babbu Maan Kisan Protest latest news updates in punjabi Archives - Daily Post Punjabi

ਪੰਜਾਬੀ ਗਾਇਕ ਬੱਬੂ ਮਾਨ ਨੇ ਖੇਤੀ ਬਿਲਾਂ ਨੂੰ ਲੈ ਕੇ ਮੋਦੀ ਸਰਕਾਰ ਨੂੰ ਲਗਾਈ ਝਾੜ
babbu maan kisan protest: ਕਿਸਾਨ ਮੋਰਚੇ ਨੂੰ ਲੈ ਕੇ ਲਗਾਤਾਰ ਆਮ ਲੋਕਾਂ ਦੇ ਨਾਲ ਨਾਲ ਪੰਜਾਬੀ ਗਾਇਕ ਅਤੇ ਅਦਾਕਾਰ ਵੀ ਸਾਹਮਣੇ ਆ ਰਹੇ ਹਨ ਅਤੇ ਆਪਣਾ ਰੋਸ ਪ੍ਰਗਟ ਕਰਦਿਆਂ ਦਿਖ ਰਹੇ ਹਨ। ਹਾਲ ਹੀ ਵਿੱਚ ਕਿਸਾਨੀ ਮੋਰਚੇ ਵਿੱਚ ਪੰਜਾਬੀ ਗਾਇਕ ਬੱਬੂ ਮਾਨ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਅੱਜ ਪੂਰਾ ਪੰਜਾਬ ਇਕਜੁੱਟ ਹੋਇਆ ਪਿਆ ਹੈ ਜੋ ਕਿ ਸਾਡੇ ਲਈ ਵੀ ਮਾਣ ਦੀ ਗੱਲ ਹੈ। ਪੰਜਾਬੀਆਂ ਦਾ ਏਕਾ ਵੇਖ ਕੇ ਮੈਨੂੰ ਬਹੁਤ ਖ਼ੁਸ਼ੀ ਹੋਈ। ਆਉਣ ਵਾਲਾ ਸਮੇਂ ਸਾਡੀ ਇਸ ਘੜੀ ਨੂੰ ਯਾਦ ਕਰੇਗਾ।

babbu maan kisan protest

ਬੱਬੂ ਮਾਨ ਨੇ ਕਿਹਾ ਕਿ ਇਹ ਅੰਦੋਲਨ ਕਿਸਾਨਾਂ ਨੇ ਜਿੱਤਿਆ ਜਤਾਇਆ ਹੈ ਇਹ ਤਾਂ ਸਿਰਫ ਪ੍ਰਧਾਨਮੰਤਰੀ ਮੋਦੀ ਰੌਂਡੀ ਬਣਿਆ ਹੋਇਆ ਹੈ ਜੋ ਜ਼ਿੱਦੀ ਬਣਿਆ ਹੋਇਆ ਹੈ। ਕਿਸਾਨਾਂ ਦਾ ਏਕਾ ਉਨ੍ਹਾਂ ਦੀ ਜਿੱਤ ਸਾਬਿਤ ਕਰਦਾ ਨਜ਼ਰ ਆ ਰਿਹਾ ਹੈ।

