Attari-Wagah Border Archives - Daily Post Punjabi

ਬਦਲ ਗਿਆ ਅਟਾਰੀ-ਵਾਹਗਾ ਬਾਰਡਰ ‘ਤੇ ਰਿਟ੍ਰੀਟ ਸੈਰਾਮਨੀ ਦਾ ਸਮਾਂ, ਜਾਣੋ ਕੀ ਹੈ ਨਵੀਂ Timing
ਸੀਮਾ ਸੁਰੱਖਿਆ ਬਲ (BSF) ਅਧਿਕਾਰੀਆਂ ਵੱਲੋਂ ਅਟਾਰੀ-ਵਾਹਗਾ ਸਰਹੱਦ ‘ਤੇ ਮਸ਼ਹੂਰ ਰੋਜ਼ਾਨਾ ਬੀਟਿੰਗ ਰਿਟਰੀਟ ਸਮਾਰੋਹ ਦਾ ਸਮਾਂ ਬਦਲ ਦਿੱਤਾ ਗਿਆ ਹੈ। ਇਹ ਫੈਸਲਾ ਦਿਨ ਦੀ ਰੌਸ਼ਨੀ ਨੂੰ ਸੁਰੱਖਿਅਤ ਰੱਖਣ ਅਤੇ ਵਧਦੀ ਠੰਡ ਅਤੇ ਦਿਨਾਂ ਦੇ ਛੋਟੇ ਹੋਣ ਦੇ ਵਿਚਕਾਰ ਸੈਲਾਨੀਆਂ ਦੀ ਸਹੂਲਤ ਲਈ ਨਵਾਂ ਸਮਾਂ ਲਾਗੂ ਕੀਤਾ ਗਿਆ ਹੈ।

BSF ਅਧਿਕਾਰੀਆਂ ਨੇ ਦੱਸਿਆ ਕਿ ਨਵੇਂ ਨਿਯਮ ਹੁਣ ਸ਼ਾਮ 4:30 ਵਜੇ ਸ਼ੁਰੂ ਹੋਣਗੇ ਅਤੇ ਸ਼ਾਮ 5:00 ਵਜੇ ਖਤਮ ਹੋਣਗੇ। ਪਹਿਲਾਂ, ਸਮਾਂ ਸ਼ਾਮ 5:00 ਵਜੇ ਤੋਂ ਸ਼ਾਮ 5:30 ਵਜੇ ਤੱਕ ਸੀ। ਇਸ ਬਦਲਾਅ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੈਲਾਨੀ ਸੂਰਜ ਡੁੱਬਣ ਅਤੇ ਠੰਡੇ ਮੌਸਮ ਦੌਰਾਨ ਤਾਪਮਾਨ ਵਿੱਚ ਤੇਜ਼ੀ ਨਾਲ ਗਿਰਾਵਟ ਕਾਰਨ ਬਿਨਾਂ ਕਿਸੇ ਪਰੇਸ਼ਾਨੀ ਦੇ ਆਰਾਮਦਾਇਕ ਵਾਤਾਵਰਣ ਵਿੱਚ ਇਸ ਇਤਿਹਾਸਕ ਸਮਾਰੋਹ ਦਾ ਆਨੰਦ ਮਾਣ ਸਕਣ।

