ ਟਾਪ ਨਾਲ ਕਮਾਂਡੋ ਲੁੱਕ ਵਿੱਚ ਬੀਐਸਐਫ ਜਵਾਨਾਂ ਦੀ ਇੱਕ ਟੁਕੜੀ ਵਿੱਚ ਸ਼ਾਮਲ ਹੋ ਗਈ।

ਇਸ ਦੌਰਾਨ ਕਿਆਰਾ ਸਰਹੱਦ ‘ਤੇ ਗਸ਼ਤ ਕਰ ਰਹੇ ਜਵਾਨਾਂ ਦੇ ਨਾਲ ਚੱਲੀ। ਹੁੰਮਸ ਭਰੀ ਗਰਮੀ ਵਿਚਾਲੇ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜਿਆ। ਸਰਹੱਦ ‘ਤੇ ਜਵਾਨਾਂ ਦੇ ਕੰਮ ਕਰਨ ਦੇ ਤਰੀਕਿਆਂ ਨੂੰ ਜਾਣਿਆ। ਇੰਨਾ ਹੀ ਨਹੀਂ, ਭਾਰਤ-ਪਾਕਿ ਸਰਹੱਦ ‘ਤੇ ਹੋਣ ਵਾਲੀ ਘੁਸਪੈਠ ਨੂੰ ਰੋਕਣ ਲਈ ਕੀਤੀਆਂ ਜਾ ਰਹੀਾਂ ਕੋਸ਼ਿਸ਼ਾਂ ਨੂੰ ਵੇਖ ਕੇ ਵੀ ਕਿਆਰਾ ਬਹੁਤ ਪ੍ਰਭਾਵਿਤ ਹੋਈ।

ਬੀਐਸਐਫ ਦੇ ਜਵਾਨ ਹੁਣ ਅਤਿ-ਆਧੁਨਿਕ ਸਹੂਲਤਾਂ ਅਤੇ ਹਥਿਆਰਾਂ ਨਾਲ ਲੈਸ ਹਨ। ਕਿਆਰਾ ਨੇ ਉਨ੍ਹਾਂ ਦੇ ਅਤਿ-ਆਧੁਨਿਕ ਹਥਿਆਰਾਂ ਨੂੰ ਕੰਮ ਕਰਦੇ ਦੇਖਿਆ। ਸਰਹੱਦ ‘ਤੇ ਬਣੀ ਗੈਲਰੀ ਵਿੱਚ ਅਤਿ-ਆਧੁਨਿਕ ਤਕਨੀਕਾਂ, ਨਾਈਟ ਵਿਜ਼ਨ ਕੈਮਰੇ, ਨਾਈਟ ਵਿਜ਼ਨ ਦੂਰਬੀਨ, ਰਾਡਾਰ ਸਿਸਟਮ ਆਦਿ ਬਾਰੇ ਵੀ ਜਾਣਕਾਰੀ ਲਈ। ਇਸ ਗੈਲਰੀ ਵਿੱਚ ਕਿਆਰਾ ਸੈਨਿਕਾਂ ਦੀ ਸ਼ਹਾਦਤ ਅਤੇ ਫੌਜੀਆਂ ਨੂੰ ਹੁਣ ਮਿਲਣ ਵਾਲੀਆਂ ਅਤਿ-ਆਧੁਨਿਕ ਤਕਨੀਕਾਂ ਬਾਰੇ ਜਾਣਨ ਲਈ ਬਹੁਤ ਉਤਸ਼ਾਹਿਤ ਸੀ।

ਬੀਐਸਐਫ ਵੱਲੋਂ ਇਸ ਸਾਲ ਇੱਕ ਲੱਖ ਰੁੱਖ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ। ਕਿਆਰਾ ਅਡਵਾਨੀ ਵੀ ਇਸ ਮੁਹਿੰਮ ਦਾ ਹਿੱਸਾ ਬਣੀ। ਸਰਹੱਦ ‘ਤੇ ਬੀਐਸਐਫ ਦੇ ਜਵਾਨਾਂ ਵੱਲੋਂ ਕਿਆਰਾ ਦੇ ਨਾਂ ‘ਤੇ ਇੱਕ ਰੁੱਖ ਵੀ ਲਗਾਇਆ ਗਿਆ। ਬੀਐਸਐਫ ਜਵਾਨਾਂ ਨਾਲ ਇੱਕ ਦਿਨ ਬਿਤਾਉਣ ਤੋਂ ਬਾਅਦ ਕਿਆਰਾ ਬਹੁਤ ਖੁਸ਼ ਨਜ਼ਰ ਆ ਰਹੀ ਸੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

ਇਹ ਵੀ ਪੜ੍ਹੋ : ਲੁਧਿਆਣਾ : ਚੋਰਾਂ ਦੇ ਹੌਂਸਲੇ ਬੁਲੰਦ, ਥਾਣੇ ਤੋਂ ਕੁਝ ਦੂਰ ਸ਼ੋਅਰੂਮ ਦੇ ਬਾਹਰੋਂ ਸ਼ਰੇਆਮ ਚੁੱਕ ਕੇ ਲੈ ਗਏ AC

The post ਕਿਆਰਾ ਦਾ BSF ਜਵਾਨਾਂ ਨਾਲ ਪੂਰਾ ਦਿਨ, ਫੌਜੀ ਵਾਂਗ ਹਥਿਆਰ ਚਲਾਏ, ਆਪਣੇ ਨਾਂ ਦਾ ਰੁੱਖ ਲਾਇਆ (ਤਸਵੀਰਾਂ) appeared first on Daily Post Punjabi.

