australia cricket Archives - Daily Post Punjabi

T-20 ਵਿਸ਼ਵ ਕੱਪ ਲਈ ਆਸਟ੍ਰੇਲੀਆ ਦੀ 15 ਮੈਂਬਰੀ ਟੀਮ ਦਾ ਐਲਾਨ, ਵਾਰਨਰ ਸਣੇ ਇਨ੍ਹਾਂ ਖਿਡਾਰੀਆਂ ਦੀ ਹੋਈ ਵਾਪਸੀ
ਕ੍ਰਿਕਟ ਆਸਟ੍ਰੇਲੀਆ ਨੇ ਟੀ-20 ਵਿਸ਼ਵ ਕੱਪ 2021 ਲਈ ਟੀਮ ਦਾ ਐਲਾਨ ਕਰ ਦਿੱਤਾ ਹੈ । ਬੋਰਡ ਵੱਲੋਂ ਐਲਾਨੀ ਗਈ 15 ਮੈਂਬਰੀ ਟੀਮ ਵਿੱਚ ਕਪਤਾਨ ਐਰੋਨ ਫਿੰਚ ਅਤੇ ਸਟੀਵ ਸਮਿਥ ਦੀ ਵਾਪਸੀ ਹੋਈ ਹੈ।

Australia announced squad

ਪਿਛਲੇ ਦਿਨੀਂ ਇਹ ਦੋਵੇਂ ਕ੍ਰਿਕਟਰ ਜ਼ਖ਼ਮੀ ਹੋ ਗਏ ਸਨ। ਟੀ-20 ਕ੍ਰਿਕਟ ਵਿਸ਼ਵ ਕੱਪ 2021 ਦਾ ਆਯੋਜਨ ਸੰਯੁਕਤ ਅਰਬ ਅਮੀਰਾਤ ਅਤੇ ਓਮਾਨ ਵਿੱਚ ਹੋਵੇਗਾ, ਜਿਸਦਾ ਸ਼ਡਿਊਲ ਹਾਲ ਹੀ ਵਿੱਚ ICC ਵੱਲੋਂ ਜਾਰੀ ਕੀਤਾ ਗਿਆ ਸੀ।

ਦਰਅਸਲ, ਆਸਟ੍ਰੇਲੀਆ ਟੀਮ ਵਿੱਚ ਐਰੋਨ ਫਿੰਚ ਦੀ ਗੋਡੇ ਦੀ ਸੱਟ ਅਤੇ ਸਟੀਵ ਸਮਿਥ ਦੀ ਕੂਹਣੀ ਦੀ ਸੱਟ ਠੀਕ ਹੋਣ ਤੋਂ ਬਾਅਦ ਵਾਪਸੀ ਹੋਈ ਹੈ । ਸੱਟ ਕਾਰਨ ਸਮਿੱਥ ਵੈਸਟਇੰਡੀਜ਼ ਅਤੇ ਬੰਗਲਾਦੇਸ਼ ਦੌਰੇ ‘ਤੇ ਟੀਮ ਦੇ ਨਾਲ ਨਹੀਂ ਜਾ ਸਕੇ ਸੀ।

ਇਹ ਵੀ ਪੜ੍ਹੋ: ਅਫਗਾਨਿਸਤਾਨ ‘ਤੇ ਕਬਜ਼ੇ ਤੋਂ ਬਾਅਦ ਤਾਲਿਬਾਨ ਨੇ ਭਾਰਤ ਖਿਲਾਫ਼ ਚੁੱਕਿਆ ਵੱਡਾ ਕਦਮ, ਆਯਾਤ-ਨਿਰਯਾਤ ‘ਤੇ ਲਗਾਈ ਰੋਕ

ਇਸ ਤੋਂ ਇਲਾਵਾ ਕਪਤਾਨ ਫਿੰਚ ਵੈਸਟਇੰਡੀਜ਼ ਵਿਰੁੱਧ ਟੀ-20 ਸੀਰੀਜ਼ ਦੌਰਾਨ ਜ਼ਖਮੀ ਹੋ ਗਏ ਸਨ। ਜਿਸਦੇ ਬਾਅਦ ਉਸਨੂੰ ਟੀਮ ਤੋਂ ਬਾਹਰ ਕਰ ਦਿੱਤਾ ਗਿਆ । ਫਿੰਚ ਅਤੇ ਵਾਰਨਰ ਦੇ ਬਾਅਦ ਟੀਮ ਵਿੱਚ ਵਾਪਸੀ ਕਰਨ ਵਾਲੇ ਖਿਡਾਰੀਆਂ ਵਿੱਚ ਗਲੇਨ ਮੈਕਸਵੈਲ, ਮਾਰਕਸ ਸਟੋਇਨਿਸ, ਪੈਟ ਕਮਿੰਸ ਅਤੇ ਕੇਨ ਰਿਚਰਡਸਨ ਸ਼ਾਮਿਲ ਹਨ।

