Australia Gives Nod to Bharat Biotech Covaxin Archives - Daily Post Punjabi

ਭਾਰਤ ਦੀ ਕੋਵੈਕਸੀਨ ਨੂੰ ਆਸਟ੍ਰੇਲੀਆ ਦੀ ਹਰੀ ਝੰਡੀ, ਹੁਣ 14 ਦਿਨ ਨਹੀਂ ਹੋਣਾ ਪਵੇਗਾ ਇਕਾਂਤਵਾਸ
ਭਾਰਤ ਬਾਇਓਟੈੱਕ ਦੀ ਕੋਰੋਨਾ ਵੈਕਸੀਨ ਕੋਵੈਕਸੀਨ ਨੂੰ ਲੈ ਕੇ ਇੱਕ ਚੰਗੀ ਖਬਰ ਸਾਹਮਣੇ ਆ ਰਹੀ ਹੈ। ਜਿਸ ਵਿੱਚ ਆਸਟ੍ਰੇਲੀਆ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਕੋਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

Australia Gives Nod to Bharat Biotech Covaxin

ਜਿਸ ਤੋਂ ਬਾਅਦ ਹੁਣ ਕੋਵੈਕਸੀਨ ਲੈ ਚੁੱਕੇ ਯਾਤਰੀ ਬਿਨ੍ਹਾਂ ਕਿਸੇ ਰੋਕ-ਟੋਕ ਦੇ ਆਸਟ੍ਰੇਲੀਆ ਜਾ ਸਕਣਗੇ। ਯਾਨੀ ਕਿ ਹੁਣ ਕੋਵੈਕਸੀਨ ਲਗਵਾਉਣ ਵਾਲਾ ਕੋਈ ਵੀ ਭਾਰਤੀ ਟੀਕਾਕਰਨ ਸਰਟੀਫਿਕੇਟ ਲੈ ਕੇ ਆਸਟ੍ਰੇਲੀਆ ਜਾ ਸਕੇਗਾ ਤੇ ਨਾ ਹੀ ਉਸਨੂੰ 14 ਦਿਨਾਂ ਲਈ ਕੁਆਰੰਟੀਨ ਹੋਣਾ ਪਵੇਗਾ।

ਇਹ ਵੀ ਪੜ੍ਹੋ: ਰਾਕੇਸ਼ ਟਿਕੈਤ ਦਾ ਕੇਂਦਰ ਨੂੰ ਅਲਟੀਮੇਟਮ, ਕਿਹਾ-‘ਜੇ 26 ਨਵੰਬਰ ਤੱਕ ਕਾਨੂੰਨ ਰੱਦ ਨਾ ਹੋਏ ਤਾਂ ਮੁੜ ਟਰੈਕਟਰਾਂ ਨਾਲ ਘੇਰੀ ਜਾਵੇਗੀ ਦਿੱਲੀ’

ਦਰਅਸਲ, ਆਸਟ੍ਰੇਲੀਆ ਦੇ ਥੈਰੇਪਿਊਟਿਕ ਗੁਡਸ ਐਡਮਿਨਿਸਟ੍ਰੇਸ਼ਨ ਨੇ ਕੋਵੈਕਸੀਨ (TGA) ਨੇ ਕੋਵੈਕਸੀਨ ਨੂੰ ਮਾਨਤਾ ਦੇਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਵਿਸ਼ਵ ਸਿਹਤ ਸੰਗਠਨ ਤੋਂ ਕੋਵੈਕਸੀਨ ਨੂੰ ਹਰੀ ਝੰਡੀ ਹਾਲੇ ਤੱਕ ਨਹੀਂ ਮਿਲੀ ਨਹੀ ਹੈ । ਇਸ ਸਬੰਧੀ ਭਾਰਤ ਵਿੱਚ ਆਸਟ੍ਰੇਲੀਆ ਦੇ ਉੱਚ ਅਧਿਕਾਰੀ ਬੈਰੀ ਓ ਫੇਰੇਲ ਨੇ ਕਿਹਾ ਕਿ ਆਸਟ੍ਰੇਲੀਆਈ ਸਰਕਾਰ ਨੇ ਯਾਤਰੀਆਂ ਦੇ ਟੀਕਾਕਰਨ ਦੀ ਸਥਿਤੀ ਸਥਾਪਿਤ ਕਰਨ ਦੇ ਉਦੇਸ਼ ਨਾਲ ਭਾਰਤ ਬਾਇਓਟੈੱਕ ਦੀ ਕੋਵੈਕਸੀਨ ਨੂੰ ਮਾਨਤਾ ਦਿੱਤੀ ਗਈ ਹੈ।

