Baba Bakala Sahib Archives - Daily Post Punjabi

ਨਜ਼ਾਇਜ ਸਬੰਧਾਂ ਕਾਰਨ ਪਤਨੀ ਨੇ ਕਰਵਾਇਆ ਪਤੀ ਦਾ ਕਤਲ, ਮਹਿਲਾ ਦੇ ਪ੍ਰੇਮੀਆਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ
ਬਾਬਾ ਬਕਾਲਾ ਸਾਹਿਬ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਵਿਆਹੁਤਾ ਮਹਿਲਾ ਵੱਲੋਂ ਨਜ਼ਾਇਜ ਸਬੰਧਾਂ ਦੇ ਚੱਲਦਿਆਂ ਆਪਣੇ ਹੀ ਪਤੀ ਦਾ ਕਤਲ ਕਰਵਾਉਣ ਦੀ ਖਬਰ ਸਾਹਮਣੇ ਆਈ ਹੈ। ਵਿਅਕਤੀ ਦਾ ਕਤਲ ਕਿਸੇ ਹੋਰ ਨੇ ਨਹੀਂ ਸਗੋਂ ਮਹਿਲਾ ਦੇ ਹੀ ਦੋ ਪ੍ਰੇਮੀਆਂ ਨੇ ਕੀਤਾ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਸੁਖਦੇਵ ਸਿੰਘ (42) ਸਪੁੱਤਰ ਪ੍ਰੇਮ ਸਿੰਘ, ਵਾਸੀ ਬਾਲੀਆ ਮੰਝਪੁਰ, ਹਾਲ ਵਾਸੀ ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ) ਵਜੋਂ ਹੋਈ ਹੈ। ਸੁਖਦੇਵ ਸਿੰਘ ਸਾਬਕਾ ਫ਼ੌਜੀ ਸੀ।

ਮਿਲੀ ਜਾਣਕਾਰੀ ਅਨੁਸਾਰ ਜਸਵਿੰਦਰ ਕੌਰ ਪਤਨੀ ਸੁਖਦੇਵ ਸਿੰਘ ਦੇ ਗੈਰ ਮਰਦਾਂ ਨਾਲ ਨਜ਼ਾਇਜ ਸਬੰਧ ਸਨ, ਜਿਸ ਕਰਕੇ ਉਹ ਪਤਨੀ ਨੂੰ ਵਰਜਦਾ ਸੀ। ਬੀਤੀ ਰਾਤ ਜਦੋਂ ਉਸਦਾ ਪਤੀ ਆਪਣੇ ਕਮਰੇ ਵਿੱਚ ਸੁੱਤਾ ਪਿਆ ਸੀ ਤਾਂ ਉਕਤ ਮਹਿਲਾ ਨੇ ਆਪਣੇ ਪ੍ਰੇਮੀਆਂ ਨੂੰ ਸੱਦ ਲਿਆ ਅਤੇ ਉਨ੍ਹਾਂ ਨੇ ਰਲਕੇ ਸੁਖਦੇਵ ਸਿੰਘ ਦਾ ਸਿਰਹਾਣੇ ਨਾਲ ਮੂੰਹ ਤੇ ਸਿਰ ਘੁੱਟਕੇ ਉਸਨੂੰ ਮਾਰ ਦਿੱਤਾ।

ਇਹ ਸਾਰੀ ਘਟਨਾ ਸੀ.ਸੀ.ਟੀ.ਵੀ ਕੈਮਰੇ ਵਿੱਚ ਕੈਦ ਹੋ ਗਈ, ਜਿਸ ‘ਤੇ ਤੇਜਿੰਦਰ ਸਿੰਘ ਬੱਲ ਚੌਂਕੀ ਇੰਚਾਰਜ ਨੇ ਉਕਤ ਮਹਿਲਾ ਅਤੇ ਉਸਦੇ ਦੋ ਆਸ਼ਕ ਕਾਤਲਾਂ, ਜਿੰਨ੍ਹਾਂ ਦੀ ਪਹਿਚਾਣ ਕੁਲਵੰਤ ਸਿੰਘ ਪੁੱਤਰ ਮਹਿੰਦਰ ਸਿੰਘ ਅਤੇ ਕੁਲਵਿੰਦਰ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਪਿੰਡ ਭੁੱਲਰ ਬੇਟ, ਜ਼ਿਲ੍ਹਾ ਕਪੂਰਥਲਾ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਦੋਸ਼ੀਆਂ ਖਿਲਾਫ ਥਾਣਾ ਬਿਆਸ ਵਿਖੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਨਜ਼ਾਇਜ ਸਬੰਧਾਂ ਕਾਰਨ ਪਤਨੀ ਨੇ ਕਰਵਾਇਆ ਪਤੀ ਦਾ ਕਤਲ, ਮਹਿਲਾ ਦੇ ਪ੍ਰੇਮੀਆਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ appeared first on Daily Post Punjabi.

ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਨੌਜਵਾਨ ਦੀ ਹਾਦਸੇ ‘ਚ ਮੌ.ਤ
ਅੰਮ੍ਰਿਤਸਰ ਅੱਜ ਰੱਖੜੀ ਦੇ ਤਿਉਹਾਰ ਨੂੰ ਲੈ ਕੇ ਜਿੱਥੇ ਭੈਣਾਂ ਆਪਣੇ ਭਰਾਵਾਂ ਨੂੰ ਰੱਖੜੀ ਬੰਨ ਰਹੀਆਂ ਹਨ ਉੱਥੇ ਹੀ ਇੱਕ ਘਰ ਦਾ ਚਿਰਾਗ ਬੁੱਝ ਗਿਆ ਉੱਥੇ ਹੀ ਅੱਜ ਤੜਕਸਾਰ ਅੰਮ੍ਰਿਤਸਰ ਦੇ ਗੋਲਡ ਨੂੰ ਗੇਟ ਕੋਲ ਇੱਕ ਬੁਲਟ ਮੋਟਰਸਾਈਕਲ ਸਵਾਰ ਨੌਜਵਾਨ ਜਿਸਦਾ ਨਾਮ ਮਨਪ੍ਰੀਤ ਸਿੰਘ ਸੀ ਉਹ ਰੱਖਣ ਪੁੰਨਿਆ ਤੇ ਬਾਬਾ ਬਕਾਲਾ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਦੇ ਲਈ ਜਾ ਰਿਹਾ ਸੀ ਜਿਸ ਦੀ ਇੱਕ ਗੱਡੀ ਦੇ ਨਾਲ ਵੱਜਣ ਨਾਲ ਮੌਕੇ ਤੇ ਹੀ ਮੌਤ ਹੋ ਗਈ। ਉਥੇ ਹੀ ਪਰਿਵਾਰਿਕ ਮੈਂਬਰਾਂ ਤੇ ਦੁੱਖਾਂ ਦਾ ਪਹਾੜ ਟੁੱਟ ਗਿਆ।

ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦਾ ਵੀਜ਼ਾ ਲੱਗਾ ਸੀ ਤੇ 30 ਅਗਸਤ ਨੂੰ ਇਸ ਨੇ ਨਿਊਜ਼ੀਲੈਂਡ ਰਵਾਨਾ ਹੋਣਾ ਸੀ ਤੇ ਨੌਜਵਾਨ ਦੇ ਸੁਪਨੇ ਸਾਰੇ ਧਰੇ ਹੀ ਰਹਿ ਗਏ ਇਸ ਮੌਕੇ  ਪੁਲਿਸ ਅਧਿਕਾਰੀ ਏਡੀਸੀਪੀ ਹਰਪਾਲ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਗੋਲਡਨ ਗੇਟ ਕੋਲ ਅੰਮ੍ਰਿਤਸਰ ਦੇ ਵਿੱਚ ਇੱਕ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਦੇ ਮਨਪ੍ਰੀਤ ਸਿੰਘ ਨਾਮ ਦੇ ਨੌਜਵਾਨ ਦੀ ਗੱਡੀ ਦੇ ਨਾਲ ਵੱਜਣ ਨਾਲ ਮੌਕੇ ਤੇ ਹੀ ਮੌਤ ਹੋ ਗਈ।

