australia women cricket team Archives - Daily Post Punjabi

ਟੀ-20 ਮਹਿਲਾ ਵਿਸ਼ਵ ਕੱਪ ਲਈ ਆਸਟ੍ਰੇਲੀਆ ਟੀਮ ਦਾ ਐਲਾਨ, ਇਸ ਖਿਡਾਰੀ ਨੂੰ ਮਿਲੀ ਟੀਮ ਦੀ ਕਮਾਨ
ਆਈਸੀਸੀ ਟੀ-20 ਮਹਿਲਾ ਵਿਸ਼ਵ ਕੱਪ ਲਈ ਆਸਟ੍ਰੇਲੀਆ ਦੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ । ਟੀਮ ਦੀ ਕਮਾਨ ਐਲੀਸਾ ਹੀਲੀ ਦੇ ਹੱਥਾਂ ਵਿੱਚ ਹੋਵੇਗੀ। ਅਕਤੂਬਰ ਵਿੱਚ ਖੇਡੇ ਜਾਣ ਵਾਲੇ ਇਸ ਟੂਰਨਾਮੈਂਟ ਦੀ ਮੇਜ਼ਬਾਨੀ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਵਿਵਾਦ ਚੱਲ ਰਿਹਾ ਸੀ। ਪਹਿਲਾਂ ਇਸ ਦੀ ਮੇਜ਼ਬਾਨੀ ਬੰਗਲਾਦੇਸ਼ ਨੂੰ ਕਰਨੀ ਸੀ, ਪਰ ਹੁਣ ਇਸ ਨੂੰ UAE ਵਿੱਚ ਕਰਵਾਇਆ ਜਾ ਰਿਹਾ ਹੈ। ਸਿਆਸੀ ਉੱਥਲ-ਪੁੱਥਲ ਕਾਰਨ ਇਸ ਨੂੰ ਸ਼ਿਫਟ ਕਰਨ ਦਾ ਫੈਸਲਾ ਲਿਆ ਗਿਆ।

Australia announce squad

ICC ਮਹਿਲਾ ਟੀ-20 ਵਿਸ਼ਵ ਕੱਪ ਇਸ ਸਾਲ 3 ਤੋਂ 20 ਅਕਤੂਬਰ ਤੱਕ ਕਰਵਾਇਆ ਜਾਣਾ ਹੈ । 6 ਵਾਰ ਦੀ ਚੈਂਪੀਅਨ ਆਸਟ੍ਰੇਲੀਆ ਨੇ ਇਸ ਟੂਰਨਾਮੈਂਟ ਲਈ ਆਪਣੀ ਟੀਮ ਦਾ ਐਲਾਨ ਕਰ ਦਿੱਤਾ ਹੈ। ਪੈਰ ਦੀ ਸੱਟ ਤੋਂ ਉਭਰ ਚੁੱਕੀ ਤੇਜ਼ ਗੇਂਦਬਾਜ਼ ਡਾਰਸੀ ਬ੍ਰਾਊਨ ਨੂੰ ਮਹਿਲਾ ਟੀ-20 ਵਿਸ਼ਵ ਕੱਪ ਆਸਟ੍ਰੇਲੀਆ ਦੀ 15 ਮੈਂਬਰੀ ਟੀਮ ਵਿੱਚ ਸ਼ਾਮਿਲ ਕੀਤਾ ਗਿਆ। ਅਨੁਭਵੀ ਸਪਿਨਰ ਜੇਸ ਜੇਨਾਸੇਨ ਮੌਜੂਦਾ ਚੈਂਪੀਅਨ ਦੀ ਟੀਮ ਵਿੱਚ ਜਗ੍ਹਾ ਬਣਾਉਣ ਵਿੱਚ ਅਸਫਲ ਰਹੀ। ਇੰਹਨਾਂ ਤੋਂ ਇਲਾਵਾ ਤੇਜ਼ ਗੇਂਦਬਾਜ਼ ਤਾਯਲਾ ਵਲਾਮਿਨਕ ਨੂੰ ਵੀ ਟੀਮ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਜੰਮੂ-ਕਸ਼ਮੀਰ ਚੋਣਾਂ ਲਈ BJP ਨੇ ਵਾਪਸ ਲਈ ਪਹਿਲੀ ਲਿਸਟ, 44 ਉਮੀਦਵਾਰਾਂ ਦੀ ਸੂਚੀ ਕੀਤੀ ਸੀ ਜਾਰੀ

