Australia bans arrivals from India Archives - Daily Post Punjabi

ਕੋਰੋਨਾ ਦਾ ਖੌਫ਼: ਇਸ ਦੇਸ਼ ਨੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ ‘ਤੇ ਲਗਾਇਆ Ban, ਨਿਯਮ ਤੋੜਨ ਵਾਲਿਆਂ ਨੂੰ ਹੋਵੇਗੀ ਜੇਲ੍ਹ
Australia bans arrivals from India: ਭਾਰਤ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਆਤੰਕ ਜਾਰੀ ਹੈ। ਜਿਸ ਦੇ ਮੱਦੇਨਜ਼ਰ ਦੇਸ਼ ਵਿੱਚ ਕੋਰੋਨਾ ਮਾਮਲਿਆਂ ਦੀ ਗਿਣਤੀ ਦਿਨੋਂ-ਦਿਨ ਵਧਦੀ ਜਾ ਰਹੀ ਹੈ। ਇਸੇ ਵਿਚਾਲੇ ਭਾਰਤ ਵਿੱਚ ਕੋਰੋਨਾ ਵਾਇਰਸ ਦੀ ਸਥਿਤੀ ਦੇ ਮੱਦੇਨਜ਼ਰ ਆਸਟ੍ਰੇਲੀਆ ਵੱਲੋਂ ਸਖਤ ਕਦਮ ਚੁੱਕੇ ਗਏ ਹਨ। ਜਿਸ ਦੇ ਮੱਦੇਨਜ਼ਰ ਭਾਰਤ ਵਿੱਚ ਮੌਜੂਦ ਆਸਟ੍ਰੇਲੀਆਈ ਨਾਗਰਿਕ ਫਿਲਹਾਲ ਆਪਣੇ ਦੇਸ਼ ਵਾਪਸ ਨਹੀਂ ਜਾ ਸਕਣਗੇ । ਆਸਟ੍ਰੇਲੀਆ ਨੇ ਬੀਤੇ 14 ਦਿਨਾਂ ਦੌਰਾਨ ਭਾਰਤ ਵਿੱਚ ਰਹੇ ਆਪਣੇ ਨਾਗਰਿਕਾਂ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ । ਸਿਰਫ ਇਹ ਹੀ ਨਹੀਂ, ਜੇਕਰ ਕੋਈ ਦੇਸ਼ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਦਾ ਹੈ, ਤਾਂ ਉਸਨੂੰ ਜੁਰਮਾਨਾ ਵੀ ਹੋ ਸਕਦਾ ਹੈ ਅਤੇ ਨਾਲ ਹੀ ਜੇਲ੍ਹ ਵੀ ਹੋ ਸਕਦੀ ਹੈ। ਸ਼ੁੱਕਰਵਾਰ ਨੂੰ ਲਏ ਗਏ ਇਸ ਐਮਰਜੈਂਸੀ ਫੈਸਲੇ ਬਾਰੇ ਜਾਣਕਾਰੀ ਸਰਕਾਰੀ ਅਧਿਕਾਰੀਆਂ ਨੇ ਦਿੱਤੀ ਹੈ ।

