baba bakala news Archives - Daily Post Punjabi

ਬਾਬਾ ਬਕਾਲਾ ਸਾਹਿਬ ਦੇ ਸਠਿਆਲਾ ਪਿੰਡ ‘ਚ ਬੇਅਦਬੀ, ਗਲੀ ‘ਚ ਖਿਲਰੇ ਪਏ ਮਿਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ
ਅੰਮ੍ਰਿਤਸਰ ਦੇ ਸ੍ਰੀ ਗੁਰੂ ਤੇਗ ਬਹਾਦੁਰ ਗੁਰਦੁਆਰੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ। ਸ੍ਰੀ  ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗ ਗਲੀਆਂ ਵਿਚ ਬਿਖਰੇ ਹੋਏ ਮਿਲੇ। ਸੀਸੀਟੀਵੀ ਕੈਮਰਿਆਂ ਦੀ ਜਾਂਚ ਵਿਚ ਦੇਖਿਆ ਗਿਆ ਕਿ ਕੁਝ ਸ਼ਰਾਰਤੀ ਲੋਕਾਂ ਨੇ ਤਾਰਾਂ ਕੱਟ ਕੇ ਗੁਰਦੁਆਰਾ ਪਰਿਸਰ ਵਿਚ ਤੋੜਫੋੜ ਕੀਤੀ ਸੀ। ਇਸ ਘਟਨਾ ਨਾਲ ਪੂਰੇ ਪਿੰਡ ਵਿਚ ਰੋਸ ਹੈ।

ਪਿੰਡ ਵਾਲਿਆਂ ਨੇ ਤੁਰੰਤ ਪੁਲਿਸ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਪੁਲਿਸ ਨੇ ਤੁਰੰਤ ਇਲਾਕੇ ਨੂੰ ਘੇਰ ਲਿਆ ਤੇ ਸ਼ਾਂਤੀ ਦੀ ਅਪੀਲ ਕੀਤੀ। ਲੋਕਾਂ ਨੇ ਪੁਲਿਸ ਖਿਲਾਫ ਨਾਅਰੇਬਾਜ਼ੀ ਕੀਤੀ ਤੇ ਮੁਲਜਮ਼ ਦੀ ਜਲਦ ਗ੍ਰਿਫਤਾਰੀ ਦੀ ਮੰਗ ਕੀਤੀ। ਲੋਕਾਂ ਨੇ ਕਿਹਾ ਕਿ ਮੁਲਜ਼ਮ ਨੂੰ ਜਲਦ ਤੋਂ ਜਲਦ ਫੜਿਆ ਜਾਵੇ ਤੇ ਸਜ਼ਾ ਦਿੱਤੀ ਜਾਵੇ।

ਦਰਅਸਲ ਮਾਮਲਾ ਅੰਮ੍ਰਿਤਸਰ ਦੇ ਬਾਬਾ ਬਕਾਲਾ ਸਾਹਿਬ ਦੇ ਅਧੀਨ ਆਉਣ ਵਾਲੇ ਪਿੰਡ ਸਠਿਆਲਾ ਪਿੰਡ ਦਾ ਹੈ। ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗ ਗਲੀਆਂ ਵਿਚ ਬਿਖਰੇ ਮਿਲੇ। ਇਨ੍ਹਾਂ ਨੂੰ ਸਭ ਤੋਂ ਪਹਿਲਾਂ ਗੁਰਦੁਆਰੇ ਦੇ ਚੌਕੀਦਾਰ ਨੇ ਦੇਖਿਆ। ਚੌਕੀਦਾਰ ਨੇ ਇਸ ਬਾਰੇ ਗੁਰਦੁਆਰਾ ਮੈਨੇਜਮੈਂਟ ਨੂੰ ਦੱਸਿਆ। ਫਿਰ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਇਹ ਵੀ ਪੜ੍ਹੋ : CM ਮਾਨ ਨੇ ਪੰਜਾਬ ਉਦਯੋਗਿਕ ਪਾਲਿਸੀ ਕੀਤੀ ਲਾਂਚ, ਕਿਹਾ- ‘ਸਾਡੀ ਇੱਕੋ ਇੱਕ ਇੱਛਾ ਹੈ ਕਿ ਨੌਜਵਾਨਾਂ ਨੂੰ ਨੌਕਰੀਆਂ ਮਿਲਣ”