ਆਸਟ੍ਰੇਲੀਆ ਦੀ ਨਜ਼ਰ ਲਗਾਤਾਰ ਚੌਥੇ ਟੀ-20 ਖਿਤਾਬ ਨੂੰ ਜਿੱਤਣ ‘ਤੇ ਹੋਵੇਗੀ। ਉਨ੍ਹਾਂ ਦੀ ਟੀਮ ਦੀ ਅਗਵਾਈ ਐਲਿਸਾ ਹੈਲੀ ਕਰੇਗੀ, ਜਦਕਿ 3 ਅਕਤੂਬਰ ਤੋਂ ਸੰਯੁਕਤ ਅਰਬ ਅਮੀਰਾਤ ਵਿੱਚ ਸ਼ੁਰੂ ਹੋਣ ਵਾਲੇ ਟੂਰਨਾਮੈਂਟ ਵਿੱਚ ਤਾਹਲਿਆ ਮੈਕਗ੍ਰਾ ਉਪਕਪ੍ਤਾਨ ਦੀ ਭੂਮਿਕਾ ਨਿਭਾਏਗੀ। ਇਸ ਸਬੰਧੀ ਫਲੇਗਲਰ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦਕਿ ਐਲਿਸਾ ਵਿਸ਼ਵ ਕੱਪ ਵਿੱਚ ਆਸਟ੍ਰੇਲੀਆ ਦੀ ਟੀਮ ਦੀ ਵਾਗਡੋਰ ਸੰਭਾਲੇਗੀ। ਇੰਨੇ ਵੱਡੇ ਟੂਰਨਾਮੈਂਟ ਵਿੱਚ ਟੀਮ ਦੀ ਅਗਵਾਈ ਕਰਨਾ ਨਿਸ਼ਚਿਤ ਤੌਰ ‘ਤੇ ਉਨ੍ਹਾਂ ਲਈ ਰੋਮਾਂਚਕ ਹੋਵੇਗਾ।

Australia announce squad

ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਆਸਟ੍ਰੇਲੀਆ ਦਾ ਦਬਦਬਾ ਹੈ । ਹੁਣ ਤੱਕ ਸਭ ਤੋਂ ਜ਼ਿਆਦਾ 6 ਵਾਰ ਟਰਾਫੀ ਜਿੱਤ ਚੁੱਕੀ ਹੈ। ਆਸਟ੍ਰੇਲੀਆ ਨੇ 2010 ਵਿੱਚ ਪਹਿਲੀ ਵਾਰ ਟੀ-20 ਵਿਸ਼ਵ ਕੱਪ ਜਿੱਤਿਆ ਸੀ । ਇਸ ਤੋਂ ਬਾਅਦ ਸਾਲ 2012, 2014, 2018, 2020, 2023 ਵਿੱਚ ਵੀ ਇਸ ਟਰਾਫੀ ਨੂੰ ਜਿੱਤਿਆ । ਮੌਜੂਦਾ ਚੈਂਪੀਅਨ ਦਾ ਇਰਾਦਾ ਇਸਨੂੰ ਇੱਕ ਵਾਰ ਫਿਰ ਤੋਂ ਆਪਣੇ ਨਾਮ ਕਰਨ ਦਾ ਹੋਵੇਗਾ।

