australia police Archives - Daily Post Punjabi

ਸਿੱਖ ਟੈਕਸੀ ਡ੍ਰਾਈਵਰ ਨੇ ਪੇਸ਼ ਕੀਤੀ ਮਿਸਾਲ, ਟੈਕਸੀ ‘ਚੋਂ ਮਿਲਿਆ 8000 ਡਾਲਰ ਨਾਲ ਭਰਿਆ ਬੈਗ ਕੀਤਾ ਵਾਪਸ
ਆਸਟ੍ਰੇਲੀਆ ਵਿੱਚ ਰਹਿਣ ਵਾਲੇ ਇੱਕ ਸਿੱਖ ਟੈਕਸੀ ਡ੍ਰਾਈਵਰ ਨੇ ਈਮਾਨਦਾਰੀ ਦੀ ਮਿਸਾਲ ਪੇਸ਼ ਕੀਤੀ ਹੈ। ਜਿਸਦੇ ਬਾਅਦ ਸੋਸ਼ਲ ਮੀਡੀਆ ‘ਤੇ ਉਸਦੀ ਖੂਬ ਤਾਰੀਫ ਹੋ ਰਹੀ ਹੈ। ਚਰਨਜੀਤ ਸਿੰਘ ਅਟਵਾਲ ਮੈਲਬਰਨ ਵਿੱਚ ਰਹਿੰਦੇ ਹਨ ਤੇ ਉੱਥੇ ਪਿਛਲੇ 30 ਸਾਲਾ ਤੋਂ ਡ੍ਰਾਈਵਰ ਦਾ ਕੰਮ ਕਰ ਰਹੇ ਹਨ। ਰੋਜ਼ਾਨਾ ਦੀ ਤਰ੍ਹਾਂ ਉਸ ਦਿਨ ਵੀ ਉਹ ਟੈਕਸੀ ਚਲਾ ਰਹੇ ਸਨ। ਉਦੋਂ ਉਨ੍ਹਾਂ ਨੇ ਕਾਰ ਦੀ ਪਿਛਲੀ ਸੀਟ ‘ਤੇ ਇੱਕ ਬੈਗ ਦਿਖਾਈ ਦਿੱਤਾ। ਜਦੋਂ ਉਨ੍ਹਾਂ ਨੇ ਉਸਨੂੰ ਚੈੱਕ ਕੀਤਾ ਤਾਂ ਉਸ ਵਿੱਚ 8000 ਆਸਟ੍ਰੇਲੀਅਨ ਡਾਲਰ ਯਾਨੀ ਕਿ ਕਰੀਬ ਚਾਰ ਲੱਖ ਰੁਪਏ ਪਏ ਸਨ। ਉਹ ਤੁਰੰਤ ਸਾਰਾ ਕੈਸ਼ ਲੈ ਕੇ ਪੁਲਿਸ ਦੇ ਕੋਲ ਪਹੁੰਚੇ ਤੇ ਪੂਰਾ ਮਾਮਲਾ ਦੱਸਦਿਆਂ ਸਾਰਾ ਕੈਸ਼ ਉਨ੍ਹਾਂ ਦੇ ਹਵਾਲੇ ਕਰ ਦਿੱਤਾ। ਸੋਸ਼ਲ ਮੀਡੀਆ ਅਤੇ ਪੁਲਿਸ ਵਿਭਾਗ ਵੱਲੋਂ ਉਨ੍ਹਾਂ ਦੇ ਇਸ ਕਦਮ ਦੀ ਖੂਬ ਤਾਰੀਫ ਹੋ ਰਹੀ ਹੈ।