ਪੁਲਿਸ ਨੇ ਮਾਮਲਾ ਦਰਜ ਕਰਕੇ ਗੁਰਦੁਆਰਾ ਸਾਹਿਬ ਦੇ ਸੀਸੀਟੀਵੀ ਫੁਟੇਜ ਤੇ ਹੋਰ ਸੁਰਾਗਾਂ ਨੂੰ ਸੁਰੱਖਿਅਤ ਕਰ ਲਿਆ ਹੈ ਤਾਂ ਕਿ ਦੋਸ਼ੀਆਂ ਨੂੰ ਫੜਿਆ ਜਾ ਸਕੇ। SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬੇਅਦਬੀ ਦੀਆਂ ਘਟਨਾਵਾਂ ਦਾ ਵਾਰ-ਵਾਰ ਹੋਣਾ ਇਕ ਵੱਡੀ ਸਾਜਿਸ਼ ਹੈ। ਇਸ ਤਰ੍ਹਾਂ ਦੀਆਂ ਘਟਨਾਵਾਂ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਪਹੁੰਚਾਉਂਦੀਆਂ ਹਨ। ਬੇਅਦਬੀ ਕਰਨ ਵਾਲਿਆਂ ਲਈ ਸਖਤ ਸਜ਼ਾ ਦੀ ਵਿਵਸਥਾ ਹੋਣਾ ਜ਼ਰੂਰੀ ਹੈ ਜਿਸ ਦੀ ਮੰਗ ਸਿੱਖ ਸੰਗਤ ਲੰਬੇ ਸਮੇਂ ਤੋਂ ਕਰਦੀ ਆ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਾਬਾ ਬਕਾਲਾ ਸਾਹਿਬ ਦੇ ਸਠਿਆਲਾ ਪਿੰਡ ‘ਚ ਬੇਅਦਬੀ, ਗਲੀ ‘ਚ ਖਿਲਰੇ ਪਏ ਮਿਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ appeared first on Daily Post Punjabi.

ਬਾਬਾ ਬਕਾਲਾ ‘ਚ ਮੀਂਹ ਦਾ ਕਹਿਰ, ਖਾਣਾ ਖਾ ਰਹੇ ਗਰੀਬ ਪਰਿਵਾਰ ਉੱਤੇ ਡਿੱਗੀ ਛੱਤ, 12 ਸਾਲਾਂ ਬੱਚੀ ਦੀ ਮੌਤ
ਅੰਮ੍ਰਿਤਸਰ ਅਧੀਨ ਪੈਂਦੇ ਬਾਬਾ ਬਕਾਲਾ ਹਲਕੇ ਦੇ ਪਿੰਡ ਸਠਿਆਲਾ ਵਿੱਚ ਭਾਰੀ ਮੀਂਹ ਦਾ ਕਹਿਰ ਵੇਖਣ ਨੂੰ ਮਿਲਿਆ। ਇਸ ਦੌਰਾਨ ਇੱਕ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਨਾਲ 12 ਸਾਲਾਂ ਬੱਚੀ ਦੀ ਮੌਤ ਹੋ ਗਈ ਤੇ ਹੋਰ ਪਰਿਵਾਰਕ ਮੈਂਬਰ ਜ਼ਖਮੀ ਹੋ ਗਈ। ਮ੍ਰਿਤਕ ਲੜਕੀ ਦੀ ਪਛਾਣ ਰਮਨਦੀਪ ਵਜੋਂ ਹੋਈ ਹੈ। ਹਾਦਸੇ ਦੌਰਾਨ ਪਰਿਵਾਰ ਘਰ ਵਿਚ ਬੈਠਾ ਖਾਣਾ ਖਾ ਰਿਹਾ ਸੀ ਕਿ ਇਹ ਹਾਦਸਾ ਵਾਪਰ ਗਿਆ।