Australia announced squad

ਦਰਅਸਲ, ਇਨ੍ਹਾਂ ਸੱਤ ਖਿਡਾਰੀਆਂ ਦੀ ਵਾਪਸੀ ਨਾਲ ਆਸਟ੍ਰੇਲੀਆ ਦੀ ਟੀਮ ਬਹੁਤ ਮਜ਼ਬੂਤ ਹੋ ਗਈ ਹੈ । ਅਜਿਹੀ ਸਥਿਤੀ ਵਿੱਚ ਕੰਗਾਰੂ ਟੀਮ ਪਹਿਲਾ ਟੀ-20 ਖਿਤਾਬ ਜਿੱਤਣ ਦੀ ਕੋਸ਼ਿਸ਼ ਕਰੇਗੀ। ਵੈਸੇ, ਮੌਜੂਦਾ ਸਮੇਂ ਵਿੱਚ ਟੀ-20 ਅੰਤਰਰਾਸ਼ਟਰੀ ਕ੍ਰਿਕਟ ਵਿੱਚ ਆਸਟ੍ਰੇਲੀਆ ਦਾ ਪ੍ਰਦਰਸ਼ਨ ਚੰਗਾ ਨਹੀਂ ਰਿਹਾ ਹੈ ਅਤੇ ਉਨ੍ਹਾਂ ਨੂੰ ਪਿਛਲੀਆਂ ਪੰਜ ਸੀਰੀਜ਼ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ।

ਇਹ ਵੀ ਪੜ੍ਹੋ: 10ਵੀਂ ਜਮਾਤ ਦਾ ਪੇਪਰ ਦੇਣ ਪਹੁੰਚੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਪੀ ਚੌਟਾਲਾ, ਕਿਹਾ – ‘ਵਿਦਿਆਰਥੀ ਮੀਡੀਆ ਨਾਲ ਗੱਲ ਨਹੀਂ ਕਰਦੇ’

ਆਸਟ੍ਰੇਲੀਆ ਦੀ ਟੀਮ ਵਿੱਚ ਐਰੋਨ ਫਿੰਚ, ਐਸ਼ਟਨ ਐਗਰ, ਪੈਟ ਕਮਿੰਸ, ਜੋਸ਼ ਹੇਜ਼ਲਵੁੱਡ, ਜੋਸ਼ ਇੰਗਲਿਸ, ਮਿਸ਼ੇਲ ਮਾਰਸ਼, ਗਲੇਨ ਮੈਕਸਵੈੱਲ, ਕੇਨ ਰਿਚਰਡਸਨ, ਸਟੀਵ ਸਮਿਥ, ਮਿਸ਼ੇਲ ਸਟਾਰਕ, ਮਾਰਕਸ ਸਟੋਇਨਿਸ, ਮਿਸ਼ੇਸ਼ ਸਵੀਪਸਨ, ਮੈਥਿਊ ਵੇਡ, ਡੇਵਿਡ ਵਾਰਨਰ, ਐਡਮ ਜਾਂਪਾ ਆਦਿ ਸ਼ਾਮਿਲ ਹਨ ।

ਇਹ ਵੀ ਦੇਖੋ: ਪਿੰਡ ਵਾਲਿਆਂ ਨੇ ਅੱਧੀ ਰਾਤ ਨੂੰ ਕੀਤਾ ਜਾਦੂ-ਟੂਣਾ, ਗੁਰਸਿੱਖ ਕਹਿੰਦਾ ਮੈਂ ਨਹੀਂ ਆਵਾਂਗਾ! ਫੇਰ ਦੇਖੋ ….

The post T-20 ਵਿਸ਼ਵ ਕੱਪ ਲਈ ਆਸਟ੍ਰੇਲੀਆ ਦੀ 15 ਮੈਂਬਰੀ ਟੀਮ ਦਾ ਐਲਾਨ, ਵਾਰਨਰ ਸਣੇ ਇਨ੍ਹਾਂ ਖਿਡਾਰੀਆਂ ਦੀ ਹੋਈ ਵਾਪਸੀ appeared first on Daily Post Punjabi.