ਹਰ ਰੋਜ਼ ਹਜ਼ਾਰਾਂ ਲੋਕ ਅੰਮ੍ਰਿਤਸਰ ਅਤੇ ਵਾਹਗਾ ਸਰਹੱਦ ਵਿਚਕਾਰ ਰਿਟਰੀਟ ਸਮਾਰੋਹ ਵਿੱਚ ਜਾਂਦੇ ਹਨ। ਠੰਡੀਆਂ ਹਵਾਵਾਂ ਅਤੇ ਘੱਟ ਤਾਪਮਾਨ ਕਾਰਨ ਦੇਰ ਸ਼ਾਮ ਦੇ ਸਮਾਰੋਹ ਦੌਰਾਨ ਬਹੁਤ ਸਾਰੇ ਬਜ਼ੁਰਗਾਂ ਅਤੇ ਬੱਚਿਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਨਵੇਂ ਸਮੇਂ ਦੇ ਤਹਿਤ, ਸਮਾਰੋਹ ਹਨੇਰਾ ਹੋਣ ਅਤੇ ਠੰਡ ਵਧਣ ਤੋਂ ਪਹਿਲਾਂ ਪੂਰਾ ਕੀਤਾ ਜਾਵੇਗਾ। ਲੋਕਾਂ ਲਈ ਹਨੇਰਾ ਹੋਣ ਤੋਂ ਪਹਿਲਾਂ ਸ਼ਹਿਰ ਵਾਪਸ ਆਉਣਾ ਆਸਾਨ ਹੋ ਜਾਵੇਗਾ, ਜਿਸ ਨਾਲ ਉਨ੍ਹਾਂ ਦੀ ਸੁਰੱਖਿਆ ਯਕੀਨੀ ਹੋਵੇਗੀ।

ਇਹ ਵੀ ਪੜ੍ਹੋ : ਸੋਨਭੱਦਰ ‘ਚ ਮਾਈਨਿੰਗ ਦੌਰਾਨ ਹਾ.ਦਸਾ : ਜ਼ਮੀਨ ਖਿਸਕਣ ਕਾਰਨ ਕਈ ਮਜ਼ਦੂਰ ਮਲਬੇ ਹੇਠਾਂ ਦਬੇ, ਇੱਕ ਦੀ ਗਈ ਜਾ.ਨ

ਬੀਐਸਐਫ ਅਧਿਕਾਰੀਆਂ ਦੇ ਅਨੁਸਾਰ, ਇਹ ਨਵਾਂ ਸਮਾਂ ਸਰਦੀਆਂ ਦੌਰਾਨ ਲਾਗੂ ਰਹੇਗਾ। ਜੇਕਰ ਮੌਸਮ ਹੋਰ ਬਦਲਦਾ ਹੈ, ਤਾਂ ਸਮੇਂ ਨੂੰ ਹੋਰ ਬਦਲਿਆ ਜਾ ਸਕਦਾ ਹੈ। ਇਹ ਸਮਾਰੋਹ ਭਾਰਤ-ਪਾਕਿਸਤਾਨ ਸਰਹੱਦ ‘ਤੇ ਰੋਜ਼ਾਨਾ ਆਯੋਜਿਤ ਇੱਕ ਵੱਕਾਰੀ ਫੌਜੀ ਸਮਾਗਮ ਹੈ, ਜਿੱਥੇ ਦੋਵਾਂ ਦੇਸ਼ਾਂ ਦੇ ਸੈਨਿਕ ਇੱਕ ਜ਼ੋਰਦਾਰ ਮਾਰਚ, ਝੰਡਾ ਉਤਾਰਨ ਦੀ ਰਸਮ ਕਰਦੇ ਹਨ ਅਤੇ ਸ਼ਾਨਦਾਰ ਅਨੁਸ਼ਾਸਨ ਪ੍ਰਦਰਸ਼ਿਤ ਕਰਦੇ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਦਲ ਗਿਆ ਅਟਾਰੀ-ਵਾਹਗਾ ਬਾਰਡਰ ‘ਤੇ ਰਿਟ੍ਰੀਟ ਸੈਰਾਮਨੀ ਦਾ ਸਮਾਂ, ਜਾਣੋ ਕੀ ਹੈ ਨਵੀਂ Timing appeared first on Daily Post Punjabi.

