austria Archives - Daily Post Punjabi

ਕੋਰੋਨਾ ਦੇ ਨਵੇਂ ਵੈਰੀਐਂਟ ਦੇ ਮੱਦੇਨਜ਼ਰ ਆਸਟ੍ਰੀਆ ਨੇ ਬ੍ਰਿਟੇਨ ਤੋਂ ਆਉਣ ਵਾਲੀਆਂ ਉਡਾਣਾਂ ‘ਤੇ ਲਗਾਈ ਪਾਬੰਦੀ
ਆਸਟ੍ਰੀਆ ਨੇ ਬ੍ਰਿਟੇਨ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਦੇ ਮਿਲਣ ਅਤੇ ਉਸ ਦੇ ਫੈਲਣ ਦੇ ਮੱਦੇਨਜ਼ਰ ਇੱਥੋਂ ਆਉਣ ਵਾਲੀਆਂ ਉਡਾਣਾਂ ‘ਤੇ ਪਾਬੰਦੀ ਲਗਾ ਦਿੱਤੀ ਹੈ ।

Austria bans UK flights

ਸਿਹਤ ਮੰਤਰਾਲੇ ਨੇ ਕਿਹਾ ਕਿ ਸਿਰਫ ਆਸਟ੍ਰੀਆਈ ਨਾਗਰਿਕਾ ਜਾਂ ਆਸਟ੍ਰੀਆ ਦੇ ਵਸਨੀਕਾਂ ਨੂੰ ਹੀ ਬ੍ਰਿਟੇਨ ਤੋਂ ਆਪਣੇ ਦੇਸ਼ ਆਉਣ ਦੀ ਇਜਾਜ਼ਤ ਹੋਵੇਗੀ। ਜਿਸਦੇ ਮੱਦੇਨਜ਼ਰ 1 ਜੂਨ ਤੋਂ ਬ੍ਰਿਟੇਨ ਦੀਆਂ ਸਾਰੀਆਂ ਉਡਾਣਾਂ ਦੇ ਆਸਟ੍ਰੀਆ ਆਉਣ ‘ਤੇ ਰੋਕ ਹੋਵੇਗੀ।

ਇਹ ਵੀ ਪੜ੍ਹੋ: ਕੱਲ੍ਹ ਚੱਕਰਵਾਤ ਯਾਸ ਓਡੀਸ਼ਾ ਦੇ ਧਮਰਾ ਬੰਦਰਗਾਹ ਨਾਲ ਟਕਰਾਏਗਾ, ਬੰਗਾਲ, ਬਿਹਾਰ ਤੇ ਝਾਰਖੰਡ ‘ਚ ਅਲਰਟ ਜਾਰੀ

ਦੱਸ ਦੇਈਏ ਕਿ ਆਸਟ੍ਰੀਆ ਨੇ ਬ੍ਰਾਜ਼ੀਲ, ਭਾਰਤ ਅਤੇ ਦੱਖਣੀ ਅਫਰੀਕਾ ਦੇ ਬਾਅਦ ਹੁਣ ਬ੍ਰਿਟੇਨ ਨੂੰ ਉਨ੍ਹਾਂ ਦੇਸ਼ਾਂ ਦੀ ਸੂਚੀ ਵਿੱਚ ਪਾ ਦਿੱਤਾ ਹੈ ਜਿੱਥੇ ਕੋਰੋਨਾ ਵਾਇਰਸ ਦਾ ਨਵਾਂ ਵੈਰੀਐਂਟ ਪਾਇਆ ਗਿਆ ਹੈ ।

Austria bans UK flights

ਬ੍ਰਿਟੇਨ ਵਿੱਚ ਫੈਲੇ ਸੰਕ੍ਰਮਣ ਦਾ ਇਹ ਨਵਾਂ ਵੈਰੀਐਂਟ ਪਹਿਲਾਂ ਭਾਰਤ ਵਿੱਚ ਪਾਇਆ ਗਿਆ ਸੀ । ਜਰਮਨੀ ਨੇ ਵੀ ਸ਼ੁੱਕਰਵਾਰ ਨੂੰ ਘੋਸ਼ਣਾ ਕੀਤੀ ਸੀ ਕਿ ਇਹ ਵਾਇਰਸ ਇਸ ਨਵੇਂ ਵੈਰੀਐਂਟ ਕਾਰਨ ਬ੍ਰਿਟੇਨ ਤੋਂ ਦੇਸ਼ ਦੀ ਯਾਤਰਾ ‘ਤੇ ਪਾਬੰਦੀ ਲਗਾ ਰਿਹਾ ਹੈ ।

