Attempt of disrespect Archives - Daily Post Punjabi

ਜਲੰਧਰ : ਗੁਰਦੁਆਰਾ ਸਾਹਿਬ ‘ਚ ਨੇਪਾਲ ਦੇ ਪਰਵਾਸੀ ਵੱਲੋਂ ਬੇਅਦਬੀ ਦੀ ਕੋਸ਼ਿਸ਼, CCTV ‘ਚ ਕੈਦ ਹੋਈ ਘਟਨਾ
ਜਲੰਧਰ ਦੇ ਗੁਰਾਇਆ ਨੇੜਲੇ ਪਿੰਡ ਅੱਟੀ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਨੇਪਾਲ ਦੇ ਇੱਕ ਵਿਅਕਤੀ ਵੱਲੋਂ ਨਿਸ਼ਾਨ ਸਾਹਿਬ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ ਗਈ। ਦੋਸ਼ੀ ਨੌਜਵਾਨ ਬਿਨਾਂ ਸਿਰ ਢੱਕੇ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਇਆ, ਖੁਸ਼ਕਿਸਮਤੀ ਨਾਲ ਉਕਤ ਨੌਜਵਾਨ ਨੂੰ ਗ੍ਰੰਥੀ ਅਤੇ ਹੋਰ ਲੋਕਾਂ ਨੇ ਪਹਿਲਾਂ ਹੀ ਰੋਕ ਲਿਆ। ਇਸ ਮਾਮਲੇ ਵਿੱਚ ਗੁਰਾਇਆ ਥਾਣਾ ਪੁਲਿਸ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗੋਬਿੰਦ ਸਿੰਘ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨ ‘ਚ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਸਾਢੇ 5 ਵਜੇ ਗੁਰਦੁਆਰਾ ਸਾਹਿਬ ‘ਚ ਅਰਦਾਸ ਕਰ ਰਿਹਾ ਸੀ। ਇਸ ਦੌਰਾਨ ਸੀਸੀਟੀਵੀ ਵਿੱਚ ਦੇਖਿਆ ਗਿਆ ਕਿ ਇੱਕ ਨੌਜਵਾਨ ਗੁਰਦੁਆਰਾ ਸਾਹਿਬ ਦੇ ਬਾਹਰ ਘੁੰਮ ਰਿਹਾ ਸੀ। ਕੁਝ ਸਮੇਂ ਬਾਅਦ ਉਕਤ ਨੌਜਵਾਨ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਇਆ ਅਤੇ ਸ੍ਰੀ ਨਿਸ਼ਾਨ ਸਾਹਿਬ ਨਾਲ ਛੇੜਛਾੜ ਸ਼ੁਰੂ ਕਰ ਦਿੱਤੀ। ਨਾਲ ਹੀ ਪਾਸੇ ਪਏ ਵਾਈਪਰ ਨਾਲ ਨਿਸ਼ਾਨ ਸਾਹਿਬ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ।

ਇਸ ਤੋਂ ਬਾਅਦ ਨੌਜਵਾਨ ਬਿਨਾਂ ਸਿਰ ਢੱਕੇ ਗੁਰਦੁਆਰੇ ਵਿਚ ਦਾਖਲ ਹੋ ਗਿਆ। ਜਦੋਂ ਗੁਰਦੁਆਰਾ ਸਾਹਿਬ ਵਿਖੇ ਮੌਜੂਦ ਲੋਕਾਂ ਨੇ ਉਸ ਨੌਜਵਾਨ ਨੂੰ ਫੜਿਆ ਤਾਂ ਉਸ ਦੀ ਜੇਬ ਵਿੱਚੋਂ ਤੰਬਾਕੂ ਪਦਾਰਥ ਵੀ ਬਰਾਮਦ ਹੋਇਆ। ਮੁਲਜ਼ਮਾਂ ਨੇ ਹੈੱਡ ਗ੍ਰੰਥੀ ਦੀ ਕੁੱਟਮਾਰ ਦੀ ਵੀ ਕੋਸ਼ਿਸ਼ ਕੀਤੀ। ਪਰ ਕਿਸੇ ਤਰ੍ਹਾਂ ਉਸ ਨੂੰ ਕਾਬੂ ਕਰ ਲਿਆ ਗਿਆ ਅਤੇ ਪੁਲਿਸ ਪ੍ਰਸ਼ਾਸਨ ਨੂੰ ਮਾਮਲੇ ਦੀ ਸੂਚਨਾ ਦਿੱਤੀ ਗਈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਰਵਾਈ, 5 ਵਿਅਕਤੀਆਂ ਨੂੰ ਹ.ਥਿਆ.ਰਾਂ ਸਣੇ ਕੀਤਾ ਕਾਬੂ

ਫਿਲੌਰ ਦੇ SHO ਸੁਖਦੇਵ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਅਸੀਂ ਮੌਕੇ ‘ਤੇ ਪਹੁੰਚੇ ਅਤੇ ਉਕਤ ਵਿਅਕਤੀ ਨੂੰ ਪਿੰਡ ਦੇ ਵਿੱਚੋਂ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਗ੍ਰੰਥੀ ਗੋਬਿੰਦ ਸਿੰਘ ਅਤੇ ਗੁਰਦੁਆਰਾ ਸਾਹਿਬ ਦੀ ਕਮੇਟੀ ਮੈਂਬਰਾਂ ਦੀ ਸ਼ਿਕਾਇਤ ਤੇ ਵਿਅਕਤੀ ਦੇ ਖਿਲਾਫ ਧਾਰਾ 298 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਵਿਅਕਤੀ ਦੀ ਪਹਿਚਾਣ ਗਣੇਸ਼ ਖੜਗਾ ਪੁੱਤਰ ਕੇਸ਼ ਬਹਾਦਰ ਵਾਸੀ ਨੇਪਾਲ ਵਜੋਂ ਹੋਈ ਹੈ। ਉਹ ਪੰਜਾਬ ਦੇ ਲੁਧਿਆਣਾ ਵਿੱਚ ਕੰਮ ਕਰਦਾ ਹੈ। ਜਿਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਇਸ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਸ ਤੋਂ ਡੁੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ। ਫਿਲਹਾਲ ਦੋਸ਼ੀ ਨੂੰ ਜਲਦ ਹੀ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾਵੇਗਾ, ਜਿਸ ਤੋਂ ਬਾਅਦ ਹੋਰ ਪੁੱਛਗਿੱਛ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਜਲੰਧਰ : ਗੁਰਦੁਆਰਾ ਸਾਹਿਬ ‘ਚ ਨੇਪਾਲ ਦੇ ਪਰਵਾਸੀ ਵੱਲੋਂ ਬੇਅਦਬੀ ਦੀ ਕੋਸ਼ਿਸ਼, CCTV ‘ਚ ਕੈਦ ਹੋਈ ਘਟਨਾ appeared first on Daily Post Punjabi.