ਕ੍ਰਿਕਟ ਆਸਟ੍ਰੇਲੀਆ ਦੇ ਚੀਫ਼ ਐਗਜ਼ੀਕਿਊਟਿਵ ਕੇਵਿਨ ਰਾਬਰਟਸ ਨੇ ਦਿੱਤਾ ਅਸਤੀਫ਼ਾ
Cricket Australia chief executive: ਕ੍ਰਿਕਟ ਆਸਟ੍ਰੇਲੀਆ ਦੇ ਚੀਫ ਐਗਜ਼ੀਕਿਊਟਿਵ ਕੇਵਿਨ ਰਾਬਰਟਸ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ । ਕ੍ਰਿਕਟ ਆਸਟ੍ਰੇਲੀਆ ਬੋਰਡ ਨੇ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ । ਹੁਣ ਨਿਕ ਹਾਕਲੇ ਜੋ ਆਈਸੀਸੀ ਟੀ-20 ਵਿਸ਼ਵ ਕੱਪ ਦੇ ਚੀਫ ਐਗਜ਼ੀਕਿਊਟਿਵ ਵਜੋਂ ਕੰਮ ਕਰ ਰਿਹਾ ਸੀ, ਉਹ ਅੰਤਰਿਮ ਕੰਮ ਸੰਭਾਲਣਗੇ । ਕ੍ਰਿਕਟ ਆਸਟ੍ਰੇਲੀਆ ਦੇ ਚੇਅਰਮੈਨ ਅਰਲ ਐਡਿੰਗਜ਼ ਨੇ ਕਿਹਾ ਹੈ, “ਹੁਣ ਕ੍ਰਿਕਟ ਆਸਟ੍ਰੇਲੀਆ ਵੱਲੋਂਨਵੇਂ ਚੀਫ ਐਗਜ਼ੀਕਿਊਟਿਵ ਦੀ ਭਾਲ ਸ਼ੁਰੂ ਕੀਤੀ ਜਾਏਗੀ, ਕਿਉਂਕਿ ਕੋਰੋਨਾ ਸੰਕਟ ਤੋਂ ਬਾਅਦ ਕ੍ਰਿਕਟ ਦਾ ਨਵਾਂ ਸੀਜ਼ਨ ਸ਼ੁਰੂ ਹੋਣ ਵਾਲਾ ਹੈ ।”

Cricket Australia chief executive

ਦੱਸ ਦੇਈਏ ਕਿ ਕੇਵਿਨ ਰਾਬਰਟਸ ਪਿਛਲੇ 8 ਸਾਲਾਂ ਤੋਂ ਕ੍ਰਿਕਟ ਆਸਟ੍ਰੇਲੀਆ ਨਾਲ ਜੁੜੇ ਹੋਏ ਸਨ ਅਤੇ ਉਨ੍ਹਾਂ ਨੂੰ 2 ਸਾਲ ਪਹਿਲਾਂ ਚੀਫ ਐਗਜ਼ੀਕਿਊਟਿਵ ਦਾ ਚਾਰਜ ਦਿੱਤਾ ਗਿਆ ਸੀ। ਕ੍ਰਿਕਟ ਆਸਟ੍ਰੇਲੀਆ ਵੱਲੋਂ ਇਹ ਕਿਹਾ ਗਿਆ ਹੈ ਕਿ ਕੋਰੋਨਾ ਸੰਕਟ ਵਿੱਚ ਬਦਲਦੇ ਹਾਲਾਤਾਂ ਵਿੱਚ ਅਗਲੇ ਵਿੱਤੀ ਵਰ੍ਹੇ ਤੋਂ ਪਹਿਲਾਂ ਕ੍ਰਿਕਟ ਆਸਟ੍ਰੇਲੀਆ ਆਪਣੀਆਂ ਯੋਜਨਾਵਾਂ ਵਿੱਚ ਕੁਝ ਬਦਲਣਾ ਚਾਹੁੰਦਾ ਹੈ ਅਤੇ ਇਸ ਲਈ ਇਸ ਤਬਦੀਲੀ ਬਾਰੇ ਸੋਚਿਆ ਗਿਆ ਹੈ ।

ਇਸ ਤੋਂ ਪਹਿਲਾਂ ਕ੍ਰਿਕਟ ਆਸਟ੍ਰੇਲੀਆ ਵੱਲੋਂ ਤੋਂ ਇਸ਼ਾਰਾ ਦਿੱਤਾ ਗਿਆ ਸੀ ਕਿ ਅਗਲੇ ਇੱਕ ਸਾਲ ਵਿੱਚ ਉਨ੍ਹਾਂ ਦੀ ਆਮਦਨੀ ਵਿੱਚ 50 ਪ੍ਰਤੀਸ਼ਤ ਦੀ ਕਮੀ ਆ ਸਕਦੀ ਹੈ ਅਤੇ ਇਹ ਖਿਡਾਰੀਆਂ ਦੀਆਂ ਤਨਖਾਹਾਂ ‘ਤੇ ਇਸਦਾ ਪ੍ਰਭਾਵ ਪੈ ਸਕਦਾ ਹੈ । ਸੂਤਰਾਂ ਅਨੁਸਾਰ ਇਸਨੂੰ ਲੈ ਕੇ ਖਿਡਾਰੀ ਕੇਵਿਨ ਰਾਬਰਟਸ ਤੋਂ ਖੁਸ਼ ਨਹੀਂ ਸਨ ।

The post ਕ੍ਰਿਕਟ ਆਸਟ੍ਰੇਲੀਆ ਦੇ ਚੀਫ਼ ਐਗਜ਼ੀਕਿਊਟਿਵ ਕੇਵਿਨ ਰਾਬਰਟਸ ਨੇ ਦਿੱਤਾ ਅਸਤੀਫ਼ਾ appeared first on Daily Post Punjabi.