baba tarsem singh Archives - Daily Post Punjabi

ਨਾਨਕਮੱਤਾ ਗੁਰਦੁਆਰੇ ‘ਚ ਵੱਡੀ ਵਾਰ/ਦਾਤ, ਮੁੱਖ ਕਾਰਸੇਵਾ ਵਾਲੇ ਬਾਬਾ ਤਰਸੇਮ ਸਿੰਘ ਦਾ ਗੋ/ਲੀਆਂ ਮਾਰ ਕੇ ਕਤ.ਲ
ਉਤਰਾਖੰਡ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਗੁਰਦੁਆਰਾ ਨਾਨਕਮੱਤਾ ਵਿਚ ਵੱਡੀ ਵਾਰਦਾਤ ਵਾਪਰੀ ਹੈ। ਕਾਰ ਸੇਵਾ ਵਾਲੇ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।

ਪੁਲਿਸ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਾਨੂੰ ਸਵੇਰੇ ਲਗਭਗ 7 ਵਜੇ ਦੇ ਕਰੀਬ ਸੂਚਨਾ ਮਿਲੀ ਸੀ ਕਿ 2 ਨਕਾਬਪੋਸ਼ ਹਮਲਾਵਰ ਗੁਰਦੁਆਰੇ ਵਿਚ ਵੜੇ। ਉਨ੍ਹਾਂ ਨੇ ਬਾਬਾ ਤਰਸੇਮ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ ਤੇ ਜ਼ਖਮੀ ਹਾਲਤ ਵਿਚ ਤਰਸੇਮ ਸਿੰਘ ਨੂੰ ਹਸਪਤਾਲ ਲਿਜਾਂਦਾ ਗਿਆ ਪਰ ਉਥੇ ਉਨ੍ਹਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਬਿਨਾਂ ਡੇਬਿਟ ਕਾਰਡ ਡਿਟੇਲ ਦਿੱਤੇ ਇੰਝ ਬਣਾਓ UPI ਅਕਾਊਂਟ, ਬਹੁਤ ਹੀ ਘੱਟ ਲੋਕਾਂ ਨੂੰ ਹੈ ਜਾਣਕਾਰੀ

ਉਤਰਾਖੰਡ ਪੁਲਿਸ ਨੇ ਕਿਹਾ ਕਿ ਗੁਰਦੁਆਰਾ ਨਾਨਕਮੱਤਾ ਮੁੱਖ ਗੁਰਦੁਆਰਾ ਹੈ ਤੇ ਉਥੇ ਅਜਿਹੀ ਘਟਨਾ ਵਾਪਰਣਾ ਬੇਹੱਦ ਚਿੰਤਾਜਨਕ ਹੈ। ਘਟਨਾ ਵਾਲੀ ਥਾਂ ‘ਤੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਹਮਲਾਵਰਾਂ ਨੂੰ ਫੜਨ ਲਈ ਪੁਲਿਸ ਦੀਆਂ ਟੀਮਾਂ ਲਗਾਈਆਂ ਗਈਆਂ ਹਨ। ਪੁਲਿਸ ਵੱਲੋਂ ਜਲਦ ਹੀ ਹਮਲਾਵਰਾਂ ਨੂੰ ਫੜਨ ਦਾ ਭਰੋਸਾ ਪ੍ਰਗਟਾਇਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਨਾਨਕਮੱਤਾ ਗੁਰਦੁਆਰੇ ‘ਚ ਵੱਡੀ ਵਾਰ/ਦਾਤ, ਮੁੱਖ ਕਾਰਸੇਵਾ ਵਾਲੇ ਬਾਬਾ ਤਰਸੇਮ ਸਿੰਘ ਦਾ ਗੋ/ਲੀਆਂ ਮਾਰ ਕੇ ਕਤ.ਲ appeared first on Daily Post Punjabi.