ਅਟਾਰੀ ਬਾਰਡਰ ਪਹੁੰਚੀ ਕਿਆਰਾ ਅਡਵਾਨੀ, BSF ਵੱਲੋਂ ਬਣੀ ਗੈਸਟ ਆਫ਼ ਆਨਰ, ਜਵਾਨਾਂ ਨੂੰ ਦਿੱਤੀ ਸਲਾਮੀ
ਬਾਲੀਵੁੱਡ ਅਤੇ ਤਾਮਿਲ ਫਿਲਮਾਂ ਦੀ ਮਸ਼ਹੂਰ ਅਦਾਕਾਰਾ ਕਿਆਰਾ ਅਡਵਾਨੀ ਅੰਮ੍ਰਿਤਸਰ ਪਹੁੰਚੀ ਹੈ। ਕਿਆਰਾ ਨੂੰ ਦੇਰ ਸ਼ਾਮ ਅਟਾਰੀ ਸਰਹੱਦ ‘ਤੇ ਰਿਟਰੀਟ ਦੇਖਦਿਆਂ ਦੇਖਿਆ ਗਿਆ। ਕਿਆਰਾ ਦੀਆਂ ਤਸਵੀਰਾਂ ਸੀਮਾ ਸੁਰੱਖਿਆ ਬਲ (BSF) ਨੇ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਅਤੇ ਸ਼ਾਮ ਦੇ ਰਿਟ੍ਰੀਟ ‘ਤੇ ਪਹੁੰਚਣ ਲਈ ਧੰਨਵਾਦ ਕੀਤਾ। ਸੂਚਨਾ ਮੁਤਾਬਕ ਕਿਆਰਾ ਅੱਜ ਭਾਰਤ-ਪਾਕਿਸਤਾਨ ਸਰਹੱਦ ’ਤੇ BSF ਦੇ ਜਵਾਨਾਂ ਨਾਲ ਸਮਾਂ ਬਿਤਾਉਣਗੇ।

Kiara Advani reaches Attari border

29 ਜੂਨ ਨੂੰ ਸੱਤਿਆਪ੍ਰੇਮ ਕੀ ਕਥਾ ਰਿਲੀਜ਼ ਹੋਣ ਤੋਂ ਬਾਅਦ, ਕਿਆਰਾ ਅਡਵਾਨੀ ਆਰਾਮ ਨਾਲ ਸਮਾਂ ਬਿਤਾ ਰਹੀ ਹੈ ਅਤੇ ਇੰਟਰਵਿਊਆਂ ਅਤੇ ਵਿਸ਼ੇਸ਼ ਸ਼ੂਟ ਵਿੱਚ ਦਿਖਾਈ ਦੇ ਰਹੀ ਹੈ। ਉਹ ਇੱਕ ਸ਼ੂਟ ਦੇ ਸਿਲਸਿਲੇ ਵਿੱਚ ਅੰਮ੍ਰਿਤਸਰ ਵੀ ਪਹੁੰਚੀ ਹੋਈ ਹੈ। ਬੀਤੀ ਸ਼ਾਮ ਅੰਮ੍ਰਿਤਸਰ ਪੁੱਜੀ ਕਿਆਰਾ ਅਡਵਾਨੀ ਬੀਤੀ ਸ਼ਾਮ ਅਟਾਰੀ ਸਰਹੱਦ ਪਹੁੰਚੀ। ਇਸ ਦੌਰਾਨ BSF ਨੇ ਉਨ੍ਹਾਂ ਨੂੰ ਮਹਿਮਾਨ ਵਜੋਂ ਸਨਮਾਨਿਤ ਵੀ ਕੀਤਾ।

ਇਹ ਵੀ ਪੜ੍ਹੋ : ਸੰਤ ਸੀਚੇਵਾਲ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ, ਇਰਾਕ ‘ਚ ਫਸੀਆਂ ਦੋ ਪੰਜਾਬੀ ਧੀਆਂ ਦੀ ਹੋਈ ਵਤਨ ਵਾਪਸੀ

ਕਿਆਰਾ ਅਡਵਾਨੀ ਨੇ ਅਟਾਰੀ ਸਰਹੱਦ ਤੇ BSF ਅਧਿਕਾਰੀਆਂ ਦੇ ਨਾਲ ਬੈਠ ਕੇ ਰੀਟਰੀਟ ਸਮਾਰੋਹ ਦੇਖਿਆ ਅਤੇ ਫਿਰ BSF ਜਵਾਨਾਂ ਨਾਲ ਤਸਵੀਰਾਂ ਖਿੱਚੀਆਂ। ਕਿਆਰਾ ਅਡਵਾਨੀ ਰਿਟਰੀਟ ਦੇਖ ਕੇ ਕਾਫੀ ਖੁਸ਼ ਨਜ਼ਰ ਆਈ। ਇੰਨਾ ਹੀ ਨਹੀਂ ਕਿਆਰਾ ਅਡਵਾਨੀ ਦਾ ਆਉਣਾ ਰਿਟ੍ਰੀਟ ਦੇਖਣ ਆਏ ਸੈਲਾਨੀਆਂ ਲਈ ਵੀ ਸਰਪ੍ਰਾਈਜ਼ ਸੀ। ਕਿਆਰਾ ਨੂੰ ਦੇਖ ਕੇ ਸੈਲਾਨੀ ਵੀ ਕਾਫੀ ਖੁਸ਼ ਹੋਏ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਅਟਾਰੀ ਬਾਰਡਰ ਪਹੁੰਚੀ ਕਿਆਰਾ ਅਡਵਾਨੀ, BSF ਵੱਲੋਂ ਬਣੀ ਗੈਸਟ ਆਫ਼ ਆਨਰ, ਜਵਾਨਾਂ ਨੂੰ ਦਿੱਤੀ ਸਲਾਮੀ appeared first on Daily Post Punjabi.

ਅਟਾਰੀ ਬਾਰਡਰ ‘ਤੇ BSF ਨੇ ਪਾਕਿ ਡਰੋਨ ਕੀਤਾ ਢੇਰ, 2 ਕਿਲੋ ਹੈਰੋਇਨ ਤੇ ਅਫੀਮ ਬਰਾਮਦ
ਪੰਜਾਬ ਦੇ ਅੰਮ੍ਰਿਤਸਰ ਸਰਹੱਦ ‘ਤੇ ਸੀਮਾ ਸੁਰੱਖਿਆ ਬਲ (BSF) ਨੇ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਬੁੱਧਵਾਰ-ਵੀਰਵਾਰ ਦਰਮਿਆਨੀ ਰਾਤ ਨੂੰ ਜਵਾਨਾਂ ਨੇ ਗੋਲੀਬਾਰੀ ਕਰਕੇ ਪਾਕਿਸਤਾਨੀ ਡਰੋਨ ਨੂੰ ਮਾਰ ਡਿਗਾਇਆ। ਇਸ ਦੇ ਨਾਲ ਹੀ ਜਵਾਨਾਂ ਨੇ 14 ਕਰੋੜ ਰੁਪਏ ਦੀ ਹੈਰੋਇਨ ਤੇ ਅਫੀਮ ਬਰਾਮਦ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਡਰੋਨ ਦੀ ਰਾਤ ਸਮੇਂ ਨਸ਼ਾ ਤਸਕਰੀ ਵਿੱਚ ਵਰਤੋਂ ਕੀਤੀ ਜਾ ਰਹੀ ਸੀ। ਇਹ ਜਾਣਕਾਰੀ BSF ਦੇ ਜਵਾਨਾਂ ਵੱਲੋਂ ਸਾਂਝੀ ਕੀਤੀ ਗਈ ਹੈ।

