Ayushmann khurrana Corona video latest news updates Archives - Daily Post Punjabi

ਆਯੁਸ਼ਮਾਨ ਖੁਰਾਣਾ ਨੇ ਕੋਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਲੈ ਕੇ ਲੋਕਾਂ ਨੂੰ ਕੀਤੀ ਇਹ ਅਪੀਲ, ਦੇਖੋ ਵੀਡੀਓ
Ayushmann khurrana Corona video: ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ। ਸੂਬੇ ਦੀ ਸਰਕਾਰ ਲਗਾਤਾਰ ਇਸ ਕਰੋਨਾ ਤੋਂ ਨਜਿੱਠਣ ਦੇ ਨਵੇਂ ਨਵੇਂ ਉਪਾਅ ਲੱਭ ਰਹੀ ਹੈ। ਕੋਰੋਨਾ ਵਾਇਰਸ ਨੂੰ ਰੋਕਣ ਲਈ ਹੁਣ ਦਿੱਲੀ ਪੁਲੀਸ ਨੇ ਬਾਲੀਵੁੱਡ ਅਦਾਕਾਰ ਆਯੁਸ਼ਮਾਨ ਖੁਰਾਣਾ ਨੂੰ ਮੂਹਰੇ ਲਿਆਂਦਾ ਹੈ।

Ayushmann khurrana Corona video

ਆਯੂਸ਼ਮਾਨ ਖੁਰਾਨਾ ਨੇ ਹਾਲ ਹੀ ਵਿਚ ਇਕ ਵੀਡੀਓ ਸ਼ੇਅਰ ਕੀਤੀ ਹੈ ਜਿਸ ਵਿਚੋਂ ਹੋਲੀ ਦੇ ਤਿਉਹਾਰ ‘ਤੇ ਸਾਵਧਾਨੀ ਵਰਤਣ ਦੀ ਅਪੀਲ ਕਰ ਰਹੇ ਹਨ। ਹੋਲੀ ਦਾ ਤਿਉਹਾਰ ਆ ਰਿਹਾ ਹੈ ਅਤੇ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ। ਸਾਂਝੀ ਕੀਤੀ ਗਈ ਇਸ ਵੀਡੀਓ ਵਿੱਚ ਆਯੂਸ਼ਮਾਨ ਖੁਰਾਨਾ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ ਤਾਂ ਕਿ ਕੋਰੋਨਾ ਤੋਂ ਨਿਪਟਿਆ ਜਾ ਸਕੇ।

आयुष्मान खुराना की आम जनता से होली के अवसर पर अपील।@CPDelhi @LtGovDelhi @PMOIndia @HMOIndia @DelhiPolice @PIBHomeAffairs #COVID19 pic.twitter.com/L8gMYJ6dR9
— #weservedilse_DCPNewDelhi (@DCPNewDelhi) March 23, 2021

ਆਯੁਸ਼ਮਾਨ ਖੁਰਾਨਾ ਦੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ ਅਤੇ ਲੋਕਾਂ ਵੱਲੋਂ ਇਸ ਵੀਡੀਓ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਦਿਨੋਂ ਦਿਨ ਵਧਦਾ ਜਾ ਰਿਹਾ ਹੈ ਅਤੇ ਰੋਜ਼ ਨਵੇਂ ਨਵੇਂ ਕਿਸ ਨੇ ਕੁਝ ਸਾਹਮਣੇ ਆ ਰਹੇ ਹਨ, ਜਿਸ ਨੂੰ ਲੈ ਕੇ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਦੇਖਿਆ ਜਾ ਸਕਦਾ ਹੈ।

The post ਆਯੁਸ਼ਮਾਨ ਖੁਰਾਣਾ ਨੇ ਕੋਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਲੈ ਕੇ ਲੋਕਾਂ ਨੂੰ ਕੀਤੀ ਇਹ ਅਪੀਲ, ਦੇਖੋ ਵੀਡੀਓ appeared first on Daily Post Punjabi.