Bablin kaur drug inspector Archives - Daily Post Punjabi

ਪੰਜਾਬ ਦੇ ਦੋ ਜ਼ਿਲ੍ਹਿਆਂ ਦੀ ਡਰੱਗ ਇੰਸਪੈਕਟਰ ਰਿਸ਼ਵਤ ਦੇ ਦੋਸ਼ ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਗ੍ਰਿਫ਼ਤਾਰ
ਗੁਰਦਾਸਪੁਰ ਤੇ ਪਠਾਨਕੋਟ ਜ਼ਿਲ੍ਹਿਆਂ ਦੀ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ ਪੁਲਿਸ ਨੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ। ਉਸ ‘ਤੇ ਰਿਸ਼ਵਤ ਲੈਣ ਦੇ ਦੋਸ਼ ਲਗਾਏ ਗਏ ਹਨ। ਇਸ ਮਾਮਲੇ ਵਿੱਚ ਮੁੱਖ ਮੰਤਰੀ ਦੇ ਐਂਟੀ-ਕਰਪਸ਼ਨ ਹੈਲਪਲਾਈਨ ‘ਤੇ ਮਿਲੀ ਸ਼ਿਕਾਇਤ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ। ਅੰਮ੍ਰਿਤਸਰ ਦੇ ਨਿਊ ਅੰਮ੍ਰਿਤਸਰ ਇਲਾਕੇ ਦੀ ਰਹਿਣ ਵਾਲੀ ਬਬਲੀਨ ਕੌਰ ਦੇ ਘਰ ਛਾਪੇਮਾਰੀ ਕਰਨ ਪਹੁੰਚੀ ਸੀ। ਪੁਲਿਸ ਨੇ ਉਸ ਦੇ ਘਰ ਦੀ ਤਲਾਸ਼ੀ ਲਈ ਪਰ ਉਹ ਉਥੇ ਨਹੀਂ ਮਿਲੀ । ਦੱਸਿਆ ਗਿਆ ਕਿ ਡਰੱਗ ਇੰਸਪੈਕਟਰ ਘਰ ਛੱਡ ਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਲੁਕੀ ਹੋਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਯੂਨੀਵਰਸਿਟੀ ਪਹੁੰਚ ਕੇ ਬਬਲੀਨ ਨੂੰ ਗ੍ਰਿਫ਼ਤਾਰ ਕਰ ਲਿਆ।

Bablin kaur drug inspector

ਦੱਸ ਦੇਈਏ ਕਿ ਬਬਲੀਨ ਕੌਰ ‘ਤੇ ਉਸ ਦੇ ਅਧੀਨ ਕੰਮ ਕਰਦੇ ਦਰਜਾ ਚਾਰ ਮੁਲਾਜ਼ਮਾਂ ਵੱਲੋਂ ਮੈਡੀਕਲ ਸਟੋਰ ਸੰਚਾਲਕ ਨੂੰ ਲਾਇਸੈਂਸ ਜਾਰੀ ਕਰਨ ਦੇ ਬਦਲੇ ਰਿਸ਼ਵਤ ਮੰਗਣ ਦਾ ਦੋਸ਼ ਹੈ । ਦੱਸਿਆ ਜਾ ਰਿਹਾ ਹੈ ਕਿ ਜਦੋਂ ਪੁਲਿਸ ਨੇ ਦਰਜਾ ਚਾਰ ਕਰਮਚਾਰੀ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਬਬਲੀਨ ਦਾ ਨਾਂ ਲਿਆ ਹੈ । ਇਸ ਤੋਂ ਬਾਅਦ ਪੁਲਿਸ ਨੇ ਸਖ਼ਤ ਕਾਰਵਾਈ ਕਰਦੇ ਹੋਏ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ: ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਪੰਜਾਬ ‘ਚ ਭਲਕੇ ਦਸਤਕ ਦੇਵੇਗਾ ਮੌਨਸੂਨ ! ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦਾ ਅਲਰਟ ਜਾਰੀ

ਇਸ ਮਾਮਲੇ ਵਿੱਚ ਗੁਰਦਾਸਪੁਰ ਦੇ ਕੈਮਿਸਟ ਨੇ ਮੁੱਖ ਮੰਤਰੀ ਦੇ ਐਂਟੀ-ਕਰਪਸ਼ਨ ਹੈਲਪਲਾਈਨ ਨੰਬਰ ‘ਤੇ ਸ਼ਿਕਾਇਤ ਭੇਜੀ ਸੀ। ਇਸ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਕੀਤੀ ਗਈ। ਕੈਮਿਸਟ ਦਾ ਕਹਿਣਾ ਸੀ ਕਿ ਸਿਵਲ ਸਰਜਨ ਗੁਰਦਾਸਪੁਰ ਦੇ ਦਰਜ ਚਾਰ ਕਰਮਚਾਰੀ ਨੇ ਗੁਰਦਾਸਪੁਰ ਦੇ ਹੀ ਇੱਕ ਕੈਮਿਸਟ ਦਾ ਲਾਈਸੈਂਸ ਜਾਰੀ ਕਰਵਾਉਣ ਲਈ ਪੈਸਿਆਂ ਦੀ ਮੰਗ ਕੀਤੀ ਸੀ। ਇਸ ਸ਼ਿਕਾਇਤ ਦੇ ਆਧਾਰ ‘ਤੇ ਹੀ ਪੁਲਿਸ ਨੇ ਦਰਜ ਚਾਰ ਦੇ ਕਰਮਚਾਰੀ ਨੂੰ ਗ੍ਰਿਫ਼ਤਾਰ ਕੀਤਾ। ਇਸ ਸਤੋਂ ਬਾਅਦ ਇਸ ਕਰਮਚਾਰੀ ਨੇ ਡਰੱਗ ਇੰਸਪੈਕਟਰ ਬਬਲੀਨ ਕੌਰ ਦਾ ਨਾਮ ਲਿਆ। ਉਸਨੇ ਕਿਹਾ ਕਿ ਇਹ ਰਿਸ਼ਵਤ ਉਸ ਤੋਂ ਡਰੱਗ ਇੰਸਪੈਕਟਰ ਬਬਲੀਨ ਨੇ ਮੰਗੀ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਪੰਜਾਬ ਦੇ ਦੋ ਜ਼ਿਲ੍ਹਿਆਂ ਦੀ ਡਰੱਗ ਇੰਸਪੈਕਟਰ ਰਿਸ਼ਵਤ ਦੇ ਦੋਸ਼ ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਗ੍ਰਿਫ਼ਤਾਰ appeared first on Daily Post Punjabi.