ਜਾਣਕਾਰੀ ਮੁਤਾਬਕ ਮ੍ਰਿਤਕ ਬੱਚੀ ਦਾ ਪਿਤਾ ਖੁਦ ਅਪਾਹਜ ਹੈ ਤੇ ਉਸ ਦੀਆਂ ਪੰਜ ਧੀਆਂ ਸਨ, ਜਿਨ੍ਹਾਂ ਵਿਚੋਂ 12 ਸਾਲਾਂ ਬੱਚੀ ਦੀ ਮੌਤ ਹੋ ਗਈ, ਜਦੋਂਕਿ ਪਰਿਵਾਰ ਦੇ ਹੋਰ ਮੈਂਬਰ ਜ਼ਖਮੀ ਹੋ ਗਏ। ਜ਼ਖਮੀਆਂ ਦਾ ਇਲਾਜ ਸਬ-ਡਵੀਜ਼ਨਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਕੀਤਾ ਜਾ ਰਿਹਾ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਹਲਕਾ ਵਿਧਾਇਕ ਦਲਬੀਰ ਸਿੰਘ ਟੂਹ ਹਸਪਤਾਲ ਪਹੁੰਚੇ ਅਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ।

ਇਹ ਵੀ ਪੜ੍ਹੋ : ਹੜ੍ਹ ਪੀੜਤਾਂ ਲਈ ਮਦਦ ਦੀ ਅਪੀਲ, ਮੁੱਖ ਮੰਤਰੀ ਰਾਹਤ ਫੰਡ ‘ਚ ਯੋਗਦਾਨ ਪਾਉਣ ਲਈ QR ਕੋਡ ਕਰੋ ਸਕੈਨ

ਉਨ੍ਹਾਂ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਹਰ ਸੰਭਵ ਵਿੱਤੀ ਮਦਦ ਕਰੇਗੀ। ਵਿਧਾਇਕ ਨੇ ਲੋਕਾਂ ਨੂੰ ਬਰਸਾਤ ਦੇ ਦਿਨਾਂ ਦੌਰਾਨ ਸਾਵਧਾਨ ਰਹਿਣ ਅਤੇ ਨੀਵੇਂ ਇਲਾਕਿਆਂ ਵਿੱਚ ਨਾ ਜਾਣ ਦੀ ਅਪੀਲ ਕੀਤੀ। ਸਰਕਾਰ ਰਾਹਤ ਅਤੇ ਸਹਾਇਤਾ ਪ੍ਰਦਾਨ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਬਾਬਾ ਬਕਾਲਾ ‘ਚ ਮੀਂਹ ਦਾ ਕਹਿਰ, ਖਾਣਾ ਖਾ ਰਹੇ ਗਰੀਬ ਪਰਿਵਾਰ ਉੱਤੇ ਡਿੱਗੀ ਛੱਤ, 12 ਸਾਲਾਂ ਬੱਚੀ ਦੀ ਮੌਤ appeared first on Daily Post Punjabi.

ਬਾਬਾ ਬਕਾਲਾ : ਫੁੱਟਬਾਲ ਟੂਰਨਾਮੈਂਟ ਦੌਰਾਨ ਹੋਈ ਫਾਇਰਿੰਗ, ਨਾਬਾਲਗ ਬੱਚੇ ਦੀ ਮੌਤ, ਗੋਲਕੀਪਰ ਗੰਭੀਰ ਜ਼ਖਮੀ
ਬਾਬਾ ਬਕਾਲਾ ਦੇ ਪਿੰਡ ਖੱਬੇ ਰਾਜਪੂਤਾਂ ਵਿਖੇ ਪੰਜ ਰੋਜ਼ਾ ਫੁੱਟਬਾਲ ਟੂਰਨਾਂਮੈਂਟ ਦੇ ਇਨਾਮ ਵੰਡ ਸਮਾਰੋਹ ਦੌਰਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਅਣਪਛਾਤੇ ਵਿਅਕਤੀਆਂ ਵੱਲੋਂ ਅੰਨੇਵਾਹ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿੱਚ ਵਿੱਚ ਇੱਕ ਬੱਚੇ ਦੀ ਮੌਤ ਅਤੇ ਇੱਕ ਵਿਅਕਤੀ ਦੇ ਗਭੀਰ ਰੂਪ ਵਿੱਚ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਗੋਲੀਬਾਰੀ ਦੌਰਾਨ ਪਿੰਡ ਦੇ ਛੁੱਟੀ ‘ਤੇ ਨੌਜਵਾਨ ਫੌਜੀ ਗੁਰਪ੍ਰੀਤ ਸਿੰਘ ਜਾਨਾ (25) ਪੁੱਤਰ ਪ੍ਰਮਜੀਤ ਸਿੰਘ ਦੀ ਲੱਤ ਵਿੱਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਉਹ ਟੂਰਨਾਂਮੈਂਟ ਦੌਰਾਨ ਗੋਲਕੀਪਰ ਦੀ ਡਿਊਟੀ ਨਿਭਾ ਰਿਹਾ ਸੀ। ਟੂਰਨਾਂਮੈਂਟ ਖਤਮ ਹੋਣ ‘ਤੇ ਇਨਾਮ ਵੰਡ ਸਮਾਰੋਹ ਵਿੱਚ ਲੋਕ ਰੁੱਝੇ ਹੋਏ ਸਨ ਕਿ ਅਚਾਨਕ ਗੋਲੀਆ ਚੱਲਣ ਨਾਲ ਸਨਸਨੀ ਫੈਲ ਗਈ।