ਇਹ ਵੀ ਦੇਖੋ: ਅੰਮ੍ਰਿਤਸਰ ਤੋਂ ਬਾਅਦ ਪਟਿਆਲੇ ‘ਚ ਨਵਜੋਤ ਸਿੱਧੂ ਦੇ ਘਰ ਦੀ ਛੱਤ ‘ਤੇ ਲੱਗਿਆ ਕਾਲਾ ਝੰਡਾ

The post ਕੋਰੋਨਾ ਦੇ ਨਵੇਂ ਵੈਰੀਐਂਟ ਦੇ ਮੱਦੇਨਜ਼ਰ ਆਸਟ੍ਰੀਆ ਨੇ ਬ੍ਰਿਟੇਨ ਤੋਂ ਆਉਣ ਵਾਲੀਆਂ ਉਡਾਣਾਂ ‘ਤੇ ਲਗਾਈ ਪਾਬੰਦੀ appeared first on Daily Post Punjabi.

ਆਸਟਰੀਆ ਦੇ ਵਿਆਨਾ ‘ਚ ਅੱਤਵਾਦੀ ਹਮਲਾ, 7 ਦੀ ਮੌਤ, ਇੱਕ ਅੱਤਵਾਦੀ ਵੀ ਢੇਰ
Vienna shooting: ਯੂਰਪ ਦੇ ਆਸਟਰੀਆ ਦੇਸ਼ ਦੇ ਵਿਆਨਾ ਸ਼ਹਿਰ ਵਿੱਚ ਮੁੰਬਈ ਵਰਗਾ ਅੱਤਵਾਦੀ ਹਮਲਾ ਹੋਇਆ ਹੈ। ਇੱਥੇ ਹਮਲਾਵਰਾਂ ਨੇ 6 ਵੱਖ-ਵੱਖ ਥਾਵਾਂ ‘ਤੇ ਗੋਲੀਬਾਰੀ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਅੱਤਵਾਦੀ ਘਟਨਾ ਵਿੱਚ ਇੱਕ ਹਮਲਾਵਰ ਸਣੇ 7 ਲੋਕਾਂ ਦੀ ਮੌਤ ਹੋ ਗਈ ਹੈ । ਵਿਆਨਾ ਪੁਲਿਸ ਵਿਭਾਗ ਅਨੁਸਾਰ ਇਸ ਹਮਲੇ ਵਿੱਚ ਬਹੁਤ ਸਾਰੇ ਲੋਕ ਜ਼ਖਮੀ ਹੋਏ ਹਨ।

Vienna shooting

ਇਸ ਘਟਨਾ ਸਬੰਧੀ ਵਿਆਨਾ ਪੁਲਿਸ ਵੱਲੋਂ ਇੱਕ ਟਵੀਟ ਕੀਤਾ ਗਿਆ ਹੈ, ਜਿਸ ਵਿੱਚ ਦੱਸਿਆ ਗਿਆ ਹੈ ਕਿ ਰਾਤ 8 ਵਜੇ ਗੋਲੀਬਾਰੀ ਦੀ ਇੱਕ ਘਟਨਾ ਵਾਪਰੀ ਜਿਸ ਵਿੱਚ ਕਈ ਰਾਉਂਡ ਦੀਆਂ ਗੋਲੀਆਂ ਚਲਾਈਆਂ ਗਈਆਂ । ਟਵੀਟ ਵਿੱਚ ਅੱਗੇ ਦੱਸਿਆ ਗਿਆ ਹੈ ਕਿ ਬਹੁਤ ਸਾਰੇ ਸ਼ੱਕੀ ਵਿਅਕਤੀ ਰਾਈਫਲਾਂ ਨਾਲ ਲੈਸ ਦਿਖਾਈ ਦਿੱਤੇ। ਗੋਲੀਬਾਰੀ ਦੀ ਘਟਨਾ ਸ਼ਹਿਰ ਦੇ 6 ਵੱਖ-ਵੱਖ ਥਾਵਾਂ ‘ਤੇ ਵਾਪਰੀ । ਇਸ ਘਟਨਾ ਵਿੱਚ ਇੱਕ ਅਧਿਕਾਰੀ ਸਮੇਤ ਬਹੁਤ ਸਾਰੇ ਲੋਕ ਜ਼ਖਮੀ ਹੋਏ ਹਨ, ਜਦਕਿ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਪੁਲਿਸ ਅਧਿਕਾਰੀਆਂ ਨੇ ਇੱਕ ਸ਼ੱਕੀ ਹਮਲਾਵਰ ਨੂੰ ਗੋਲੀ ਮਾਰ ਦਿੱਤੀ ਹੈ।