Sikh taxi driver in Australia returns

ਇੱਕ ਰਿਪੋਰਟ ਮੁਤਾਬਕ ਚਰਨਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੀ ਕਾਰ ਵਿੱਚ ਯਾਤਰੀਆਂ ਦੀਆਂ ਛੱਡੀਆਂ ਗਈਆਂ ਚੀਜ਼ਾਂ ਲੱਭਦੇ ਰਹਿੰਦੇ ਹਨ। ਹਾਲ ਹੀ ਵਿੱਚ ਉਨ੍ਹਾਂ ਨੂੰ ਪਿਛਲੀ ਸੀਟ ‘ਤੇ ਕਰੀਬ 8 ਹਜ਼ਾਰ ਡਾਲਰ ਮਿਲੇ ਤੇ ਉਹ ਤੁਰੰਤ ਨਕਦੀ ਲੈ ਕੇ ਪੁਲਿਸ ਦੇ ਕੋਲ ਗਏ। ਉਨ੍ਹਾਂ ਨੇ ਦੱਸਿਆ ਕਿ ਪੈਸਿਆਂ ਨੂੰ ਆਪਣੇ ਕੋਲ ਰੱਖਣ ਦਾ ਖਿਆਲ ਉਨ੍ਹਾਂ ਦੇ ਮਨ ਵਿੱਚ ਬਿਲਕੁਲ ਨਹੀਂ ਆਇਆ।

ਇਹ ਵੀ ਪੜ੍ਹੋ: ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਪ੍ਰਣਾਮ! ਗੁ. ਸ੍ਰੀ ਫਤਿਹਗੜ੍ਹ ਸਾਹਿਬ ਪਤਨੀ ਨਾਲ ਨਤਮਸਤਕ ਹੋਏ CM ਮਾਨ

ਦੱਸ ਦੇਈਏ ਕਿ ਪੁਲਿਸ ਨੇ ਪੈਸਿਆਂ ਦੇ ਮਾਲਕ ਨੂੰ ਲੱਭ ਕੇ ਪੈਸਿਆਂ ਨਾਲ ਭਰਿਆ ਬੈਗ ਵਾਪਸ ਕਰ ਦਿੱਤਾ। ਪੈਸਿਆਂ ਨਾਲ ਭਰੇ ਬੈਗ ਦਾ ਮਾਲਕ ਟੈਕਸੀ ਡ੍ਰਾਈਵਰ ਦੀ ਈਮਾਨਦਾਰੀ ਦੇਖ ਕੇ ਖੁਸ਼ ਹੋ ਗਿਆ ਤੇ ਉਸਨੇ ਇਸਦੇ ਦੇ ਬਦਲੇ ਵਿੱਚ ਡ੍ਰਾਈਵਰ ਨੂੰ ਕੁਝ ਪੈਸੇ ਦੇਣੇ ਚਾਹੇ ਤਾਂ ਉਨ੍ਹਾਂ ਨੇ ਪੈਸੇ ਲੈਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਮੈਨੂੰ ਇਸ ਕੰਮ ਦੇ ਲਈ ਇਨਾਮ ਲੈਣ ਦੀ ਜ਼ਰੂਰਤ ਨਹੀਂ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਸਿੱਖ ਟੈਕਸੀ ਡ੍ਰਾਈਵਰ ਨੇ ਪੇਸ਼ ਕੀਤੀ ਮਿਸਾਲ, ਟੈਕਸੀ ‘ਚੋਂ ਮਿਲਿਆ 8000 ਡਾਲਰ ਨਾਲ ਭਰਿਆ ਬੈਗ ਕੀਤਾ ਵਾਪਸ appeared first on Daily Post Punjabi.