Australia Gives Nod to Bharat Biotech Covaxin

ਇਸ ਸਬੰਧੀ WHO ਨੇ ਕਿਹਾ ਕਿ ਭਾਰਤ ਵਿੱਚ ਬਣੀ ਕੋਵੈਕਸੀਨ ਨੂੰ ਐਮਰਜੈਂਸੀ ਵਰਤੋਂ ਕਰਨ ਦੀ ਲਿਸਟ ਵਿੱਚ ਸ਼ਾਮਿਲ ਕਰਨ ਲਈ ਭਾਰਤ ਬਾਇਓਟੈੱਕ ਤੋਂ ਸਪੱਸ਼ਟੀਕਰਨ ਮੰਗਿਆ ਗਿਆ ਹੈ, ਜੋ ਕਿ ਇਸ ਹਫਤੇ ਦੇ ਅੰਤ ਤੱਕ ਮਿਲ ਸਕਦਾ ਹੈ।

ਇਹ ਵੀ ਪੜ੍ਹੋ: ਜੇਕਰ ਸਰਕਾਰ ਨੇ ਕਿਸਾਨਾਂ ਨਾਲ ਛੇੜਛਾੜ ਕੀਤੀ ਤਾਂ PM ਮੋਦੀ ਦੇ ਘਰ ਦੇ ਬਾਹਰ ਮਨਾਵਾਂਗੇ ਦੀਵਾਲੀ: ਗੁਰਨਾਮ ਚੜੂਨੀ

ਦੱਸ ਦੇਈਏ ਕਿ ਤਕਨੀਕੀ ਸਲਾਹਕਾਰ ਗਰੁੱਪ ਵੱਲੋਂ ਭਾਰਤ ਦੇ ਸਵਦੇਸ਼ੀ ਟੀਕੇ ਨੂੰ ਐਮਰਜੈਂਸੀ ਵਰਤੋਂ ਦੀ ਸੂਚੀ ਵਿੱਚ ਸ਼ਾਮਿਲ ਕਰਨ ਲਈ ਕੋਵੈਕਸੀਨ ਦੇ ਅੰਕੜਿਆਂ ਦੀ ਸਮੀਖਿਆ ਕਰਨ ਲਈ ਬੈਠਕ ਕੀਤੀ ਗਈ ਸੀ। ਜਿਸ ਵਿੱਚ ਫੈਸਲਾ ਲਿਆ ਗਿਆ ਸੀ ਕਿ ਟੀਕੇ ਦੀ ਦੁਨੀਆ ਭਰ ਵਿੱਚ ਵਰਤੋਂ ਦੇ ਮੱਦੇਨਜ਼ਰ ਜੋਖਿਮ ਮੁਲਾਂਕਣ ਲਈ ਨਿਰਮਾਤਾ ਤੋਂ ਵਾਧੂ ਸਪੱਸ਼ਟੀਕਰਨ ਮੰਗੇ ਜਾਣ ਦੀ ਜ਼ਰੂਰਤ ਹੈ।

ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts

The post ਭਾਰਤ ਦੀ ਕੋਵੈਕਸੀਨ ਨੂੰ ਆਸਟ੍ਰੇਲੀਆ ਦੀ ਹਰੀ ਝੰਡੀ, ਹੁਣ 14 ਦਿਨ ਨਹੀਂ ਹੋਣਾ ਪਵੇਗਾ ਇਕਾਂਤਵਾਸ appeared first on Daily Post Punjabi.