Ayodhya Ram Janmbhoomi Prior Archives - Daily Post Punjabi

ਅਯੁੱਧਿਆ ਲਈ ਰਵਾਨਾ ਹੋਏ PM ਮੋਦੀ, ਕਰਨਗੇ ਰਾਮ ਮੰਦਰ ਦਾ ਭੂਮੀ ਪੂਜਨ
PM Modi leaves from Delhi: ਨਵੀਂ ਦਿੱਲੀ: ਪ੍ਰਧਾਨ ਮੰਤਰੀ ਮੋਦੀ ਰਾਮ ਮੰਦਰ ਭੂਮੀ ਪੂਜਨ ਲਈ ਅਯੁੱਧਿਆ ਲਈ ਅੱਜ ਸਵੇਰੇ 9.35 ਵਜੇ ਰਵਾਨਾ ਹੋ ਗਏ ਹਨ। ਉਹ ਏਅਰ ਫੋਰਸ ਦੇ ਜਹਾਜ਼ ਰਾਹੀਂ ਲਖਨਊ ਪਹੁੰਚਣਗੇ ਅਤੇ ਫਿਰ ਹੈਲੀਕਾਪਟਰ ਦੀ ਮਦਦ ਨਾਲ ਉਥੋਂ ਅਯੁੱਧਿਆ ਜਾਣਗੇ। ਪੀਐੱਮ ਮੋਦੀ ਅੱਜ ਦੇ ਪ੍ਰੋਗਰਾਮ ਲਈ ਇੱਕ ਵਿਸ਼ੇਸ਼ ਧੋਤੀ ਕੁੜਤਾ ਪਹਿਨੇ ਵੇਖੇ ਗਏ । ਉਨ੍ਹਾਂ ਨੇ ਭਗਵੇਂ ਰੰਗ ਦਾ ਕੁੜਤਾ ਅਤੇ ਧੋਤੀ ਪਾਈ ਹੋਈ ਹੈ ਅਤੇ ਇਸ ਦੀ ਇੱਕ ਤਸਵੀਰ ਉਨ੍ਹਾਂ ਨੇ ਆਪਣੇ ਟਵਿੱਟਰ ‘ਤੇ ਸ਼ੇਅਰ ਕੀਤੀ ਹੈ।

PM @narendramodi leaves for Ayodhya. pic.twitter.com/gIPyz7HCJJ
— PMO India (@PMOIndia) August 5, 2020

ਦਰਅਸਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਪ੍ਰੋਗਰਾਮ ਲਈ ਅਯੁੱਧਿਆ ਵਿੱਚ ਕੁੱਲ 3 ਘੰਟੇ ਬਿਤਾਉਣਗੇ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭੂਮੀ ਪੂਜਨ ਅਤੇ ਮੰਦਰ ਦੇ ਨੀਂਹ ਪੱਥਰ ਤੋਂ ਪਹਿਲਾਂ ਹਨੂੰਮਾਨਗੜੀ ਵਿਖੇ ਪੂਜਾ ਅਰਚਨਾ ਕਰਨਗੇ । ਮੰਨਿਆ ਜਾਂਦਾ ਹੈ ਕਿ ਭਗਵਾਨ ਰਾਮ ਦਾ ਕੋਈ ਕਾਰਜ ਭਗਵਾਨ ਹਨੂੰਮਾਨ ਦੀ ਬਖਸ਼ਿਸ਼ ਤੋਂ ਬਿਨ੍ਹਾਂ ਆਰੰਭ ਨਹੀਂ ਕੀਤਾ ਜਾਂਦਾ। ਇਸ ਕਾਰਨ ਪ੍ਰਧਾਨ ਮੰਤਰੀ ਮੋਦੀ ਪਹਿਲਾਂ ਭਗਵਾਨ ਹਨੂੰਮਾਨ ਦੀ ਪੂਜਾ ਕਰਨਗੇ ਅਤੇ ਫਿਰ ਭੂਮੀ ਪੂਜਨ ਲਈ ਜਾਣਗੇ।