ਬੱਬੂ ਮਾਨ ਨੇ ਕਿਹਾ ਕਿ ਮੋਦੀ ਛੇਤੀ-ਛੇਤੀ ਆਵੇ ਅਤੇ ਗੁਰੂ ਮਹਾਰਾਜ ਦੇ ਚਰਨਾਂ ਵਿਚ ਆ ਕੇ ਆਪਣੀ ਭੁੱਲ ਮੰਨੇ ਅਤੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰੇ। ਬੱਬੂ ਮਾਨ ਨੇ ਕਿਹਾ ਕਿ ਜੇ ਲੜਨਾ ਹੀ ਹੈ ਤਾਂ ਆਪਣੀ ਕੌਮ ਲਈ ਲੜਨਾ ਚਾਹੀਦਾ ਆਪਣੇ ਦੇਸ਼ ਲਈ ਲੜਨਾ ਚਾਹੀਦਾ ਹੈ। ਆਪਸ ‘ਚ ਲੜ ਕੇ ਕੋਈ ਫਾਇਦਾ ਨਹੀਂ। ਇਸ ਲਈ ਪੂਰੇ ਪੰਜਾਬ ਨੂੰ ਇਕਜੁੱਟ ਹੋ ਕੇ ਕਿਸਾਨਾਂ ਦੇ ਨਾਲ ਖੜਨਾ ਚਾਹੀਦਾ ਹੈ। ਬੱਬੂ ਮਾਨ ਨੇ ਕਿਹਾ ਕਿ ਪੰਜਾਬੀਆਂ ਵਿੱਚ ਸਬਰ ਬਹੁਤ ਹੈ। ਗੁਰੂ ਮਹਾਰਾਜ ਨੇ ਪੰਜਾਬੀ ਵਿੱਚ ਸਬਰ ਸਭ ਤੋਂ ਜ਼ਿਆਦਾ ਦਿੱਤਾ ਹੈ। ਇਸ ਲਈ ਮੋਦੀ ਸਰਕਾਰ ਨੂੰ ਚਾਹੀਦਾ ਹੈ ਕਿ ਸਾਡੇ ਸਬਰ ਨੂੰ ਨਾ ਪਰਖੇ ਅਤੇ ਛੇਤੀ ਤੋਂ ਛੇਤੀ ਇਨ੍ਹਾਂ ਬਿੱਲਾਂ ਨੂੰ ਰੱਦ ਕਰ ਦੇਵੇ।

The post ਪੰਜਾਬੀ ਗਾਇਕ ਬੱਬੂ ਮਾਨ ਨੇ ਖੇਤੀ ਬਿਲਾਂ ਨੂੰ ਲੈ ਕੇ ਮੋਦੀ ਸਰਕਾਰ ਨੂੰ ਲਗਾਈ ਝਾੜ appeared first on Daily Post Punjabi.

ਪੰਜਾਬੀ ਗਾਇਕ ਬੱਬੂ ਮਾਨ ਨੇ ਦਿੱਲੀ ਪਹੁੰਚੇ ਕਿਸਾਨਾਂ ਨੂੰ ਲੈ ਕੇ ਦੇਖੋ ਕੀ ਕਿਹਾ
babbu Maan Kisan Protest: ਹਮੇਸ਼ਾ ਆਪਣੇ ਗੀਤਾਂ ਰਾਹੀ ਕਿਸਾਨ ਤੇ ਕਿਸਾਨੀ ਦੀ ਗੱਲ ਕਰਨ ਵਾਲੇ ਬੱਬੂ ਮਾਨ ਨੇ ਅੱਜ ਕੁੰਡਲੀ ਬਾਰਡਰ ਤੇ ਪਹੁੰਚ ਕੇ ਕਿਸਾਨਾਂ ਦੇ ਦਿੱਲੀ ਚੱਲੋ ਅੰਦੋਲਨ ਨੂੰ ਭਰਪੂਰ ਸਮਰਥਨ ਦਿੱਤਾ। ਉਹਨਾਂ ਆਪਣੇ ਭਾਸ਼ਨ ਦੌਰਾਨ ਪੰਜਾਬ ਦੀ ਜਵਾਨੀ ਨੁੰ ਨਸ਼ੇੜੀ ਦੱਸਣ ਵਾਲੀ ਨੈਸ਼ਨਲ ਮੀਡੀਆ ਦੀ ਖੂਬ ਝਾੜ ਝੰਬ ਕੀਤੀ ਅਤੇ ਉਹਨਾਂ ਅਤੇ ਨੌਜਵਾਨਾਂ ਨੂੰ ਜੋਸ਼ ਦੇ ਨਾਲ ਹੋਸ਼ ਤੋਂ ਕੰਮ ਲੈਣ ਦੀ ਅਪੀਲ ਵੀ ਕੀਤੀ। ਆਪਣੀਆਂ ਮੰਗਾਂ ਲਈ ਸੜਕਾਂ ’ਤੇ ਉਤਰੇ ਕਿਸਾਨਾਂ ਦਾ ਜੋਸ਼ ਕਿਸੇ ਤੋਂ ਲੁਕਿਆ ਨਹੀਂ ਹੈ। ਹਰ ਆਮ ਤੇ ਖਾਸ ਵਿਅਕਤੀ ਕਿਸਾਨਾਂ ਦਾ ਸਮਰਥਨ ਕਰ ਰਿਹਾ ਹੈ, ਉਥੇ ਪੰਜਾਬੀ ਗਾਇਕ ਵੀ ਇਨ੍ਹਾਂ ਧਰਨਿਆਂ ਤੇ ਪ੍ਰਦਰਸ਼ਨਾਂ ’ਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹ ਰਹੇ ਹਨ।