BSF Intercepts Pakistani Drone

BSF ਅਧਿਕਾਰੀਆਂ ਅਨੁਸਾਰ ਬਟਾਲੀਅਨ 22 ਦੇ ਜਵਾਨ ਰਾਤ ਸਮੇਂ ਗਸ਼ਤ ’ਤੇ ਸਨ। ਇਸ ਦੌਰਾਨ ਬੀਓਪੀ ਪੁਲ ਮੋਰਾਂ ਨੇੜੇ ਅੱਧੀ ਰਾਤ ਨੂੰ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਡਰੋਨ ਦੀ ਆਵਾਜ਼ ਸੁਣ ਕੇ ਜਵਾਨਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਗੋਲੀਬਾਰੀ ਦੇ ਕੁਝ ਸਕਿੰਟਾਂ ਵਿੱਚ ਹੀ ਡਰੋਨ ਦੀ ਆਵਾਜ਼ ਬੰਦ ਹੋ ਗਈ। ਇਸ ਮਗਰੋਂ BSF ਦੇ ਜਵਾਨਾਂ ਨੇ ਇਲਾਕੇ ਨੂੰ ਸੀਲ ਕਰਕੇ ਤਲਾਸ਼ੀ ਸ਼ੁਰੂ ਕੀਤੀ। ਜਵਾਨਾਂ ਨੂੰ ਇਹ ਡਰੋਨ ਪੁਲ ਮੋਰਾਂ ਨੇੜੇ ਖੇਤਾਂ ਵਿੱਚ ਟੁਕੜਿਆਂ ਵਿੱਚ ਮਿਲਿਆ ਸੀ।

ਇਹ ਵੀ ਪੜ੍ਹੋ : ਫ਼ਖ਼ਰ-ਏ-ਕੌਮ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਵਿਦਾਈ, ਫੁੱਲਾਂ ਨਾਲ ਸਜਾਇਆ ਗਿਆ ਟਰੈਕਟ

BSF ਦੇ ਜਵਾਨਾਂ ਨੇ ਡਰੋਨ ਦੇ ਟੁਕੜਿਆਂ ਨੂੰ ਕਬਜ਼ੇ ਵਿੱਚ ਲੈ ਕੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ। ਡਰੋਨ ਦੇ ਨਾਲ ਪੀਲੀ ਟੇਪ ਨਾਲ ਬੰਨ੍ਹਿਆ ਇੱਕ ਪੈਕਟ ਬਰਾਮਦ ਕੀਤਾ ਗਿਆ। ਇਸ ਬੈਗ ਵਿੱਚੋਂ ਦੋ ਪੈਕੇਟ ਹੈਰੋਇਨ ਬਰਾਮਦ ਹੋਈ ਹੈ। ਜਿਸ ਦਾ ਭਾਰ 2 ਕਿਲੋ ਦੇ ਕਰੀਬ ਹੈ। ਅੰਤਰਰਾਸ਼ਟਰੀ ਪੱਧਰ ‘ਤੇ ਇਸ ਖੇਪ ਦੀ ਕੀਮਤ ਕਰੀਬ 14 ਕਰੋੜ ਰੁਪਏ ਹੈ। ਇਸ ਦੇ ਨਾਲ ਹੀ ਦੋ ਹੋਰ ਡੱਬੀਆਂ ਵੀ ਬਰਾਮਦ ਹੋਈਆਂ ਹਨ, ਜਿਨ੍ਹਾਂ ਵਿੱਚ ਅਫੀਮ ਮਿਲੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਅਟਾਰੀ ਬਾਰਡਰ ‘ਤੇ BSF ਨੇ ਪਾਕਿ ਡਰੋਨ ਕੀਤਾ ਢੇਰ, 2 ਕਿਲੋ ਹੈਰੋਇਨ ਤੇ ਅਫੀਮ  ਬਰਾਮਦ appeared first on Daily Post Punjabi.

BSF ਨੂੰ ਲਗਾਤਾਰ ਦੂਜੇ ਦਿਨ ਮਿਲੀ ਸਫਲਤਾ, ਅਟਾਰੀ ਸਰਹੱਦ ਨੇੜੇ 21 ਕਰੋੜ ਰੁਪਏ ਦੀ ਹੈਰੋਇਨ ਬਰਾਮਦ
ਪੰਜਾਬ ਦੇ ਅੰਮ੍ਰਿਤਸਰ ਸਰਹੱਦ ‘ਤੇ ਸੀਮਾ ਸੁਰੱਖਿਆ ਬਲ (BSF) ਪਾਕਿਸਤਾਨੀ ਸਮੱਗਲਰਾਂ ਦੀਆਂ ਕੋਸ਼ਿਸ਼ਾਂ ਨੂੰ ਲਗਾਤਾਰ ਨਾਕਾਮ ਕਰ ਰਹੀ ਹੈ। BSF ਦੇ ਜਵਾਨਾਂ ਨੇ ਰਾਤ ਸਮੇਂ ਪਾਕਿਸਤਾਨ ਤੋਂ ਆਏ ਡਰੋਨ ਨੂੰ ਭਜਾਉਣ ਵਿੱਚ ਸਫਲਤਾ ਹਾਸਲ ਕੀਤੀ। ਇਸ ਦੇ ਨਾਲ ਹੀ ਇਲਾਕੇ ਦੀ ਤਲਾਸ਼ੀ ਦੌਰਾਨ ਜਵਾਨਾਂ ਨੇ ਕਰੀਬ 3 ਕਿਲੋ ਹੈਰੋਇਨ ਦੀ ਖੇਪ ਵੀ ਬਰਾਮਦ ਕੀਤੀ ਗਈ ਹੈ।