ਅਟਾਰੀ-ਵਾਹਘਾ ਬਾਰਡਰ ‘ਤੇ ਰੀਟਰੀਟ ਸੈਰੇਮਨੀ ਦਾ ਬਦਲਿਆ ਸਮਾਂ, ਗਰਮੀ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਭਾਰਤ ਅਤੇ ਪਾਕਿਸਤਾਨ ਵਿਚਾਲੇ ਰੀਟਰੀਟ ਸਮਾਰੋਹ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਅਟਾਰੀ ਵਾਹਘਾ ਸਰਹੱਦ ’ਤੇ ਰਿਟਰੀਟ ਸੈਰੇਮਨੀ ਦਾ ਸਮਾਂ ਬਦਲ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਫੈਸਲਾ ਵੱਧ ਰਹੀ ਗਰਮੀ ਨੂੰ ਵੇਖਦੇ ਹੋਏ ਲਿਆ ਗਿਆ ਹੈ। ਕਿਉਂਕਿ ਅਟਾਰੀ ਵਾਹਘਾ ਸਰਹੱਦ ’ਤੇ ਰਿਟਰੀਟ ਸੈਰੇਮਨੀ ਨੂੰ ਵੇਖਣ ਵੱਡੀ ਗਿਣਤੀ ’ਚ ਲੋਕ ਪਹੁੰਚਦੇ ਹਨ।

ਇਸ ਸਬੰਧੀ ਸੀਮਾ ਸੁਰੱਖਿਆ ਬਲ (BSF) ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਜ਼ਿਆਦਾ ਗਰਮੀ ਦੇ ਕਾਰਨ ਰਿਟਰੀਟ ਸੈਰੇਮਨੀ ਦਾ ਸਮਾਂ ਸ਼ਾਮ 6:30 ਵਜੇ ਕਰ ਦਿੱਤਾ ਗਿਆ ਹੈ। ਪਹਿਲਾਂ ਇਹ ਸਮਾਂ ਸ਼ਾਮ 6:00 ਵਜੇ ਸੀ, ਜਿਸ ਵਿੱਚ ਤਬਦੀਲੀ ਕਰਦੇ ਹੋਏ ਹੁਣ ਇਹ ਸਮਾਂ ਸਾਢੇ ਛੇ ਵਜੇ ਤੱਕ ਕਰ ਦਿੱਤਾ ਗਿਆ ਹੈ। ਜ਼ਿਆਦਾ ਤੇਜ਼ ਗਰਮੀ ਹੋਣ ਕਰਕੇ ਸੈਲਾਨੀਆਂ ਨੂੰ ਵਾਹਘਾ ਬਾਰਡਰ ’ਤੇ ਪਹੁੰਚਣ ’ਚ ਦਿੱਕਤ ਹੁੰਦੀ ਸੀ ਅਤੇ ਰਿਟਰੀਟ ਸੈਰੇਮਨੀ ਵੇਖਣ ਲਈ ਉੱਥੇ ਬੈਠਣ ਦੇ ਸਮੇਂ ਵੀ ਕਾਫੀ ਗਰਮੀ ਹੁੰਦੀ ਸੀ ਜਿਸ ਕਾਰਨ ਸਮੇਂ ’ਚ ਤਬਦੀਲੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਡਾ. ਓਬਰਾਏ ਦੇ ਯਤਨਾਂ ਸਦਕਾ ਮੌ/ਤ ਦੇ ਮੂੰਹੋਂ ਬਚ ਕੇ 9 ਸਾਲਾਂ ਬਾਅਦ ਵਤਨ ਪਰਤਿਆ ਮਾਪਿਆਂ ਦਾ ਇਕਲੌਤਾ ਪੁੱਤ

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਅਟਾਰੀ-ਵਾਹਘਾ ਬਾਰਡਰ ‘ਤੇ ਰੀਟਰੀਟ ਸੈਰੇਮਨੀ ਦਾ ਬਦਲਿਆ ਸਮਾਂ, ਗਰਮੀ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ appeared first on Daily Post Punjabi.

