Australia first Indian Judge Archives - Daily Post Punjabi

ਜਲੰਧਰ ਦੇ ਪ੍ਰਦੀਪ ਟਿਵਾਣਾ ਨੇ ਰਚਿਆ ਇਤਿਹਾਸ, ਆਸਟ੍ਰੇਲੀਆ ‘ਚ ਬਣੇ ਪਹਿਲੇ ਭਾਰਤੀ ਜੱਜ
ਪੰਜਾਬੀ ਜਿੱਥੇ ਵੀ ਜਾਂਦੇ ਨੇ ਆਪਣੀ ਮਿਹਨਤ ਨਾਲ ਕੰਮ ਕਰ ਕੇ ਬੁਲੰਦੀਆਂ ਹਾਸਿਲ ਕਰ ਲੈਂਦੇ ਹਨ। ਪਿਛਲੇ ਕੁਝ ਦਿਨਾਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਈਆਂ ਹਨ, ਜਿੱਥੇ ਕਈ ਭਾਰਤੀਆਂ ਅਤੇ ਪੰਜਾਬੀਆਂ ਨੇ ਵਿਦੇਸ਼ਾਂ ਵਿੱਚ ਜਾ ਕੇ ਝੰਡੇ ਗੱਡੇ ਹਨ।

Australia first Indian Judge

ਅਜਿਹੀ ਹੀ ਇੱਕ ਹੋਰ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਜਲੰਧਰ ਦਾ ਨੌਜਵਾਨ ਆਸਟ੍ਰੇਲੀਆ ਵਿੱਚ ਪਹਿਲਾ ਭਾਰਤੀ ਜੱਜ ਬਣਿਆ ਹੈ । ਦਰਅਸਲ, ਜਲੰਧਰ ਦੇ ਕੋਟ ਕਲਾਂ ਪਿੰਡ ਦੇ ਪ੍ਰਦੀਪ ਸਿੰਘ ਟਿਵਾਣਾ ਆਸਟ੍ਰੇਲੀਆ ਵਿੱਚ ਜੱਜ ਵਜੋਂ ਨਿਯੁਕਤ ਹੋਣ ਵਾਲੇ ਪਹਿਲੇ ਭਾਰਤੀ ਬਣੇ ਹਨ । ਉਨ੍ਹਾਂ ਨੂੰ ਆਸਟ੍ਰੇਲੀਆ ਦੇ ਵਿਕਟੋਰੀਆ ਦੀ ਕੰਟਰੀ ਕੋਰਟ ਵਿੱਚ ਜੱਜ ਨਿਯੁਕਤ ਕੀਤਾ ਗਿਆ ਹੈ ।

ਇਹ ਵੀ ਪੜ੍ਹੋ: ਪੰਜਾਬ ਕਾਂਗਰਸ ‘ਚ ਤਕਰਾਰ ! ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ – ਕੁੱਝ ਗਲਤ ਲੋਕ CM ਕੈਪਟਨ ਨੂੰ ਦੇ ਰਹੇ ਨੇ ਸਲਾਹ

ਜਦੋਂ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਉਨ੍ਹਾਂ ਦੀ ਨਿਯੁਕਤੀ ਬਾਰੇ ਪਤਾ ਲੱਗਿਆ ਤਾਂ ਲੋਕਾਂ ਨੇ ਲੱਡੂ ਵੰਡ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਕਿਹਾ ਕਿ ਪ੍ਰਦੀਪ ਟਿਵਾਣਾ ਨੇ ਜਲੰਧਰ ਦਾ ਨਾਮ ਮਾਣ ਨਾਲ ਉੱਚਾ ਕਰ ਦਿੱਤਾ ਹੈ। । ਹਾਲਾਂਕਿ, ਟਿਵਾਨਾ ਦਾ ਜਨਮ UK ਵਿੱਚ ਹੋਇਆ ਹੈ, ਪਰ ਉਹ ਹਮੇਸ਼ਾਂ ਹੀ ਪੰਜਾਬ ਦੀ ਮਿੱਟੀ ਨਾਲ ਜੁੜੇ ਰਹੇ ਹਨ।

Australia first Indian Judge

ਇਸ ਸਬੰਧੀ ਪਿੰਡ ਦੇ ਰਹਿਣ ਵਾਲੇ ਪਰਮਜੀਤ ਸਿੰਘ ਰਾਏਪੁਰ ਨੇ ਦੱਸਿਆ ਕਿ ਪਰਦੀਪ ਸਿੰਘ ਟਿਵਾਣਾ ਦੇ ਮਾਪਿਆਂ ਨਾਲ ਉਨ੍ਹਾਂ ਦੇ ਪਰਿਵਾਰਕ ਸਬੰਧ ਹਨ । ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਮਾਣ ਤੇ ਖੁਸ਼ੀ ਦੀ ਗੱਲ ਹੈ ਕਿ ਜਲੰਧਰ ਦੇ ਨੌਜਵਾਨ ਨੂੰ ਆਸਟ੍ਰੇਲੀਆ ਵਿੱਚ ਪਹਿਲੇ ਭਾਰਤੀ ਜੱਜ ਬਣਨ ਦਾ ਮੁਕਾਮ ਹਾਸਿਲ ਹੋਇਆ ਹੈ।

ਇਹ ਵੀ ਦੇਖੋ: ਬਗੈਰ ਬਾਹਾਂ ਤੋਂ ਸਾਈਕਲ ਚਲਾਉਂਦੇ ‘ਸਿੰਘ’ ਨਾਲ ‘ਸਿੰਘਣੀ’ ਦੀ ਐਸੀ ‘ਲਵ-ਸਟੋਰੀ’, ਜਿਹਨੇ ਦਿਲ ਜਿੱਤ ਲਏ ਦੁਨੀਆਂ ਦੇ !

The post ਜਲੰਧਰ ਦੇ ਪ੍ਰਦੀਪ ਟਿਵਾਣਾ ਨੇ ਰਚਿਆ ਇਤਿਹਾਸ, ਆਸਟ੍ਰੇਲੀਆ ‘ਚ ਬਣੇ ਪਹਿਲੇ ਭਾਰਤੀ ਜੱਜ appeared first on Daily Post Punjabi.