ਟੀ-20 ਮਹਿਲਾ ਵਿਸ਼ਵ ਕੱਪ ਲਈ ਆਸਟ੍ਰੇਲੀਆ ਦੀ ਟੀਮ

ਐਲੀਸਾ ਹੀਲੀ (ਕਪਤਾਨ), ਤਾਹਲਿਆ ਮੈਕਗ੍ਰਾ (ਉਪ-ਕਪਤਾਨ), ਡਾਰਸੀ ਬ੍ਰਾਊਨ, ਐਸ਼ਲੇ ਗਾਰਡਨਰ, ਕਿਮ ਗਰਥ, ਗ੍ਰੇਸ ਹੈਰਿਸ, ਏਲਾਨਾ ਕਿੰਗ, ਫੋਬੀ ਲਿਚਫੀਲਡ, ਸੋਫੀ ਮੋਲਿਨਕਸ, ਬੈਥ ਮੂਨੀ, ਐਲਿਸ ਪੈਰੀ, ਮੇਗਨ ਸ਼ੂਟ, ਐਨਾਬੈਲ ਸਦਰਲੈਂਡ, ਜਾਰਜੀਆ ਵੇਅਰਹੈਮ, ਟੇਲਾ ਵਲੇਮਿੰਕ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਟੀ-20 ਮਹਿਲਾ ਵਿਸ਼ਵ ਕੱਪ ਲਈ ਆਸਟ੍ਰੇਲੀਆ ਟੀਮ ਦਾ ਐਲਾਨ, ਇਸ ਖਿਡਾਰੀ ਨੂੰ ਮਿਲੀ ਟੀਮ ਦੀ ਕਮਾਨ appeared first on Daily Post Punjabi.

ਆਸਟ੍ਰੇਲੀਆ ਮਹਿਲਾ ਕ੍ਰਿਕੇਟ ਟੀਮ ਦੀ ਕਪਤਾਨ ਮੇਗ ਲੈਨਿੰਗ ਨੇ ਕੌਮਾਂਤਰੀ ਕ੍ਰਿਕੇਟ ਤੋਂ ਲਿਆ ਸੰਨਿਆਸ
ਆਸਟ੍ਰੇਲੀਆਈ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਮੇਗ ਲੈਨਿੰਗ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ। 31 ਸਾਲਾ ਮੇਗ ਲੈਨਿੰਗ ਨੇ ਅਚਾਨਕ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਫੈਸਲਾ ਲੈ ਕੇ ਪੂਰੀ ਕ੍ਰਿਕਟ ਦੀ ਦੁਨੀਆ ਨੂੰ ਹੈਰਾਨ ਕਰ ਦਿੱਤਾ ਹੈ । ਦੱਸ ਦੇਈਏ ਕਿ ਆਸਟ੍ਰੇਲੀਆ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਮੇਗ ਨੇ ਪਿਛਲੇ ਸਾਲ ਫਰਵਰੀ ਵਿੱਚ ਦੱਖਣੀ ਅਫਰੀਕਾ ਵਿੱਚ ਹੋਏ ਟੀ-20 ਵਿਸ਼ਵ ਕੱਪ ਟਰਾਫੀ ਜਿੱਤਣ ਤੋਂ ਬਾਅਦ ਅੰਤਰਰਾਸ਼ਟਰੀ ਕ੍ਰਿਕਟ ਨਹੀਂ ਖੇਡੀ ਹੈ। ਮੇਗ ਕਿਸੇ ਡਾਕਟਰੀ ਸਮੱਸਿਆ ਕਾਰਨ ਆਸਟ੍ਰੇਲੀਆਈ ਟੀਮ ਵੱਲੋਂ ਯੂਕੇ ਦਾ ਦੌਰਾ ਨਹੀਂ ਕਰ ਸਕੀ ਸੀ।

