avani lekhara Archives - Daily Post Punjabi

Tokyo Paralympics: ਅਵਨੀ ਲੇਖਾਰਾ ਨੇ ਸ਼ੂਟਿੰਗ ‘ਚ ਰਚਿਆ ਇਤਿਹਾਸ, ਦੇਸ਼ ਨੂੰ ਦਿਵਾਇਆ ਪਹਿਲਾ ਗੋਲਡ ਮੈਡਲ
ਟੋਕੀਓ ਪੈਰਾਲੰਪਿਕ ਖੇਡਾਂ ਵਿੱਚ ਭਾਰਤ ਦੀ ਪੈਰਾ ਸ਼ੂਟਰ ਅਵਨੀ ਲੇਖਾਰਾ ਨੇ ਇਤਿਹਾਸ ਰਚ ਦਿੱਤਾ ਹੈ । ਅਵਨੀ ਨੇ ਮਹਿਲਾਵਾਂ ਦੀ 10 ਮੀਟਰ ਏਅਰ ਰਾਈਫਲ ਸਟੈਂਡਿੰਗ SH 1 ਈਵੈਂਟ ਵਿੱਚ ਨਵਾਂ ਪੈਰਾਲੰਪਿਕ ਰਿਕਾਰਡ ਬਣਾਉਂਦੇ ਹੋਏ ਗੋਲਡ ‘ਤੇ ਨਿਸ਼ਾਨਾ ਸਾਧਿਆ ਹੈ।

Avani Lekhara wins gold medal

ਅਵਨੀ ਨੇ ਕੁੱਲ 249.6 ਦਾ ਸਕੋਰ ਬਣਾਇਆ ਜੋ ਕਿ ਪੈਰਾਲੰਪਿਕ ਖੇਡਾਂ ਦਾ ਨਵਾਂ ਰਿਕਾਰਡ ਹੈ । ਚੀਨ ਦੇ ਸੀ ਝਾਂਗ (248.9 ਅੰਕ) ਨੇ ਇਸ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਜਦੋਂ ਕਿ ਯੂਕਰੇਨ ਦੀ ਇਰੀਨਾ ਸਖੇਤਨਿਕ (227.5 ਅੰਕ) ਨੇ ਕਾਂਸੀ ਦਾ ਤਗਮਾ ਜਿੱਤਿਆ । ਟੋਕੀਓ ਪੈਰਾਲੰਪਿਕ ਖੇਡਾਂ ਵਿੱਚ ਇਹ ਭਾਰਤ ਦਾ ਪਹਿਲਾ ਸੋਨ ਤਗਮਾ ਹੈ, ਇਸ ਤੋਂ ਪਹਿਲਾਂ ਭਾਰਤੀ ਅਥਲੀਟਾਂ ਨੇ ਕੱਲ੍ਹ ਦੋ ਚਾਂਦੀ ਦੇ ਤਗਮੇ ਜਿੱਤੇ ਸਨ ।

ਇਹ ਵੀ ਪੜ੍ਹੋ: ਕ੍ਰਿਸ਼ਨਾ ਜਨਮ ਭੂਮੀ ਮਥੁਰਾ ‘ਚ ਜਨਮ ਅਸ਼ਟਮੀ ਮਨਾਉਣ ਦੀਆਂ ਜ਼ੋਰਦਾਰ ਤਿਆਰੀਆਂ, ਵੱਡੀ ਗਿਣਤੀ ‘ਚ ਪਹੁੰਚੇ ਸ਼ਰਧਾਲੂ