ਅਟਾਰੀ-ਵਾਹਗਾ ਸਰਹੱਦ ‘ਤੇ ਰੀਟਰੀਟ ਸੈਰਮਨੀ ਦੇ ਸਮੇਂ ‘ਚ ਬਦਲਾਅ, ਵਧਦੀ ਗਰਮੀ ਕਾਰਨ ਲਿਆ ਗਿਆ ਫੈਸਲਾ
ਪੰਜਾਬ ‘ਚ ਗਰਮੀ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ, ਜਿਸ ਕਰਕੇ ਅਟਾਰੀ-ਵਾਹਗਾ ਸਰਹੱਦ ‘ਤੇ ਰੀਟਰੀਟ ਸੈਰਮਣੀ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਰਿਟਰੀਟ ਸੈਰੇਮਨੀ ਦਾ ਸਮਾਂ ਸ਼ਾਮ 6 ਵਜੇ ਕਰ ਦਿੱਤਾ ਰਿਹਾ ਹੈ। ਸੀਮਾ ਸੁਰੱਖਿਆ ਬਲ (BSF) ਵੱਲੋਂ ਸੈਲਾਨੀਆਂ ਨੂੰ ਵੇਖਦੇ ਹੋਏ ਤੇ ਵਧਦੀ ਗਰਮੀ ਦੇ ਮੱਦੇਨਜ਼ਰ ਸਮੇਂ ‘ਚ ਤਬਦੀਲੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਲੁਧਿਆਣਾ : ਚਿੱ.ਟੇ ਦੀ ਲੜਾਈ ਨੇ ਉਜਾੜਿਆ ਘਰ, ਬੇਕਸੂਰ ਭਰਾਵਾਂ ’ਤੇ ਹ.ਮਲਾ, 1 ਦੀ ਮੌ.ਤ, ਦੂਜਾ ਜ਼ਖ਼ਮੀ

ਸੀਮਾ ਸੁਰੱਖਿਆ ਬਲ (BSF) ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਜ਼ਿਆਦਾ ਗਰਮੀ ਦੇ ਕਾਰਨ ਹੁਣ ਰੀਟਰੀਟ ਸੈਰਮਣੀ ਦਾ ਸਮਾਂ ਸ਼ਾਮ 6 ਵਜੇ ਦਾ ਕੀਤਾ ਜਾ ਰਿਹਾ ਹੈ। ਪਹਿਲਾਂ ਇਹ ਸਮਾਂ ਸ਼ਾਮ 5:30 ਵਜੇ ਦਾ ਸੀ ਜਿਸ ਵਿੱਚ ਤਬਦੀਲੀ ਕਰਦੇ ਹੋਏ ਹੁਣ 6 ਵਜੇ ਤੱਕ ਕਰ ਦਿੱਤਾ ਗਿਆ ਹੈ। ਪੂਰੇ ਦੇਸ਼ ‘ਚੋਂ ਰੋਜ਼ ਹਜ਼ਾਰਾਂ ਸੈਲਾਨੀ ਵਾਹਗਾ-ਸਰਹੱਦ ‘ਤੇ ਰਿਟਰੀਟ ਸੈਰੇਮਨੀ ਵੇਖਣ ਦੇ ਲਈ ਪਹੁੰਚਦੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਅਟਾਰੀ-ਵਾਹਗਾ ਸਰਹੱਦ ‘ਤੇ ਰੀਟਰੀਟ ਸੈਰਮਨੀ ਦੇ ਸਮੇਂ ‘ਚ ਬਦਲਾਅ, ਵਧਦੀ ਗਰਮੀ ਕਾਰਨ ਲਿਆ ਗਿਆ ਫੈਸਲਾ appeared first on Daily Post Punjabi.

ਪਾਕਿਸਤਾਨ ਨੇ 200 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅ, ਅਟਾਰੀ-ਵਾਹਗਾ ਬਾਰਡਰ ‘ਤੇ BSF ਨੂੰ ਸੌਂਪੇ
ਪਾਕਿਸਤਾਨ ਨੇ ਅੱਜ ਸ਼ਨੀਵਾਰ ਨੂੰ 200 ਭਾਰਤੀ ਮਛੇਰਿਆਂ ਨੂੰ ਰਿਹਾਅ ਕਰ ਦਿੱਤਾ ਹੈ। ਇਨ੍ਹਾਂ ਨੂੰ ਅਟਾਰੀ-ਵਾਹਗਾ ਸਰਹੱਦ ‘ਤੇ ਸਾਂਝੀ ਜਾਂਚ ਚੌਕੀ ‘ਤੇ BSF ਅਧਿਕਾਰੀਆਂ ਦੇ ਹਵਾਲੇ ਕੀਤਾ ਗਿਆ ਸੀ। ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇਨ੍ਹਾਂ ਮਛੇਰਿਆਂ ਦੀ ਕਿਸ਼ਤੀ ਕਥਿਤ ਤੌਰ ‘ਤੇ ਅਰਬ ਸਾਗਰ ਦੇ ਨਾਲ ਪਾਕਿਸਤਾਨੀ ਇਲਾਕੇ ਵਿੱਚ ਚਲੀ ਗਈ ਸੀ। ਜਿਸ ‘ਤੋਂ ਬਾਅਦ ਪਾਕਿਸਤਾਨ ‘ਚ ਇਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।

