auto driver e-rikshaw Archives - Daily Post Punjabi

ਮਾਨ ਸਰਕਾਰ ਦਾ ਤੋਹਫਾ, ਇਨ੍ਹਾਂ ਆਟੋ ਚਾਲਕਾਂ ਨੂੰ ਈ-ਰਿਕਸ਼ਾ ਕਰਵਾਏ ਜਾਣਗੇ ਉਪਲਬੱਧ
ਆਟੋ ਚਾਲਕਾਂ ਨੂੰ ਮਾਨ ਸਰਕਾਰ ਵੱਲੋਂ ਵੱਡੀ ਰਾਹਤ ਦਿੱਤੀ ਜਾ ਰਹੀ ਹੈ। CM ਮਾਨ ਵੱਲੋਂ ਅਨੁਸੂਚਿਤ ਜਾਤੀ ਦੇ ਆਟੋ ਚਾਲਕਾਂ ਨੂੰ ਡੀਜ਼ਲ, ਪੈਟਰੋਲ ਵਾਲੇ ਆਟੋਆਂ ਦੀ ਬਜਾਏ ਈ-ਰਿਕਸ਼ਾ ਉਪਲਬਧ ਕਰਵਾਏ ਜਾਣਗੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਭਾਈਚਾਰਿਆਂ ਦੇ ਸਸ਼ਕਤੀਕਰਨ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਆਟੋ ਚਾਲਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਜਾ ਰਹੀ ਹੈ। ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ, ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਯੁਦਿਆ ਯੋਜਨਾ ਸਕੀਮ ਤਹਿਤ, ਡੀਜ਼ਲ-ਇੰਜਣ ਵਾਲੇ ਆਟੋ ਚਲਾਉਣ ਵਾਲੇ ਅਨੁਸੂਚਿਤ ਜਾਤੀ ਦੇ ਵਿਅਕਤੀਆਂ ਨੂੰ ਬੈਟਰੀਆਂ ਨਾਲ ਲੈਸ ਈ-ਰਿਕਸ਼ਾ ਉਪਲਬਧ ਕਰਵਾਏ ਜਾਣਗੇ।

ਇਹ ਵੀ ਪੜ੍ਹੋ : ਕ੍ਰਿਕਟਰ ਵੀਰੇਂਦਰ ਸਹਿਵਾਗ ਦੇ ਭਰਾ ਸਣੇ 2 ਖਿਲਾਫ FIR, ਚੈੱਕ ਬਾਊਂਸ ਮਾਮਲੇ ‘ਚ ਹੋਈ ਕਾਰਵਾਈ

ਕੈਬਨਿਟ ਮੰਤਰੀ ਅਨੁਸਾਰ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਯੁਦਿਆ ਯੋਜਨਾ ਤਹਿਤ ਅਨੁਸੂਚਿਤ ਜਾਤੀ ਦਾ ਵਿਅਕਤੀ ਜੋ ਡੀਜ਼ਲ ਇੰਜਣ ਵਾਲੇ ਆਟੋ ਚਲਾਉਂਦੇ ਹਨ, ਉਹ ਆਟੋ-ਚਾਲਕ ਬੈਂਟਰੀ ਵਾਲਾ ਈ-ਰਿਕਸ਼ਾ ਪ੍ਰਾਪਤ ਕਰ ਸਕਦੇ ਹਨ, ਜਿਸ ਦੀ ਕੀਮਤ ਲਗਭਗ 1,50,000/- ਰੁਪਏ ਹੈ। ਇਸ ਸਕੀਮ ਤਹਿਤ ਇਹ ਰਿਕਸ਼ਾ ਪ੍ਰਾਪਤ ਕਰਨ ਵਾਲੇ ਬਿਨੈਕਾਰ ਨੂੰ 50,000/- ਰੁਪਏ ਦੀ ਵਿੱਤੀ ਸਹਾਇਤਾ ਅਤੇ ਪੰਜਾਬ ਅਨੁਸੂਚਿਤ ਜਾਤੀਆਂ, ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਤੋਂ 1,00,000/- ਰੁਪਏ ਦੀ ਲੋਨ ਦੀ ਸੁਵਿਧਾ ਪ੍ਰਦਾਨ ਕੀਤੀ ਜਾਵੇਗੀ। ਅਨੁਸੂਚਿਤ ਜਾਤੀ ਨਾਲ ਸਬੰਧਤ ਦਿਵਿਆਂਗ ਵਿਅਕਤੀ ਜੋ ਈ-ਰਿਕਸ਼ਾ ਚਲਾਉਣ ਦੇ ਸਮਰੱਥ ਹੋਣ ਉਹ ਵੀ ਈ-ਰਿਕਸ਼ਾ ਲਈ ਬਿਨੈ ਕਰ ਸਕਦੇ ਹਨ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਮਾਨ ਸਰਕਾਰ ਦਾ ਤੋਹਫਾ, ਇਨ੍ਹਾਂ ਆਟੋ ਚਾਲਕਾਂ ਨੂੰ ਈ-ਰਿਕਸ਼ਾ ਕਰਵਾਏ ਜਾਣਗੇ ਉਪਲਬੱਧ appeared first on Daily Post Punjabi.