BSF seized heroin worth Rs 21 Crore

BSF ਵੱਲੋਂ ਜਾਰੀ ਸੂਚਨਾ ਅਨੁਸਾਰ ਬਟਾਲੀਅਨ 22 ਦੇ ਜਵਾਨ ਅਟਾਰੀ ਸਰਹੱਦ ਨੇੜੇ ਧਨੋਆ ਕਲਾਂ ਵਿੱਚ ਗਸ਼ਤ ਕਰ ਰਹੇ ਸਨ। ਰਾਤ ਕਰੀਬ 8:22 ਵਜੇ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਡਰੋਨ ਦੀ ਆਵਾਜ਼ ਸੁਣ ਕੇ ਜਵਾਨਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਫਾਇਰਿੰਗ ਤੋਂ ਬਾਅਦ ਡਰੋਨ ਵਾਪਸ ਪਰਤ ਗਿਆ। ਜਿਸ ਤੋਂ ਬਾਅਦ ਧਨੋਆ ਕਲਾਂ ਨੂੰ ਸੀਲ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ। ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੂੰ ਖੇਤਾਂ ਵਿੱਚ ਪਿਆ ਇੱਕ ਪੈਕੇਟ ਮਿਲਿਆ। ਜਿਸ ‘ਤੇ ਹੁੱਕ ਅਤੇ ਪੀਲੀ ਟੇਪ ਲੱਗੀ ਹੋਈ ਸੀ। ਇਸ ਦੇ ਨਾਲ ਬਲਿੰਕਰ ਵੀ ਫਿੱਟ ਕੀਤੇ ਗਏ ਸਨ।

ਇਹ ਵੀ ਪੜ੍ਹੋ : 19 ਸਾਲਾ ਨੰਦਨੀ ਗੁਪਤਾ ਬਣੀ ਮਿਸ ਇੰਡੀਆ 2023, ਦਿੱਲੀ ਦੀ ਸ਼੍ਰੇਆ ਰਹੀ ਪਹਿਲੀ ਰਨਰ-ਅੱਪ

ਸੁਰੱਖਿਆ ਜਾਂਚ ਤੋਂ ਬਾਅਦ ਜਦੋਂ ਖੇਪ ਨੂੰ ਖੋਲ੍ਹਿਆ ਗਿਆ ਤਾਂ ਜਵਾਨਾਂ ਨੂੰ ਉਸ ਵਿੱਚ ਹੈਰੋਇਨ ਦੇ ਤਿੰਨ ਪੈਕੇਟ ਮਿਲੇ। ਜਿਸ ਦਾ ਕੁੱਲ ਵਜ਼ਨ 3 ਕਿਲੋ ਅਨੁਮਾਨਿਤ ਸੀ। ਇਸ ਖੇਪ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ 21 ਕਰੋੜ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ। ਦੱਸ ਦੇਈਏ ਕਿ ਅੰਮ੍ਰਿਤਸਰ ਬਾਰਡਰ ‘ਤੇ ਦੋ ਦਿਨਾਂ ‘ਚ ਇਹ ਦੂਜੀ ਸਫਲਤਾ ਹੈ। ਬੀਤੇ ਦਿਨੀਂ ਪਾਕਿਸਤਾਨੀ ਤਸਕਰਾਂ ਨੇ ਅੰਮ੍ਰਿਤਸਰ ਦੇ ਪਿੰਡ ਬੱਛੀਵਿੰਡ ਵੱਲ ਡਰੋਨ ਭੇਜ ਦਿੱਤਾ ਸੀ। ਇੱਥੇ ਵੀ BSF ਦੇ ਜਵਾਨਾਂ ਨੇ 3.2 ਕਿਲੋ ਹੈਰੋਇਨ ਦੀ ਖੇਪ ਵੀ ਬਰਾਮਦ ਕੀਤੀ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post BSF ਨੂੰ ਲਗਾਤਾਰ ਦੂਜੇ ਦਿਨ ਮਿਲੀ ਸਫਲਤਾ, ਅਟਾਰੀ ਸਰਹੱਦ ਨੇੜੇ 21 ਕਰੋੜ ਰੁਪਏ ਦੀ ਹੈਰੋਇਨ ਬਰਾਮਦ appeared first on Daily Post Punjabi.

ਅਟਾਰੀ ਬਾਰਡਰ ‘ਤੇ BSF ਜਵਾਨਾਂ ਨੇ ਰੀਟਰੀਟ ਸਮਾਰੋਹ ਕੀਤਾ ਸ਼ੁਰੂ, ਪਾਕਿ ਰੇਂਜਰਾਂ ਨੂੰ ਦਿੱਤੀ ਮਠਿਆਈ
ਪੰਜਾਬ ਦੇ ਅਟਾਰੀ ਸਰਹੱਦ ‘ਤੇ 74ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਸਵੇਰੇ ਸੀਮਾ ਸੁਰੱਖਿਆ ਬਲ (BSF) ਦੇ ਜਵਾਨ ਅਟਾਰੀ ਸਰਹੱਦ ‘ਤੇ ਬਣੀ ਗੈਲਰੀ ‘ਚ ਪਹੁੰਚੇ ਅਤੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਦੁਪਹਿਰ ਬਾਅਦ ਪਾਕਿਸਤਾਨ ਰੇਂਜਰਾਂ ਵੱਲੋਂ BSF ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ। ਸ਼ਾਮ ਹੁੰਦੇ ਹੀ ਇੱਥੇ ਰੀਟਰੀਟ ਦੀ ਰਸਮ ਸ਼ੁਰੂ ਹੋ ਗਈ ਹੈ। ਜਿਸ ਵਿੱਚ ਗੀਤਕਾਰ ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਪਹੁੰਚੇ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਇੱਥੇ ਮੁੱਖ ਮਹਿਮਾਨ ਵਜੋਂ ਪੁੱਜੇ।