ਜਾਣਕਾਰੀ ਮੁਤਾਬਕ ਨੇੜਲੇ ਪਿੰਡ ਨੰਗਲੀ ਦੇ ਕੁੱਝ ਬੱਚੇ ਅਤੇ ਹੋਰ ਲੋਕ ਟੂਰਨਾਂਮੈਂਟ ਵੇਖਣ ਗਏ ਸਨ, ਜਿੱਥੇ ਇੱਕ ਨਾਬਲਗ ਲੜਕਾ ਗੁਰਸੇਵਕ ਸਿੰਘ (14 ਸਾਲ) ਪੁੱਤਰ ਦਲਬੀਰ ਸਿੰਘ ਕੌਮ ਮਜਬੀ ਸਿੱਖ ਦੇ ਪਿੰਡ ਦੇ ਸਰਕਾਰੀ ਸਕੂਲ ਵਿੱਚ ਪੜਦਾ ਸੀ ਤੇ ਤਿੰਨ ਭੈਣਾ ਦਾ ਇਕਲੋਤਾ ਭਰਾ ਸੀ। ਜਿਸਦੇ ਲੱਕ ਵਿੱਚ ਗੋਲੀ ਲੱਗਣ ਕਾਰਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।

ਇਹ ਵੀ ਪੜ੍ਹੋ : ਜੈਲੇਂਸਕੀ ਨਾਲ ਝੜਪ ਦੇ ਬਾਅਦ ਹੁਣ ਆਇਆ ਰੂਸ ਦਾ ਨੰਬਰ, ਟਰੰਪ ਨੇ ਪੁਤਿਨ ਨੂੰ ਦਿੱਤੀ ਖੁੱਲ੍ਹੀ ਚੇਤਾਵਨੀ

ਜ਼ਖਮੀ ਬੱਚੇ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਜ਼ਖਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ ਹੈ। ਡਾਕਟਰਾਂ ਵੱਲੋਂ ਬੱਚੇ ਨੂੰ ਮ੍ਰਿਤਕ ਘੋਸਿਤ ਕਰ ਦਿੱਤਾ ਗਿਆ ਹੈ। ਮ੍ਰਿਤਕ ਗੁਰਸੇਵਕ ਸਿੰਘ ਤਿੰਨ ਭੈਣਾ ਦਾ ਇਕਲੋਤਾ ਭਰਾ ਸੀ। ਨਾਬਾਲਕ ਦੀ ਮੌਤ ਹੋ ਜਾਣ ਤੇ ਸੋਕ ਲਹਿਰ ਫੈਲ ਗਈ ਹੈ ਤੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਬਾਬਾ ਬਕਾਲਾ : ਫੁੱਟਬਾਲ ਟੂਰਨਾਮੈਂਟ ਦੌਰਾਨ ਹੋਈ ਫਾਇਰਿੰਗ, ਨਾਬਾਲਗ ਬੱਚੇ ਦੀ ਮੌਤ, ਗੋਲਕੀਪਰ ਗੰਭੀਰ ਜ਼ਖਮੀ appeared first on Daily Post Punjabi.

