awareness Archives - Daily Post Punjabi

ਇਸ ਤਰ੍ਹਾਂ ਫਸਲ ਵੱਢਣ ਨਾਲ ਨਹੀਂ ਸਾੜਨੀ ਪਵੇਗੀ ਪਰਾਲੀ, ਡੀ.ਐੱਮ ਨੇ ਖੁਦ ਫਸਲ ਕੱਟ ਕੇ ਦਿੱਤੀ ਜਾਣਕਾਰੀ…
straw burning awareness campaign dm grap: ਪਰਾਲੀ ਸਾੜਨ ਨਾਲ ਹਰ ਸਾਲ ਦਿੱਲੀ ਐੱਨ.ਸੀ.ਆਰ ਦੇ ਲੋਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਪਰਾਲੀ ਸਾੜਨ ਨਾਲ ਆਸਮਾਨ ‘ਚ ਛਾਈ ਧੁੰਧ ਕਾਰਨ ਲੋਕਾਂ ਦਾ ਸਾਹ ਲੈਣਾ ਵੀ ਮੁਸ਼ਕਿਲ ਹੋ ਜਾਂਦਾ ਹੈ।ਸ਼ਾਸ਼ਨ-ਪ੍ਰਸ਼ਾਸਨ ਵਲੋਂ ਦਾਅਵੇ ਤਾਂ ਬਹੁਤ ਕੀਤੇ ਜਾਂਦੇ ਹਨ, ਪਰ ਹਰ ਸਾਲ ਹਾਲਾਤ ਕੁਝ ਅਜਿਹੇ ਹੀ ਰਹੇ ਹਨ।ਵੱਧਦੇ ਪ੍ਰਦੂਸ਼ਣ ਨੂੰ ਲੈ ਕੇ ਗਾਜ਼ੀਆਬਾਦ ਜ਼ਿਲਾ ਪ੍ਰਸ਼ਾਸਨ ਨੇ ਜੀਆਰਏਪੀ ਸਿਸਟਮ ਲਾਗੂ ਕੀਤਾ ਹੈ।ਪਰਾਲੀ ਨੂੰ ਲੈ ਕੇ ਗਾਜ਼ੀਆਬਾਦ ਜ਼ਿਲਾ ਪ੍ਰਸ਼ਾਸਨ ਅਲਰਟ ਮੋਡ ‘ਚ ਆ ਗਿਆ ਹੈ।ਜ਼ਿਲਾ ਪ੍ਰਸ਼ਾਸਨ ਨੇ ਮੁਰਾਦਨਗਰ ਦੇ ਭਿੱਕਕਨਪੁਰ ਪਿੰਡ ‘ਚ ਗੋਸ਼ਠੀ ਆਯੋਜਿਤ ਕਰ ਕਿਸਾਨਾਂ ਨੂੰ

straw burning awareness campaign dm grap

ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ।ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨ ਦੀ ਜਾਣਕਾਰੀ ਦਿੱਤੀ ਗਈ ਅਤੇ ਨਾ ਸਾੜਨ ਦੇ ਲਾਭ ਵੀ ਦੱਸੇ ਗਏ।ਇਸ ਦੌਰਾਨ ਗਾਜ਼ੀਆਬਾਦ ਦੇ ਜਿਲਾ ਅਧਿਕਾਰੀ ਅਜੇ ਸ਼ੰਕਰ ਪਾਂਡੇ ਨੇ ਖੁਦ ਫਸਲ ਕੱਟ ਕੇ ਇਹ ਸਮਝਾਇਆ ਕਿ ਕਿਵੇਂ ਵੱਢਣ ਨਾਲ ਪਰਾਲੀ ਸਾੜਨ ਦੀ ਜ਼ਰੂਰਤ ਨਹੀਂ ਪਵੇਗੀ।ਜ਼ਿਲਾ ਅਧਿਕਾਰੀ ਨੇ ਕਿਸਾਨਾਂ ਨੂੰ ਫਸਲ ਕੱਟਣ ਦਾ ਸਹੀ ਤਰੀਕਾ ਦੱਸਿਆ ਅਤੇ ਕਿਹਾ ਕਿ ਇਸ ਨਾਲ ਖੇਤ ‘ਚ ਘੱਟ ਪਰਾਲੀ ਬਚੇਗੀ,ਜਿਸ ਨੂੰ ਸਾੜਨ ਦੀ ਜ਼ਰੂਰਤ ਨਹੀਂ ਹੋਵੇਗੀ।ਉਨ੍ਹਾਂ ਨੇ ਇਹ ਦੱਸਿਆ ਕਿ ਜਦੋਂ ਖੇਤਾਂ ‘ਚ ਫਸਲ ਦੇ ਛੋਟੇ ਹਿੱਸੇ ਬਚਣਗੇ ਤਾਂ ਉਹ ਵਾਹੀ ਦੌਰਾਨ ਮਿੱਟੀ ‘ਚ ਦੱਬ ਜਾਣਗੇ ਅਤੇ ਖੁਦ ਹੀ ਖਾਦ ‘ਚ ਤਬਦੀਲ ਹੋ ਜਾਣਗੇ।ਇਸ ਨਾਲ ਪਰਾਲੀ ਸਾੜਨ ਤੋਂ ਬਚਿਆ ਜਾ ਸਕਦਾ ਹੈ ਅਤੇ ਪ੍ਰਦੂਸ਼ਣ ਦੇ ਪੱਧਰ ਨੂੰ ਵੀ ਨਿਯੰਤਰਣ ‘ਚ ਰੱਖਿਆ ਜਾ ਸਕਦਾ ਹੈ।