Australian captain Meg Lanning retires

ਹਾਲਾਂਕਿ, ਇਸ ਤੋਂ ਬਾਅਦ ਹਾਲ ਹੀ ਵਿੱਚ ਵੈਸਟਇੰਡੀਜ਼ ਦੇ ਖਿਲਾਫ਼ ਹੋਈ ਟੀ-20 ਤੇ ਵਨਡੇ ਸੀਰੀਜ਼ ਵਿੱਚ ਫਿੱਟ ਹੋਣ ਦੇ ਬਾਵਜੂਦ ਮੇਗ ਲੈਨਿੰਗ ਨਹੀਂ ਖੇਡੀ । ਮੇਗ ਲੈਨਿੰਗ ਇਸ ਸਮੇਂ ਮਹਿਲਾ ਬਿਗ ਬੈਸ਼ ਲੀਗ (WBBL) ਵਿੱਚ ਮੈਲਬੋਰਨ ਸਟਾਰਸ ਦੀ ਕਪਤਾਨੀ ਕਰ ਰਹੀ ਹੈ, ਅਤੇ ਘਰੇਲੂ ਕ੍ਰਿਕਟ ਖੇਡਣ ਲਈ ਤਿਆਰ ਨਜ਼ਰ ਆ ਰਹੀ ਹੈ। ਲੈਨਿੰਗ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ ਕਰਨ ਤੋਂ ਬਾਅਦ ਕਿਹਾ ਕਿ ਅੰਤਰਰਾਸ਼ਟਰੀ ਕ੍ਰਿਕਟ ਤੋਂ ਦੂਰ ਹੋਣ ਦਾ ਫੈਸਲਾ ਲੈਣਾ ਮੁਸ਼ਕਲ ਸੀ, ਪਰ ਮੈਨੂੰ ਲੱਗਦਾ ਹੈ ਕਿ ਹੁਣ ਮੇਰੇ ਲਈ ਸਹੀ ਸਮਾਂ ਹੈ। ਮੈਂ ਆਪਣੇ 13 ਸਾਲ ਦੇ ਅੰਤਰਰਾਸ਼ਟਰੀ ਕਰੀਅਰ ਦਾ ਆਨੰਦ ਲੈਣ ਲਈ ਆਪਣੇ ਆਪ ਨੂੰ ਬਹੁਤ ਕਿਸਮਤ ਵਾਲੀ ਮੰਨਦੀ ਹਾਂ, ਪਰ ਮੈਨੂੰ ਪਤਾ ਹੈ ਕਿ ਹੁਣ ਮੇਰੇ ਲਈ ਕੁਝ ਨਵਾਂ ਕਰਨ ਦਾ ਬਿਲਕੁਲ ਸਹੀ ਸਮਾਂ ਹੈ।

ਇਹ ਵੀ ਪੜ੍ਹੋ: ਪੰਜਾਬ ‘ਚ ਅੱਜ ਰੁਟੀਨ ‘ਚ ਚੱਲਣਗੀਆਂ ਰੋਡਵੇਜ਼ ਦੀਆਂ ਬੱਸਾਂ, PRTC-PUNBUS ਦੇ ਕੱਚੇ ਵਰਕਰਾਂ ਦੀ ਹੜਤਾਲ ਮੁਲਤਵੀ

ਮੇਗ ਨੇ ਅੱਗੇ ਕਿਹਾ ਕਿ ਤੁਸੀਂ ਟੀਮ ਦੀ ਸਫਲਤਾ ਲਈ ਖੇਡਦੇ ਹੋ। ਮੈਂ ਜੋ ਵੀ ਉਪਲਬਧੀਆਂ ਹਾਸਿਲ ਕਰ ਸਕੀ, ਉਸ ‘ਤੇ ਮੈਨੂੰ ਮਾਣ ਹੈ। ਮੈਂ ਇਸ ਦੌਰਾਨ ਟੀਮ ਦੇ ਸਾਥੀਆਂ ਦੇ ਨਾਲ ਸਾਂਝੇ ਕੀਤੇ ਗਏ ਪਲਾਂ ਨੂੰ ਸੰਭਾਲ ਕੇ ਰੱਖਾਂਗੀ। ਮਈ ਆਪਣੇ ਪਰਿਵਾਰ, ਆਪਣੇ ਸਾਥੀਆਂ, ਕ੍ਰਿਕਟ ਵਿਕਟੋਰੀਆ, ਕ੍ਰਿਕਟ ਆਸਟ੍ਰੇਲੀਆ ਤੇ ਆਸਟ੍ਰੇਲੀਆਈ ਕ੍ਰਿਕਟ ਐਸੋਸੀਏਸ਼ਨ ਨੂੰ ਉਨ੍ਹਾਂ ਦੇ ਸਮਰਥਨ ਲਈ ਧੰਨਵਾਦ ਦਿੰਦੀ ਹਾਂ, ਜਿਸ ਨਾਲ ਮੈਨੂੰ ਉੱਚੇ ਪੱਧਰ ‘ਤੇ ਆਪਣੀ ਪਸੰਦੀਦਾ ਖੇਡ ਖੇਡਣ ਦਾ ਮੌਕਾ ਮਿਲਿਆ। ਇਸ ਤੋਂ ਇਲਾਵਾ ਮੈਂ ਉਨ੍ਹਾਂ ਸਾਰੇ ਫੈਨਜ਼ ਨੂੰ ਬਹੁਤ-ਬਹੁਤ ਧੰਨਵਾਦ ਦੇਣਾ ਚਾਹੁੰਦੀ ਹਾਂ, ਜਿਨ੍ਹਾਂ ਨੇ ਮੈਨੂੰ ਪੂਰੇ ਅੰਤਰਰਾਸ਼ਟਰੀ ਕਰੀਅਰ ਦੌਰਾਨ ਸਪੋਰਟ ਕੀਤਾ।