ਦਰਅਸਲ, ਅਵਨੀ ਇਸ ਈਵੈਂਟ ਦੇ ਕੁਆਲੀਫਿਕੇਸ਼ਨ ਰਾਊਂਡ ਵਿੱਚ ਸੱਤਵੇਂ ਸਥਾਨ ‘ਤੇ ਰਹੀ ਸੀ । ਉਸ ਨੇ ਫਾਈਨਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਸੋਨ ਤਗਮਾ ਜਿੱਤਿਆ। ਇਸਦੇ ਨਾਲ ਹੀ ਟੋਕੀਓ ਪੈਰਾਲੰਪਿਕਸ ਵਿੱਚ ਭਾਰਤ ਦਾ ਇਹ ਤੀਜਾ ਤਗਮਾ ਹੈ। ਇਸ ਤੋਂ ਪਹਿਲਾਂ ਨਿਸ਼ਾਦ ਕੁਮਾਰ ਨੇ ਉੱਚੀ ਛਾਲ ਵਿੱਚ ਚਾਂਦੀ ਦਾ ਤਗਮਾ ਅਤੇ ਟੇਬਲ ਟੈਨਿਸ ਵਿੱਚ ਭਾਵਿਨਾ ਪਟੇਲ ਨੇ ਸਿਲਵਰ ਮੈਡਲ ਜਿੱਤਿਆ ਸੀ ।

Avani Lekhara wins gold medal

ਭਾਰਤ ਦੇ ਇੱਕ ਹੋਰ ਪੈਰਾ-ਅਥਲੀਟ ਵਿਨੋਦ ਕੁਮਾਰ ਨੇ ਡਿਸਕ ਥ੍ਰੋਅ ਦੀ F52 ਸ਼੍ਰੇਣੀ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ, ਪਰ ਫਿਲਹਾਲ ਉਸਦਾ ਨਤੀਜਾ ਹੋਲਡ ‘ਤੇ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ: ਮੁੰਬਈ ‘ਚ ਕੋਰੋਨਾ ਦੀ ਤੀਜੀ ਲਹਿਰ ਦਾ ਖ਼ਤਰਾ, ਚਿਲਡਰਨ ਹੋਮ ‘ਚ 18 ਬੱਚੇ ਕੋਰੋਨਾ ਪਾਜ਼ਿਟਿਵ

ਦੱਸ ਦੇਈਏ ਕਿ ਨੌਂ ਗੇੜ ਦੇ ਇਸ ਫਾਈਨਲ ਮੈਚ ਵਿੱਚ ਅਵਨੀ ਨੂੰ ਚੀਨੀ ਅਥਲੀਟ ਸੀ ਝਾਂਗ ਨੇ ਕੜੀ ਟੱਕਰ ਦਿੱਤੀ । ਝਾਂਗ ਕੁਆਲੀਫਿਕੇਸ਼ਨ ਰਾਊਂਡ ਵਿੱਚ ਚੋਟੀ ਦਾ ਸਥਾਨ ਹਾਸਿਲ ਕਰ ਇਸ ਮੈਚ ਵਿੱਚ ਗੋਲਡ ਮੈਡਲ ਲਈ ਮਜ਼ਬੂਤ ਦਾਅਵੇਦਾਰ ਬਣੀ । ਹਾਲਾਂਕਿ ਅਵਨੀ ਨੇ ਝਾਂਗ ਨੂੰ ਮਾਤ ਦੇ ਕੇ ਗੋਲਡ ਮੈਡਲ ਆਪਣੇ ਨਾਂ ਕੀਤਾ ।

ਇਹ ਵੀ ਦੇਖੋ: ਉਧਾਰੇ ਸਾਹਾਂ ‘ਤੇ ਜੀਅ ਰਹੇ ਇਸ ਸ਼ਖ਼ਸ ਨੇ ਲਾਈ ਆਪਣੇ ਦਾਨੀ ਸੱਜਣਾਂ ਤੇ ਟੇਕ, ਕਹਿੰਦਾ ਸੌਖਾ ਨਹੀਂ ਗੈਰਤ ਮਾਰ ਕੇ ਮੰਗਣਾ

The post Tokyo Paralympics: ਅਵਨੀ ਲੇਖਾਰਾ ਨੇ ਸ਼ੂਟਿੰਗ ‘ਚ ਰਚਿਆ ਇਤਿਹਾਸ, ਦੇਸ਼ ਨੂੰ ਦਿਵਾਇਆ ਪਹਿਲਾ ਗੋਲਡ ਮੈਡਲ appeared first on Daily Post Punjabi.