Australia Punjabi Youth Death Archives - Daily Post Punjabi

ਆਸਟ੍ਰੇਲੀਆ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌ.ਤ, 4 ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿ.ਤਕ ਨੌਜਵਾਨ
ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀ ਮੌ.ਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪੰਜਾਬ ਵਿਚੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਚੰਗੇ ਭਵਿੱਖ ਦੀ ਆਸ ਲਈ ਵਿਦੇਸ਼ਾਂ ਨੂੰ ਜਾਂਦੇ ਹਨ। ਇਨ੍ਹਾਂ ਵਿਚੋਂ ਕਈ ਪੜ੍ਹਾਈ ਵਾਸਤੇ ਤੇ ਕਈ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ਾਂ ਵਿੱਚ ਜਾ ਕੇ ਸੈਟਲ ਹੋ ਜਾਂਦੇ ਹਨ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਰਤ ਜਾਂਦਾ ਹੈ ਕਿ ਸਾਰੇ ਸੁਪਨੇ ਚਕਨਾਚੂਰ ਹੋ ਜਾਂਦੇ ਹਨ।

Australia Punjabi Youth Death

ਅਜਿਹਾ ਹੀ ਇੱਕ ਮਾਮਲਾ ਆਸਟ੍ਰੇਲੀਆ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌ.ਤ ਹੋ ਗਈ ਹੈ। ਮ੍ਰਿ.ਤਕ ਨੌਜਵਾਨ ਦੀ ਪਛਾਣ ਹਲਕਾ ਗੂਹਲਾ ਦੇ ਪਿੰਡ ਚਾਬਾ ਦੇ ਰਹਿਣ ਵਾਲੇ ਨੌਜਵਾਨ ਮਿਲਨਦੀਪ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮਿਲਨਦੀਪ ਆਸਟ੍ਰੇਲੀਆ ਵਿੱਚ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਇੱਕ ਕੰਪਨੀ ਵਿੱਚ ਕੰਮ ਕਰਦਾ ਸੀ । ਪਰਿਵਾਰ ਨੂੰ ਮਿਲਨਦੀਪ ਸਿੰਘ ਦੀ ਮੌ.ਤ ਦੀ ਖਬਰ ਤਿੰਨ ਦਿਨ ਬਾਅਦ ਮਿਲੀ।

ਇਹ ਵੀ ਪੜ੍ਹੋ: ਫਿਰੋਜ਼ਪੁਰ ਸਰਹੱਦ ‘ਤੇ BSF-ਪੁਲਿਸ ਦਾ ਸਾਂਝਾ ਆਪ੍ਰੇਸ਼ਨ, 21 ਕਰੋੜ ਦੀ ਹੈਰੋਇਨ ਸਣੇ ਚੀਨੀ ਡਰੋਨ ਬਰਾਮਦ

ਦੱਸਿਆ ਜਾ ਰਿਹਾ ਹੈ ਕਿ ਮਿਲਨਦੀਪ 5 ਸਾਲ ਪਹਿਲਾਂ ਸਟੱਡੀ ਵੀਜ਼ੇ ’ਤੇ ਆਸਟ੍ਰੇਲੀਆ ਗਿਆ ਸੀ । ਮਿਲਨਦੀਪ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ । ਮਿਲਨਦੀਪ ਦੀ ਮੌ.ਤ ਦੀ ਖਬਰ ਸੁਣ ਕੇ ਪਰਿਵਾਰ ਸਦਮੇ ਵਿੱਚ ਹੈ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਆਸਟ੍ਰੇਲੀਆ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌ.ਤ, 4 ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿ.ਤਕ ਨੌਜਵਾਨ appeared first on Daily Post Punjabi.