Australia car crash Archives - Daily Post Punjabi

ਆਸਟ੍ਰੇਲੀਆ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਭਾਰਤੀ ਮੂਲ ਦੇ 4 ਨੌਜਵਾਨਾਂ ਦੀ ਮੌਤ
ਵਿਦੇਸ਼ਾਂ ਵਿੱਚ ਪੰਜਾਬੀਆਂ ਦੀਆਂ ਮੌਤਾਂ ਹੋਣ ਦਾ ਸਿਲਸਿਲਾ ਜਾਰੀ ਹੈ। ਅਜਿਹਾ ਇੱਕ ਹੋਰ ਮਾਮਲਾ ਆਸਟ੍ਰੇਲੀਆ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਭਾਰਤੀ ਮੂਲ ਦੇ 4 ਨੌਜਵਾਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਮੈਲਬੋਰਨ ਤੋਂ ਕਰੀਬ 200 ਕਿਲੋਮੀਟਰ ਦੀ ਦੂਰੀ ’ਤੇ ਪੈਂਦੇ ਖੇਤਰੀ ਸ਼ਹਿਰ ਸ਼ੈਪਰਟਨ ਨੇੜੇ ਵਾਪਰਿਆ ਹੈ।

Australia car crash

ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਖੇਤਾਂ ਵਿੱਚੋਂ ਕੰਮ ਕਰ ਕੇ ਵਾਪਸ ਘਰ ਪਰਤ ਰਹੇ ਸਨ ਕਿ ਰਸਤੇ ਵਿੱਚ ਉਨ੍ਹਾਂ ਦੀ ਕਾਰ ਦੀ ਦੂਜੇ ਪਾਸਿਉਂ ਆ ਰਹੀ ਕਾਰ ਨਾਲ ਜ਼ਬਰਦਸਤ ਟੱਕਰ ਹੋ ਗਈ। ਇਹ ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਨੌਜਵਾਨ ਗੱਡੀ ਵਿੱਚੋਂ ਉੱਛਲ ਕੇ ਬਾਹਰ ਡਿੱਗ ਗਏ। ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਉਕਤ ਨੌਜਵਾਨਾਂ ਨੇ ਸੀਟ ਬੈਲਟ ਨਹੀਂ ਲਗਾਈ ਹੋਈ ਸੀ ਅਤੇ ਉਨ੍ਹਾਂ ਦੀਆਂ ਗੱਡੀ ਦੀ ਰਫ਼ਤਾਰ ਵੀ 100 ਪ੍ਰਤੀ ਘੰਟਾ ਸੀ। ਦੱਸਿਆ ਜਾ ਰਿਹਾ ਹੈ ਕਿ ਚਾਰ ਨੌਜਵਾਨਾਂ ਦੀ ਮੌਕੇ ‘ਤੇ ਮੌਤ ਹੋ ਗਈ। ਜਦਕਿ ਦੂਜੀ ਗੱਡੀ ਵਾਲਾ ਡਰਾਈਵਰ ਗੰਭੀਰ ਰੂਪ ਵਿੱਚ ਜ਼ਖਮੀ ਹੈ, ਜਿਸ ਨੂੰ ਸਥਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: 10 ਦਿਨਾਂ ‘ਚ Air India ਦੀ ਫਲਾਈਟ ‘ਚ ਦੂਜੀ ਸ਼ਰਮਨਾਕ ਘਟਨਾ, ਯਾਤਰੀ ਨੇ ਔਰਤ ਦੇ ਕੰਬਲ ‘ਤੇ ਕੀਤਾ ਪਿਸ਼ਾਬ

ਮੀਡੀਆ ਰਿਪੋਰਟਾਂ ਅਨੁਸਾਰ ਪੁਲਿਸ ਵੱਲੋਂ ਫਿਲਹਾਲ ਮ੍ਰਿਤਕਾਂ ਦੀ ਪਛਾਣ ਜਨਤਕ ਨਹੀਂ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨਾਂ ਵਿੱਚੋਂ ਦੋ ਦੀ ਉਮਰ 40 ਸਾਲ ਦੇ ਨੇੜੇ ਦੱਸੀ ਜਾ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਸਬੰਧੀ ਪੁਲਿਸ ਅਧਿਕਾਰੀ ਗੋਲਡ ਸਮਿਥ ਨੇ ਦੱਸਿਆ ਕਿ ਇਹ ਹਾਦਸਾ ਸੱਚਮੁੱਚ ਬਹੁਤ ਭਿਆਨਕ ਲਗ ਰਿਹਾ ਹੈ ਜਿਸ ਦੇ ਨੁਕਸਾਨ ਦਾ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਆਸਟ੍ਰੇਲੀਆ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਭਾਰਤੀ ਮੂਲ ਦੇ 4 ਨੌਜਵਾਨਾਂ ਦੀ ਮੌਤ appeared first on Daily Post Punjabi.