Pakistan Frees 200 Indian

ਅਧਿਕਾਰੀ ਨੇ ਦੱਸਿਆ ਕਿ ਸਾਰੇ ਮਛੇਰੇ ਇਸਲਾਮਾਬਾਦ ਸਥਿਤ ਭਾਰਤੀ ਹਾਈ ਕਮਿਸ਼ਨ ਵੱਲੋਂ ਜਾਰੀ ‘ਐਮਰਜੈਂਸੀ ਟਰੈਵਲ ਸਰਟੀਫਿਕੇਟ’ ਦੀ ਵਰਤੋਂ ਕਰਦੇ ਹੋਏ ਅਟਾਰੀ-ਵਾਹਗਾ ਸਰਹੱਦ ਦੇ ਜ਼ਮੀਨੀ ਆਵਾਜਾਈ ਮਾਰਗ ਰਾਹੀਂ ਸਵੇਰੇ 1 ਵਜੇ ਦੇ ਕਰੀਬ ਭਾਰਤ ਪਹੁੰਚੇ। ਉਨ੍ਹਾਂ ਦੱਸਿਆ ਕਿ ਮਛੇਰਿਆਂ ਦੇ ਉਨ੍ਹਾਂ ਦੇ ਦੇਸ਼ ਪਰਤਣ ਤੋਂ ਬਾਅਦ ਭਾਰਤੀ ਡਾਕਟਰਾਂ ਦੀ ਇੱਕ ਟੀਮ ਨੇ ਉਨ੍ਹਾਂ ਦੀ ਜਾਂਚ ਕੀਤੀ। ਸਾਰੇ ਮਛੇਰਿਆਂ ਨੇ ਭਾਰਤੀ ਧਰਤੀ ‘ਤੇ ਪੈਰ ਰੱਖਣ ਮਗਰੋਂ ਝੁਕ ਕੇ ਜ਼ਮੀਨ ਨੂੰ ਚੁੰਮਿਆ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਖੰਭੇ ਨਾਲ ਟਕਰਾਈ ਪਨਬੱਸ, 70 ਸਵਾਰੀਆਂ ਸਨ ਸਵਾਰ, ਡਰਾਈਵਰ ਜ਼ਖਮੀ

ਅਧਿਕਾਰੀਆਂ ਅਨੁਸਾਰ ਅਰਬ ਸਾਗਰ ਵਿੱਚ ਸਮੁੰਦਰੀ ਸੀਮਾਵਾਂ ਖਰਾਬ ਹੋਣ ਕਾਰਨ ਮਛੇਰਿਆਂ ਨੂੰ ਅਕਸਰ ਗ੍ਰਿਫਤਾਰ ਕੀਤਾ ਜਾਂਦਾ ਹੈ ਅਤੇ ਭਾਰਤ ਅਤੇ ਪਾਕਿਸਤਾਨ ਦੋਵਾਂ ਵੱਲੋਂ ਜ਼ਬਤ ਕੀਤੀਆਂ ਗਈਆਂ ਉਨ੍ਹਾਂ ਦੀਆਂ ਕਿਸ਼ਤੀਆਂ ਅਤੇ ਕਈ ਮੱਛੀਆਂ ਫੜਨ ਵਾਲੀਆਂ ਕਿਸ਼ਤੀਆਂ ਕੋਲ ਉਨ੍ਹਾਂ ਦੇ ਸਹੀ ਟਿਕਾਣਿਆਂ ਦਾ ਪਤਾ ਲਗਾਉਣ ਲਈ ਤਕਨੀਕ ਦੀ ਘਾਟ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਪਾਕਿਸਤਾਨ ਨੇ 200 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅ, ਅਟਾਰੀ-ਵਾਹਗਾ ਬਾਰਡਰ ‘ਤੇ BSF ਨੂੰ ਸੌਂਪੇ appeared first on Daily Post Punjabi.