ਉਹਨਾਂ ਦੱਸਿਆ ਕਿ ਨੌਜਵਾਨ ਅੱਜ ਰੱਖੜ ਪੁੰਨਿਆਂ ਦੇ ਮੇਲੇ ਤੇ ਬਾਬਾ ਬਕਾਲਾ ਸਾਹਿਬ ਗੁਰਦੁਆਰਾ ਵਿਖੇ ਮੱਥਾ ਟੇਕਣ ਦੇ ਲਈ ਜਾ ਰਿਹਾ ਸੀ ਤੇ 10 ਦਿਨ ਬਾਅਦ ਇਸ ਨੇ ਵਿਦੇਸ਼ ਰਵਾਨਾ ਹੋਣਾ ਸੀ ਇਸ ਦਾ ਨਿਊਜ਼ੀਲੈਂਡ ਦਾ ਵੀਜ਼ਾ ਲੱਗਾ ਸੀ ਜਿਸ ਦੇ ਚਲਦੇ ਇਹ ਗੁਰੂ ਘਰ ਵਿੱਚ ਮੱਥਾ ਟੇਕਣ ਦੇ ਲਈ ਜਾ ਰਿਹਾ ਸੀ ਤੇ ਰਸਤੇ ਵਿੱਚ ਐਕਸੀਡੈਂਟ ਹੋਣ ਦੇ ਨਾਲ ਮੌਕੇ ਤੇ ਹੀ ਇਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਰੱਖੜੀ ਦਾ ਸਾਮਾਨ ਲੈਣ ਗਈਆਂ ਮਾਂ-ਧੀਆਂ ਨਾਲ ਵਾਪਰਿਆ ਸੜਕ ਹਾ.ਦਸਾ, ਵੱਡੀ ਧੀ ਦੀ ਮੌ.ਤ, ਮਾਂ ਤੇ ਛੋਟੀ ਧੀ ਜ਼ਖਮੀ

ਉਨ੍ਹਾਂ ਨੇ ਕਿਹਾ ਕਿ ਜਿਸ ਗੱਡੀ ਦੇ ਨਾਲ ਇਸਦਾ ਐਕਸੀਡੈਂਟ ਹੋਇਆ ਉਸ ਗੱਡੀ ਦਾ ਤੇ ਡਰਾਈਵਰ ਦਾ ਪਤਾ ਲਗਾਇਆ ਜਾ ਰਿਹਾ ਹੈ ਆਲੇ ਦੁਆਲੇ ਦੇ ਸੀਸੀ ਟੀਵੀ ਕੈਮਰੇ ਵੀ ਚੈੱਕ ਕੀਤੇ ਜਾ ਰਹੇ ਹਨ। ਜਲਦੀ ਹੀ ਉਹਨਾਂ ਨੂੰ ਕਾਬੂ ਕਰਕੇ ਸਜਾ ਦਿੱਤੀ ਜਾਵੇਗੀ ਉੱਥੇ ਹੀ ਪੀੜਿਤ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ ਉਹਨਾਂ ਤੇ ਜਵਾਨ ਪੁੱਤ ਨੇ ਜਿਹੜੇ ਵਿਦੇਸ਼ ਜਾਣ ਦੇ ਸਪਨੇ ਵੇਖੇ ਸੀ ਉਹ ਸਾਰੇ ਧਰੇ ਹੀ ਰਹਿ ਗਏ ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਨੌਜਵਾਨ ਦੀ ਹਾਦਸੇ ‘ਚ ਮੌ.ਤ appeared first on Daily Post Punjabi.

ਬਾਬਾ ਬਕਾਲਾ ਸਾਹਿਬ ਵਿਖੇ ਅੱਜ ਰੱਖੜ ਪੁੰਨਿਆ ਮੇਲਾ, CM ਮਾਨ ਟੇਕਣਗੇ ਮੱਥਾ, ਸਜਣਗੇ ਸਿਆਸੀ ਮੰਚ
ਪੰਜਾਬ ਦੇ ਇਤਿਹਾਸਕ ਕਸਬਾ ਅੰਮ੍ਰਿਤਸਰ ਦੇ ਬਾਬਾ ਬਕਾਲਾ ਸਾਹਿਬ ਵਿਖੇ ਸਥਿਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਸੋਮਵਾਰ ਨੂੰ ਰੱਖੜ ਪੁੰਨਿਆ ਮੌਕੇ ਕਰਵਾਏ ਜਾ ਰਹੇ ਮੇਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਿਰਕਤ ਕਰ ਰਹੇ ਹਨ। ਅੱਜ ਸੋਮਵਾਰ ਬਾਅਦ ਦੁਪਹਿਰ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਸੰਪਰਦਾ ਦੀਆਂ ਸੰਗਤਾਂ ਅਤੇ ਸ਼ਖਸੀਅਤਾਂ ਵੱਲੋਂ ਧਾਰਮਿਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਰੱਖੜ ਪੁੰਨਿਆ ਵਿਖੇ ਮੱਥਾ ਟੇਕਣ ਅਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਨ ਲਈ ਪਹੁੰਚ ਰਹੇ ਹਨ।