ਪੰਜਾਬੀਆਂ ਲਈ ਮਾਣ ਵਾਲੀ ਗੱਲ, ਦਸੂਹਾ ਦਾ ਹਰਪ੍ਰੀਤ ਬਣਿਆ ਆਸਟ੍ਰੇਲੀਆ ਪੁਲਿਸ ‘ਚ ਅਫ਼ਸਰ
ਅਜੋਕੇ ਸਮੇਂ ਵਿੱਚ ਪੰਜਾਬੀ ਨੌਜਵਾਨ ਵਿਦੇਸ਼ਾਂ ਵਿੱਚ ਜਾ ਕੇ ਪੰਜਾਬ ਦਾ ਨਾਮ ਰੌਸ਼ਨ ਕਰ ਰਹੇ ਹਨ। ਅਜਿਹਾ ਇੱਕ ਹੋਰ ਮਾਮਲਾ ਆਸਟ੍ਰੇਲੀਆ ਤੋਂ ਸਾਹਮਣੇ ਆਇਆ ਹੈ, ਜਿੱਥੇ ਮਿਆਣੀ ਰੋਡ ਦੇ ਵਸਨੀਕ ਹਰਪ੍ਰੀਤ ਸਿੰਘ ਨੇ ਆਸਟ੍ਰੇਲੀਆ ਦੀ ਪੁਲਿਸ ਵਿੱਚ ਅਫਸਰ ਬਣ ਕੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਇਸ ਖਬਰ ਦਾ ਪਤਾ ਲੱਗਦਿਆਂ ਹੀ ਹਰਪ੍ਰੀਤ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ ।

Harpreet singh of Dasuha

ਇਸ ਸਬੰਧੀ ਹਰਪ੍ਰੀਤ ਸਿੰਘ ਦੇ ਪਿਤਾ ਪਰਮਜੀਤ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਨੇ ਕਾਨਵੈਂਟ ਸਕੂਲ ਦਸੂਹਾ ਤੋਂ ਮੁੱਢਲੀ ਪੜ੍ਹਾਈ ਮੁਕੰਮਲ ਕੀਤੀ ਹੈ। ਜਿਸ ਤੋਂ ਬਾਅਦ 2007 ਵਿੱਚ ਉਹ ਪੜ੍ਹਾਈ ਲਈ ਆਸਟ੍ਰੇਲੀਆ ਚਲਾ ਗਿਆ ਸੀ ਅਤੇ 2011 ਵਿੱਚ PR ਹੋਣ ਤੋਂ ਬਾਅਦ ਆਸਟ੍ਰੇਲੀਆਈ ਪੁਲਿਸ ਵਿੱਚ ਭਰਤੀ ਹੋਣ ਲਈ ਕੋਸ਼ਿਸ਼ ਕਰਦਾ ਰਿਹਾ ।

ਇਹ ਵੀ ਪੜ੍ਹੋ: ਮੁੰਬਈ ‘ਚ ਧਾਰਾ 144 ਲਾਗੂ ਕਰਨ ਦਾ ਐਲਾਨ, ਜਾਣੋ ਕਿਸ-ਕਿਸ ਕੰਮ ‘ਤੇ ਰਹੇਗੀ ਪਾਬੰਦੀ?

ਉਨਾਂ ਦੱਸਿਆ ਕਿ ਇੰਨੀਆਂ ਕੋਸ਼ਿਸ਼ਾਂ ਮਗਰੋਂ ਉਸ ਦੀ ਮਿਹਨਤ ਰੰਗ ਲਿਆਈ ਅਤੇ ਵੈਕਟੋਰੀਆ ਮੈਲਬੋਰਨ ਵਿੱਚ ਸਖ਼ਤ ਟ੍ਰੇਨਿੰਗ ਪੂਰੀ ਕਰਨ ਤੋਂ ਬਾਅਦ ਉਸ ਦੀ ਨਿਯੁਕਤੀ ਪੁਲਿਸ ਅਧਿਕਾਰੀ ਵਜੋਂ ਹੋਈ ਹੈ ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਪੰਜਾਬੀਆਂ ਲਈ ਮਾਣ ਵਾਲੀ ਗੱਲ, ਦਸੂਹਾ ਦਾ ਹਰਪ੍ਰੀਤ ਬਣਿਆ ਆਸਟ੍ਰੇਲੀਆ ਪੁਲਿਸ ‘ਚ ਅਫ਼ਸਰ appeared first on Daily Post Punjabi.