ਅਟਾਰੀ-ਵਾਹਗਾ ਸਰਹੱਦ ‘ਤੇ ਹੋਣ ਵਾਲੀ ਰਿਟਰੀਟ ਸਮਾਰੋਹ ਦੇ ਸਮੇਂ ‘ਚ ਹੋਇਆ ਬਦਲਾਅ
ਭਾਰਤ ਅਤੇ ਪਾਕਿਸਤਾਨ ਨੂੰ ਵੰਡਣ ਵਾਲੀ ਅੰਤਰਰਾਸ਼ਟਰੀ ਅਟਾਰੀ ਸਰਹੱਦ ‘ਤੇ ਰੀਟਰੀਟ ਸਮਾਰੋਹ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਹਰ ਰੋਜ਼ ਹਜ਼ਾਰਾਂ ਦੀ ਗਿਣਤੀ ‘ਚ ਲੋਕ ਅਟਾਰੀ ਸਰਹੱਦ ‘ਤੇ ਰੀਟਰੀਟ ਸਮਾਰੋਹ ਦੇਖਣ ਲਈ ਪਹੁੰਚਦੇ ਹਨ। ਜਿਸ ਲਈ ਇਕ ਸਮਾਂ ਨਿਰਧਾਰਿਤ ਹੈ, ਪਰ ਹੁਣ ਇਸ ਰੀਟਰੀਟ ਸੈਰੇਮਨੀ ਦੇ ਸਮੇਂ ਵਿਚ ਬਦਲਾਅ ਕਰ ਦਿੱਤਾ ਗਿਆ ਹੈ।

Attari-Wagah Border

ਇਹ ਵੀ ਪੜ੍ਹੋ : ਹਰਿਆਣਾ ‘ਚ ਸਨਸਨੀਖੇਜ਼ ਘਟਨਾ, ਸੜੀ ਹੋਈ ਬੋਲੈਰੋ ‘ਚ ਮਿਲੀ 2 ਨੌਜਵਾਨਾਂ ਦੀ ਮ੍ਰਿਤਕ ਦੇਹ

ਜਾਣਕਾਰੀ ਅਨੁਸਾਰ ਭਾਰਤ ਅਤੇ ਪਾਕਿਸਤਾਨ ਨੂੰ ਵੰਡਣ ਵਾਲੀ ਅੰਤਰਰਾਸ਼ਟਰੀ ਅਟਾਰੀ ਸਰਹੱਦ ‘ਤੇ ਹੁਣ ਮੌਸਮ ‘ਚ ਬਦਲਾਅ ਕਾਰਨ ਰਿਟਰੀਟ ਸੈਰੇਮਨੀ ਦਾ ਸਮਾਂ ਬਦਲ ਦਿੱਤਾ ਗਿਆ ਹੈ। ਇਸ ਦਾ ਸਮਾਂ ਸ਼ਾਮ 5.00 ਵਜੇ ਤੋਂ ਬਦਲ ਕੇ 5.30 ਵਜੇ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਰੀਟਰੀਟ ਸਮਾਰੋਹ ਦਾ ਸ਼ਾਮ 4.30 ਤੋਂ 5.00 ਵਜੇ ਤੱਕ ਦਾ ਹੁੰਦਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਅਟਾਰੀ-ਵਾਹਗਾ ਸਰਹੱਦ ‘ਤੇ ਹੋਣ ਵਾਲੀ ਰਿਟਰੀਟ ਸਮਾਰੋਹ ਦੇ ਸਮੇਂ ‘ਚ ਹੋਇਆ ਬਦਲਾਅ appeared first on Daily Post Punjabi.