Tag: , , ,

ਸੀਨੀਅਰ ਭਾਜਪਾ ਨੇਤਾ ਅਵਿਨਾਸ਼ ਰਾਏ ਖੰਨਾ ਨੇ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਭੇਟ ਕੀਤੀ ਆਪਣੀ ਨਵੀਂ ਕਿਤਾਬ

Avinash Rai VP Singh: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅਵਿਨਾਸ਼ ਰਾਏ ਖੰਨਾ ਨੇ ਆਪਣੀ ਇੱਕ ਕਿਤਾਬ ‘I am a Corona Survivor’ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਭੇਟ ਕੀਤੀ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਯੂਥ ਆਗੂ ਵਿਨੀਤ ਜੋਸ਼ੀ ਵੀ ਮੌਜੂਦ ਸਨ। ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਮੈਂ ਇੱਕ ਕੋਰੋਨਾ ਯੋਧਾ ਹਾਂ

Carousel Posts