Azimabad farmer death Archives - Daily Post Punjabi

ਮੰਦਭਾਗੀ ਖ਼ਬਰ: ਕਿਸਾਨ ਅੰਦੋਲਨ ਤੋਂ ਪਰਤੇ ਅਜ਼ੀਮਾਬਾਦ ਦੇ ਕਿਸਾਨ ਦੀ ਹੋਈ ਮੌਤ
ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਸ ਸੰਘਰਸ਼ ਦੌਰਾਨ ਲਗਭਗ 500 ਤੋਂ ਵੱਧ ਕਿਸਾਨ ਸ਼ਹਾਦਤ ਦੇ ਚੁੱਕੇ ਹਨ। ਇਸੇ ਵਿਚਾਲੇ ਇੱਕ ਹੋਰ ਕਿਸਾਨ ਦੇ ਸ਼ਹੀਦ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ।

Azimabad farmer death

ਦਰਅਸਲ, ਮਲੇਰਕੋਟਲਾ ਦੇ ਇੱਕ ਕਿਸਾਨ ਦੀ ਦਿੱਲੀ ਧਰਨੇ ਤੋਂ ਵਾਪਸ ਆਉਂਦਿਆਂ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਪ੍ਰਧਾਨ ਬੂਟਾ ਖਾਂ ਨੇ ਦੱਸਿਆ ਕਿ 50 ਸਾਲਾਂ ਲਾਲ ਦੀਨ ਵਾਸੀ ਪਿੰਡ ਅਜ਼ੀਮਾਬਾਦ (ਸੰਘੈਣ) ਇੱਕ ਹਫ਼ਤਾ ਪਹਿਲਾਂ ਹੀ ਕਿਸਾਨ ਅੰਦੋਲਨ ਵਿੱਚ ਸ਼ਾਮਿਲ ਹੋਣ ਲਈ ਸਿੰਘੂ ਬਾਰਡਰ ਗਿਆ ਸੀ।

ਇਹ ਵੀ ਪੜ੍ਹੋ: ਅਦਾਕਾਰ ਤੇ ਬਿੱਗ ਬੌਸ ਜੇਤੂ ਸਿਧਾਰਥ ਸ਼ੁਕਲਾ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਉਨ੍ਹਾਂ ਦੱਸਿਆ ਕਿ ਕਿਸਾਨ ਅੰਦੋਲਨ ਵਿੱਚ ਜਾ ਕੇ ਲਾਲ ਦੀਨ ਦੀ ਤਬੀਅਤ ਖ਼ਰਾਬ ਹੋ ਗਈ, ਜਿਸ ਕਾਰਨ ਉਸ ਨੂੰ ਵਾਪਸ ਪਿੰਡ ਪਰਤਣਾ ਪਿਆ।

Azimabad farmer death

ਜਿਸ ਤੋਂ ਬਾਅਦ ਮੁੱਢਲੀ ਸਹਾਇਤਾ ਦੇਣ ਲਈ ਉਸਨੂੰ ਅਹਿਮਦਗੜ੍ਹ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ । ਕਿਸਾਨ ਆਗੂਆਂ ਵੱਲੋਂ ਸਰਕਾਰ ਰੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ।

ਇਹ ਵੀ ਦੇਖੋ: 12 ਸਾਲ ਹਜ਼ੂਰ ਸਾਹਿਬ ਸੇਵਾ ਕਰਨ ਵਾਲਾ ਗੁਰਸਿੱਖ ਪਰਿਵਾਰ, ਪੰਜਾਬ ‘ਚ ਛੋਲੇ-ਭਟੂਰੇ ਵੇਚ ਕਰਦੈ ਗੁਜ਼ਾਰਾ, ਸਬਰ ਤਾਂ ਵੇਖੋ !

The post ਮੰਦਭਾਗੀ ਖ਼ਬਰ: ਕਿਸਾਨ ਅੰਦੋਲਨ ਤੋਂ ਪਰਤੇ ਅਜ਼ੀਮਾਬਾਦ ਦੇ ਕਿਸਾਨ ਦੀ ਹੋਈ ਮੌਤ appeared first on Daily Post Punjabi.