The post ਇਸ ਤਰ੍ਹਾਂ ਫਸਲ ਵੱਢਣ ਨਾਲ ਨਹੀਂ ਸਾੜਨੀ ਪਵੇਗੀ ਪਰਾਲੀ, ਡੀ.ਐੱਮ ਨੇ ਖੁਦ ਫਸਲ ਕੱਟ ਕੇ ਦਿੱਤੀ ਜਾਣਕਾਰੀ… appeared first on Daily Post Punjabi.

ਕੋਰੋਨਾ ਪ੍ਰਤੀ ਅਵੇਸਲੇ ਹੋ ਰਹੇ ਲੋਕਾਂ ਨੂੰ ਲੁਧਿਆਣਾ ਪੁਲਿਸ ਨੇ ਇੰਝ ਸਿਖਾਇਆ ਸਬਕ
Traffic cops Covid ludhiana: ਲੁਧਿਆਣਾ ‘ਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ, ਜਿਸ ਨੂੰ ਲੈ ਕੇ ਸਿਹਤ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕਈ ਸਖਤ ਕਦਮ ਚੁੱਕੇ ਜਾ ਰਹੇ ਹਨ। ਦੱਸਣਯੋਗ ਹੈ ਕਿ ਸ਼ਹਿਰ ‘ਚ ਕੋਰੋਨਾ ਨੂੰ ਲੈ ਕੇ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ‘ਤੇ ਸ਼ਿੰਕਜਾ ਕੱਸਣ ਲਈ ਟ੍ਰੈਫਿਕ ਪੁਲਿਸ ਨੇ ਨਵੀਂ ਮੁਹਿੰਮ ਸ਼ੁਰੂ ਕੀਤੀ।ਪੁਲਿਸ ਨੇ ਸ਼ਹਿਰ ਦੇ ਭਾਰਤ ਨਗਰ ਚੌਂਕ ‘ਚ ਕੋਵਿਡ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਚਲਾਈ ਗਈ ਇਸ ਮੁਹਿੰਮ ਤਹਿਤ ਇਕ ਵਿਸ਼ੇਸ਼ ਹੈਲਮੇਟ ‘ਕੋਰੋਨਾ’ ਬਣਾਇਆ ਗਿਆ, ਜਿਸ ਨੂੰ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਨੂੰ ਪਹਿਨਾ ਕੇ ਸਬਕ ਸਿਖਾਇਆ ਗਿਆ।

Traffic cops Covid ludhiana

ਦੱਸ ਦੇਈਏ ਕਿ ਟ੍ਰੈਫਿਕ ਪੁਲਿਸ ਦੇ ਏ.ਸੀ.ਪੀ ਗੁਰਦੇਵ ਸਿੰਘ ਦੀ ਅਗਵਾਈ ‘ਚ ਪੁਲਿਸ ਨੇ ਇਹ ਨਵੀਂ ਮੁਹਿੰਮ ਚਲਾਈ ਗਈ। ਇਸ ਦੌਰਾਨ ਜੋ ਲੋਕਾਂ ਨਿਯਮਾਂ ਪ੍ਰਤੀ ਅਵੇਸਲਾਪਣ ਅਪਣਾ ਰਹੇ ਹਨ, ਉਨ੍ਹਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪੁਲਿਸ ਦੀਆਂ ਕਈ ਟੀਮਾਂ ਬਣਾਈਆਂ ਗਈਆਂ ਹਨ, ਜੋ ਕਿ ਸਵੇਰ ਤੋਂ ਸ਼ਾਮ ਤੱਕ ਇਲਾਕੇ ‘ਚ ਗਸ਼ਤ ਕਰਦੀਆਂ ਹਨ। ਇਸ ਤੋਂ ਇਲਾਵਾ ਪੁਲਿਸ ਨੇ ਕੰਟੇਨਮੈਂਟ ਜ਼ੋਨਾਂ ਇਲਾਕਿਆਂ ‘ਚ ਡਰੋਨ ਰਾਹੀਂ ਧਿਆਨ ਰੱਖਿਆ ਜਾ ਰਿਹਾ ਹੈ।

The post ਕੋਰੋਨਾ ਪ੍ਰਤੀ ਅਵੇਸਲੇ ਹੋ ਰਹੇ ਲੋਕਾਂ ਨੂੰ ਲੁਧਿਆਣਾ ਪੁਲਿਸ ਨੇ ਇੰਝ ਸਿਖਾਇਆ ਸਬਕ appeared first on Daily Post Punjabi.