PM Modi leaves from Delhi

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਅਗਸਤ ਨੂੰ ਦੁਪਹਿਰ 12 ਵਜੇ ਰਾਮ ਜਨਮ ਭੂਮੀ ਕੈਂਪਸ ਪਹੁੰਚਣਗੇ । ਇਸ ਤੋਂ ਬਾਅਦ ਉਹ 10 ਮਿੰਟ ਵਿੱਚ ਰਾਮਲਲਾ ਵਿਰਾਜਮਾਨ ਦੀ ਪੂਜਾ ਕਰਨਗੇ । ਇਸ ਤੋਂ ਬਾਅਦ ਉਹ ਦੁਪਹਿਰ 12:44 ਵਜੇ ਅਤੇ 15 ਸੈਕਿੰਡ ‘ਤੇ ਮੰਦਰ ਦਾ ਨੀਂਹ ਪੱਥਰ ਸਥਾਪਿਤ ਕਰਨਗੇ। ਇਸ ਪ੍ਰੋਗਰਾਮ ਦੌਰਾਨ ਪ੍ਰਧਾਨਮੰਤਰੀ ਨਰਿੰਦਰ ਮੋਦੀ, ਆਰਐਸਐਸ ਮੁਖੀ ਮੋਹਨ ਭਾਗਵਤ, ਯੂਪੀ ਦੇ ਸੀਐਮ ਯੋਗੀ ਆਦਿੱਤਿਆਨਾਥ, ਯੂਪੀ ਦੇ ਰਾਜਪਾਲ ਆਨੰਦੀਬੇਨ ਪਟੇਲ, ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੀ ਪ੍ਰਧਾਨ ਨ੍ਰਿਤਿਆ ਗੋਪਾਲ ਦਾਸ ਸਟੇਜ ‘ਤੇ ਮੌਜੂਦ ਰਹਿਣਗੇ।

The post ਅਯੁੱਧਿਆ ਲਈ ਰਵਾਨਾ ਹੋਏ PM ਮੋਦੀ, ਕਰਨਗੇ ਰਾਮ ਮੰਦਰ ਦਾ ਭੂਮੀ ਪੂਜਨ appeared first on Daily Post Punjabi.

ਰਾਮ ਜਨਮ ਭੂਮੀ ਦੇ ਪੁਜਾਰੀ ਪ੍ਰਦੀਪ ਦਾਸ ਕੋਰੋਨਾ ਪਾਜ਼ੀਟਿਵ, 16 ਪੁਲਿਸ ਮੁਲਾਜ਼ਮ ਵੀ ਨਿਕਲੇ ਪੀੜਤ
Ayodhya Ram Janmbhoomi Prior: ਅਯੁੱਧਿਆ: ਉੱਤਰ ਪ੍ਰਦੇਸ਼ ਦੇ ਅਯੁੱਧਿਆ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਰਾਮ ਮੰਦਰ ਦੇ ਭੂਮੀ ਪੂਜਨ ਦੀਆਂ ਤਿਆਰੀਆਂ ਦੇ ਵਿਚਾਲੇ ਕੋਰੋਨਾ ਨੇ ਦਸਤਕ ਦੇ ਦਿੱਤੀ ਹੈ। ਇੱਥੇ ਸਾਧੂ-ਸੰਤਾਂ ਦੇ ਨਾਲ ਰਾਮ ਜਨਮ ਭੂਮੀ ਦੀ ਸੁਰੱਖਿਆ ਵਿੱਚ ਲੱਗੇ ਪੁਲਿਸ ਕਰਮਚਾਰੀਆਂ ਨੂੰ ਵੀ ਕੋਰੋਨਾ ਹੋਣ ਦੀ ਖ਼ਬਰ ਹੈ। ਤਾਜ਼ਾ ਖ਼ਬਰ ਇਹ ਹੈ ਕਿ ਰਾਮ ਜਨਮ ਭੂਮੀ ਦੇ ਪੁਜਾਰੀ ਪ੍ਰਦੀਪ ਦਾਸ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਉਹ ਮੁੱਖ ਪੁਜਾਰੀ ਆਚਾਰੀਆ ਸਤਿੰਦਰ ਦਾਸ ਦੇ ਚੇਲੇ ਹਨ। ਪ੍ਰਦੀਪ ਦਾਸ ਵੀ ਸਤਿੰਦਰ ਦਾਸ ਦੇ ਨਾਲ ਰਾਮ ਜਨਮ ਭੂਮੀ ਦੀ ਪੂਜਾ ਵੀ ਕਰਦੇ ਹਨ । ਦੱਸ ਦੇਈਏ ਕਿ ਰਾਮ ਜਨਮ ਭੂਮੀ ਵਿੱਚ ਮੁੱਖ ਪੁਜਾਰੀ ਦੇ ਨਾਲ-ਨਾਲ 4 ਪੁਜਾਰੀ ਰਾਮਲਲਾ ਦੀ ਪੂਜਾ ਕਰਦੇ ਹਨ।

