B-Town Archives - Daily Post Punjabi

ਮਸ਼ਹੂਰ ਗਾਇਕ ਜੈਜ਼ੀ ਬੀ ਦੇ ਬੀ-ਟਾਊਨ ‘ਚ 30 ਸਾਲ ਪੂਰੇ, ਹਨੀ ਸਿੰਘ ਸਣੇ ਕਈ ਹਸਤੀਆਂ ਨੇ ਦਿੱਤੀ ਵਧਾਈ
“ਕਰਾਊਨ ਪ੍ਰਿੰਸ ਆਫ ਭੰਗੜਾ” ਵਜੋਂ ਜਾਣੇ ਜਾਂਦੇ ਜੈਜ਼ੀ ਬੀ ਨੇ ਹਾਲ ਹੀ ਵਿੱਚ ਬੀ-ਟਾਊਨ ਵਿੱਚ ਆਪਣੇ 30 ਸਾਲਾਂ ਦੇ ਸ਼ਾਨਦਾਰ ਸੰਗੀਤਕ ਕਰੀਅਰ ਦਾ ਜਸ਼ਨ ਮਨਾਇਆ। ਜੈਜ਼ੀ ਬੀ ਦੀ ਸਫਲਤਾ ਦੀ ਪਾਰਟੀ ਬਹੁਤ ਸ਼ਾਨਦਾਰ ਸੀ, ਜਿਸ ਵਿੱਚ ਗਾਇਕ ਲਈ ਬਹੁਤ ਸਾਰਾ ਪਿਆਰ ਸਾਫ ਝਲਕਦਾ ਸੀ। ਪਾਲੀਵੁੱਡ, ਬਾਲੀਵੁੱਡ, ਟੈਲੀਵਿਜ਼ਨ ਇੰਡਸਟਰੀ ਅਤੇ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਨਾਮ ਜਿਵੇਂ ਯੋ ਯੋ ਹਨੀ ਸਿੰਘ, ਮੀਕਾ ਸਿੰਘ, ਗਿੱਪੀ ਗਰੇਵਾਲ, ਮੁਨੀਸ਼ ਸਾਹਨੀ ਅਤੇ ਹੋਰ ਬਹੁਤ ਸਾਰੀਆਂ ਉੱਘੀਆਂ ਹਸਤੀਆਂ ਨੇ ਜੈਜ਼ੀ ਬੀ ਨੂੰ ਦਿਲੋਂ ਵਧਾਈ ਦਿੱਤੀ।

Jazzy B completes 30 years in B-Town

ਪਿਛਲੇ 30 ਸਾਲਾਂ ਵਿੱਚ, ਜੈਜ਼ੀ ਬੀ ਨੇ ਬਹੁਤ ਸਾਰੀਆਂ ਹਿੱਟ ਐਲਬਮਾਂ ਤੇ ਸਿੰਗਲ ਟਰੈਕ ਰਿਲੀਜ਼ ਕੀਤੇ ਹਨ ਅਤੇ ਮਿਊਜ਼ਿਕ ਇੰਡਸਟਰੀ ਦੇ ਕਈ ਵੱਡੇ ਨਾਵਾਂ ਨਾਲ ਕੋਲੈਬ ਕੀਤਾ ਹੈ।ਉਨ੍ਹਾਂ ਨੇ ਕਈ ਐਵਾਰਡ ਵੀ ਜਿੱਤੇ ਹਨ, ਜਿਸ ਵਿੱਚ ਹਾਲ ਆਫ ਫੇਮ ਕੈਨੇਡਾ, ਫਿਲਮਫੇਅਰ ਅਵਾਰਡ, PTC ਪੰਜਾਬੀ ਮਿਊਜ਼ਿਕ ਅਵਾਰਡ ਅਤੇ ਗਲੋਬਲ ਇੰਡੀਅਨ ਮਿਊਜ਼ਿਕ ਅਕੈਡਮੀ ਅਵਾਰਡ ਆਦਿ ਸ਼ਾਮਲ ਹੈ।

Jazzy B completes 30 years in B-Town

ਦੱਸ ਦੇਈਏ ਕਿ ਇੱਕ ਸਮਾਂ ਸੀ ਜਦੋਂ ਕੋਈ ਵੀ ਪਾਰਟੀ ਜੈਜ਼ੀ ਬੀ ਉਰਫ਼ ਜੈਜ਼ੀ ਬੈਂਸ ਦੇ ਗੀਤ ਬਿਨਾਂ ਸ਼ੁਰੂ ਨਹੀਂ ਹੁੰਦੀ ਸੀ ਅਤੇ ਕੋਈ ਵੀ DJ ਜੈਜ਼ੀ ਬੀ ਦੇ ਹਿੱਟ ਗੀਤਾਂ ਨੂੰ ਚਲਾਏ ਬਿਨਾ ਪਾਰਟੀ ਖ਼ਤਮ ਕਰਨ ਬਾਰੇ ਸੋਚ ਵੀ ਨਹੀਂ ਸਕਦਾ ਸੀ। ਜੈਜ਼ੀ ਬੀ ਦਾ ਇਹ ਰੁਤਬਾ ਅੱਜ ਵੀ ਉਸੇ ਤਰ੍ਹਾਂ ਕਾਇਮ ਹੈ।