Australian captain Meg Lanning retires

ਦੱਸ ਦੇਈਏ ਕਿ ਮੇਗ ਨੇ 2010 ਵਿੱਚ ਮਹਿਜ਼ 18 ਸਾਲ ਦੀ ਉਮਰ ਵਿੱਚ ਆਪਣਾ ਅੰਤਰਰਾਸ਼ਟਰੀ ਡੈਬਿਊ ਕੀਤਾ ਸੀ। ਉਨ੍ਹਾਂ ਨੇ 6 ਟੈਸਟ, 103 ਵਨਡੇ ਤੇ 132 ਟੀ-20 ਮੈਚਾਂ ਨੂੰ ਮਿਲਾ ਕੇ ਕੁੱਲ 241 ਅੰਤਰਰਾਸ਼ਟਰੀ ਮੈਚ ਖੇਡੇ। ਉਨ੍ਹਾਂ ਨੇ ਸਾਲ 2014 ਵਿੱਚ ਸਿਰਫ਼ 21 ਸਾਲ ਦੀ ਉਮਰ ਵਿੱਚ ਆਸਟ੍ਰੇਲੀਆਈ ਟੀਮ ਦੀ ਕਪਤਾਨੀ ਸੌਂਪੀ ਗਈ ਸੀ। ਉਨ੍ਹਾਂ ਨੇ 182 ਮੈਚਾਂ ਆਸਟ੍ਰੇਲੀਆ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਕੀਤੀ ਤੇ ਇਸ ਦੌਰਾਨ ਕ੍ਰਿਕਟ ਇਤਿਹਾਸ ਦੀ ਸਭ ਤੋਂ ਸਫਲ ਕਪਤਾਨਾਂ ਵਿੱਚੋਂ ਇੱਕ ਬਣ ਕੇ ਉਭਰੀ। ਉਨ੍ਹਾਂ ਨੇ ਆਪਣੀ ਕਪਤਾਨੀ ਵਿੱਚ ਆਸਟ੍ਰੇਲੀਆ ਨੂੰ 4 ਟੀ-20 ਵਿਸ਼ਵ ਕੱਪ, 1 ਵਨਡੇ ਵਿਸ਼ਵ ਕੱਪ ਤੇ 1 ਕਾਮਨਵੈਲਥ ਗੇਮਜ਼ ਦਾ ਟਾਈਟਲ ਜਿਤਾਇਆ। ਉਨ੍ਹਾਂ ਨੇ ਆਪਣੇ ਟੈਸਟ ਕਰੀਅਰ ਵਿੱਚ 31.36 ਦੀ ਔਸਤ ਨਾਲ 345 ਦੌੜਾਂ, ਵਨਡੇ ਕਰੀਅਰ ਵਿੱਚ 53.51 ਦੀਆ ਔਸਤ ਨਾਲ 4602 ਦੌੜਾਂ ਤੇ ਟੀ-20 ਕਰੀਅਰ ਵਿੱਚ 36.61 ਦੀ ਔਸਤ ਨਾਲ 3,405 ਦੌੜਾਂ ਬਣਾਈਆਂ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਆਸਟ੍ਰੇਲੀਆ ਮਹਿਲਾ ਕ੍ਰਿਕੇਟ ਟੀਮ ਦੀ ਕਪਤਾਨ ਮੇਗ ਲੈਨਿੰਗ ਨੇ ਕੌਮਾਂਤਰੀ ਕ੍ਰਿਕੇਟ ਤੋਂ ਲਿਆ ਸੰਨਿਆਸ appeared first on Daily Post Punjabi.

