Ayushman yojana free treatment Archives - Daily Post Punjabi

ਆਯੂਸ਼ਮਾਨ ਯੋਜਨਾ ਤਹਿਤ ਅੱਜ ਤੋਂ ਹਸਪਤਾਲਾਂ ‘ਚ ਮੁੜ ਸ਼ੁਰੂ ਹੋਇਆ ਮੁਫ਼ਤ ਇਲਾਜ, 250 ਕਰੋੜ ਰੁ: ਅਦਾ ਕਰੇਗੀ ਪੰਜਾਬ ਸਰਕਾਰ
ਪੰਜਾਬ ਵਿੱਚ ਵੀਰਵਾਰ ਤੋਂ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਤਹਿਤ ਮੁਫ਼ਤ ਇਲਾਜ ਸ਼ੁਰੂ ਹੋ ਗਿਆ ਹੈ। ਪ੍ਰਾਈਵੇਟ ਹਸਪਤਾਲਾਂ ਨੇ ਬਕਾਇਆ ਨਾ ਮਿਲਣ ਕਾਰਨ ਇਸ ਨੂੰ ਬੰਦ ਕਰ ਦਿੱਤਾ ਸੀ। ਇਸ ਸਬੰਧੀ ਸਿਹਤ ਮੰਤਰੀ ਵਿਜੇ ਸਿੰਗਲਾ ਨੇ ਬੁੱਧਵਾਰ ਨੂੰ ਇੰਡੀਅਨ ਮੈਡੀਕਲ ਐਸੋਸੀਏਸ਼ਨ (IMA) ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਜਿਸ ਵਿੱਚ ਭਰੋਸਾ ਦਿੱਤਾ ਗਿਆ ਕਿ ਸਰਕਾਰ ਵੱਲੋਂ ਜਲਦੀ ਹੀ ਪ੍ਰਾਈਵੇਟ ਹਸਪਤਾਲਾਂ ਨੂੰ ਅਦਾਇਗੀ ਕੀਤੀ ਜਾਵੇਗੀ । ਪੰਜਾਬ ਵਿੱਚ ਇਸ ਸਕੀਮ ਤਹਿਤ ਕਰੀਬ 250 ਕਰੋੜ ਰੁਪਏ ਬਕਾਇਆ ਹਨ। ਆਈਐਮਏ ਪੰਜਾਬ ਚੈਪਟਰ ਦੇ ਪ੍ਰਧਾਨ ਡਾ: ਪਰਮਜੀਤ ਸਿੰਘ ਮਾਨ ਨੇ ਦੱਸਿਆ ਕਿ ਵੀਰਵਾਰ ਤੋਂ ਪ੍ਰਾਈਵੇਟ ਹਸਪਤਾਲਾਂ ਵਿੱਚ ਇਸ ਸਕੀਮ ਤਹਿਤ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ।

Ayushman yojana free treatment

ਪੰਜਾਬ ਵਿੱਚ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲਗਭਗ 800 ਨਿੱਜੀ ਹਸਪਤਾਲਾਂ ਨੂੰ ਮਾਨਤਾ ਦਿੱਤੀ ਗਈ ਹੈ। ਇਸ ਯੋਜਨਾ ਦੇ ਤਹਿਤ ਕੋਈ ਵੀ ਕਾਰਡਧਾਰਕ 5 ਲੱਖ ਤੱਕ ਦਾ ਨਕਦ ਰਹਿਤ ਇਲਾਜ ਕਰਵਾ ਸਕਦਾ ਹੈ । ਇਲਾਜ ਲਈ ਪੈਸੇ ਸਿੱਧੇ ਹਸਪਤਾਲ ਨੂੰ ਅਦਾ ਕੀਤੇ ਜਾਂਦੇ ਹਨ। ਹਾਲਾਂਕਿ ਪਿਛਲੇ ਕੁਝ ਸਮੇਂ ਤੋਂ ਪ੍ਰਾਈਵੇਟ ਹਸਪਤਾਲਾਂ ਨੂੰ ਪੇਮੈਂਟ ਨਹੀਂ ਮਿਲੀ ਹੈ। ਜਿਸ ਤੋਂ ਬਾਅਦ ਜਲੰਧਰ ਦੇ 23 ਕਰੋੜ, ਅੰਮ੍ਰਿਤਸਰ ਦੇ 10 ਕਰੋੜ ਤੋਂ ਵੱਧ, ਲੁਧਿਆਣਾ ਦੇ 5 ਕਰੋੜ ਤੋਂ ਵੱਧ ਅਤੇ ਬਠਿੰਡਾ ਦੇ 11 ਕਰੋੜ ਤੋਂ ਵੱਧ ਦੇ ਬਿੱਲ ਵੀ ਬਕਾਇਆ ਪਏ ਹਨ। ਜਿਸ ਤੋਂ ਬਾਅਦ ਪ੍ਰਾਈਵੇਟ ਹਸਪਤਾਲਾਂ ਨੇ ਇਲਾਜ ਬੰਦ ਕਰ ਦਿੱਤਾ।

ਇਹ ਵੀ ਪੜ੍ਹੋ: ਕਿਸਾਨਾਂ ਅੱਗੇ ਝੁਕੀ ਸਰਕਾਰ, CM ਮਾਨ ਨੇ ਝੋਨੇ ਦੀ ਬੀਜਾਈ ਲਈ 14 ਤੇ 17 ਜੂਨ ਨਵੀਆਂ ਤਰੀਕਾਂ ਕੀਤੀਆਂ ਤੈਅ

ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਹਤ ਸਹੂਲਤਾਂ ਨੂੰ ਹਮੇਸ਼ਾ ਪਹਿਲ ਦਿੰਦੀ ਰਹੇਗੀ। ਸਿਹਤ ਸਹੂਲਤਾਂ ਵਿੱਚ ਹੋਰ ਸੁਧਾਰ ਕੀਤਾ ਜਾਵੇਗਾ। ਕੁਝ ਕਾਰਨ ਕਰ ਕੇ ਅਦਾਇਗੀ ਵਿੱਚ ਦੇਰੀ ਹੋ ਗਈ । ਹੁਣ ਪ੍ਰਾਈਵੇਟ ਹਸਪਤਾਲਾਂ ਵੱਲੋਂ ਭਰੋਸਾ ਦਿਵਾਇਆ ਗਿਆ ਗਿਆ ਹੈ ਕਿ ਆਯੂਸ਼ਮਾਨ ਤਹਿਤ ਮੁੜ ਮਰੀਜ਼ਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਆਯੂਸ਼ਮਾਨ ਯੋਜਨਾ ਤਹਿਤ ਅੱਜ ਤੋਂ ਹਸਪਤਾਲਾਂ ‘ਚ ਮੁੜ ਸ਼ੁਰੂ ਹੋਇਆ ਮੁਫ਼ਤ ਇਲਾਜ, 250 ਕਰੋੜ ਰੁ: ਅਦਾ ਕਰੇਗੀ ਪੰਜਾਬ ਸਰਕਾਰ appeared first on Daily Post Punjabi.