ਸੜਕ ਹਾ.ਦਸੇ ‘ਚ NRI ਵਿਅਕਤੀ ਦੀ ਗਈ ਜਾ.ਨ, ਥੋੜੇ ਦਿਨ ਪਹਿਲਾਂ ਹੀ ਪਰਤਿਆ ਸੀ ਕੈਨੇਡਾ ਤੋਂ
ਅੰਮ੍ਰਿਤਸਰ ਦਿਹਾਤੀ ਦੇ ਤਹਿਸੀਲ ਕੰਪਲੈਕਸ ਬਾਬਾ ਬਕਾਲਾ ਸਾਹਿਬ ਦੇ ਸਾਹਮਣੇ ਇਕ ਬਜ਼ੁਰਗ NRI ਵਿਅਕਤੀ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਹਰਦਿਆਲ ਸਿੰਘ ਪੁੱਤਰ ਕਰਨੈਲ ਸਿੰਘ (85) ਕੈਨੇਡਾ, ਹਾਲ ਪਿੰਡ ਬੁਤਾਲਾ, ਤਹਿਸੀਲ ਬਾਬਾ ਬਕਾਲਾ ਸਾਹਿਬ ਵਜੋਂ ਹੋਈ ਹੈ। ਹਾਦਸੇ ਦਾ ਸ਼ਿਕਾਰ ਹੋਇਆ ਮ੍ਰਿਤਕ ਬਜੁਰਗ ਵਿਅਕਤੀ ਥੋੜੇ ਦਿਨ ਪਹਿਲਾਂ ਹੀ ਕੈਨੇਡਾ ਤੋਂ ਪੰਜਾਬ ਆਇਆ ਸੀ।

ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਹਰਦਿਆਲ ਸਿੰਘ ਪੁੱਤਰ ਕਰਨੈਲ ਸਿੰਘ ਅੱਜ ਤਹਿਸੀਲ ਕੰਪਲੈਕਸ ਵਿੱਚੋਂ ਕਿਸੇ ਰਜਿਸਟਰੀ ਦੇ ਕੰਮ ਲਈ ਆਏ ਸਨ ਅਤੇ ਤਹਿਸੀਲ ਦੇ ਬਾਹਰ ਸੜਕ ਪਾਰ ਕਰਨ ਦੌਰਾਨ ਬਾਬਾ ਬਕਾਲਾ ਸਾਹਿਬ ਤੋਂ ਬਟਾਲਾ ਵੱਲ ਨੂੰ ਜਾ ਰਹੀ ਇਕ ਕਥਿਤ ਰੋਡਵੇਜ ਦੀ ਬੱਸ ਦੀ ਲਪੇਟ ਵਿੱਚ ਆਉਣ ਕਾਰਣ ਉਨ੍ਹਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਗੰਨੇ ਦੀ ਖਰੀਦ ਕੀਮਤ ‘ਚ ਕੀਤਾ ਵਾਧਾ

ਉਨ੍ਹਾਂ ਦੱਸਿਆ ਕਿ ਬੱਸ ਦੀ ਲਪੇਟ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਸਿਵਿਲ ਹਸਪਤਾਲ ਬਾਬਾ ਬਕਾਲਾ ਸਾਹਿਬ ਲਿਆਂਦਾ ਗਿਆ। ਜਿੱਥੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਹਨਾਂ ਦੀ ਹਸਪਤਾਲ ਵਿੱਚ ਮੌਤ ਹੋ ਗਈ। ਉਹਨਾਂ ਦੱਸਿਆ ਕਿ ਇਸ ਸਬੰਧੀ ਬਾਬਾ ਬਕਾਲਾ ਪੁਲਿਸ ਨੂੰ ਸੂਚਿਤ ਕੀਤਾ ਗਿਆ ਸੀ ਜਿਨਾਂ ਵੱਲੋਂ ਮੌਕੇ ਤੇ ਪਹੁੰਚ ਕੇ ਆਪਣੀ ਕਾਰਵਾਈ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਸੜਕ ਹਾ.ਦਸੇ ‘ਚ NRI ਵਿਅਕਤੀ ਦੀ ਗਈ ਜਾ.ਨ, ਥੋੜੇ ਦਿਨ ਪਹਿਲਾਂ ਹੀ ਪਰਤਿਆ ਸੀ ਕੈਨੇਡਾ ਤੋਂ appeared first on Daily Post Punjabi.