Vienna shooting

ਇਸ ਘਟਨਾ ਤੋਂ ਬਾਅਦ ਵਿਆਨਾ ਪੁਲਿਸ ਨੇ ਇੱਕ ਹੋਰ ਟਵੀਟ ਵਿੱਚ ਲੋਕਾਂ ਨੂੰ ਇਸ ਹਮਲੇ ਪ੍ਰਤੀ ਸਾਵਧਾਨ ਰਹਿਣ ਲਈ ਕਿਹਾ ਹੈ । ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦੇ ਨਾਲ-ਨਾਲ ਪੁਲਿਸ ਨੇ ਅਫਵਾਹਾਂ ਤੋਂ ਦੂਰ ਰਹਿਣ ਲਈ ਵੀ ਕਿਹਾ  ਹੈ। ਪੁਲਿਸ ਨੇ ਲਿਖਿਆ, “ਕਿਰਪਾ ਕਰਕੇ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ, ਇਲਜ਼ਾਮਾਂ, ਅਟਕਲਾਂ ਵੱਲ ਧਿਆਨ ਨਾ ਦਿਓ – ਉਹ ਕਿਸੇ ਵੀ ਤਰ੍ਹਾਂ ਦੀ ਮਦਦ ਨਹੀਂ ਕਰਦਾ! ਅੰਦਰ ਰਹੋ! ਜਨਤਕ ਥਾਵਾਂ ਤੋਂ ਦੂਰ ਰਹੋ।”

Vienna public Transports do not stop in the 1st district until further notice! Stay inside and way from public places!
— POLIZEI WIEN (@LPDWien) November 2, 2020

ਦੱਸ ਦੇਈਏ ਕਿ ਇਸ ਘਟਨਾ ਤੋਂ ਬਾਅਦ ਲੋਕਾਂ ਨੂੰ ਪ੍ਰਭਾਵਿਤ ਇਲਾਕਿਆਂ ਵਿੱਚ ਘਰ ਦੇ ਅੰਦਰ ਰਹਿਣ ਲਈ ਕਿਹਾ ਗਿਆ ਹੈ । ਇਸਦੇ ਨਾਲ ਹੀ ਉਨ੍ਹਾਂ ਥਾਵਾਂ ‘ਤੇ ਜਨਤਕ ਆਵਾਜਾਈ ਨੂੰ ਵੀ ਰੋਕ ਦਿੱਤਾ ਗਿਆ ਹੈ। ਪੁਲਿਸ ਵਿਭਾਗ ਨੇ ਵੀ ਇਸ ਬਾਰੇ ਟਵੀਟ ਕੀਤਾ ਹੈ । ਪੁਲਿਸ ਨੇ ਆਪਣੇ ਟਵੀਟ ਵਿੱਚ ਲਿਖਿਆ, “ਵਿਆਨਾ ਦੀ ਜਨਤਕ ਆਵਾਜਾਈ ਅਗਲੀ ਸੂਚਨਾ ਤੱਕ ਪਹਿਲੇ ਜ਼ਿਲ੍ਹੇ ਵਿੱਚ ਨਹੀਂ ਰੁਕੇਗੀ! ਜਨਤਕ ਥਾਵਾਂ ਤੋਂ ਦੂਰ ਰਹੋ ਅਤੇ ਅੰਦਰ ਰਹੋ!” ਇਸਦੇ ਨਾਲ ਹੀ ਪੁਲਿਸ ਨੇ ਇੱਕ ਲਿੰਕ ਵੀ ਸਾਂਝਾ ਕੀਤਾ ਹੈ ਤਾਂ ਜੋ ਲੋਕ ਇਸ ਘਟਨਾ ਨਾਲ ਸਬੰਧਤ ਵੀਡੀਓ ਅਤੇ ਫੋਟੋਆਂ ਭੇਜ ਸਕਣ ।

The post ਆਸਟਰੀਆ ਦੇ ਵਿਆਨਾ ‘ਚ ਅੱਤਵਾਦੀ ਹਮਲਾ, 7 ਦੀ ਮੌਤ, ਇੱਕ ਅੱਤਵਾਦੀ ਵੀ ਢੇਰ appeared first on Daily Post Punjabi.