BSF started retreat ceremony

BSF ਦੇ ਜਵਾਨ ਅਤੇ ਅਧਿਕਾਰੀ ਸਵੇਰੇ ਅਟਾਰੀ ਸਰਹੱਦ ’ਤੇ ਪਹੁੰਚ ਗਏ। 74ਵੇਂ ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਇਆ ਗਿਆ ਅਤੇ ਰਾਸ਼ਟਰੀ ਗੀਤ ਵਜਾਇਆ ਗਿਆ। ਜਿਸ ਤੋਂ ਬਾਅਦ ਸ਼ਹੀਦਾਂ ਨੂੰ ਸਲਾਮੀ ਦਿੱਤੀ ਗਈ। BSF ਅਧਿਕਾਰੀਆਂ ਨੇ ਸਰਹੱਦ ਤੋਂ ਇਸ ਤਿਉਹਾਰ ‘ਤੇ ਦੇਸ਼ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਾਡੇ ਲਈ ਸਿਰਫ਼ ਇੱਕ ਤਿਉਹਾਰ ਨਹੀਂ ਹੈ, ਇਹ ਸਵੈ-ਮਾਣ ਹੈ।

ਇਹ ਵੀ ਪੜ੍ਹੋ : ਜਰਮਨੀ : ਚੱਲਦੀ ਟਰੇਨ ‘ਚ ਯਾਤਰੀਆਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, 2 ਦੀ ਮੌਤ, 5 ਗੰਭੀਰ ਜ਼ਖਮੀ

ਭਾਰਤ-ਪਾਕਿਸਤਾਨ ਸਰਹੱਦ ‘ਤੇ ਲੱਗੇ ਗੇਟ ਅੱਜ ਬਾਅਦ ਦੁਪਹਿਰ ਅਟਾਰੀ ਸਰਹੱਦ ‘ਤੇ ਖੋਲ੍ਹ ਦਿੱਤੇ ਗਏ। ਜਿਸ ਤੋਂ ਬਾਅਦ BSF ਅਤੇ ਪਾਕਿ ਰੇਂਜਰਾਂ ਦੇ ਜਵਾਨ ਸਰਹੱਦ ‘ਤੇ ਇਕੱਠੇ ਹੋ ਗਏ। ਇਸ ਮੌਕੇ ਦੋਵਾਂ ਦੇਸ਼ਾਂ ਦੇ ਜਵਾਨਾਂ ਨੇ ਇੱਕ ਦੂਜੇ ਨੂੰ ਮਠਿਆਈਆਂ ਦੇ ਕੇ ਵਧਾਈ ਦਿੱਤੀ। ਅੰਮ੍ਰਿਤਸਰ ਦੇ ਗਾਂਧੀ ਗਰਾਊਂਡ ਵਿੱਚ ਵੀ ਜ਼ਿਲ੍ਹਾ ਪੱਧਰੀ 74ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਇੱਥੇ ਮੁੱਖ ਮਹਿਮਾਨ ਵਜੋਂ ਪੁੱਜੇ। ਮੰਤਰੀ ਹਰਪਾਲ ਚੀਮਾ ਨੂੰ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਸਲਾਮੀ ਦਿੱਤੀ ਗਈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਅਟਾਰੀ ਬਾਰਡਰ ‘ਤੇ BSF ਜਵਾਨਾਂ ਨੇ ਰੀਟਰੀਟ ਸਮਾਰੋਹ ਕੀਤਾ ਸ਼ੁਰੂ, ਪਾਕਿ ਰੇਂਜਰਾਂ ਨੂੰ ਦਿੱਤੀ ਮਠਿਆਈ appeared first on Daily Post Punjabi.

BSF ਜਵਾਨਾਂ ਨੇ ਅਟਾਰੀ ਸਰਹੱਦ ‘ਤੇ ਮਨਾਇਆ 74ਵਾਂ ਗਣਤੰਤਰ ਦਿਵਸ, ਸ਼ਹੀਦਾਂ ਨੂੰ ਯਾਦ ਕਰ ਦਿੱਤੀ ਸ਼ਰਧਾਂਜਲੀ
ਪੰਜਾਬ ਦੇ ਅਟਾਰੀ ਬਾਰਡਰ ‘ਤੇ 74ਵਾਂ ਗਣਤੰਤਰ ਦਿਵਸ ਮਨਾਇਆ ਗਿਆ । ਸਵੇਰੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨ ਅਟਾਰੀ ਸਰਹੱਦ ‘ਤੇ ਬਣੀ ਗੈਲਰੀ ਵਿੱਚ ਪਹੁੰਚੇ ਅਤੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ । ਦੁਪਹਿਰ ਬਾਅਦ ਪਾਕਿਸਤਾਨ ਰੇਂਜਰਾਂ ਵੱਲੋਂ ਬੀਐਸਐਫ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਵੀ ਦਿੱਤੀਆਂ ਜਾਣਗੀਆਂ। ਜਿਸ ਵਿੱਚ ਦੋਵੇਂ ਦੇਸ਼ ਇੱਕ ਦੂਜੇ ਨੂੰ ਮਠਿਆਈਆਂ ਭੇਟ ਕਰਕੇ ਭਾਈਚਾਰੇ ਦਾ ਸੁਨੇਹਾ ਦੇਣਗੇ।

Republic day 2023

ਬੀਐਸਐਫ ਦੇ ਜਵਾਨ ਅਤੇ ਅਧਿਕਾਰੀ ਸਵੇਰੇ ਅਟਾਰੀ ਸਰਹੱਦ ’ਤੇ ਪਹੁੰਚੇ । 74ਵੇਂ ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਇਆ ਗਿਆ ਅਤੇ ਰਾਸ਼ਟਰੀ ਗੀਤ ਗਾਇਆ ਗਿਆ। ਜਿਸ ਤੋਂ ਬਾਅਦ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਬੀਐਸਐਫ ਅਧਿਕਾਰੀਆਂ ਨੇ ਸਰਹੱਦ ਤੋਂ ਦੇਸ਼ ਨੂੰ ਇਸ ਤਿਓਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਾਡੇ ਲਈ ਸਿਰਫ਼ ਇੱਕ ਤਿਉਹਾਰ ਨਹੀਂ ਹੈ, ਇਹ ਸਵੈ-ਮਾਣ ਹੈ।