ਇਹ ਵੀ ਪੜ੍ਹੋ : ਮੇਰਠ ‘ਚ ਕੰਟੇਨਰ ਨੇ ਕਾਰ ਨੂੰ 2km ਤੱਕ ਘਸੀਟਿਆ, ਵਾਲ-ਵਾਲ ਬਚੇ 3 ਲੋਕ

ਜੈਜ਼ੀ ਬੀ ਦੇ ਮਸ਼ਹੂਰ ਗੀਤਾਂ ਵਿਚੋਂ ਇੱਕ ‘ਦਿਲ ਲੁੱਟਿਆ’ ਅਜੇ ਵੀ ਸਭ ਦੀ ਜ਼ੁਬਾਨ ‘ਤੇ ਹੈ। ਸੰਗੀਤ ਦੇ ਨਾਲ-ਨਾਲ ਭੰਗੜੇ ਦੀ ਸ਼ੈਲੀ ‘ਤੇ ਉਨ੍ਹਾਂ ਦੇ ਮਿਊਜ਼ਿਕ ਦਾ ਵੱਡਾ ਪ੍ਰਭਾਵ ਪਿਆ ਹੈ। ਭੰਗੜਾ ਸ਼ੈਲੀ ਵਾਲੇ ਸੰਗੀਤ ਨੂੰ ਨੌਜਵਾਨ ਪੀੜ੍ਹੀ ਵਿੱਚ ਪ੍ਰਸਿੱਧ ਕਰਨ ਅਤੇ ਵੱਧ ਤੋਂ ਵੱਧ ਦਰਸ਼ਕਾਂ ਤੱਕ ਪਹੁੰਚਾਉਣ ਦਾ ਸਿਹਰਾ ਜੈਜ਼ੀ ਬੀ ਦੇ ਸਿਰ ਜਾਂਦਾ ਹੈ।

ਜੈਜ਼ੀ ਬੀ ਆਪਣੀ ਖ਼ੁਸ਼ੀ ਜ਼ਾਹਿਰ ਕਰਦਿਆਂ ਕਹਿੰਦੇ ਹਨ, “ਮੈਂ ਆਪਣੇ ਪ੍ਰਸ਼ੰਸਕਾਂ ਦੇ ਪਿਆਰ ਨਾਲ ਬਹੁਤ ਪ੍ਰਭਾਵਿਤ ਹਾਂ। ਮੈਂ ਮਾਣ ਮਹਿਸੂਸ ਕਰਦਾ ਹਾਂ ਕਿ ਲੋਕ ਮੇਰੇ ਸੰਗੀਤ ਨੂੰ ਇੰਨਾ ਜ਼ਿਆਦਾ ਪਸੰਦ ਕਰਦੇ ਹਨ। ਮੈਂ ਉਹਨਾਂ ਦਾ ਧੰਨਵਾਦ ਕਰਦਾ ਹਾਂ ਅਤੇ ਆਪਣੇ ਮਿਊਜ਼ਿਕ ਕਰੀਅਰ ਦੇ 30 ਸਾਲ ਉਹਨਾਂ ਨੂੰ ਸਮਰਪਿਤ ਕਰਦਾ ਹਾਂ।” ਜੈਜ਼ੀ ਬੀ ਸਾਡੇ ਸਮੇਂ ਦੇ ਸਭ ਤੋਂ ਪਿਆਰੇ ਅਤੇ ਪ੍ਰਭਾਵਸ਼ਾਲੀ ਸੰਗੀਤਕਾਰਾਂ ਵਿੱਚੋਂ ਇੱਕ ਬਣੇ ਹੋਏ ਹਨ। ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਆਉਣ ਵਾਲੇ ਕਈ ਸਾਲਾਂ ਤੱਕ ਉਹ ਪ੍ਰਸ਼ੰਸਕਾਂ ਨੂੰ ਪ੍ਰੇਰਿਤ ਅਤੇ ਉਹਨਾਂ ਦਾ ਮਨੋਰੰਜਨ ਕਰਦੇ ਰਹਿਣਗੇ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਮਸ਼ਹੂਰ ਗਾਇਕ ਜੈਜ਼ੀ ਬੀ ਦੇ ਬੀ-ਟਾਊਨ ‘ਚ 30 ਸਾਲ ਪੂਰੇ, ਹਨੀ ਸਿੰਘ ਸਣੇ ਕਈ ਹਸਤੀਆਂ ਨੇ ਦਿੱਤੀ ਵਧਾਈ appeared first on Daily Post Punjabi.