babbu Maan Kisan Protest

ਅਜਿਹੇ ’ਚ ਪੰਜਾਬੀ ਗਾਇਕ ਬੱਬੂ ਮਾਨ ਵੀ ਕਿਸਾਨਾਂ ਨੂੰ ਸਮਰਥਨ ਦੇਣ ਦਿੱਲੀ ਪਹੁੰਚੇ ਹਨ। ਬੱਬੂ ਮਾਨ ਨੇ ਇਸ ਦੌਰਾਨ ਲੋਕਾਂ ਨੂੰ ਸੰਬੋਧਨ ਵੀ ਕੀਤਾ ਤੇ ਕਿਹਾ ਕਿ ਕਿਸਾਨਾਂ ਦੀ ਆਵਾਜ਼ ਸਿਰਫ ਭਾਰਤ ਹੀ ਨਹੀਂ, ਸਗੋਂ ਦੁਨੀਆ ਭਰ ’ਚ ਪਹੁੰਚ ਚੁੱਕੀ ਹੈ। ਸਾਡੇ ਨੌਜਵਾਨਾਂ ਨੂੰ ਨਸ਼ੇੜੀ ਤੇ ਵੈਲੀ ਦੱਸਿਆ ਜਾਂਦਾ ਸੀ, ਜਿਨ੍ਹਾਂ ਨੇ ਅੱਜ ਮਿਸਾਲ ਕਾਇਮ ਕਰ ਦਿੱਤੀ ਹੈ।

ਬੱਬੂ ਮਾਨ ਨੇ ਨੌਜਵਾਨਾਂ ਨੂੰ ਆਪਣੇ ਆਪ ’ਚ ਸੁਧਾਰ ਦੀ ਬੇਨਤੀ ਵੀ ਕੀਤੀ। ਉਨ੍ਹਾਂ ਕਿਹਾ ਜਿਹੜਾ ਨੌਜਵਾਨ ਪੂਰਾ ਦਿਨ ਫੇਸਬੁੱਕ ’ਤੇ ਲਾ ਲਾ-ਲਾ ਲਾ ਕਰਦੇ ਹਨ, ਉਨ੍ਹਾਂ ਨੂੰ ਸੰਯਮ ਵਰਤਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੂਰੀ ਦੁਨੀਆ ਫੇਸਬੁੱਕ ਦੀ ਵਰਤੋਂ ਕਰਦੀ ਹੈ ਪਰ ਕੀ ਸਾਡੇ ਵਾਂਗ ਕੋਈ ਵਰਤਦਾ ਹੈ? ਉਨ੍ਹਾਂ ਕਿਹਾ ਕਿ ਆਓ ਸੱਭਿਅਕ ਸਮਾਜ ਸਿਰਜੀਏ, ਇਕ-ਦੂਜੇ ਦੀ ਸੁਵਿਧਾ ਦਾ ਧਿਆਨ ਰੱਖੀਏ। ਬੱਬੂ ਮਾਨ ਨੇ ਕਿਹਾ ਕਿ ਦਿਨ ਵੰਡ ਕੇ ਸਵੇਰੇ ਗੁਰਬਾਣੀ ਸੁਣਿਆ ਕਰੋ, ਸ਼ਾਮ ਨੂੰ ਕੁਆਲੀਆਂ ਤੇ ਕਦੇ-ਕਦੇ ਗੀਤ ਵੀ ਸੁਣ ਲਿਆ ਕਰੋ।

The post ਪੰਜਾਬੀ ਗਾਇਕ ਬੱਬੂ ਮਾਨ ਨੇ ਦਿੱਲੀ ਪਹੁੰਚੇ ਕਿਸਾਨਾਂ ਨੂੰ ਲੈ ਕੇ ਦੇਖੋ ਕੀ ਕਿਹਾ appeared first on Daily Post Punjabi.