ਇਹ ਵੀ ਪੜ੍ਹੋ: ਫਲਾਈਟ ਟਿਕਟ ਰਿਫੰਡ ਦੇ ਨਵੇਂ ਨਿਯਮ, ਟਿਕਟ ਡਾਊਨਗ੍ਰੇਡ ਜਾਂ ਕੈਂਸਲ ਕਰਨ ‘ਤੇ ਵਾਪਸ ਮਿਲੇਗਾ 75 ਫੀਸਦੀ ਪੈਸਾ

ਉਨ੍ਹਾਂ ਕਿਹਾ ਕਿ ਦੇਸ਼ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਬਾਅਦ ਸਾਨੂੰ 15 ਅਗਸਤ 1947 ਨੂੰ ਆਜ਼ਾਦੀ ਮਿਲੀ ਸੀ ਅਤੇ 26 ਜਨਵਰੀ ਨੂੰ ਸਾਨੂੰ ਆਪਣਾ ਸੰਵਿਧਾਨ ਮਿਲਿਆ। ਜਿਸ ਤੋਂ ਬਾਅਦ ਭਾਰਤ ਪੂਰਨ ਤੌਰ ‘ਤੇ ਗਣਤੰਤਰ ਬਣਿਆ । ਸਾਡੇ ਸ਼ਹੀਦਾਂ ਵੱਲੋਂ ਜੋ ਸ਼ਹਾਦਤ ਦਿੱਤੀ ਗਈ, ਉਸਦੇ ਬਾਅਦ ਹੀ ਭਾਰਤ ਨੂੰ ਪੂਰਨ ਸਵਰਾਜ ਮਿਲਿਆ । ਉਨ੍ਹਾਂ ਦੀ ਬਦੌਲਤ ਹੀ ਅੱਜ ਪੂਰਾ ਦੇਸ਼ ਆਜ਼ਾਦ ਹੈ। ਅਸੀਂ ਇੱਕ ਗਣਤੰਤਰ ਦੇਸ਼ ਦੇ ਨਾਗਰਿਕ ਹਾਂ, ਇਸ ਲਈ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਸਾਰੇ ਦੇਸ਼ ਦੇ ਲਈ ਜੋ ਵੀ ਹੋ ਸਕੇ, ਅੱਗੇ ਆ ਕੇ ਕਰੀਏ।

Republic day 2023

ਦੱਸ ਦੇਈਏ ਕਿ ਅਟਾਰੀ ਬਾਰਡਰ ‘ਤੇ ਦੁਪਹਿਰ ਭਾਰਤ-ਪਾਕਿਸਤਾਨ ਸਰਹੱਦ ‘ਤੇ ਲੱਗੇ ਗੇਟ ਖੋਲ੍ਹੇ ਜਾਣੇ ਹਨ। ਜਿਸ ਤੋਂ ਬਾਅਦ BSF ਅਤੇ ਪਾਕਿ ਰੇਂਜਰਾਂ ਦੇ ਜਵਾਨ ਸਰਹੱਦ ‘ਤੇ ਇਕੱਠੇ ਹੋਣਗੇ। ਇਸ ਮੌਕੇ ਪਾਕਿਸਤਾਨ ਰੇਂਜਰਾਂ ਵੱਲੋਂ BSF ਦੇ ਜਵਾਨਾਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ । ਦੋਵੇਂ ਦੇਸ਼ ਇੱਕ ਦੂਜੇ ਨੂੰ ਮਠਿਆਈਆਂ ਦੇਣਗੇ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post BSF ਜਵਾਨਾਂ ਨੇ ਅਟਾਰੀ ਸਰਹੱਦ ‘ਤੇ ਮਨਾਇਆ 74ਵਾਂ ਗਣਤੰਤਰ ਦਿਵਸ, ਸ਼ਹੀਦਾਂ ਨੂੰ ਯਾਦ ਕਰ ਦਿੱਤੀ ਸ਼ਰਧਾਂਜਲੀ appeared first on Daily Post Punjabi.

BSF ਨੇ ਰਿਟਰੀਟ ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਕੀਤੀ ਸ਼ੁਰੂਆਤ, VIP ਲਾਈਨ ਲਈ ਵੈੱਬਸਾਈਟ ‘ਤੇ ਭਰੋ ਵੇਰਵੇ
ਭਾਰਤ ਪਾਕਿਸਤਾਨ ਸਰਹੱਦ ‘ਤੇ ਸਥਿਤ ਅਟਾਰੀ ਬਾਰਡਰ ‘ਤੇ ਰੋਜ਼ਾਨਾ ਹੋਣ ਵਾਲੀ ਬੀਟਿੰਗ ਦ ਰਿਟਰੀਟ ਸੈਰੇਮਨੀ ਲਈ BSF ਨੇ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਹੈ। ਅੰਮ੍ਰਿਤਸਰ ਆਉਣ ਵਾਲੇ ਸੈਲਾਨੀ ਹੁਣ ਆਪਣਾ ਵੇਰਵਾ https://attari.bsf.gov.in/ ‘ਤੇ ਭਰ ਕੇ ਭਾਰੀ ਭੀੜ ਅਤੇ ਉਡੀਕ ਤੋਂ ਛੁਟਕਾਰਾ ਪਾ ਸਕਦੇ ਹਨ। ਜੇਕਰ ਤੁਸੀਂ ਬੀਟਿੰਗ ਦ ਰਿਟਰੀਟ ਨੂੰ ਅੱਗੇ ਬੈਠ ਕੇ ਦੇਖਣਾ ਚਾਹੁੰਦੇ ਹੋ ਤਾਂ ਤੁਹਾਨੂੰ BSF ਦੀ ਵੈੱਬਸਾਈਟ https://attari.bsf.gov.in/ ‘ਤੇ ਲੌਗਇਨ ਕਰਨਾ ਹੋਵੇਗਾ। ਇੱਥੇ ਰਜਿਸਟ੍ਰੇਸ਼ਨ ਵੇਰਵੇ ਭਰਨ ਤੋਂ ਬਾਅਦ ਕੋਈ ਵੀ ਇੱਕ ਟੋਕਨ ਨੰਬਰ ਵੀ ਦਿੱਤਾ ਜਾਵੇਗਾ। ਜਿਸ ਦੇ ਆਧਾਰ ‘ਤੇ BSF ਤੁਹਾਨੂੰ ਅੱਗੇ ਬੈਠਣ ਲਈ ਅਤੇ ਰਿਜ਼ਰਵ ਸੀਟ ਪ੍ਰਦਾਨ ਕਰੇਗੀ ।