ਰੋਜ਼ੀ-ਰੋਟੀ ਕਮਾਉਣ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾ/ਦਸੇ ‘ਚ ਮੌ.ਤ, 7 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼
ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪਿੰਡ ਬੁਤਾਲਾ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ ਜਿਥੋਂ ਦਾ ਨੌਜਵਾਨ ਕੈਨੇਡਾ ਵਿਚ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਤੇ ਹਾਦਸੇ ਵਿਚ ਉਸ ਦੀ ਮੌ.ਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਜੰਟ ਸਿੰਘ ਵਜੋਂ ਹੋਈ ਹੈ ਤੇ ਉਹ ਲਗਭਗ 7 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ।

ਮਿਲੀ ਜਾਣਕਾਰੀ ਮੁਤਾਬਕ ਗੁਰਜੰਟ ਸਿੰਘ ਸੁਨਿਹਰੀ ਭਵਿੱਖ ਦੀ ਆਸ ਲਏ ਤੇ ਰੋਜ਼ੀ-ਰੋਟੀ ਕਮਾਉਣ ਲਈ ਕੈਨੇਡਾ ਗਿਆ ਸੀ ਪਰ ਵਿਦੇਸ਼ ਜਾਣ ਦੇ ਕੁਝ ਹੀ ਦੇਰ ਬਾਅਦ ਉਸ ਦੀ ਸੜਕ ਹਾਦਸੇ ਵਿਚ ਜਾਨ ਚਲੀ ਗਈ। ਮ੍ਰਿਤਕ ਦੇ ਪਿਤਾ ਦਲਬੀਰ ਸਿੰਘ ਨੇ ਦੱਸਿਆ ਕਿ ਉਹ ਪਰਿਵਾਰ ਲਈ ਕੁਝ ਕਰਨਾ ਚਾਹੁੰਦਾ ਸੀ ਤੇ ਕੈਨੇਡਾ ਜਾਣ ਤੋਂ ਪਹਿਲਾਂ ਸਿੰਗਾਪੁਰ ਵੀ ਗਿਆ ਸੀ ਤੇ ਅਜੇ ਕੈਨੇਡਾ ਗਏ ਨੂੰ ਸਿਰਫ 7 ਮਹੀਨੇ ਹੀ ਹੋਏ ਤੇ ਇਹ ਦੁਖਦਾਈ ਖਬਰ ਸੁਣਨ ਨੂੰ ਮਿਲੀ। ਪੂਰੇ ਘਰ ਤੇ ਪਿੰਡ ਵਿਚ ਸੋਗ ਦਾ ਮਾਹੌਲ ਹੈ। ਪੁੱਤਰ ਦੀ ਇਸ ਬੇਵਕਤੀ ਮੌਤ ਨਾਲ ਪਰਿਵਾਰ ‘ਤੇ ਦੁੱਖ ਦਾ ਪਹਾੜ ਟੁੱਟ ਗਿਆ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਛੁੱਟੀਆਂ ਵਿਚ ਮੁੜ ਹੋਇਆ ਵਾਧਾ, ਹੁਣ ਇਸ ਦਿਨ ਤੋਂ ਖੁੱਲ੍ਹਣਗੇ ਸਕੂਲ

ਦੱਸ ਦੇਈਏ ਕਿ ਬੀਤੇ ਦਿਨੀਂ ਗੁਰਜੰਟ ਸਿੰਘ ਆਪਣੇ ਦੋ ਸਾਥੀਆਂ ਨਾਲ ਕਿਸੇ ਕੰਮ ਲਈ ਗਿਆ ਸੀ ਕਿ ਇਸ ਦੌਰਾਨ ਕੈਨੇਡਾ ਵਿਚ ਵਾਪਰੇ ਸੜਕ ਹਾਦਸੇ ਦੌਰਾਨ ਉਸ ਦੀ ਮੌਤ ਹੋ ਗਈ ਹੈ। ਉਨ੍ਹਾਂ ਭਾਰਤ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਗੁਰਜੰਟ ਸਿੰਘ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਦੇ ਲਈ ਮਦਦ ਕੀਤੀ ਜਾਵੇ ਤਾਂ ਜੋ ਉਹ ਪੂਰੀਆਂ ਰਸਮਾਂ ਨਾਲ ਆਪਣੇ ਪੁੱਤ ਦਾ ਸਸਕਾਰ ਕਰ ਸਕਣ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਰੋਜ਼ੀ-ਰੋਟੀ ਕਮਾਉਣ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ  ਸੜਕ ਹਾ/ਦਸੇ ‘ਚ ਮੌ.ਤ, 7 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼ appeared first on Daily Post Punjabi.