ਟੀਮ ਇੰਡੀਆ ਦਾ ਵਿਸ਼ਵ ਕੱਪ ਜਿੱਤਣ ਦਾ ਟੁੱਟਿਆ ਸੁਪਨਾ, ਸੈਮੀਫਾਈਨਲ ‘ਚ ਆਸਟ੍ਰੇਲੀਆ ਨੇ 5 ਦੌੜਾਂ ਨਾਲ ਦਿੱਤੀ ਮਾਤ
ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ 2023 ਦਾ ਪਹਿਲਾ ਸੈਮੀਫਾਈਨਲ ਮੈਚ ਆਸਟ੍ਰੇਲੀਆਈ ਮਹਿਲਾ ਟੀਮ ਅਤੇ ਭਾਰਤੀ ਮਹਿਲਾ ਟੀਮ ਵਿਚਾਲੇ ਕੇਪਟਾਊਨ ਦੇ ਨਿਊਲੈਂਡਸ ਮੈਦਾਨ ‘ਤੇ ਖੇਡਿਆ ਗਿਆ । ਇਸ ਰੋਮਾਂਚਕ ਮੈਚ ਵਿੱਚ ਆਸਟ੍ਰੇਲੀਆਈ ਮਹਿਲਾ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ਵਿੱਚ 4 ਵਿਕਟਾਂ ਦੇ ਨੁਕਸਾਨ ‘ਤੇ 173 ਦੌੜਾਂ ਬਣਾਈਆਂ ਸਨ। ਇਸ ਤੋਂ ਬਾਅਦ ਭਾਰਤੀ ਟੀਮ ਇੱਕ ਸਮੇਂ ਬਹੁਤ ਹੀ ਸ਼ਾਨਦਾਰ ਤਰੀਕੇ ਨਾਲ ਟੀਚੇ ਦਾ ਪਿੱਛਾ ਕਰ ਰਹੀ ਸੀ, ਪਰ ਅਚਾਨਕ ਵਿਕਟਾਂ ਡਿੱਗਣ ਕਾਰਨ ਉਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਆਸਟ੍ਰੇਲੀਆਈ ਟੀਮ ਨੇ ਇਹ ਮੈਚ 5 ਦੌੜਾਂ ਨਾਲ ਜਿੱਤ ਲਿਆ।

AUS-W vs IND-W T20 World Cup Semifinal

ਇੱਕ ਸਮੇਂ ਅਜਿਹਾ ਲੱਗ ਰਿਹਾ ਸੀ ਕਿ ਟੀਮ ਇੰਡੀਆ ਇਹ ਮੈਚ ਆਸਾਨੀ ਨਾਲ ਜਿੱਤ ਜਾਵੇਗੀ ਤੇ ਦੂਜੀ ਵਾਰ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚ ਜਾਵੇਗੀ, ਪਰ ਕਪਤਾਨ ਹਰਮਨਪ੍ਰੀਤ ਦੇ ਅਹਿਮ ਮੌਕੇ ‘ਤੇ ਰਨ ਆਊਟ ਹੋਣ ਕਾਰਨ ਟੀਮ ਇੰਡੀਆ ਇਸ ਮੈਚ ਵਿੱਚ ਪਛੜ ਗਈ। ਉਸ ਦੀ ਵਿਕਟ ਨਾਲ ਆਸਟ੍ਰੇਲੀਆਈ ਟੀਮ ਨੂੰ ਵਾਪਸੀ ਕਰਨ ਦਾ ਮੌਕਾ ਮਿਲਿਆ ਅਤੇ ਭਾਰਤੀ ਟੀਮ ਦੇ ਖਿਡਾਰੀਆਂ ‘ਤੇ ਦੌੜਾਂ ਦੀ ਗਤੀ ਨੂੰ ਬਣਾਏ ਰੱਖਣ ਦਾ ਦਬਾਅ ਦੇਖਣ ਨੂੰ ਮਿਲਿਆ।

ਇਹ ਵੀ ਪੜ੍ਹੋ: ਅਕਸ਼ੈ ਕੁਮਾਰ ਛੱਡਣਗੇ ਕੈਨੇਡਾ ਦੀ ਨਾਗਰਿਕਤਾ, ਬੋਲੇ- ‘ਮੇਰੇ ਲਈ ਇੰਡੀਆ ਹੀ ਸਭ ਕੁਝ ਏ’

