australian police Archives - Daily Post Punjabi

ਨਡਾਲਾ ਦੀ ਦਿਲ ਕੁਮਾਰੀ ਨੇ ਵਧਾਇਆ ਪੰਜਾਬੀਆਂ ਦਾ ਮਾਣ, ਆਸਟ੍ਰੇਲੀਆ ਪੁਲਿਸ ‘ਚ ਹੋਈ ਭਰਤੀ
ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੇ ਹਲਕਾ ਭੁਲੱਥ ਦੇ ਪਿੰਡ ਨਡਾਲਾ ਦੀ ਰਹਿਣ ਵਾਲੀ ਦਿਲ ਕੁਮਾਰੀ ਨੇ ਆਸਟ੍ਰੇਲੀਅਨ ਪੁਲਿਸ ਵਿੱਚ ਭਰਤੀ ਹੋ ਕੇ ਪੰਜਾਬੀਆਂ ਦਾ ਮਾਣ ਵਧਾਇਆ ਹੈ। ਦਿਲ ਕੁਮਾਰੀ ਨੇ ਪੰਜਾਬੀਆਂ ਦੇ ਨਾਲ-ਨਾਲ ਆਪਣਾ, ਆਪਣੇ ਮਾਤਾ-ਪਿਤਾ, ਸੱਸ-ਸਹੁਰੇ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਦੱਸ ਦੇਈਏ ਕਿ ਦਿਲ ਕੁਮਾਰੀ ਆਪਣੀ ਪੜ੍ਹਾਈ ਪੂਰੀ ਕਰਨ ਮਗਰੋਂ ਵਿਆਹ ਕਰਵਾ ਕੇ 12 ਸਾਲ ਪਹਿਲਾਂ ਸ਼ਹਿਰ ਸਿਡਨੀ ਆਸਟ੍ਰੇਲੀਆ ਗਈ ਸੀ ।

Punjab nadala dil kumari

ਜਿੱਥੇ ਉਸਨੇ ਆਪਣੀ ਮਿਹਨਤ ਸਦਕਾ ਆਸਟ੍ਰੇਲੀਆ ਪੁਲਿਸ ਵਿੱਚ ਭਰਤੀ ਹੋਣ ਲਈ ਤਿਆਰੀ ਕੀਤੀ ਤੇ ਆਪਣੇ ਇਸ ਟੀਚੇ ਨੂੰ ਹੈਸਲ ਕਰਨ ਵਿੱਚ ਕਾਮਯਾਬ ਹੋਈ। ਦਿਲ ਕੁਮਾਰੀ ਨੇ ਆਸਟ੍ਰੇਲੀਅਨ ਪੁਲਿਸ ਵਿੱਚ ਭਰਤੀ ਹੋ ਕੇ ਪੂਰੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਦਿਲ ਕੁਮਾਰੀ ਦੀ ਇਸ ਕਾਮਯਾਬੀ ’ਤੇ ਪਰਿਵਾਰ ਤੇ ਇਲਾਕਾ ਨਿਵਾਸੀਆਂ ਵਿੱਚ ਖ਼ੁਸ਼ੀ ਦੀ ਲਹਿਰ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਨਡਾਲਾ ਦੀ ਦਿਲ ਕੁਮਾਰੀ ਨੇ ਵਧਾਇਆ ਪੰਜਾਬੀਆਂ ਦਾ ਮਾਣ, ਆਸਟ੍ਰੇਲੀਆ ਪੁਲਿਸ ‘ਚ ਹੋਈ ਭਰਤੀ appeared first on Daily Post Punjabi.

ਆਸਟ੍ਰੇਲੀਆ ‘ਚ ਵਾਪਰੀ ਗੋਲੀਬਾਰੀ ਦੀ ਘਟਨਾ, 2 ਪੁਲਿਸ ਅਧਿਕਾਰੀਆਂ ਸਣੇ 6 ਲੋਕਾਂ ਦੀ ਮੌਤ
ਆਸਟ੍ਰੇਲੀਆ ਦੇ ਇੱਕ ਪੇਂਡੂ ਖੇਤਰ ਵਿੱਚ 2 ਪੁਲਿਸ ਅਧਿਕਾਰੀਆਂ ਸਣੇ 6 ਲੋਕਾਂ ਦਾ ਗੋ.ਲੀ ਮਾਰ ਕੇ ਕ.ਤਲ ਕਰ ਦਿੱਤਾ ਗਿਆ । ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਅਧਿਕਾਰੀ ਇੱਕ ਵਿਅਕਤੀ ਦੇ ਲਾਪਤਾ ਹੋਣ ਦੀ ਸ਼ਿਕਾਇਤ ਦੀ ਜਾਂਚ ਦੇ ਸਿਲਸਿਲੇ ਵਿੱਚ ਮੌਕੇ ’ਤੇ ਪਹੁੰਚੇ ਸਨ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਸੋਮਵਾਰ ਸ਼ਾਮ 6 ਵਜੇ ਦੇ ਕਰੀਬ ਵਾਪਰੀ, ਜਦੋਂ 4 ਅਧਿਕਾਰੀ ਕੁਈਨਜ਼ਲੈਂਡ ਵਿੱਚ ਇੱਕ ਰਿਮੋਟ ਪ੍ਰਾਪਰਟੀ ‘ਤੇ ਪਹੁੰਚੇ । ਅਧਿਕਾਰੀਆਂ ਨੇ ਦੱਸਿਆ ਕਿ ਘੱਟੋਂ-ਘੱਟ ਦੋ ਹਮਲਾਵਰਾਂ ਨੇ ਵਾਈਬਿਲਾ ਵਿੱਚ ਪੇਂਡੂ ਖੇਤਰ ਵਿੱਚ ਪੁਲਿਸ ਅਧਿਕਾਰੀਆਂ ‘ਤੇ ਗੋਲੀਬਾਰੀ ਕੀਤੀ । ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੇ ਜਵਾਬੀ ਕਾਰਵਾਈ ਕੀਤੀ ਪਰ 2 ਅਧਿਕਾਰੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ । ਮੌਕੇ ਤੇ ਮੌਜੂਦ ਇਕ ਹੋਰ ਵਿਅਕਤੀ ਦੀ ਵੀ ਗੋਲੀ ਲੱਗਣ ਨਾਲ ਮੌਤ ਹੋ ਗਈ।