Australia bans arrivals from India

ਸਿਹਤ ਮੰਤਰੀ ਗ੍ਰੇਗ ਹੰਟ ਨੇ ਜਾਣਕਾਰੀ ਦਿੱਤੀ ਹੈ ਕਿ ਇਹ ਪਾਬੰਦੀਆਂ 3 ਮਈ ਤੋਂ ਸ਼ੁਰੂ ਹੋ ਜਾਣਗੀਆਂ । ਉਨ੍ਹਾਂ ਨੇ ਦੱਸਿਆ ਕਿ ਪਾਬੰਦੀ ਦੇ ਨਿਯਮਾਂ ਨੂੰ ਤੋੜਨ ਵਾਲਿਆਂ ਨੂੰ ਜੁਰਮਾਨਾ ਭਰਨਾ ਪਵੇਗਾ ਅਤੇ 5 ਸਾਲ ਤੱਕ ਦੀ ਜੇਲ੍ਹ ਵੀ ਹੋ ਸਕਦੀ ਹੈ । ਉਨ੍ਹਾਂ ਕਿਹਾ, ‘ਅਸੀਂ ਭਾਰਤ ਅਤੇ ਆਪਣੇ ਭਾਰਤੀ-ਆਸਟ੍ਰੇਲੀਆਈ ਭਾਈਚਾਰੇ ਦੇ ਨਾਲ ਹਾਂ । ਆਸਟ੍ਰੇਲੀਆ ਵਿੱਚ ਉਨ੍ਹਾਂ ਲੋਕਾਂ ਦੇ ਪਰਿਵਾਰ ਬਹੁਤ ਜ਼ੋਖਿਮ ਵਿੱਚ ਹਨ। ਅਫ਼ਸੋਸ ਦੀ ਗੱਲ ਹੈ ਕਿ ਬਹੁਤ ਸਾਰੇ ਕੋਵਿਡ-19 ਦਾ ਸ਼ਿਕਾਰ ਹੋ ਰਹੇ ਹਨ ਅਤੇ ਹਰ ਰੋਜ਼ ਆਪਣੀ ਜਾਨ ਗੁਆ ਰਹੇ ਹਨ।’

Australia bans arrivals from India

ਇਸ ਦੌਰਾਨ ਉਨ੍ਹਾਂ ਨੇ ਦੱਸਿਆ ਹੈ ਕਿ ਸਰਕਾਰ ਇਸ ਪਾਬੰਦੀ ‘ਤੇ 15 ਮਈ ਨੂੰ ਮੁੜ ਵਿਚਾਰ ਕਰੇਗੀ । ਬੀਤੇ ਮੰਗਲਵਾਰ ਨੂੰ ਆਸਟ੍ਰੇਲੀਆ ਨੇ ਭਾਰਤ ਤੋਂ ਆਉਣ ਵਾਲੀਆਂ ਸਿੱਧੀਆਂ ਉਡਾਣਾਂ ‘ਤੇ ਅਸਥਾਈ ਪਾਬੰਦੀ ਲਗਾ ਦਿੱਤੀ ਸੀ। ਸਰਕਾਰ ਨੇ ਕੋਵਿਡ -19 ਦੇ ਵਧੇਰੇ ਰੂਪਾਂ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਸੀ ।

ਦੱਸ ਦੇਈਏ ਕਿ ਨੀਦਰਲੈਂਡ, ਕੈਨੇਡਾ, ਬ੍ਰਿਟੇਨ, ਸਾਊਦੀ ਅਰਬ, ਨਿਊਜ਼ੀਲੈਂਡ, ਕੁਵੈਤ, ਓਮਾਨ, ਜਰਮਨੀ, ਹਾਂਗਕਾਂਗ, ਸਿੰਗਾਪੁਰ ਅਤੇ ਈਰਾਨ ਵਰਗੇ ਦਰਜਨਾਂ ਦੇਸ਼ਾਂ ਨੇ ਪਹਿਲਾਂ ਹੀ ਭਾਰਤ ਤੋਂ ਉਡਾਣਾਂ ‘ਤੇ ਪਾਬੰਦੀ ਲਗਾਈ ਹੋਈ ਹੈ । ਇਸ ਤੋਂ ਇਲਾਵਾ ਇਜ਼ਰਾਈਲ ਸਮੇਤ ਕਈ ਦੇਸ਼ਾਂ ਨੇ ਆਪਣੇ ਯਾਤਰੀਆਂ ਨੂੰ ਭਾਰਤ ਯਾਤਰਾ ਨਾ ਕਰਨ ਦੀ ਸਲਾਹ ਜਾਰੀ ਕੀਤੀ ਹੈ।

ਇਹ ਵੀ ਦੇਖੋ: ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸੀਸ ਨਿਵਾਉਣ ਪਹੁੰਚੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਦੇਖੋ LIVE

The post ਕੋਰੋਨਾ ਦਾ ਖੌਫ਼: ਇਸ ਦੇਸ਼ ਨੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ ‘ਤੇ ਲਗਾਇਆ Ban, ਨਿਯਮ ਤੋੜਨ ਵਾਲਿਆਂ ਨੂੰ ਹੋਵੇਗੀ ਜੇਲ੍ਹ appeared first on Daily Post Punjabi.