auto full of children Archives - Daily Post Punjabi

ਬੱਚਿਆਂ ਨਾਲ ਭਰਿਆ ਆਟੋ ਹੋਇਆ ਹਾਦਸੇ ਦਾ ਸ਼ਿਕਾਰ, ਸੜਕ ‘ਤੇ ਪਲਟਿਆ, ਇਕ ਬੱਚੀ ਹੋਈ ਰੱਬ ਨੂੰ ਪਿਆਰੀ
ਬੱਚਿਆਂ ਨਾਲ ਭਰਿਆ ਆਟੋ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਦੌਰਾਨ ਇਕ ਮਾਸੂਮ ਬੱਚੀ ਦੀ ਦਰਦਨਾਕ ਮੌਤ ਹੋ ਗਈ। ਜਾਣਕਾਰੀ ਮੁਤਾਬਕ ਆਟੋ ਰਿਕਸ਼ਾ ਤੇ ਬਾਈਕ ਦੀ ਟੱਕਰ ਹੋ ਗਈ, ਟੱਕਰ ਵਿਚ ਬੱਚਿਆਂ ਨਾਲ ਭਰਿਆ ਆਟੋ ਪਲਟ ਗਿਆ ਜਿਸ ਵਿਚ 6 ਸਕੂਲੀ ਬੱਚੇ ਸਵਾਰ ਸਨ। ਹਾਦਸੇ ਵਿਚ ਸਾਰੇ ਬੱਚੇ ਜ਼ਖਮੀ ਦੱਸੇ ਜਾ ਰਹੇ ਹਨ।

ਆਟੋ ਵਿਚ ਸਵਾਰ 7 ਸਾਲਾ ਦੀ ਹਿਮਾਨੀ ਗਭੀਰ ਜ਼ਖਮੀ ਹੋ ਗਈ ਤੇ ਉਸ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਪਰ ਜ਼ਖਮਾਂ ਦੀ ਤਾਬ ਨਾ ਸਹਿੰਦੇ ਹੋਏ ਉਸ ਦੀ ਮੌਤ ਹੋ ਗਈ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਵਾਲਿਆਂ ਨੇ ਦੱਸਿਆ ਸਕੂਲੋਂ ਛੁੱਟੀ ਹੋਣ ਤੋਂ ਬਾਅਦ ਆਟੋ ਬੱਚਿਆਂ ਨੂੰ ਘਰ ਲਿਆ ਰਿਹਾ ਸੀ ਪਰ ਇਸ ਦੌਰਾਨ ਇਹ ਆਟੋ ਪਲਟ ਗਿਆ ਤੇ ਬੱਚਿਆਂ ਨੂੰ ਸੱਟਾਂ ਵੱਜ ਗਈਆਂ। ਆਟੋ ਵਿਚ 6 ਸਕੂਲੀ ਬੱਚੇ ਸਵਾਰ ਸਨ।

ਇਹ ਵੀ ਪੜ੍ਹੋ: ਵਿਜੀਲੈਂਸ ਦੀ ਕਾਰਵਾਈ, 5000 ਦੀ ਰਿਸ਼ਵਤ ਲੈਂਦੇ ਏਐੱਸਆਈ ਨੂੰ ਕੀਤਾ ਗ੍ਰਿਫਤਾਰ

ਡਾਕਟਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦੋਂ ਹਿਮਾਨੀ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਉਸ ਦੇ ਸਿਰ ਵਿਚ ਗੰਭੀਰ ਸੱਟ ਲੱਗੀ ਹੋਈ ਸੀ। ਖੂਨ ਬਹੁਤ ਵਹਿ ਚੁੱਕਾ ਸੀ। ਉਨ੍ਹਾਂ ਵੱਲੋਂ ਬੱਚੀ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਗਈ ਪਰ ਉਹ ਸਫਲ ਨਹੀਂ ਹੋ ਸਕੇ ਤੇ ਬੱਚੀ ਨੇ ਦਮ ਤੋੜ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬੱਚਿਆਂ ਨਾਲ ਭਰਿਆ ਆਟੋ ਹੋਇਆ ਹਾਦਸੇ ਦਾ ਸ਼ਿਕਾਰ, ਸੜਕ ‘ਤੇ ਪਲਟਿਆ, ਇਕ ਬੱਚੀ ਹੋਈ ਰੱਬ ਨੂੰ ਪਿਆਰੀ appeared first on Daily Post Punjabi.