Ayodhya Ram Janmbhoomi Prior

ਦੱਸਿਆ ਜਾ ਰਿਹਾ ਹੈ ਕਿ ਕੋਰੋਨਾ ਪਾਜ਼ੀਟਿਵ ਰਿਪੋਰਟ ਆਉਣ ਤੋਂ ਬਾਅਦ ਪੁਜਾਰੀ ਪ੍ਰਦੀਪ ਦਾਸ ਨੂੰ ਹੋਮ ਕੁਆਰੰਟੀਨ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਰਾਮ ਜਨਮ ਭੂਮੀ ਦੀ ਸੁਰੱਖਿਆ ਵਿੱਚ ਲੱਗੇ 16 ਪੁਲਿਸ ਮੁਲਾਜ਼ਮ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ, ਜਿਸ ਤੋਂ ਬਾਅਦ ਹੜਕੰਪ ਮਚ ਗਿਆ ਹੈ।

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਅਗਸਤ ਨੂੰ ਅਯੁੱਧਿਆ ਦੌਰੇ ‘ਤੇ ਹਨ। ਪੀਐਮ ਮੋਦੀ ਰਾਮ ਮੰਦਰ ਦੇ ਭੂਮੀ ਪੂਜਨ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ । ਇਸ ਦੌਰਾਨ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਨਾਲ ਦੇਸ਼ ਦੇ ਸਾਰੇ ਪਤਵੰਤੇ ਵੀ ਮੌਜੂਦ ਰਹਿਣਗੇ। ਰਾਮ ਮੰਦਰ ਤੀਰਥ ਖੇਤਰ ਟਰੱਸਟ ਇਸ ਭੂਮੀ ਪੂਜਨ ਪ੍ਰੋਗਰਾਮ ਦੀ ਸ਼ਾਨ ਅਤੇ ਪ੍ਰਚਾਰ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਿਹਾ ਹੈ । ਦੱਸ ਦੇਈਏ ਕਿ ਪ੍ਰਧਾਨ ਮੰਤਰੀ ਦੇ ਦੌਰੇ ਲਈ ਅਯੁੱਧਿਆ ਦੀ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ । ਲੋਕ ਪ੍ਰਮਾਣ ਪੱਤਰ ਦਿਖਾ ਕੇ ਹੀ ਅਯੁੱਧਿਆ ਧਾਮ ਵਿੱਚ ਦਾਖਲਾ ਲੈ ਰਹੇ ਹਨ। ਅਯੁੱਧਿਆ ਧਾਮ ਨੂੰ 7 ਜ਼ੋਨਾਂ ਵਿਚ ਵੰਡਿਆ ਗਿਆ ਹੈ। ਇਸ ਦੌਰਾਨ ਸਾਰੇ ਐਂਟਰੀ ਪੁਆਇੰਟਾਂ ‘ਤੇ ਸਖਤ ਚੈਕਿੰਗ ਕੀਤੀ ਜਾ ਰਹੀ ਹੈ।

The post ਰਾਮ ਜਨਮ ਭੂਮੀ ਦੇ ਪੁਜਾਰੀ ਪ੍ਰਦੀਪ ਦਾਸ ਕੋਰੋਨਾ ਪਾਜ਼ੀਟਿਵ, 16 ਪੁਲਿਸ ਮੁਲਾਜ਼ਮ ਵੀ ਨਿਕਲੇ ਪੀੜਤ appeared first on Daily Post Punjabi.