Registration for beat the retreat ceremony

ਅੰਮ੍ਰਿਤਸਰ ਵਿੱਚ 4 ਦਸੰਬਰ ਨੂੰ BSF ਵੱਲੋਂ ਆਯੋਜਿਤ 58ਵੀਂ ਰਾਈਜ਼ਿੰਗ ਡੇ ਪਰੇਡ ਦੇ ਦਿਨ ਸਾਬਕਾ ਡੀ.ਜੀ. ਪੰਕਜ ਸਿੰਘ ਨੇ ਇਸ ਵੈਬਸਾਈਟ ਨੂੰ ਲਾਂਚ ਕੀਤਾ ਸੀ। ਉਦੋਂ ਇਸ ਵੈੱਬਸਾਈਟ ‘ਤੇ ਰਜਿਸਟ੍ਰੇਸ਼ਨ ਦੀ ਸਹੂਲਤ ਉਪਲਬਧ ਨਹੀਂ ਸੀ ਪਰ ਹੁਣ ਸੈਲਾਨੀਆਂ ਲਈ ਇਹ ਸਹੂਲਤ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਸੁਪਰੀਮ ਕੋਰਟ ਨੇ ਨੋਟਬੰਦੀ ‘ਤੇ ਕੇਂਦਰ ਸਰਕਾਰ ਨੂੰ ਦਿੱਤੀ ਕਲੀਨ ਚਿੱਟ, ਕਿਹਾ- ‘ਸਰਕਾਰ ਦਾ ਫ਼ੈਸਲਾ ਸਹੀ’

ਦੱਸ ਦੇਈਏ ਕਿ ਜੇਕਰ ਤੁਸੀਂ ਰਿਟਰੀਟ ਲਈ ਰਜਿਸਟਰ ਕਰਨਾ ਚਾਹੁੰਦੇ ਹੋ, ਤਾਂ ਇਸਦੇ ਲਈ ਤੁਹਾਨੂੰ ਕੁਝ ਸਟੈਪਸ ਨੂੰ ਫਾਲੋ ਕਰਨਾ ਹੋਵੇਗਾ। ਸਭ ਤੋਂ ਪਹਿਲਾਂ BSF ਦੀ ਵੈੱਬਸਾਈਟ https://attari.bsf.gov.in/ ਨੂੰ ਖੋਲ੍ਹੋ। ਵੈੱਬਸਾਈਟ ਦੇ ਉੱਪਰ ਸੱਜੇ ਪਾਸੇ Book A Seat ਫਲੈਸ਼ ਕਰਦਾ ਦਿਖਾਈ ਦੇਵੇਗਾ। ਇਸ ‘ਤੇ ਕਲਿੱਕ ਕਰਨ ‘ਤੇ ਇੱਕ ਵੱਖਰਾ ਪੇਜ ਖੁੱਲ੍ਹੇਗਾ, ਜਿਸ ‘ਤੇ ਸਾਨੂੰ ਸੀਟ ਬੁੱਕ ਕਰਨ ਲਈ ਮਿਤੀ ਚੁਣਨੀ ਹੋਵੇਗੀ।

Registration for beat the retreat ceremony

ਇਸ ਤੋਂ ਬਾਅਦ ਵੇਰਵੇ ਭਰਨ ਵਾਲੇ ਵਿਅਕਤੀ ਨੂੰ ਆਪਣੀ ਜਾਣਕਾਰੀ ਤੇ ਇੱਕ ਆਈਡੀ ਪਰੂਫ ਦੇ ਵੇਰਵੇ ਦੇ ਨਾਲ-ਨਾਲ ਆਪਣਾ ਪੂਰਾ ਪਤਾ ਤੇ ਈਮੇਲ ਭਰਨੀ ਪਵੇਗੀ। ਇਸ ਤੋਂ ਬਾਅਦ ਇੱਕ ਵੱਖਰਾ ਪੇਜ ਖੁੱਲ੍ਹੇਗਾ। ਜਿਸ ਵਿੱਚ ਤੁਸੀਂ ਆਪਣੇ ਨਾਲ ਆਉਣ ਵਾਲੇ ਲੋਕਾਂ ਦੀ ਵਿਸਥਾਰਪੂਰਵਕ ਜਾਣਕਾਰੀ ਭਰੋਗੇ। ਜਿਵੇਂ ਹੀ ਤੁਸੀਂ ਪੰਨੇ ਦੇ ਅੰਤ ਵਿੱਚ ਵੇਰਵਿਆਂ ਦੀ ਸਮੀਖਿਆ ‘ਤੇ ਕਲਿੱਕ ਕਰੋਗੇ ਇੱਕ ਵੱਖਰਾ ਪੰਨਾ ਖੁੱਲ੍ਹ ਜਾਵੇਗਾ। ਜਿੱਥੇ ਤੁਸੀਂ ਪੂਰੀ ਜਾਣਕਾਰੀ ਪੜ੍ਹ ਸਕਦੇ ਹੋ। ਅੰਤ ਵਿੱਚ ਕਿਤਾਬ ਦੇ ਪੰਨੇ ‘ਤੇ ਕਲਿੱਕ ਕਰਨ ‘ਤੇ ਤੁਹਾਡੀ ਸੀਟ ਬੁੱਕ ਹੋ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post BSF ਨੇ ਰਿਟਰੀਟ ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਕੀਤੀ ਸ਼ੁਰੂਆਤ, VIP ਲਾਈਨ ਲਈ ਵੈੱਬਸਾਈਟ ‘ਤੇ ਭਰੋ ਵੇਰਵੇ appeared first on Daily Post Punjabi.