ਜੇਕਰ ਇਸ ਮੈਚ ਦੀ ਗੱਲ ਕੀਤੀ ਜਾਵੇ ਤਾਂ ਟਾਸ ਜਿੱਤ ਕੇ ਆਸਟ੍ਰੇਲੀਆਈ ਮਹਿਲਾ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ । ਇਸ ਤੋਂ ਬਾਅਦ ਬੇਥ ਮੂਨੀ ਅਤੇ ਏਲੀਸਾ ਹੀਲੀ ਦੀ ਸਲਾਮੀ ਜੋੜੀ ਨੇ ਪਹਿਲੇ 6 ਓਵਰਾਂ ਵਿੱਚ ਹੀ ਟੀਮ ਦਾ ਸਕੋਰ 43 ਦੌੜਾਂ ‘ਤੇ ਪਹੁੰਚਾ ਦਿੱਤਾ । ਇਸ ਤੋਂ ਬਾਅਦ ਆਸਟ੍ਰੇਲੀਆਈ ਟੀਮ ਨੂੰ ਪਹਿਲਾ ਝਟਕਾ 52 ਦੇ ਸਕੋਰ ‘ਤੇ ਲੱਗਿਆ ਜਦੋਂ ਐਲਿਸਾ ਹੀਲੀ 25 ਦੌੜਾਂ ਦੀ ਪਾਰੀ ਖੇਡ ਕੇ ਪੈਵੇਲੀਅਨ ਪਰਤ ਗਈ। ਇੱਥੋਂ, ਬੇਥ ਮੂਨੀ ਨੇ ਤੇਜ਼ੀ ਨਾਲ ਗੋਲ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ।

AUS-W vs IND-W T20 World Cup Semifinal

ਬੇਥ ਮੂਨੀ ਨੇ 37 ਗੇਂਦਾਂ ‘ਤੇ 54 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਕਪਤਾਨ ਮੇਗ ਲੈਨਿੰਗ ਨੇ ਜਿੱਥੇ ਇੱਕ ਸਿਰੇ ਨੂੰ ਕਾਬੂ ਵਿੱਚ ਰੱਖਿਆ, ਉੱਥੇ ਹੀ ਦੂਜੇ ਸਿਰੇ ਤੋਂ ਐਸ਼ਲੇ ਗਾਰਡਨਰ ਨੇ 18 ਗੇਂਦਾਂ ਵਿੱਚ 31 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਮੇਗ ਲੈਨਿੰਗ ਨੇ 34 ਗੇਂਦਾਂ ਵਿੱਚ 49 ਦੌੜਾਂ ਬਣਾਈਆਂ ਅਤੇ 20 ਓਵਰਾਂ ਵਿੱਚ 4 ਵਿਕਟਾਂ ਦੇ ਨੁਕਸਾਨ ‘ਤੇ ਟੀਮ ਦੇ ਸਕੋਰ ਨੂੰ 173 ਤੱਕ ਪਹੁੰਚਾਉਣ ਵਿੱਚ ਅਹਿਮ ਯੋਗਦਾਨ ਪਾਇਆ। ਭਾਰਤੀ ਟੀਮ ਵੱਲੋਂ ਗੇਂਦਬਾਜ਼ੀ ਵਿੱਚ ਸ਼ਿਖਾ ਪਾਂਡੇ ਨੇ 2 ਜਦਕਿ ਰਾਧਾ ਯਾਦਵ ਅਤੇ ਦੀਪਤੀ ਸ਼ਰਮਾ ਨੇ 1-1 ਵਿਕਟ ਹਾਸਲ ਕੀਤੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਟੀਮ ਇੰਡੀਆ ਦਾ ਵਿਸ਼ਵ ਕੱਪ ਜਿੱਤਣ ਦਾ ਟੁੱਟਿਆ ਸੁਪਨਾ, ਸੈਮੀਫਾਈਨਲ ‘ਚ ਆਸਟ੍ਰੇਲੀਆ ਨੇ 5 ਦੌੜਾਂ ਨਾਲ ਦਿੱਤੀ ਮਾਤ appeared first on Daily Post Punjabi.