ਇਸ ਦੌਰਾਨ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇੱਥੇ ਸਿਆਸੀ ਮੰਚ ਸੰਚਾਲਨ ਕੀਤਾ ਜਾਵੇਗਾ। ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਪਾਰਟੀ ਵੱਲੋ ਪੰਡਾਲ ਤਿਆਰ ਕਰ ਕੇ ਸਿਆਸੀ ਕਾਨਫ਼ਰੰਸਾਂ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਜਿੱਥੇ ‘ਆਪ’ ਦੇ ਮੰਚ ‘ਤੇ ਮੁੱਖ ਮੰਤਰੀ ਭਗਵੰਤ ਮਾਨ ਸੰਬੋਧਨ ਕਰਨਗੇ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅਕਾਲੀ ਦਲ ਦੇ ਮੰਚ ‘ਤੇ ਸੰਬੋਧਨ ਕਰਨਗੇ।

ਇਸ ਦੌਰਾਨ ਸੁਖਬੀਰ ਬਾਦਲ ਬਾਬਾ ਬਕਾਲਾ ਸਾਹਿਬ ਪਹੁੰਚ ਰਹੇ ਹਨ। ਉਹ ਪਹਿਲਾਂ ਗੁਰੂਘਰ ਵਿਖੇ ਵੀ ਮੱਥਾ ਟੇਕਣਗੇ ਅਤੇ ਫਿਰ ਅਕਾਲੀ ਦਲ ਵੱਲੋਂ ਸਥਾਪਤ ਕੀਤੇ ਗਏ ਮੰਚ ‘ਤੇ ਪਹੁੰਚ ਕੇ ਪਾਰਟੀ ਦੀਆਂ ਨੀਤੀਆਂ ਬਾਰੇ ਦੱਸਣਗੇ। ਮੁੱਖ ਮੰਤਰੀ ਕਰੀਬ 1 ਵਜੇ ਬਾਬਾ ਬਕਾਲਾ ਸਾਹਿਬ ਪਹੁੰਚਣਗੇ। ਜਿੱਥੇ ਉਹ ਪਹਿਲਾਂ ਗੁਰੂਘਰ ਵਿਖੇ ਮੱਥਾ ਟੇਕਣਗੇ ਅਤੇ ਫਿਰ ‘ਆਪ’ ਵੱਲੋਂ ਸਜਾਈ ਗਈ ਸਟੇਜ ‘ਤੇ ਆਪਣੇ ਵਿਚਾਰ ਪੇਸ਼ ਕਰਨਗੇ।

ਇਹ ਵੀ ਪੜ੍ਹੋ : ਜਨਮ ਦਿਨ ਵਾਲੇ ਦਿਨ ਹੀ ਨੌਜਵਾਨ ਦੀ ਗਈ ਜਾ.ਨ, ਕੁਝ ਦਿਨ ਪਹਿਲਾਂ ਹੋਏ ਝਗੜੇ ‘ਚ ਹੋਇਆ ਸੀ ਗੰਭੀਰ ਜ਼ਖਮੀ

ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰੋਗਰਾਮ ਕਾਰਨ ਸ਼੍ਰੀ ਬਾਬਾ ਬਕਾਲਾ ਸਾਹਿਬ ਨੂੰ ਨੋ ਵਹੀਕਲ ਜ਼ੋਨ ਬਣਾ ਦਿੱਤਾ ਗਿਆ ਹੈ। ਵੀਆਈਪੀ ਵਾਹਨਾਂ ਨੂੰ ਛੱਡ ਕੇ ਬਾਕੀ ਵਾਹਨ ਬਾਬਾ ਬਕਾਲਾ ਸਾਹਿਬ ਦੇ ਬਾਹਰ ਹੀ ਪਾਰਕ ਕੀਤੇ ਜਾਣਗੇ। 1250 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇੰਨਾ ਹੀ ਨਹੀਂ ਹਰ ਐਂਟਰੀ ਪੁਆਇੰਟ ‘ਤੇ ਨਾਕੇ ਲਗਾਏ ਗਏ ਹਨ। ਆਵਾਜਾਈ ਕਾਰਨ ਬਾਬਾ ਬਕਾਲਾ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਦੇ ਰੂਟ ਸਵੇਰ ਤੋਂ ਸ਼ਾਮ ਤੱਕ ਬਦਲ ਦਿੱਤੇ ਗਏ ਹਨ। ਜਲੰਧਰ ਤੋਂ ਬਟਾਲਾ ਵੱਲ ਜਾਣ ਵਾਲੇ ਵਾਹਨਾਂ ਨੂੰ ਬਿਆਸ ਤੋਂ ਬਾਲ ਸਰਾਂ ਰਾਹੀਂ ਸਠਿਆਲਾ ਵੱਲ ਮੋੜਿਆ ਜਾ ਰਿਹਾ ਹੈ। ਜਾਂਦੇ ਸਮੇਂ ਵੀ ਲੋਕਾਂ ਨੂੰ ਉਸੇ ਰਸਤੇ ‘ਤੇ ਚੱਲਣ ਲਈ ਕਿਹਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਬਾਬਾ ਬਕਾਲਾ ਸਾਹਿਬ ਵਿਖੇ ਅੱਜ ਰੱਖੜ ਪੁੰਨਿਆ ਮੇਲਾ, CM ਮਾਨ ਟੇਕਣਗੇ ਮੱਥਾ, ਸਜਣਗੇ ਸਿਆਸੀ ਮੰਚ appeared first on Daily Post Punjabi.

ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਨੌਜਵਾਨ ਦੀ ਹਾਦਸੇ ‘ਚ ਮੌਤ
ਅੰਮ੍ਰਿਤਸਰ ਅੱਜ ਰੱਖੜੀ ਦੇ ਤਿਉਹਾਰ ਨੂੰ ਲੈ ਕੇ ਜਿੱਥੇ ਭੈਣਾਂ ਆਪਣੇ ਭਰਾਵਾਂ ਨੂੰ ਰੱਖੜੀ ਬੰਨ ਰਹੀਆਂ ਹਨ ਉੱਥੇ ਹੀ ਇੱਕ ਘਰ ਦਾ ਚਿਰਾਗ ਬੁੱਝ ਗਿਆ ਉੱਥੇ ਹੀ ਅੱਜ ਤੜਕਸਾਰ ਅੰਮ੍ਰਿਤਸਰ ਦੇ ਗੋਲਡ ਨੂੰ ਗੇਟ ਕੋਲ ਇੱਕ ਬੁਲਟ ਮੋਟਰਸਾਈਕਲ ਸਵਾਰ ਨੌਜਵਾਨ ਜਿਸਦਾ ਨਾਮ ਮਨਪ੍ਰੀਤ ਸਿੰਘ ਸੀ ਉਹ ਰੱਖਣ ਪੁੰਨਿਆ ਤੇ ਬਾਬਾ ਬਕਾਲਾ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਦੇ ਲਈ ਜਾ ਰਿਹਾ ਸੀ ਜਿਸ ਦੀ ਇੱਕ ਗੱਡੀ ਦੇ ਨਾਲ ਵੱਜਣ ਨਾਲ ਮੌਕੇ ਤੇ ਹੀ ਮੌਤ ਹੋ ਗਈ। ਉਥੇ ਹੀ ਪਰਿਵਾਰਿਕ ਮੈਂਬਰਾਂ ਤੇ ਦੁੱਖਾਂ ਦਾ ਪਹਾੜ ਟੁੱਟ ਗਿਆ।

ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦਾ ਵੀਜ਼ਾ ਲੱਗਾ ਸੀ ਤੇ 30 ਅਗਸਤ ਨੂੰ ਇਸ ਨੇ ਨਿਊਜ਼ੀਲੈਂਡ ਰਵਾਨਾ ਹੋਣਾ ਸੀ ਤੇ ਨੌਜਵਾਨ ਦੇ ਸੁਪਨੇ ਸਾਰੇ ਧਰੇ ਹੀ ਰਹਿ ਗਏ ਇਸ। ਪੁਲਿਸ ਅਧਿਕਾਰੀ ਏਡੀਸੀਪੀ ਹਰਪਾਲ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਗੋਲਡਨ ਗੇਟ ਕੋਲ ਅੰਮ੍ਰਿਤਸਰ ਦੇ ਵਿੱਚ ਇੱਕ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਦੇ ਮਨਪ੍ਰੀਤ ਸਿੰਘ ਨਾਮ ਦੇ ਨੌਜਵਾਨ ਦੀ ਗੱਡੀ ਦੇ ਨਾਲ ਵੱਜਣ ਨਾਲ ਮੌਕੇ ਤੇ ਹੀ ਮੌਤ ਹੋ ਗਈ।

ਉਹਨਾਂ ਦੱਸਿਆ ਕਿ ਨੌਜਵਾਨ ਅੱਜ ਰੱਖੜ ਪੁੰਨਿਆਂ ਦੇ ਮੇਲੇ ਤੇ ਬਾਬਾ ਬਕਾਲਾ ਸਾਹਿਬ ਗੁਰਦੁਆਰਾ ਵਿਖੇ ਮੱਥਾ ਟੇਕਣ ਦੇ ਲਈ ਜਾ ਰਿਹਾ ਸੀ ਤੇ 10 ਦਿਨ ਬਾਅਦ ਇਸ ਨੇ ਵਿਦੇਸ਼ ਰਵਾਨਾ ਹੋਣਾ ਸੀ ਇਸ ਦਾ ਨਿਊਜ਼ੀਲੈਂਡ ਦਾ ਵੀਜ਼ਾ ਲੱਗਾ ਸੀ ਜਿਸ ਦੇ ਚਲਦੇ ਇਹ ਗੁਰੂ ਘਰ ਵਿੱਚ ਮੱਥਾ ਟੇਕਣ ਦੇ ਲਈ ਜਾ ਰਿਹਾ ਸੀ ਤੇ ਰਸਤੇ ਵਿੱਚ ਐਕਸੀਡੈਂਟ ਹੋਣ ਦੇ ਨਾਲ ਮੌਕੇ ਤੇ ਹੀ ਇਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਬਾਬਾ ਬਕਾਲਾ ਸਾਹਿਬ ਵਿਖੇ ਅੱਜ ਰੱਖੜ ਪੁੰਨਿਆ ਮੇਲਾ, CM ਮਾਨ ਟੇਕਣਗੇ ਮੱਥਾ, ਸਜਣਗੇ ਸਿਆਸੀ ਮੰਚ

ਉਨ੍ਹਾਂ ਨੇ ਕਿਹਾ ਕਿ ਜਿਸ ਗੱਡੀ ਦੇ ਨਾਲ ਇਸਦਾ ਐਕਸੀਡੈਂਟ ਹੋਇਆ ਉਸ ਗੱਡੀ ਦਾ ਤੇ ਡਰਾਈਵਰ ਦਾ ਪਤਾ ਲਗਾਇਆ ਜਾ ਰਿਹਾ ਹੈ। ਆਲੇ ਦੁਆਲੇ ਦੇ ਸੀਸੀ ਟੀਵੀ ਕੈਮਰੇ ਵੀ ਚੈੱਕ ਕੀਤੇ ਜਾ ਰਹੇ ਹਨ। ਜਲਦੀ ਹੀ ਉਹਨਾਂ ਨੂੰ ਕਾਬੂ ਕਰਕੇ ਸਜਾ ਦਿੱਤੀ ਜਾਵੇਗੀ । ਉੱਥੇ ਹੀ ਪੀੜਿਤ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ ਉਹਨਾਂ ਤੇ ਜਵਾਨ ਪੁੱਤ ਨੇ ਜਿਹੜੇ ਵਿਦੇਸ਼ ਜਾਣ ਦੇ ਸਪਨੇ ਵੇਖੇ ਸੀ ਉਹ ਸਾਰੇ ਧਰੇ ਹੀ ਰਹਿ ਗਏ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਨੌਜਵਾਨ ਦੀ ਹਾਦਸੇ ‘ਚ ਮੌਤ appeared first on Daily Post Punjabi.