Six dead in shooting

ਕੁਈਨਜ਼ਲੈਂਡ ਦੀ ਪੁਲਿਸ ਕਮਿਸ਼ਨਰ ਕੈਟਰੀਨਾ ਕੈਰੋਲ ਨੇ ਇੱਕ ਨਿਊਜ਼ ਕਾਨਫਰੰਸ ਵਿੱਚ ਦੱਸਿਆ ਕਿ ਸ਼ੁਰੂਆਤੀ ਗੋਲੀਬਾਰੀ ਵਿੱਚ ਇੱਕ ਹੋਰ ਅਧਿਕਾਰੀ ਨੂੰ ਗੋਲੀ ਲੱਗ ਗਈ ਸੀ, ਜਦਕਿ ਇੱਕ ਹੋਰ ਅਧਿਕਾਰੀ ਆਪਣੀ ਜਾਨ ਬਚਾਅ ਕੇ ਉੱਥੋਂ ਭੱਜਣ ਵਿੱਚ ਕਾਮਯਾਬ ਰਿਹਾ । ਅਧਿਕਾਰੀਆਂ ਨੇ ਦੱਸਿਆ ਕਿ ਇਸ ਤੋਂ ਬਾਅਦ ਵਿਸ਼ੇਸ਼ ਪੁਲਸ ਅਧਿਕਾਰੀਆਂ ਅਤੇ ਹਵਾਈ ਫ਼ੌਜ ਨੂੰ ਮਦਦ ਲਈ ਬੁਲਾਇਆ ਗਿਆ ਅਤੇ ਘਟਨਾ ਸਥਾਨ ਨੂੰ ਘੇਰ ਲਿਆ ਗਿਆ । ਇਸ ਤੋਂ ਬਾਅਦ ਰਾਤ 10.30 ਵਜੇ ਦੇ ਕਰੀਬ ਪੁਲਿਸ ਨਾਲ ਹੋਏ ਇੱਕ ਹੋਰ ਮੁਕਾਬਲੇ ਵਿੱਚ 2 ਪੁਰਸ਼ ਅਤੇ 1 ਮਹਿਲਾ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਅਫਗਾਨਿਸਤਾਨ ‘ਚ ਲੜਕੀਆਂ ਸਾਹਮਣੇ ਨਵੀਂ ਮੁਸੀਬਤ, ਸਕੂਲ ਜਾਏ ਬਿਨਾਂ ਪ੍ਰੀਖਿਆ ਦੇਣ ਦਾ ਦਿੱਤਾ ਫਰਮਾਨ

ਕੈਰੋਲ ਨੇ ਕਿਹਾ ਕਿ ਬਦਕਿਸਮਤੀ ਨਾਲ ਹਾਲ ਹੀ ਵਿੱਚ ਕਿਸੇ ਇੱਕ ਘਟਨਾ ਵਿੱਚ ਮੌਤਾਂ ਦੀ ਸਭ ਤੋਂ ਗਿਣਤੀ ਜ਼ਿਆਦਾ ਹੈ। ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਵਾਈਬਿਲਾ ਵਿੱਚ ਭਿਆਨਕ ਦ੍ਰਿਸ਼। ਕੁਈਨਜ਼ਲੈਂਡ ਦੇ ਉਨ੍ਹਾਂ ਪੁਲਿਸ ਅਧਿਕਾਰੀਆਂ ਦੇ ਪਰਿਵਾਰਾਂ ਅਤੇ ਦੋਸਤਾਂ ਲਈ ਇੱਕ ਦਿਲ ਦਹਿਲਾਉਣ ਵਾਲਾ ਦਿਨ, ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀ ਜਾਨ ਗਵਾ ਦਿੱਤੀ ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਆਸਟ੍ਰੇਲੀਆ ‘ਚ ਵਾਪਰੀ ਗੋਲੀਬਾਰੀ ਦੀ ਘਟਨਾ, 2 ਪੁਲਿਸ ਅਧਿਕਾਰੀਆਂ ਸਣੇ 6 ਲੋਕਾਂ ਦੀ ਮੌਤ appeared first on Daily Post Punjabi.