75ਵੇਂ ਆਜ਼ਾਦੀ ਦਿਹਾੜੇ ਮੌਕੇ BSF ਦੇ ਜਵਾਨਾਂ ਨੇ ਪਾਕਿ ਰੇਂਜਰਾਂ ਨੂੰ ਦਿੱਤੀ ਮਿਠਾਈ, ਵਧਾਇਆ ਦੋਸਤੀ ਦਾ ਹੱਥ
ਅੱਜ ਦੇਸ਼ ਵਿੱਚ 75ਵੇਂ ਆਜ਼ਾਦੀ ਦਿਹਾੜੇ ਨੂੰ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ । ਆਜ਼ਾਦੀ ਦਿਹਾੜੇ ਮੌਕੇ ਅੱਜ ਪੰਜਾਬ ਦੇ ਅਟਾਰੀ ਬਾਰਡਰ ਨੂੰ ਕੁਝ ਸਮੇਂ ਲਈ ਖੋਲ੍ਹਿਆ ਗਿਆ। ਇਸ ਦੌਰਾਨ ਬਾਰਡਰ ਸਿਕਓਰਿਟੀ ਫੋਰਸ ਅਤੇ ਪਾਕਿਸਤਾਨ ਰੇਂਜਰ ਜ਼ੀਰੋ ਲਾਈਨ ‘ਤੇ ਇਕੱਠੇ ਹੋਏ। ਇਸ ਦੌਰਾਨ ਫੌਜ ਦੇ ਜਵਾਨਾਂ ਨੇ ਪਾਕਿਸਤਾਨੀ ਫੌਜ ਦੇ ਅਧਿਕਾਰੀਆਂ ਨਾਲ ਮਠਿਆਈ ਖਵਾ ਕੇ ਆਜ਼ਾਦੀ ਦਾ ਜਸ਼ਨ ਮਨਾਇਆ। ਉੱਥੇ ਹੀ ਪਾਕਿ ਰੇਂਜਰਾਂ ਨੇ ਵੀ ਇਸ ਦੌਰਾਨ ਪਿਆਰ ਦਾ ਸੰਦੇਸ਼ ਦਿੰਦੇ ਹੋਏ ਭਾਰਤੀ ਫੌਜ ਦੇ ਜਵਾਨਾਂ ਨੂੰ ਦੇਸ਼ ਦੇ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ।

BSF and Pakistan Rangers exchange sweets

ਦੱਸ ਦੇਈਏ ਕਿ ਭਾਰਤ ਇਸ ਸਾਲ 15 ਅਗਸਤ ਨੂੰ ਆਜ਼ਾਦੀ ਦਾ 75ਵਾਂ ਅੰਮ੍ਰਿਤ ਮਹੋਤਸਵ ਮਨਾ ਰਿਹਾ ਹੈ। ਐਤਵਾਰ 14 ਅਗਸਤ ਦੇ ਦਿਨ ਪਾਕਿਸਤਾਨ ਨੇ ਆਪਣਾ ਆਜ਼ਾਦੀ ਦਿਵਸ ਮਨਾਇਆ ਸੀ। ਹੌਲੀ-ਹੌਲੀ ਬਾਰਿਸ਼ ਦੇ ਵਿਚਾਲੇ ਸੋਮਵਾਰ ਨੂੰ ਮਿਠਾਈ ਅਦਾਨ-ਪ੍ਰਦਾਨ ਕੀਤਾ। BSF ਦੇ ਜਵਾਨਾਂ ਨੇ ਭਾਰਤ ਦੇ ਆਜ਼ਾਦੀ ਦਿਵਸ ‘ਤੇ ਪਾਕਿ ਰੇਂਜਰਾਂ ਨੂੰ ਮਠਿਆਈ ਦਿੱਤੀ ਅਤੇ ਦੋਸਤੀ ਦਾ ਸੰਦੇਸ਼ ਦਿੱਤਾ। ਉਥੇ ਹੀ ਪਾਕਿ ਰੇਂਜਰਾਂ ਨੇ ਵੀ ਭਾਰਤ ਨੂੰ ਵਧਾਈ ਦਿੰਦਿਆਂ ਮਠਿਆਈ ਦਾ ਡੱਬਾ ਦਿੱਤਾ।

ਇਹ ਵੀ ਪੜ੍ਹੋ: ਆਜ਼ਾਦੀ ਦਿਹਾੜੇ ਮੌਕੇ CM ਭਗਵੰਤ ਮਾਨ ਨੇ ਲਹਿਰਾਇਆ ਤਿਰੰਗਾ ਤੇ ਪੰਜਾਬੀਆਂ ਨਾਲ ਕੀਤੇ ਇਹ ਵੱਡੇ ਵਾਅਦੇ

BSF ਤੇ ਪਾਕਿ ਰੇਂਜਰਾਂ ਵਿਚਾਲੇ ਮਠਿਆਈਆਂ ਦੇ ਅਦਾਨ-ਪ੍ਰਦਾਨ ਦੀ ਪਰੰਪਰਾ ਬਹੁਤ ਪੁਰਾਣੀ ਹੈ, ਪਰ ਜਦੋਂ ਵੀ ਦੋਨੋ ਦੇਸ਼ਾਂ ਵਿਚਾਲੇ ਤਣਾਅ ਪੈਦਾ ਹੁੰਦਾ ਹੈ ਤਾਂ ਇਸ ਪ੍ਰੰਪਰਾ ਨੂੰ ਰੋਕ ਦਿੱਤਾ ਜਾਂਦਾ ਹੈ। ਕਾਰਗਿਲ ਯੁੱਧ ਦੇ ਸਮੇਂ ਅਤੇ ਫਿਰ 2019 ਵਿੱਚ ਪੁਲਵਾਮਾ ਹਮਲੇ ਦੇ ਬਾਅਦ ਮਠਿਆਈਆਂ ਦਾ ਅਦਾਨ-ਪ੍ਰਦਾਨ ਰੋਕ ਦਿੱਤਾ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “

The post 75ਵੇਂ ਆਜ਼ਾਦੀ ਦਿਹਾੜੇ ਮੌਕੇ BSF ਦੇ ਜਵਾਨਾਂ ਨੇ ਪਾਕਿ ਰੇਂਜਰਾਂ ਨੂੰ ਦਿੱਤੀ ਮਿਠਾਈ, ਵਧਾਇਆ ਦੋਸਤੀ ਦਾ ਹੱਥ appeared first on Daily Post Punjabi.